Sunday, July 19, 2026
BREAKING
ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ ਯੂਰਪ 'ਚ ਹੀਟਵੇਵ ਦਾ ਕਹਿਰ, ਲਗਭਗ 10 ਹਜ਼ਾਰ ਲੋਕਾਂ ਦੀ ਮੌਤ PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ ਦੇ ਕੇ ਜਾਂਦੇ ਹਨ: ਕੇਵਲ ਢਿੱਲੋਂ ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ 1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4 ਸਟੇਸ਼ਨਾਂ ਦਾ ਕੰਮ ਪੂਰਾ : ਅਸ਼ਵਨੀ ਵੈਸ਼ਨਵ ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ : ਰਵਨੀਤ ਬਿੱਟੂ ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ

ਮਨੋਰੰਜਨ

ਜੌਰਡਨ ਸੰਧੂ ਨੂੰ ਗੈਂਗਸਟਰਾਂ ਦੀ ਧਮਕੀ ! ਸਰਕਾਰ ਨੇ ਲਈ ਪੰਜਾਬੀ ਗਾਇਕ ਦੀ ਸੁਰੱਖਿਆ ਵਾਪਸ

26 ਫ਼ਰਵਰੀ, 2026 05:51 PM

ਪੰਜਾਬੀ ਮਿਊਜ਼ਿਕ ਇੰਡਸਟਰੀ ਤੋਂ ਇਸ ਵੇਲੇ ਦੀ ਇੱਕ ਵੱਡੀ ਅਤੇ ਚਿੰਤਾਜਨਕ ਖ਼ਬਰ ਸਾਹਮਣੇ ਆ ਰਹੀ ਹੈ। ਮਸ਼ਹੂਰ ਪੰਜਾਬੀ ਗਾਇਕ ਜੌਰਡਨ ਸੰਧੂ ਦੀ ਸੁਰੱਖਿਆ ਪੰਜਾਬ ਸਰਕਾਰ ਵੱਲੋਂ ਵਾਪਸ ਲੈ ਲਈ ਗਈ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਇਹ ਕਦਮ ਉਦੋਂ ਚੁੱਕਿਆ ਗਿਆ ਹੈ ਜਦੋਂ ਗਾਇਕ ਨੂੰ ਗੈਂਗਸਟਰਾਂ ਵੱਲੋਂ ਜਾਨੋਂ ਮਾਰਨ ਦੀਆਂ ਸਿੱਧੀਆਂ ਧਮਕੀਆਂ ਮਿਲ ਰਹੀਆਂ ਹਨ।

"ਘਰੋਂ ਬਾਹਰ ਨਿਕਲੇ ਤਾਂ ਮਾਰ ਦਿਆਂਗੇ ਗੋਲੀ"
ਸੂਤਰਾਂ ਮੁਤਾਬਕ, ਜੌਰਡਨ ਸੰਧੂ ਨੂੰ ਫੋਨ 'ਤੇ ਗੈਂਗਸਟਰਾਂ ਵੱਲੋਂ ਧਮਕਾਇਆ ਗਿਆ ਹੈ। ਧਮਕੀ ਦੇਣ ਵਾਲਿਆਂ ਨੇ ਸਾਫ਼ ਸ਼ਬਦਾਂ ਵਿੱਚ ਕਿਹਾ ਹੈ ਕਿ ਜੇਕਰ ਉਹ ਘਰੋਂ ਬਾਹਰ ਨਿਕਲੇ ਤਾਂ ਉਨ੍ਹਾਂ ਨੂੰ ਗੋਲੀ ਮਾਰ ਦਿੱਤੀ ਜਾਵੇਗੀ। ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਗਾਇਕ ਦੇ ਪ੍ਰਸ਼ੰਸਕਾਂ ਅਤੇ ਪਰਿਵਾਰ ਵਿੱਚ ਦਹਿਸ਼ਤ ਦਾ ਮਾਹੌਲ ਹੈ।

ਮਜੀਠੀਆ ਨਾਲ ਮੁਲਾਕਾਤ ਤੋਂ ਬਾਅਦ ਵਧੀ ਮੁਸ਼ਕਿਲ?
ਚਰਚਾ ਹੈ ਕਿ ਇਹ ਸਾਰਾ ਵਿਵਾਦ ਉਦੋਂ ਸ਼ੁਰੂ ਹੋਇਆ ਜਦੋਂ ਹਾਲ ਹੀ ਵਿੱਚ ਜੌਰਡਨ ਸੰਧੂ ਸਾਬਕਾ ਮੰਤਰੀ ਅਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਨਾਲ ਇੱਕ ਪ੍ਰੋਗਰਾਮ ਵਿੱਚ ਨਜ਼ਰ ਆਏ ਸਨ। ਇਸ ਮੁਲਾਕਾਤ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਹੀ ਉਨ੍ਹਾਂ ਨੂੰ ਧਮਕੀਆਂ ਮਿਲਣ ਦਾ ਸਿਲਸਿਲਾ ਸ਼ੁਰੂ ਹੋਇਆ ਅਤੇ ਹੁਣ ਸਰਕਾਰ ਵੱਲੋਂ ਉਨ੍ਹਾਂ ਦੀ ਸੁਰੱਖਿਆ ਵਿੱਚ ਵੀ ਕਟੌਤੀ ਕਰ ਦਿੱਤੀ ਗਈ ਹੈ।

