Monday, June 01, 2026
BREAKING
ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ ਹਿਮਾਚਲ ਚੋਣਾਂ: ਭਾਜਪਾ ਨੇ 4 'ਚੋਂ 3 ਨਿਗਮਾਂ 'ਤੇ ਜਮਾਇਆ ਕਬਜ਼ਾ, ਕਾਂਗਰਸ ਦੇ ਹੱਥ ਲੱਗੀ ਸਿਰਫ਼ ਪਾਲਮਪੁਰ ਦੀ ਸੀਟ SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...

ਰਾਸ਼ਟਰੀ

ਜੰਗਲੀ ਹਾਥੀਆਂ ਦਾ ਕਹਿਰ: ਇਕੋ ਪਰਿਵਾਰ ਦੇ 4 ਮੈਂਬਰਾਂ ਸਮੇਤ 6 ਦੀ ਮੌਤ

13 ਫ਼ਰਵਰੀ, 2026 05:58 PM

ਰਾਂਚੀ : ਝਾਰਖੰਡ ਦੇ ਹਜ਼ਾਰੀਬਾਗ ਜ਼ਿਲ੍ਹੇ 'ਚ ਸ਼ੁੱਕਰਵਾਰ ਨੂੰ ਜੰਗਲੀ ਹਾਥੀਆਂ ਦੇ ਇਕ ਝੁੰਡ ਦੇ ਹਮਲੇ 'ਚ ਇਕ ਪਰਿਵਾਰ ਦੇ ਚਾਰ ਮੈਂਬਰਾਂ ਸਣੇ 6 ਲੋਕਾਂ ਦੀ ਮੌਤ ਹੋ ਗਈ। ਇਕ ਜੰਗਲਾਤ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਹਜ਼ਾਰੀਬਾਗ ਪੂਰਬ ਦੇ ਡਿਵੀਜ਼ਨਲ ਜੰਗਲਾਤ ਅਧਿਕਾਰੀ (ਡੀਐੱਫਓ) ਵਿਕਾਸ ਕੁਮਾਰ ਉੱਜਵਲ ਨੇ ਦੱਸਿਆ ਕਿ ਪਿਛਲੇ ਸਾਲ ਕੁਝ ਦਿਨਾਂ 'ਚ ਕਈ ਲੋਕਾਂ 'ਤੇ ਹਮਲਾ ਕਰ ਚੁੱਕਿਆ ਹਾਥੀਆਂ ਦਾ ਝੁੰਡ ਵੀਰਵਾਰ ਰਾਤ ਨੂੰ ਚੁਰਚੂ ਬਲਾਕ ਦੇ ਗੋਂਡਵਾਰ ਪਿੰਡ 'ਚ ਵੜ ਗਿਆ ਅਤੇ ਸ਼ੁੱਕਰਵਾਰ ਤੜਕੇ ਹਾਥੀਆਂ ਦੇ ਇਕ ਝੁੰਡ ਦੇ ਹਮਲੇ 'ਚ 6 ਲੋਕਾਂ ਦੀ ਮੌਤ ਹੋ ਗਈ। ਉੱਜਵਲ ਨੇ ਕਿਹਾ,''ਮ੍ਰਿਤਕਾਂ 'ਚ ਇਕ ਹੀ ਪਰਿਵਾਰ ਦੇ ਚਾਰ ਮੈਂਬਰ ਸ਼ਾਮਲ ਹਨ। ਇਕ ਬੱਚਾ ਵੀ ਗੰਭੀਰ ਰੂਪ ਨਾਲ ਜ਼ਖ਼ਮੀ ਹੋਇਆ ਹੈ।''

