Sunday, April 26, 2026
BREAKING
ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ 4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ    ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਮਿਸ਼ਨ ਮੋਡ ‘ਚ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਸੁਨਾਮ ਆਸ਼ਰਮ ਵਿੱਚ ਹਫਤਾਵਾਰੀ ਅਧਿਆਤਮਿਕ ਸਮਾਗਮ: ਸਾਧਵੀ ਸੁਖਵੀਰ ਭਾਰਤੀ ਵੱਲੋਂ ਸਤਗੁਰੂ ਦੀ ਮਹਿਮਾ ਉਜਾਗਰ ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ ਸਸਪੈਂਡ ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ; ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ

ਰਾਸ਼ਟਰੀ

ਜੰਮੂ ਕਸ਼ਮੀਰ : ਅੱਤਵਾਦ ਦੇ ਇਕ ਦੋਸ਼ੀ ਦੀ ਅਚੱਲ ਜਾਇਦਾਦ ਕੀਤੀ ਗਈ ਕੁਰਕ

23 ਜੂਨ, 2025 05:47 PM

ਜੰਮੂ : ਜੰਮੂ ਕਸ਼ਮੀਰ ਪੁਲਸ ਨੇ ਸੋਮਵਾਰ ਨੂੰ ਊਧਮਪੁਰ ਜ਼ਿਲ੍ਹੇ 'ਚ ਅੱਤਵਾਦ ਦੇ ਦੋਸ਼ੀ ਇਕ ਵਿਅਕਤੀ ਦੀ ਅਚੱਲ ਜਾਇਦਾਦ ਕੁਰਕ ਕੀਤੀ, ਜੋ ਮੌਜੂਦਾ ਸਮੇਂ ਨਿਆਂਇਕ ਹਿਰਾਸਤ 'ਚ ਹੈ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਬਸੰਤਗੜ੍ਹ ਦੇ ਕਦਵਾਹ ਪਿੰਡ 'ਚ ਦੋਸ਼ੀ ਮੁਹੰਮਦ ਸ਼ਫੀਕ ਦੀ 1.3 ਮਰਲਾ ਜ਼ਮੀਨ (353.925 ਵਰਗਫੁਟ ਜ਼ਮੀਨ) ਗੈਰ-ਕਾਨੂੰਨੀ ਗਤੀਵਿਧੀਆਂ ਰੋਕਥਾਮ ਐਕਟ (ਯੂਏਪੀਏ) ਦੇ ਅਧੀਨ ਕੁਰਕ ਕੀਤੀ ਗਈ ਹੈ।

ਸੁਦੂਰ ਬਸੰਤਗੜ੍ਹ ਜੰਗਲਾਤ ਖੇਤਰ 'ਚ ਪਿਛਲੇ ਕੁਝ ਸਾਲਾਂ 'ਚ ਅੱਤਵਾਦੀਆਂ ਅਤੇ ਸੁਰੱਖਿਆ ਫ਼ੋਰਸਾਂ ਵਿਚਾਲੇ ਕਈ ਮੁਕਾਬਲੇ ਹੋਏ ਹਨ। ਅਧਿਕਾਰੀ ਅਨੁਸਾਰ, ਜਾਂਚ 'ਚ ਇਹ ਪਾਇਆ ਗਿਆ ਕਿ ਇਹ ਜਾਇਦਾਦ (ਜ਼ਮੀਨ) ਅੱਤਵਾਦ ਸੰਬੰਧੀ ਗਤੀਵਿਧੀਆਂ ਨਾਲ ਜੁੜੀ ਹੈ, ਜਿਸ ਤੋਂ ਬਾਅਦ ਯੂਏਪੀਏ ਦੀ ਧਾਰਾ 25 ਦੇ ਅਧੀਨ ਉਸ ਦੀ ਕੁਰਕੀ ਕੀਤੀ ਗਈ ਹੈ। ਸ਼ਫੀਕ ਨੂੰ ਪਿਛਲੇ ਸਾਲ ਅੱਤਵਾਦੀਆਂ ਨਾਲ ਸੰਬੰਧ ਕਾਰਨ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਸ ਖ਼ਿਲਾਫ਼ ਬਸੰਤਗੜ੍ਹ ਥਾਣੇ 'ਚ ਯੂਏਪੀਏ ਦੀਆਂ ਵੱਖ-ਵੱਖ ਧਾਰਾਵਾਂ ਦੇ ਅਧੀਨ ਮਾਮਲਾ ਦਰਜ ਕੀਤਾ ਗਿਆ ਸੀ। ਅਧਿਕਾਰੀ ਨੇ ਕਿਹਾ ਕਿ ਲੱਖਾਂ ਰੁਪਏ ਮੁੱਲ ਦੀ ਇਸ ਜ਼ਮੀਨ ਨੂੰ ਅਧਿਕਾਰਤ ਤੌਰ 'ਤੇ ਕੁਰਕ ਕਰ ਲਿਆ ਗਿਆ ਹੈ, ਜਿਸ ਤੋਂ ਬਾਅਦ ਹੁਣ ਇਸ ਨੂੰ ਵੇਚਣ ਜਾਂ ਕਿਸੇ ਤੀਜੇ ਪੱਖ ਦੇ ਨਾਲ ਲੈਣ-ਦੇਣ ਕਰਨ 'ਤੇ ਕਾਨੂੰਨੀ ਰੂਪ 'ਤੇ ਪਾਬੰਦੀ ਲੱਗ ਗਿਆ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

