Tuesday, February 24, 2026
BREAKING
ਸਰਕਾਰੀ ਬਹੁਤਕਨੀਕੀ ਕਾਲਜ, ਖੂਨੀਮਾਜਰਾ ਵਿਖੇ ਆਟੀਜ਼ਮ ਸਪੈਕਟ੍ਰਮ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਾਸਤੇ “ਵਿੰਗਜ਼” ਟਕ ਸ਼ਾਪ-ਕਮ-ਕੈਂਟੀਨ ਦਾ ਉਦਘਾਟਨ ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: ਭਗਵੰਤ ਮਾਨ ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿਖੇ ਕਿਸਾਨ ਮੇਲਾ 14 ਮਾਰਚ ਨੂੰ ਸਮਾਜ ਵਿੱਚ ਲਿੰਗ ਅਸਮਾਨਤਾ ਰੋਕਣ ਲਈ ਲਿੰਗ ਜਾਂਚ ‘ਤੇ ਸਖ਼ਤ ਪਾਬੰਦੀ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨਵਾਂਸ਼ਹਿਰ ਵਿਖੇ ਰੈਂਪ ਸਕੀਮ ਤਹਿਤ ਐਮ.ਐੱਸ.ਐੱਮ.ਈ. ਉਦਯੋਗਾਂ ਦੇ ਵਿਕਾਸ ਲਈ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ  ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿੱਚ ਇੱਕ ਦਿਵਸੀਏ ਜ਼ਿਲ੍ਹਾ ਪੱਧਰੀ ਸੰਵੇਦਨਸ਼ੀਲਤਾ ਅਤੇ ਸਮਰੱਥਾ ਨਿਰਮਾਣ ਪ੍ਰੋਗਰਾਮ ਦਾ ਆਯੋਜਨ ਯੋਗ ਭਾਰਤ ਦੀ ਪ੍ਰਾਚੀਨ ਵੈਦਿਕ ਪਰੰਪਰਾ ਦਾ ਅਨਮੋਲ ਤੋਹਫਾ ਹੈ: ਸਵਾਮੀ ਵਿਗਿਆਨਾਨੰਦ ਪ੍ਰਾਣਾ ਪ੍ਰੋਜੈਕਟ ਤਹਿਤ ਪਟਿਆਲੇ ਵਿੱਚ 100 ਨੁੱਕੜ ਨਾਟਕਾਂ ਰਾਹੀਂ ਜਲਵਾਯੂ-ਅਨੁਕੂਲ ਕਣਕ ਖੇਤੀ ਲਈ ਵਿਸ਼ੇਸ਼ ਜਾਗਰੂਕਤਾ ਅਭਿਆਨ ਅਮਰੀਕੀ ਸੁਪਰੀਮ ਕੋਰਟ ਨੇ ਟੈਰਿਫ ’ਤੇ ਲਾਈ ਰੋਕ, PM ਮੋਦੀ ਡੀਲ ਰੱਦ ਕਰਕੇ ਦਿਖਾਉਣ : ਰਾਹੁਲ ਗਾਂਧੀ ਜੰਮੂ-ਕਸ਼ਮੀਰ ਦੀਆਂ ਅਦਾਲਤਾਂ 'ਚ ਕੇਸਾਂ ਦਾ ਅੰਬਾਰ: 3.89 ਲੱਖ ਤੋਂ ਵੱਧ ਮਾਮਲੇ ਪੈਂਡਿੰਗ, ਜੰਮੂ ਜ਼ਿਲ੍ਹਾ ਸਭ ਤੋਂ ਅੱਗੇ

ਪੰਜਾਬ

ਜੋਨ ਲਖਮੀਰ ਵਾਲਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਉੱਘੇ ਸਮਾਜ ਸੇਵੀ ਵਿਰਕ ਲਖਮੀਰਵਾਲਾ ਨੂੰ ਭਰਮਾ ਹੁੰਗਾਰਾ

