Friday, September 04, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਬਾਜ਼ਾਰ

ਜੰਗ ਖ਼ਤਮ ਹੋਣ ਦੇ ਸੰਕੇਤ ਮਿਲਦਿਆਂ ਹੀ ਸਸਤਾ ਹੋਇਆ ਕੱਚਾ ਤੇਲ ! 8.5 ਫ਼ੀਸਦੀ ਤੱਕ ਡਿੱਗੀਆਂ ਕੀਮਤਾਂ

24 ਮਈ, 2026 07:01 PM

ਅਮਰੀਕਾ ਤੇ ਇਰਾਨ ਵਿਚਾਲੇ ਜੰਗ ਦੇ ਖ਼ਤਮ ਹੋਣ ਅਤੇ ਇੱਕ ਵੱਡੇ ਸ਼ਾਂਤੀ ਸਮਝੌਤੇ ਦੇ ਨੇੜੇ ਪਹੁੰਚਣ ਦੀਆਂ ਸਕਾਰਾਤਮਕ ਖ਼ਬਰਾਂ ਦੇ ਵਿਚਕਾਰ ਗਲੋਬਲ ਐਨਰਜੀ ਮਾਰਕੀਟ ਨੂੰ ਵੱਡੀ ਰਾਹਤ ਮਿਲੀ ਹੈ। ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ 8.5 ਫ਼ੀਸਦੀ ਦੀ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਗਿਰਾਵਟ ਨਾਲ ਭਾਰਤ ਵਰਗੇ ਵੱਡੇ ਤੇਲ ਦਰਾਮਦਕਾਰ ਦੇਸ਼ਾਂ ਅਤੇ ਆਮ ਖਪਤਕਾਰਾਂ ਨੂੰ ਆਉਣ ਵਾਲੇ ਦਿਨਾਂ ਵਿੱਚ ਮਹਿੰਗਾਈ ਤੋਂ ਵੱਡੀ ਰਾਹਤ ਮਿਲ ਸਕਦੀ ਹੈ।

ਬਜ਼ਾਰ ਮਾਹਿਰਾਂ ਮੁਤਾਬਕ, ਅਮਰੀਕਾ ਅਤੇ ਇਰਾਨ ਵਿਚਾਲੇ ਜੰਗ ਕਾਰਨ ਕੱਚੇ ਤੇਲ 'ਤੇ ਲੱਗਿਆ 'ਵਾਰ ਪ੍ਰੀਮੀਅਮ' ਹੁਣ ਤੇਜ਼ੀ ਨਾਲ ਘਟ ਰਿਹਾ ਹੈ। ਪਿਛਲੇ ਹਫ਼ਤੇ ਜੋ ਬ੍ਰੈਂਟ ਕਰੂਡ 113 ਡਾਲਰ ਪ੍ਰਤੀ ਬੈਰਲ ਦੇ ਆਸ-ਪਾਸ ਚੱਲ ਰਿਹਾ ਸੀ, ਉਹ ਹੁਣ ਡਿੱਗ ਕੇ 103 ਡਾਲਰ ਪ੍ਰਤੀ ਬੈਰਲ ਦੇ ਪੱਧਰ 'ਤੇ ਆ ਗਿਆ ਹੈ। ਜੇਕਰ ਸਮਝੌਤਾ ਪੂਰੀ ਤਰ੍ਹਾਂ ਸਫ਼ਲ ਹੁੰਦਾ ਹੈ, ਤਾਂ ਇਹ ਕੀਮਤਾਂ 88 ਡਾਲਰ ਤੋਂ ਵੀ ਹੇਠਾਂ ਜਾ ਸਕਦੀਆਂ ਹਨ।