ਉਨ੍ਹਾਂ ਦੱਸਿਆ ਕਿ ਬੱਚੇ ਨੂੰ ਇਲਾਜ ਲਈ ਹਜ਼ਾਰੀਬਾਗ ਦੇ ਸਦਰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਉੱਜਵਲ ਨੇ ਦੱਸਿਆ ਕਿ ਹਾਥੀਆਂ ਦਾ ਇਹ ਝੁੰਡ ਪਿਛਲੇ ਕੁਝ ਦਿਨਾਂ ਤੋਂ ਬੋਕਾਰੋ, ਰਾਮਗੜ੍ਹ ਅਤੇ ਹਜ਼ਾਰੀਬਾਗ ਜ਼ਿਲ੍ਹਿਆਂ 'ਚ ਘੁੰਮ ਰਿਹਾ ਹੈ ਅਤੇ ਇਸ ਝੁੰਡ ਨੇ ਇਸ ਤੋਂ ਪਹਿਲਾਂ ਬੋਕਾਰੋ 'ਚ ਲੋਕਾਂ 'ਤੇ ਹਮਲਾ ਕੀਤਾ ਸੀ। ਉਨ੍ਹਾਂ ਦੱਸਿਆ ਕਿ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜਿਆ ਜਾਵੇਗਾ। ਉਨ੍ਹਾਂ ਕਿਹਾ,''ਜਦੋਂ ਹਾਥੀਆਂ ਦਾ ਝੁੰਡ ਬਲਾਕ 'ਚ ਦਾਖ਼ਲ ਹੋਇਆ ਤਾਂ ਅਸੀਂ ਜਨਤਕ ਸੰਬੋਧਨ ਪ੍ਰਣਾਲੀ ਰਾਹੀਂ ਪਿੰਡ ਵਾਸੀਆਂ ਨੂੰ ਸੁਚੇਤ ਕੀਤਾ। ਬਦਕਿਸਮਤੀ ਨਾਲ ਹਾਥੀਆਂ ਦੇ ਹਮਲੇ 'ਚ 6 ਲੋਕਾਂ ਦੀ ਮੌਤ ਹੋ ਗਈ।'' ਉਨ੍ਹਾਂ ਕਿਹਾ ਕਿ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ। ਇਸ ਵਿਚ, ਅਧਿਕਾਰੀ ਨੇ ਦੱਸਿਆ ਕਿ ਹਾਥੀਆਂ ਦੇ ਝੁੰਡ ਨੂੰ ਇਲਾਕੇ ਤੋਂ ਦੌੜਾਉਣ ਲਈ ਤੁਰੰਤ ਪ੍ਰਤੀਕਿਰਿਆ ਟੀਮ ਤਾਇਨਾਤ ਕੀਤੀ ਗਈ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮਨ ਕੀ ਬਾਤ' 'ਚ PM ਮੋਦੀ ਨੇ ਨਾਗਰਿਕਾਂ ਨੂੰ ਕੀਤੀ ਖ਼ਾਸ ਅਪੀਲ ! ਫ਼ਲਾਂ ਦੇ ਰਾਜੇ 'ਅੰਬ' ਦਾ ਵੀ ਕੀਤਾ ਜ਼ਿਕਰ

'ਮਨ ਕੀ ਬਾਤ' 'ਚ PM ਮੋਦੀ ਨੇ ਨਾਗਰਿਕਾਂ ਨੂੰ ਕੀਤੀ ਖ਼ਾਸ ਅਪੀਲ ! ਫ਼ਲਾਂ ਦੇ ਰਾਜੇ 'ਅੰਬ' ਦਾ ਵੀ ਕੀਤਾ ਜ਼ਿਕਰ

ਵੀਅਤਨਾਮ ਖਰੀਦੇਗਾ ਭਾਰਤ ਤੋਂ ‘ਬ੍ਰਹਿਮੋਸ’, ਇੰਡੋਨੇਸ਼ੀਆ ਨਾਲ ਗੱਲਬਾਤ ਆਖਰੀ ਦੌਰ ’ਚ

ਵੀਅਤਨਾਮ ਖਰੀਦੇਗਾ ਭਾਰਤ ਤੋਂ ‘ਬ੍ਰਹਿਮੋਸ’, ਇੰਡੋਨੇਸ਼ੀਆ ਨਾਲ ਗੱਲਬਾਤ ਆਖਰੀ ਦੌਰ ’ਚ

CM ਉਮਰ ਅਬਦੁੱਲਾ ਨੇ 3 ਜੂਨ ਨੂੰ ਬੁਲਾਈ ਵਿਧਾਇਕਾਂ ਦੀ ਬੈਠਕ

CM ਉਮਰ ਅਬਦੁੱਲਾ ਨੇ 3 ਜੂਨ ਨੂੰ ਬੁਲਾਈ ਵਿਧਾਇਕਾਂ ਦੀ ਬੈਠਕ

ਭਾਰੀ ਮੀਂਹ ਕਾਰਨ ਅਸਥਾਈ ਤੌਰ 'ਤੇ ਰੋਕੀ ਗਈ ਬਦਰੀਨਾਥ, ਕੇਦਾਰਨਾਥ ਅਤੇ ਹੇਮਕੁੰਟ ਸਾਹਿਬ ਦੀ ਯਾਤਰਾ

ਭਾਰੀ ਮੀਂਹ ਕਾਰਨ ਅਸਥਾਈ ਤੌਰ 'ਤੇ ਰੋਕੀ ਗਈ ਬਦਰੀਨਾਥ, ਕੇਦਾਰਨਾਥ ਅਤੇ ਹੇਮਕੁੰਟ ਸਾਹਿਬ ਦੀ ਯਾਤਰਾ

PM ਮੋਦੀ ਨੇ 'ਮਨ ਕੀ ਬਾਤ' ਪ੍ਰੋਗਰਾਮ 'ਚ ਯੂਪੀ ਅਤੇ ਗੋਆ ਦੇ ਲੋਕਾਂ ਦੇ ਸਮਾਜਿਕ ਕਾਰਜਾਂ ਦਾ ਕੀਤਾ ਵਿਸ਼ੇਸ਼ ਜ਼ਿਕਰ

