Monday, October 26, 2026
BREAKING
• ਪਰਵਿੰਦਰ ਸਿੰਘ ਝੋਟਾ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ • ਮੋਗਾ 'ਚ ਅੰਨ੍ਹੇਵਾਹ ਗੋਲੀਬਾਰੀ, ਦੋ ਨੌਜਵਾਨਾਂ ਦੀ ਮੌਤ, ਮੌਕੇ 'ਤੇ ਪਹੁੰਚੇ ਡੀ. ਜੀ. ਪੀ. • ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨ • ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ • ਵੱਡੀ ਵਾਰਦਾਤ: ਅੰਮ੍ਰਿਤਸਰ 'ਚ GYM 'ਤੇ ਚੱਲੀਆਂ ਤਾਬੜਤੋੜ ਗੋਲੀਆਂ • PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ • ਅੱਜ ਤੋਂ ਬਦਲੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਸ਼ਡਿਊਲ, ਮੁੜ ਸ਼ੁਰੂ ਹੋ ਰਹੀ ਸ਼ਾਰਜਾਹ ਦੀ ਸਿੱਧੀ ਉਡਾਣ • ਪੰਜਾਬ 'ਚ ਨਸ਼ਿਆਂ ਦੇ ਮੁੱਦੇ ’ਤੇ ਸੁਨੀਲ ਜਾਖੜ ਦੇ ਸਵਾਲ, 250 ਕਰੋੜ ਰੁਪਏ ਦੇ ਸਰਵੇ ਦਾ ਮੰਗਿਆ ਹਿਸਾਬ • ਹੁਣ ਪੈਟਰੋਲ ਪੰਪਾਂ 'ਤੇ ਮਿਲੇਗਾ E100 ਫਿਊਲ ! ਕੇਂਦਰ ਸਰਕਾਰ ਨੇ ਕਰ'ਤਾ ਐਲਾਨ • ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਰਾਸ਼ਟਰੀ

ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

26 ਅਕਤੂਬਰ, 2026 07:03 PM

ਨਵੀਂ ਦਿੱਲੀ : ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਸਪੱਸ਼ਟ ਸ਼ਬਦਾਂ ’ਚ ਕਿਹਾ ਹੈ ਕਿ ਸੰਯੁਕਤ ਰਾਸ਼ਟਰ ਨੂੰ ਅੱਤਵਾਦ ਤੇ ਵੱਖ-ਵੱਖ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਬਣ ਕੇ ਨਹੀਂ ਰਹਿਣਾ ਚਾਹੀਦਾ। ਸੰਯੁਕਤ ਰਾਸ਼ਟਰ ਦੇ ਸਥਾਪਨਾ ਦਿਵਸ ’ਤੇ ਆਯੋਜਿਤ ‘ਚਿਨਮਾਇਆ ਅੰਮ੍ਰਿਤ ਮਹੋਤਸਵ ਗਲੋਬਲ ਕਾਨਫਰੰਸ’ ’ਚ ਬੋਲਦਿਆਂ ਉਨ੍ਹਾਂ ਸੰਯੁਕਤ ਰਾਸ਼ਟਰ ਨੂੰ ਸਖ਼ਤ ਤਾੜਨਾ ਕਰਦਿਆਂ ਕਿਹਾ ਕਿ ਉਸ ਨੂੰ ਅੱਤਵਾਦ ਤੇ ਵਿਸ਼ਵ ਸੰਕਟਾਂ ਨਾਲ ਨਜਿੱਠਣ ਲਈ ਮਜ਼ਬੂਤ ਲੀਡਰਸ਼ਿਪ ਵਿਖਾਉਣੀ ਚਾਹੀਦੀ ਹੈ। ਚੁੱਪ ਕਰ ਕੇ ਨਹੀਂ ਬੈਠੇ ਰਹਿਣਾ ਚਾਹੀਦਾ।