ਰਿਪੋਰਟਾਂ ਅਨੁਸਾਰ, ਇਸ ਸਮਝੌਤੇ 'ਚ ਗੁਆਂਢੀ ਦੇਸ਼ ਪਾਕਿਸਤਾਨ ਮੁੱਖ ਵਿਚੋਲੇ ਦੀ ਭੂਮਿਕਾ ਨਿਭਾ ਰਿਹਾ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸਕਾਰਾਤਮਕ ਬਿਆਨਾਂ ਤੋਂ ਸੰਕੇਤ ਮਿਲੇ ਹਨ ਕਿ ਇਸ ਸਮਝੌਤੇ ਤਹਿਤ ਇਰਾਨ 'ਤੇ ਲੱਗੀਆਂ ਪਾਬੰਦੀਆਂ ਹਟਾਈਆਂ ਜਾ ਸਕਦੀਆਂ ਹਨ। ਜੇਕਰ ਅਜਿਹਾ ਹੁੰਦਾ ਹੈ, ਤਾਂ ਗਲੋਬਲ ਮਾਰਕੀਟ ਵਿੱਚ ਹਰ ਰੋਜ਼ 12 ਲੱਖ ਬੈਰਲ ਵਾਧੂ ਕੱਚੇ ਤੇਲ ਦੀ ਸਪਲਾਈ ਸ਼ੁਰੂ ਹੋ ਜਾਵੇਗੀ। ਇਸ ਤੋਂ ਇਲਾਵਾ 'ਹੋਰਮੁਜ਼' ਦੇ ਖੁੱਲ੍ਹਣ ਨਾਲ ਸਮੁੰਦਰੀ ਜਹਾਜ਼ਾਂ ਦੇ ਆਉਣ-ਜਾਣ ਦਾ ਰਸਤਾ ਸਾਫ਼ ਹੋ ਜਾਵੇਗਾ।

Have something to say? Post your comment

ਅਤੇ ਬਾਜ਼ਾਰ ਖਬਰਾਂ

SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ

SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ

Maggi, Kurkure ਤੇ Thumsup ਦੀਆਂ ਤਾਰੀਖਾਂ ਨਾਲ ਛੇੜਛਾੜ, ਫਰਜ਼ੀ ਨਿਊਟ੍ਰਿਸ਼ਨ ਲੇਬਲ

Maggi, Kurkure ਤੇ Thumsup ਦੀਆਂ ਤਾਰੀਖਾਂ ਨਾਲ ਛੇੜਛਾੜ, ਫਰਜ਼ੀ ਨਿਊਟ੍ਰਿਸ਼ਨ ਲੇਬਲ

ਅਮਰੀਕੀ ਡਾਲਰ ਮੁਕਾਬਲੇ ਭਾਰਤੀ ਕਰੰਸੀ ਦੀ ਦਹਾੜ , ਰੁਪਏ ਨੇ ਮਾਰੀ ਲੰਮੀ ਛਾਲ

ਅਮਰੀਕੀ ਡਾਲਰ ਮੁਕਾਬਲੇ ਭਾਰਤੀ ਕਰੰਸੀ ਦੀ ਦਹਾੜ , ਰੁਪਏ ਨੇ ਮਾਰੀ ਲੰਮੀ ਛਾਲ

Uber 'ਚ ਵੱਡੀ ਛਾਂਟੀ ਦੀ ਤਿਆਰੀ: 3,300 ਮੁਲਾਜ਼ਮਾਂ ਦੀ ਜਾਵੇਗੀ ਨੌਕਰੀ, ਜਾਣੋ ਕੰਪਨੀ ਨੇ ਕਿਉਂ ਲਿਆ ਇਹ ਫ਼ੈਸਲਾ

Uber 'ਚ ਵੱਡੀ ਛਾਂਟੀ ਦੀ ਤਿਆਰੀ: 3,300 ਮੁਲਾਜ਼ਮਾਂ ਦੀ ਜਾਵੇਗੀ ਨੌਕਰੀ, ਜਾਣੋ ਕੰਪਨੀ ਨੇ ਕਿਉਂ ਲਿਆ ਇਹ ਫ਼ੈਸਲਾ