PM ਮੋਦੀ ਨੇ 'ਮਨ ਕੀ ਬਾਤ' ਪ੍ਰੋਗਰਾਮ 'ਚ ਯੂਪੀ ਅਤੇ ਗੋਆ ਦੇ ਲੋਕਾਂ ਦੇ ਸਮਾਜਿਕ ਕਾਰਜਾਂ ਦਾ ਕੀਤਾ ਵਿਸ਼ੇਸ਼ ਜ਼ਿਕਰ

CBSE ਡਾਟਾ ਲੀਕ: 20 ਲੱਖ ਵਿਦਿਆਰਥੀਆਂ ਦੀ ਪ੍ਰਾਈਵੇਸੀ ਖਤਰੇ 'ਚ : ਜੈਰਾਮ ਰਮੇਸ਼

CBSE ਡਾਟਾ ਲੀਕ: 20 ਲੱਖ ਵਿਦਿਆਰਥੀਆਂ ਦੀ ਪ੍ਰਾਈਵੇਸੀ ਖਤਰੇ 'ਚ : ਜੈਰਾਮ ਰਮੇਸ਼

ਦੇਸ਼ ਨੂੰ ਮਿਲ ਗਿਆ ਨਵਾਂ CDS ! ਹੁਣ ਜਨਰਲ NS ਰਾਜਾ ਸੁਬਰਾਮਣੀ ਸੰਭਾਲਣਗੇ ਦੇਸ਼ ਦੀਆਂ ਫ਼ੌਜਾਂ ਦੀ ਕਮਾਨ

ਦੇਸ਼ ਨੂੰ ਮਿਲ ਗਿਆ ਨਵਾਂ CDS ! ਹੁਣ ਜਨਰਲ NS ਰਾਜਾ ਸੁਬਰਾਮਣੀ ਸੰਭਾਲਣਗੇ ਦੇਸ਼ ਦੀਆਂ ਫ਼ੌਜਾਂ ਦੀ ਕਮਾਨ

ਗਾਜ਼ੀਆਬਾਦ ਪੁਲਸ ਦਾ ਵੱਡਾ ਐਕਸ਼ਨ: ਸੂਰਿਆ ਚੌਹਾਨ ਕਤਲ ਕਾਂਡ ਦਾ ਮੁੱਖ ਮੁਲਜ਼ਮ ਐਨਕਾਊਂਟਰ 'ਚ ਢੇਰ

ਗਾਜ਼ੀਆਬਾਦ ਪੁਲਸ ਦਾ ਵੱਡਾ ਐਕਸ਼ਨ: ਸੂਰਿਆ ਚੌਹਾਨ ਕਤਲ ਕਾਂਡ ਦਾ ਮੁੱਖ ਮੁਲਜ਼ਮ ਐਨਕਾਊਂਟਰ 'ਚ ਢੇਰ

'ਜਿਨ੍ਹਾਂ ਤੋਂ ਪੈਸੇ ਲੈਂਦੇ ਹੋ, ਉਨ੍ਹਾਂ ਨੂੰ ਹੀ ਭਿਖਾਰੀ ਕਹਿੰਦੇ ਹੋ', ਦਾਜ 'ਤੇ SC ਦੀ ਸਖਤ ਟਿੱਪਣੀ

'ਜਿਨ੍ਹਾਂ ਤੋਂ ਪੈਸੇ ਲੈਂਦੇ ਹੋ, ਉਨ੍ਹਾਂ ਨੂੰ ਹੀ ਭਿਖਾਰੀ ਕਹਿੰਦੇ ਹੋ', ਦਾਜ 'ਤੇ SC ਦੀ ਸਖਤ ਟਿੱਪਣੀ

ਰਾਹੁਲ ਗਾਂਧੀ ਨੇ ਦਿੱਲੀ ਦੇ ਆਟੋ ਚਾਲਕਾਂ ਨਾਲ ਕੀਤੀ ਮੁਲਾਕਾਤ; ਜ਼ਮੀਨ 'ਤੇ ਬੈਠ ਕੇ ਕੀਤਾ ਲੰਚ ਤੇ ਮਹਿੰਗਾਈ 'ਤੇ ਕੀਤੀ ਚਰਚਾ

ਰਾਹੁਲ ਗਾਂਧੀ ਨੇ ਦਿੱਲੀ ਦੇ ਆਟੋ ਚਾਲਕਾਂ ਨਾਲ ਕੀਤੀ ਮੁਲਾਕਾਤ; ਜ਼ਮੀਨ 'ਤੇ ਬੈਠ ਕੇ ਕੀਤਾ ਲੰਚ ਤੇ ਮਹਿੰਗਾਈ 'ਤੇ ਕੀਤੀ ਚਰਚਾ