LPG ਸਪਲਾਈ ਦੀ 'ਨੋ-ਟੈਂਸ਼ਨ'! 15 ਦੇਸ਼ਾਂ ਤੋਂ ਆ ਰਹੀ ਗੈਸ, ਸਰਕਾਰ ਨੇ ਚੁੱਕੇ ਅਹਿਮ ਕਦਮ

LPG ਸਪਲਾਈ ਦੀ 'ਨੋ-ਟੈਂਸ਼ਨ'! 15 ਦੇਸ਼ਾਂ ਤੋਂ ਆ ਰਹੀ ਗੈਸ, ਸਰਕਾਰ ਨੇ ਚੁੱਕੇ ਅਹਿਮ ਕਦਮ

ਸੋਮਵਾਰ ਤੋਂ ਸਵੇਰੇ 6:45 'ਤੇ ਖੁੱਲ਼ਣਗੇ ਸਾਰੇ ਸਕੂਲ, ਕਈ ਸੂਬਿਆਂ ਵਿੱਚ ਬਦਲਿਆ ਛੁੱਟੀ ਦਾ ਵੀ ਸਮਾਂ

ਸੋਮਵਾਰ ਤੋਂ ਸਵੇਰੇ 6:45 'ਤੇ ਖੁੱਲ਼ਣਗੇ ਸਾਰੇ ਸਕੂਲ, ਕਈ ਸੂਬਿਆਂ ਵਿੱਚ ਬਦਲਿਆ ਛੁੱਟੀ ਦਾ ਵੀ ਸਮਾਂ

ਨੀਤੀ ਆਯੋਗ ਦੇ ਨਵੇਂ ਨਿਯੁਕਤ ਉਪ ਪ੍ਰਧਾਨ ਅਸ਼ੋਕ ਲਾਹਿੜੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ

ਨੀਤੀ ਆਯੋਗ ਦੇ ਨਵੇਂ ਨਿਯੁਕਤ ਉਪ ਪ੍ਰਧਾਨ ਅਸ਼ੋਕ ਲਾਹਿੜੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ

ਮਮਤਾ ਬੈਨਰਜੀ ਲਗਾਤਾਰ ਚੌਥੀ ਵਾਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਬਣਨਗੇ: ਤੇਜਸਵੀ

ਮਮਤਾ ਬੈਨਰਜੀ ਲਗਾਤਾਰ ਚੌਥੀ ਵਾਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਬਣਨਗੇ: ਤੇਜਸਵੀ

PM ਮੋਦੀ ਦੇ ਸੁਆਗਤ ਲਈ ਕਾਸ਼ੀ ਤਿਆਰ ! ਸ਼ੁਰੂ ਹੋਈ ‘ਮਹਾ-ਸਫਾਈ ਮੁਹਿੰਮ’