ਜੈਸ਼ੰਕਰ ਨੇ ਅੱਤਵਾਦ ਨੂੰ ਵਿਸ਼ਵ ਸ਼ਾਂਤੀ ਲਈ ਸਭ ਤੋਂ ਵੱਡਾ ਖ਼ਤਰਾ ਦੱਸਿਆ ਤੇ ਉਨ੍ਹਾਂ ਦੇਸ਼ਾਂ ਦੀ ਆਲੋਚਨਾ ਕੀਤੀ ਜੋ ਇਸ ਨੂੰ ਰਾਸ਼ਟਰੀ ਨੀਤੀ ਜਾਂ ਸ਼ਾਸਨ ਦੇ ਸਾਧਨ ਵਜੋਂ ਵਰਤਦੇ ਹਨ। ਉਨ੍ਹਾਂ ਸਪੱਸ਼ਟ ਕਿਹਾ ਕਿ ਕਿਸੇ ਵੀ ਰੂਪ ’ਚ ਅੱਤਵਾਦ ਦੀ ਵਰਤੋਂ ਨਹੀਂ ਹੋਣੀ ਚਾਹੀਦੀ। ਇਸ ਨੂੰ ਕਦੇ ਵੀ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ, ਨਾ ਹੀ ਇਸ ਨੂੰ ਬਹਾਨੇ ਵਜੋਂ ਵਰਤਿਆ ਜਾ ਸਕਦਾ ਹੈ।


ਸਿਆਸੀ ਸਵਾਰਥਾਂ ’ਤੇ ਕੀਤੀ ਟਿੱਪਣੀ
ਜੈਸ਼ੰਕਰ ਨੇ ਆਪਣੇ ਬਿਆਨ ’ਚ ਇਤਿਹਾਸ ਦਾ ਹਵਾਲਾ ਦਿੰਦੇ ਹੋਏ ਸਿਅਾਸੀ ਸਵਾਰਥ ’ਤੇ ਟਿੱਪਣੀ ਕੀਤੀ। ਉਨ੍ਹਾਂ ਕਿਹਾ ਕਿ ਇਤਿਹਾਸ ਤੋਂ ਸਬਕ ਸਿੱਖਣ ਦੇ ਬਾਵਜੂਦ ਕੁਝ ਦੇਸ਼ ਅੱਤਵਾਦ ਵਿਰੁੱਧ ਲੜਾਈ ਨਾਲੋਂ ਆਪਣੇ ਸਿਅਾਸੀ ਹਿੱਤਾਂ ਅਤੇ ਲਾਭਾਂ ਨੂੰ ਪਹਿਲ ਦੇ ਰਹੇ ਹਨ ਜੋ ਬਹੁਤ ਚਿੰਤਾਜਨਕ ਹੈ।


ਵਿਕਾਸਸ਼ੀਲ ਦੇਸ਼ਾਂ ਨੂੰ ਦਰਪੇਸ਼ ਚੁਣੌਤੀਆਂ ਦਾ ਜ਼ਿਕਰ ਕਰਦੇ ਹੋਏ ਐੱਸ. ਜੈਸ਼ੰਕਰ ਨੇ ਕਿਹਾ ਕਿ ਦੁਨੀਆ ਦਾ ਇਹ ਹਿੱਸਾ ਅੱਜ ‘4 ਐੱਫ’ ਸੰਕਟ ਨਾਲ ਜੂਝ ਰਿਹਾ ਹੈ। ਇਨ੍ਹਾਂ ’ਚ ਫਾਈਨਾਂਸ, ਫਿਊਲ, ਫੂਡ ਅਤੇ ਫਰਟੀਲਾਈਜ਼ਰ ਸ਼ਾਮਲ ਹਨ। ਵਿਕਸਤ ਦੇਸ਼ਾਂ ਦੀ ਵੀ ਇਨ੍ਹਾਂ ਸਮੱਸਿਆਵਾਂ ਨੂੰ ਹੱਲ ਕਰਨ ’ਚ ਬਰਾਬਰ ਦੀ ਹਿੱਸੇਦਾਰੀ ਹੈ।

 