Have something to say? Post your comment

ਅਤੇ ਮਨੋਰੰਜਨ ਖਬਰਾਂ

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

83 ਦੀ ਉਮਰ ਵਿਚ ਅਮਿਤਾਭ ਦਾ ਸਫਲਤਾ ਮੰਤਰ, ਕਿਹਾ- ਆਰਾਮ ਨਹੀਂ ਕਰਮ ਹੈ ਅਸਲੀ ਤਾਕਤ

83 ਦੀ ਉਮਰ ਵਿਚ ਅਮਿਤਾਭ ਦਾ ਸਫਲਤਾ ਮੰਤਰ, ਕਿਹਾ- ਆਰਾਮ ਨਹੀਂ ਕਰਮ ਹੈ ਅਸਲੀ ਤਾਕਤ

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ ਸੁਣ ਉੱਡ ਜਾਣਗੇ ਹੋਸ਼

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ ਸੁਣ ਉੱਡ ਜਾਣਗੇ ਹੋਸ਼

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ ਹੋਵੇਗੀ ਰਿਲੀਜ਼

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ ਹੋਵੇਗੀ ਰਿਲੀਜ਼

17 ਜੁਲਾਈ ਤੋਂ ਇਸ OTT ਪਲੇਟਫਾਰਮ 'ਤੇ ਸਟ੍ਰੀਮ ਹੋਵੇਗੀ ਫਿਲਮ

17 ਜੁਲਾਈ ਤੋਂ ਇਸ OTT ਪਲੇਟਫਾਰਮ 'ਤੇ ਸਟ੍ਰੀਮ ਹੋਵੇਗੀ ਫਿਲਮ "ਚਾਂਦ ਮੇਰਾ ਦਿਲ"

ਪ੍ਰਭਾਸ ਦੀ ਫਿਲਮ 'ਫੌਜੀ' ਦੀ ਰਿਲੀਜ਼ ਤਰੀਕ ਆਈ ਸਾਹਮਣੇ, ਨਵੇਂ ਪੋਸਟਰ ਨੇ ਹੋਰ ਵਧਾਈ ਉਤਸੁਕਤਾ

ਪ੍ਰਭਾਸ ਦੀ ਫਿਲਮ 'ਫੌਜੀ' ਦੀ ਰਿਲੀਜ਼ ਤਰੀਕ ਆਈ ਸਾਹਮਣੇ, ਨਵੇਂ ਪੋਸਟਰ ਨੇ ਹੋਰ ਵਧਾਈ ਉਤਸੁਕਤਾ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ! ਹੈਂਡ ਗ੍ਰਨੇਡ ਤੇ ਗਲੌਕ ਸਣੇ ISI ਦਾ ਕਰਿੰਦਾ ਗ੍ਰਿਫ਼ਤਾਰ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ! ਹੈਂਡ ਗ੍ਰਨੇਡ ਤੇ ਗਲੌਕ ਸਣੇ ISI ਦਾ ਕਰਿੰਦਾ ਗ੍ਰਿਫ਼ਤਾਰ

'ਸਤਲੁਜ' ਤੋਂ ਬਾਅਦ ਹੁਣ 'ਦਸਤਾਰ' ਨੂੰ ਵੀ ਨਹੀਂ ਮਿਲਿਆ ਸੈਂਸਰ ਬੋਰਡ ਦਾ ਸਰਟੀਫਿਕੇਟ

'ਸਤਲੁਜ' ਤੋਂ ਬਾਅਦ ਹੁਣ 'ਦਸਤਾਰ' ਨੂੰ ਵੀ ਨਹੀਂ ਮਿਲਿਆ ਸੈਂਸਰ ਬੋਰਡ ਦਾ ਸਰਟੀਫਿਕੇਟ

"ਜ਼ਿੰਦਗੀ ਨਾ ਮਿਲੇਗੀ ਦੋਬਾਰਾ" ਨੇ ਪੂਰੇ ਕੀਤੇ 15 ਸਾਲ, ਐਕਸਲ ਐਂਟਰਟੇਨਮੈਂਟ ਨੇ ਯਾਦਾਂ ਕੀਤੀਆਂ ਤਾਜ਼ਾ

ਰਾਣੀ ਮੁਖਰਜੀ ਬਣ ਗਈ 'ਡਾਕਟਰ' ! ਆਸਟ੍ਰੇਲੀਆ ਦੀ ਲਾ-ਟ੍ਰੋਬ ਯੂਨੀਵਰਸਿਟੀ ਨੇ ਦਿੱਤੀ ਡਿਗਰੀ

ਰਾਣੀ ਮੁਖਰਜੀ ਬਣ ਗਈ 'ਡਾਕਟਰ' ! ਆਸਟ੍ਰੇਲੀਆ ਦੀ ਲਾ-ਟ੍ਰੋਬ ਯੂਨੀਵਰਸਿਟੀ ਨੇ ਦਿੱਤੀ ਡਿਗਰੀ