PM ਮੋਦੀ ਦੇ ਸੁਆਗਤ ਲਈ ਕਾਸ਼ੀ ਤਿਆਰ ! ਸ਼ੁਰੂ ਹੋਈ ‘ਮਹਾ-ਸਫਾਈ ਮੁਹਿੰਮ’

ਕਿਸੇ ਨਾਬਾਲਗਾ ਨੂੰ ਗਰਭ ਅਵਸਥਾ ਜਾਰੀ ਰੱਖਣ ਲਈ ਮਜਬੂਰ ਨਹੀਂ ਕੀਤਾ ਜਾ ਸਕਦਾ : ਸੁਪਰੀਮ ਕੋਰਟ

ਕਿਸੇ ਨਾਬਾਲਗਾ ਨੂੰ ਗਰਭ ਅਵਸਥਾ ਜਾਰੀ ਰੱਖਣ ਲਈ ਮਜਬੂਰ ਨਹੀਂ ਕੀਤਾ ਜਾ ਸਕਦਾ : ਸੁਪਰੀਮ ਕੋਰਟ

ਦੋ-ਤਿਹਾਈ ਸੰਸਦ ਮੈਂਬਰਾਂ ਦਾ 'ਆਪ' ਨੂੰ ਛੱਡਣਾ ਕੇਜਰੀਵਾਲ ਦੀ ਤਾਨਾਸ਼ਾਹੀ ਲਈ ਝਟਕਾ: ਰੇਖਾ ਗੁਪਤਾ

ਦੋ-ਤਿਹਾਈ ਸੰਸਦ ਮੈਂਬਰਾਂ ਦਾ 'ਆਪ' ਨੂੰ ਛੱਡਣਾ ਕੇਜਰੀਵਾਲ ਦੀ ਤਾਨਾਸ਼ਾਹੀ ਲਈ ਝਟਕਾ: ਰੇਖਾ ਗੁਪਤਾ

ਰਾਘਵ ਚੱਢਾ, ਅਸ਼ੋਕ ਮਿੱਤਲ ਤੇ ਸੰਦੀਪ ਪਾਠਕ ਨੇ ਛੱਡੀ 'ਆਪ', ਭਾਜਪਾ 'ਚ ਸ਼ਾਮਲ ਹੋਣ ਦਾ ਕੀਤਾ ਐਲਾਨ

ਰਾਘਵ ਚੱਢਾ, ਅਸ਼ੋਕ ਮਿੱਤਲ ਤੇ ਸੰਦੀਪ ਪਾਠਕ ਨੇ ਛੱਡੀ 'ਆਪ', ਭਾਜਪਾ 'ਚ ਸ਼ਾਮਲ ਹੋਣ ਦਾ ਕੀਤਾ ਐਲਾਨ

ਗਲੋਬਲ ਸਟਾਰ ਰਿਹਾਨਾ ਮੁੜ ਪਹੁੰਚੀ ਮੁੰਬਈ, 'ਫੈਂਟੀ ਬਿਊਟੀ' ਦੇ ਲਾਂਚ ਪ੍ਰੋਗਰਾਮ 'ਚ ਹੋਵੇਗੀ ਸ਼ਾਮਲ

ਗਲੋਬਲ ਸਟਾਰ ਰਿਹਾਨਾ ਮੁੜ ਪਹੁੰਚੀ ਮੁੰਬਈ, 'ਫੈਂਟੀ ਬਿਊਟੀ' ਦੇ ਲਾਂਚ ਪ੍ਰੋਗਰਾਮ 'ਚ ਹੋਵੇਗੀ ਸ਼ਾਮਲ

ਸਕੂਲਾਂ 'ਚ ਸਮੇਂ ਤੋਂ ਪਹਿਲਾਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, CM ਮਾਝੀ ਨੇ ਦਿੱਤੇ ਹੁਕਮ

ਸਕੂਲਾਂ 'ਚ ਸਮੇਂ ਤੋਂ ਪਹਿਲਾਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, CM ਮਾਝੀ ਨੇ ਦਿੱਤੇ ਹੁਕਮ