Have something to say? Post your comment

ਅਤੇ ਰਾਸ਼ਟਰੀ ਖਬਰਾਂ

ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ

ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ

PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ

PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ

ਆਰਥਿਕ ਮੋਰਚੇ ’ਤੇ ਵੀ ਲੜੀਆਂ ਜਾ ਰਹੀਆਂ ਜੰਗਾਂ, ਬੈਂਕਿੰਗ ਨੂੰ ਸਾਈਬਰ ਅੱਤਵਾਦੀਆਂ ਤੋਂ ਬਚਾਉਣਾ ਜ਼ਰੂਰੀ : PM ਮੋਦੀ

ਆਰਥਿਕ ਮੋਰਚੇ ’ਤੇ ਵੀ ਲੜੀਆਂ ਜਾ ਰਹੀਆਂ ਜੰਗਾਂ, ਬੈਂਕਿੰਗ ਨੂੰ ਸਾਈਬਰ ਅੱਤਵਾਦੀਆਂ ਤੋਂ ਬਚਾਉਣਾ ਜ਼ਰੂਰੀ : PM ਮੋਦੀ

'ਬਾਪ ਭੀ ਜਾਏਗਾ' ਵਾਲੇ ਬਿਆਨ 'ਤੇ ਖੜਗੇ ਖ਼ਿਲਾਫ਼ ਪਟਨਾ 'ਚ ਸ਼ਿਕਾਇਤ ਦਰਜ, BJP ਵੱਲੋਂ ਅੱਜ ਦੇਸ਼ ਭਰ 'ਚ ਪ੍ਰਦਰਸ਼ਨ

'ਬਾਪ ਭੀ ਜਾਏਗਾ' ਵਾਲੇ ਬਿਆਨ 'ਤੇ ਖੜਗੇ ਖ਼ਿਲਾਫ਼ ਪਟਨਾ 'ਚ ਸ਼ਿਕਾਇਤ ਦਰਜ, BJP ਵੱਲੋਂ ਅੱਜ ਦੇਸ਼ ਭਰ 'ਚ ਪ੍ਰਦਰਸ਼ਨ

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ'

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ'

ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ

ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ

"ਮਨ ਕੀ ਬਾਤ" ਦੁਨੀਆ ਦਾ ਸਭ ਤੋਂ ਮਸ਼ਹੂਰ ਪ੍ਰੋਗਰਾਮ ਬਣ ਗਿਆ: ਭਾਜਪਾ ਪ੍ਰਧਾਨ ਨਿਤਿਨ ਨਬੀਨ

4 ਨਵੰਬਰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ

4 ਨਵੰਬਰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ

PM ਮੋਦੀ ਨੇ RBI ਦੇ 169 ਕਰੋੜ ਦੇ ਡਾਟਾ ਸੈਂਟਰ ਦਾ ਕੀਤਾ ਉਦਘਾਟਨ, ਕਿਹਾ– 'ਵਿਕਾਸ ਸਾਡੀ ਤਰਜੀਹ'

PM ਮੋਦੀ ਨੇ RBI ਦੇ 169 ਕਰੋੜ ਦੇ ਡਾਟਾ ਸੈਂਟਰ ਦਾ ਕੀਤਾ ਉਦਘਾਟਨ, ਕਿਹਾ– 'ਵਿਕਾਸ ਸਾਡੀ ਤਰਜੀਹ'

ਭਾਰਤ ਨੇ ਸਾਊਦੀ ਅਰਬ 'ਚ ਆਪਣੇ ਨਾਗਰਿਕਾਂ ਲਈ ਇਕ ਹੋਰ ਐਡਵਾਇਜ਼ਰੀ ਕੀਤੀ ਜਾਰੀ

ਭਾਰਤ ਨੇ ਸਾਊਦੀ ਅਰਬ 'ਚ ਆਪਣੇ ਨਾਗਰਿਕਾਂ ਲਈ ਇਕ ਹੋਰ ਐਡਵਾਇਜ਼ਰੀ ਕੀਤੀ ਜਾਰੀ