09 ਦਸੰਬਰ, 2025 06:21 PM
ਸੁਨਾਮ ਊਧਮ ਸਿੰਘ ਵਾਲਾ (ਰਮੇਸ਼ ਗਰਗ) : ਆਉਣ ਵਾਲੀ 14 ਤਰੀਕ ਨੂੰ ਬਲਾਕ ਸੰਮਤੀ ਵੋਟਾਂ ਦਾ ਵਿਗਲ ਪਿਛਲੇ ਐਲਾਨ ਹੋਇਆ ਸੀ ਉਸੇ ਦਿਨ ਤੋਂ ਜਿਸ ਕਿਸ ਉਮੀਦਵਾਰ ਨੇ ਜਿਸ ਕਿਸੇ ਪਾਰਟੀ ਤੋਂ ਚੋਣ ਲੜਨਾ ਸੀ ਤਾਂ ਉਹ ਆਪਣੇ ਜੋਨ ਦੇ ਵਿੱਚ ਦਿਨ ਰਾਤ ਇੱਕ ਕਰਕੇ ਵਿਚਰੇ ਬਲਾਕ ਸੁਨਾਮ ਦੇ ਆਉਂਦੇ ਜੋਨ ਲਖਮੀਰਵਾਲਾ ਤੋਂ ਆਮ ਆਦਮੀ ਪਾਰਟੀ ਦੇ ਚੋਣ ਨਿਸ਼ਾਨ ਤੋਂ ਚੋਣ ਲੜ ਰਹੇ ਹਲਕੇ ਸੁਨਾਮ ਦੇ ਉੱਘੇ ਸਮਾਜ ਸੇਵੀ ਸੰਦੀਪ ਸਿੰਘ ਸੋਨੀ ਵਿਰਕ ਲਖਮੀਰਵਾਲਾ ਜੋ ਕਿ ਪਾਰਟੀ ਦੀ ਸ਼ੁਰੂ ਤੋਂ ਹੀ ਸੇਵਾ ਨਿਭਾ ਰਿਹੇ ਹਨ ਤੇ ਲੋਕਾਂ ਦੀ ਸੇਵਾ ਚ ਹਰ ਵੱਕਤ ਹਾਜਰ ਰਹਿੰਦੇ ਹਨ ਇਹ ਗੱਲ ਕਿਸੇ ਪੁੱਛਣ ਦੀ ਕੋਈ ਲੋੜ ਨਹੀਂ ਪਿੰਡ ਤੇ ਆਲੇ ਦੁਆਲੇ ਪਿੰਡਾਂ ਚ ਕੀਤੇ ਉਹਨਾਂ ਦੇ ਕੰਮ ਬੋਲਦੇ ਹਨ ਤੇ ਇਸ ਗੱਲ ਦੀ ਗਵਾਹੀ ਉਹਨਾਂ ਦੇ ਪਿੰਡ ਲਖਮੀਰਵਾਲਾ ਦੇ ਲੋਕ ਵੀ ਭਰਦੇ ਜੋ ਕਿ ਉਸ ਦਾ ਸਾਥ ਦੇ ਰਹੇ ਹਨ ਉਹਨਾਂ ਦੇ ਜੋਨ ਵਿੱਚ ਛੇ ਪਿੰਡ ਆਉਂਦੇ ਹਨ ਸਿੰਘਪੁਰਾ ਭਗਵਾਨਪੁਰਾ ਲਖਮੀਰਵਾਲਾ ਅਕਾਲਗੜ੍ਹ ਚੱਠੇ ਨਕਟੇ ਭਰੂਰ ਜਿਸ ਵਿੱਚ ਇਹਨਾਂ ਨੂੰ ਭਰਪੂਰ ਹੁੰਗਾਰਾ ਮਿਲ ਰਿਹਾ ਹੈ ਇਹਨਾਂ ਦੇ ਨਾਲ ਬਲਾਕ ਪ੍ਰਧਾਨ ਅਮਨਦੀਪ ਸਿੰਘ ਲਖਮੀਰਵਾਲਾ  ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਜੀ ਦੀ ਗਵਾਹੀ ਵਿੱਚ ਕਿਹਾ ਕੀ ਸੀਟ ਜਿੱਤ ਕੇ ਪਾਰਟੀ ਦੀ ਝੋਲੀ ਪਾਵਾਂਗੇ|
 
Have something to say? Post your comment

ਅਤੇ ਪੰਜਾਬ ਖਬਰਾਂ

ਸਰਕਾਰੀ ਬਹੁਤਕਨੀਕੀ ਕਾਲਜ, ਖੂਨੀਮਾਜਰਾ ਵਿਖੇ ਆਟੀਜ਼ਮ ਸਪੈਕਟ੍ਰਮ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਾਸਤੇ “ਵਿੰਗਜ਼” ਟਕ ਸ਼ਾਪ-ਕਮ-ਕੈਂਟੀਨ ਦਾ ਉਦਘਾਟਨ

ਸਰਕਾਰੀ ਬਹੁਤਕਨੀਕੀ ਕਾਲਜ, ਖੂਨੀਮਾਜਰਾ ਵਿਖੇ ਆਟੀਜ਼ਮ ਸਪੈਕਟ੍ਰਮ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਾਸਤੇ “ਵਿੰਗਜ਼” ਟਕ ਸ਼ਾਪ-ਕਮ-ਕੈਂਟੀਨ ਦਾ ਉਦਘਾਟਨ

ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: ਭਗਵੰਤ ਮਾਨ

ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: ਭਗਵੰਤ ਮਾਨ

ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿਖੇ ਕਿਸਾਨ ਮੇਲਾ 14 ਮਾਰਚ ਨੂੰ

ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿਖੇ ਕਿਸਾਨ ਮੇਲਾ 14 ਮਾਰਚ ਨੂੰ

ਸਮਾਜ ਵਿੱਚ ਲਿੰਗ ਅਸਮਾਨਤਾ ਰੋਕਣ ਲਈ ਲਿੰਗ ਜਾਂਚ ‘ਤੇ ਸਖ਼ਤ ਪਾਬੰਦੀ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਸਮਾਜ ਵਿੱਚ ਲਿੰਗ ਅਸਮਾਨਤਾ ਰੋਕਣ ਲਈ ਲਿੰਗ ਜਾਂਚ ‘ਤੇ ਸਖ਼ਤ ਪਾਬੰਦੀ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਨਵਾਂਸ਼ਹਿਰ ਵਿਖੇ ਰੈਂਪ ਸਕੀਮ ਤਹਿਤ ਐਮ.ਐੱਸ.ਐੱਮ.ਈ. ਉਦਯੋਗਾਂ ਦੇ ਵਿਕਾਸ ਲਈ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ 

ਨਵਾਂਸ਼ਹਿਰ ਵਿਖੇ ਰੈਂਪ ਸਕੀਮ ਤਹਿਤ ਐਮ.ਐੱਸ.ਐੱਮ.ਈ. ਉਦਯੋਗਾਂ ਦੇ ਵਿਕਾਸ ਲਈ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ 

ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿੱਚ ਇੱਕ ਦਿਵਸੀਏ ਜ਼ਿਲ੍ਹਾ ਪੱਧਰੀ ਸੰਵੇਦਨਸ਼ੀਲਤਾ ਅਤੇ ਸਮਰੱਥਾ ਨਿਰਮਾਣ ਪ੍ਰੋਗਰਾਮ ਦਾ ਆਯੋਜਨ

ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿੱਚ ਇੱਕ ਦਿਵਸੀਏ ਜ਼ਿਲ੍ਹਾ ਪੱਧਰੀ ਸੰਵੇਦਨਸ਼ੀਲਤਾ ਅਤੇ ਸਮਰੱਥਾ ਨਿਰਮਾਣ ਪ੍ਰੋਗਰਾਮ ਦਾ ਆਯੋਜਨ

ਯੋਗ ਭਾਰਤ ਦੀ ਪ੍ਰਾਚੀਨ ਵੈਦਿਕ ਪਰੰਪਰਾ ਦਾ ਅਨਮੋਲ ਤੋਹਫਾ ਹੈ: ਸਵਾਮੀ ਵਿਗਿਆਨਾਨੰਦ

ਯੋਗ ਭਾਰਤ ਦੀ ਪ੍ਰਾਚੀਨ ਵੈਦਿਕ ਪਰੰਪਰਾ ਦਾ ਅਨਮੋਲ ਤੋਹਫਾ ਹੈ: ਸਵਾਮੀ ਵਿਗਿਆਨਾਨੰਦ

ਪ੍ਰਾਣਾ ਪ੍ਰੋਜੈਕਟ ਤਹਿਤ ਪਟਿਆਲੇ ਵਿੱਚ 100 ਨੁੱਕੜ ਨਾਟਕਾਂ ਰਾਹੀਂ ਜਲਵਾਯੂ-ਅਨੁਕੂਲ ਕਣਕ ਖੇਤੀ ਲਈ ਵਿਸ਼ੇਸ਼ ਜਾਗਰੂਕਤਾ ਅਭਿਆਨ

ਪ੍ਰਾਣਾ ਪ੍ਰੋਜੈਕਟ ਤਹਿਤ ਪਟਿਆਲੇ ਵਿੱਚ 100 ਨੁੱਕੜ ਨਾਟਕਾਂ ਰਾਹੀਂ ਜਲਵਾਯੂ-ਅਨੁਕੂਲ ਕਣਕ ਖੇਤੀ ਲਈ ਵਿਸ਼ੇਸ਼ ਜਾਗਰੂਕਤਾ ਅਭਿਆਨ

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਪਾਕਿ ਭੇਜਿਆ ਜਾਵੇਗਾ ਜਥਾ, ਸ਼੍ਰੋਮਣੀ ਕਮੇਟੀ ਨੇ ਮੰਗੇ ਪਾਸਪੋਰਟ

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਪਾਕਿ ਭੇਜਿਆ ਜਾਵੇਗਾ ਜਥਾ, ਸ਼੍ਰੋਮਣੀ ਕਮੇਟੀ ਨੇ ਮੰਗੇ ਪਾਸਪੋਰਟ

ਜਾਮ 'ਚ ਫਸੀਆਂ ਜੱਜਾਂ ਦੀਆਂ ਗੱਡੀਆਂ, ਅਦਾਲਤੀ ਕਾਰਵਾਈ 'ਚ ਹੋਈ ਦੇਰੀ ਤਾਂ ਹਾਈਕੋਰਟ ਨੇ...

ਜਾਮ 'ਚ ਫਸੀਆਂ ਜੱਜਾਂ ਦੀਆਂ ਗੱਡੀਆਂ, ਅਦਾਲਤੀ ਕਾਰਵਾਈ 'ਚ ਹੋਈ ਦੇਰੀ ਤਾਂ ਹਾਈਕੋਰਟ ਨੇ...