FM ਸੀਤਾਰਮਨ ਨੇ ਵਿਸ਼ਵ ਬੈਂਕ ਦੇ ਮੁਖੀ ਅਜੈ ਬੰਗਾ ਨਾਲ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ 'ਤੇ ਕੀਤੀ ਚਰਚਾ

FM ਸੀਤਾਰਮਨ ਨੇ ਵਿਸ਼ਵ ਬੈਂਕ ਦੇ ਮੁਖੀ ਅਜੈ ਬੰਗਾ ਨਾਲ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ 'ਤੇ ਕੀਤੀ ਚਰਚਾ

ਦੇਸ਼ ਦੀ ਆਰਥਿਕ ਵਿਕਾਸ ਦਰ 'ਚ ਤੇਜ਼ੀ: ਪ੍ਰਾਈਵੇਟ ਸੈਕਟਰ ਨੇ ਵਧਾਇਆ ਨਿਵੇਸ਼

ਦੇਸ਼ ਦੀ ਆਰਥਿਕ ਵਿਕਾਸ ਦਰ 'ਚ ਤੇਜ਼ੀ: ਪ੍ਰਾਈਵੇਟ ਸੈਕਟਰ ਨੇ ਵਧਾਇਆ ਨਿਵੇਸ਼

ਵਾਹਨਾਂ ਦੀ ਵਿਕਰੀ ’ਚ ਤੇਜ਼ੀ, ਲਗਾਤਾਰ 12ਵੇਂ ਮਹੀਨੇ ਵਧੀ ਮੰਗ

ਵਾਹਨਾਂ ਦੀ ਵਿਕਰੀ ’ਚ ਤੇਜ਼ੀ, ਲਗਾਤਾਰ 12ਵੇਂ ਮਹੀਨੇ ਵਧੀ ਮੰਗ

ATF ਦੀਆਂ ਕੀਮਤਾਂ ਵਧਦੇ ਹੀ ਧੜੰਮ ਡਿੱਗੇ Indigo-Spicejet ਦੇ ਸ਼ੇਅਰ, ਏਅਰਲਾਈਨ ਕੰਪਨੀਆਂ ਦੀ ਵਧੀ ਟੈਂਸ਼ਨ

ATF ਦੀਆਂ ਕੀਮਤਾਂ ਵਧਦੇ ਹੀ ਧੜੰਮ ਡਿੱਗੇ Indigo-Spicejet ਦੇ ਸ਼ੇਅਰ, ਏਅਰਲਾਈਨ ਕੰਪਨੀਆਂ ਦੀ ਵਧੀ ਟੈਂਸ਼ਨ

GST Collection 'ਚ ਜ਼ਬਰਦਸਤ ਉਛਾਲ, ਅਗਸਤ 'ਚ 2 ਲੱਖ ਕਰੋੜ ਦੇ ਨੇੜੇ ਪਹੁੰਚਿਆ ਅੰਕੜਾ

GST Collection 'ਚ ਜ਼ਬਰਦਸਤ ਉਛਾਲ, ਅਗਸਤ 'ਚ 2 ਲੱਖ ਕਰੋੜ ਦੇ ਨੇੜੇ ਪਹੁੰਚਿਆ ਅੰਕੜਾ

ਮਸ਼ਹੂਰ ਕੰਪਨੀ 'ਚ ਹੋਰ ਵੱਡੀ ਛਾਂਟੀ ਲਈ ਤਿਆਰੀ: ਭਾਰਤ 'ਤੇ ਵੀ ਦਿਖੇਗਾ ਅਸਰ

ਮਸ਼ਹੂਰ ਕੰਪਨੀ 'ਚ ਹੋਰ ਵੱਡੀ ਛਾਂਟੀ ਲਈ ਤਿਆਰੀ: ਭਾਰਤ 'ਤੇ ਵੀ ਦਿਖੇਗਾ ਅਸਰ