Friday, April 10, 2026
BREAKING
ਭਾਰਤ 'ਚ ਮਹਿੰਗੇ ਹੋ ਗਏ ਸਮਾਰਟਫੋਨ! ਇਨ੍ਹਾਂ ਕੰਪਨੀਆਂ ਨੇ ਵਧਾਏ ਰੇਟ UPI ਦੇ 10 ਸਾਲ: 45 ਕਰੋੜ ਤੋਂ ਵੱਧ ਭਾਰਤੀਆਂ ਦੀ ਪਸੰਦ ਬਣਿਆ ਡਿਜੀਟਲ ਭੁਗਤਾਨ, ਬਣਿਆ ਨਵਾਂ ਰਿਕਾਰਡ ਭਾਰਤ ’ਚ ਹੈ ਦਮ ADB ਨੇ ਵਿਕਾਸ ਦਰ ਦਾ ਅੰਦਾਜ਼ਾ ਵਧਾ ਕੇ ਕੀਤਾ 6.9 ਫੀਸਦੀ ਅਮਰੀਕੀ ਡਾਲਰ ਮੁਕਾਬਲੇ 17 ਪੈਸੇ ਡਿੱਗਾ ਭਾਰਤੀ ਰੁਪਿਆ ਨਾਨ-ਕੰਸਟਰੱਕਸ਼ਨ ਫੀਸ ’ਚ 50 ਫੀਸਦੀ ਛੋਟ ਦੀ ਮਿਆਦ 15 ਜੂਨ ਤੱਕ ਵਧਾਈ ਗਈ : ਗੁਰਵਿੰਦਰ ਸਿੰਘ ਪਾਬਲਾ ਵਿਧਾਇਕ ਰੰਧਾਵਾ ਨੇ ਪਿੰਡ ਨਗਲਾ ਵਿੱਚ ਨਵੇਂ ਟਿਊਬਵੈੱਲ ਦਾ ਉਦਘਾਟਨ ਕਰਕੇ ਕੰਮ ਦੀ ਸ਼ੁਰੂਆਤ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਮੋਹਾਲੀ ਹਲਕੇ ਤੋਂ 20ਵੀਂ ਬੱਸ ਰਵਾਨਾ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 245 ਕਰੋੜ ਦੀ ਰਾਸ਼ੀ ਜਾਰੀ, 2.45 ਲੱਖ ਵਿਦਿਆਰਥੀਆਂ ਨੂੰ ਵੱਡੀ ਰਾਹਤ : ਡਾ. ਬਲਜੀਤ ਕੌਰ ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ ਨੂੰ ਪਰਾਲੀ ਸਾੜਨ ਘਟਾਉਣ ਦੀ ਪਹਿਲ ਲਈ ਮਿਲਿਆ ਸਕੋਚ ਸਿਲਵਰ ਐਵਾਰਡ 2025 ਪੰਜਾਬ 'ਚ ਫੜੇ ਗਏ 2 ਅੱਤਵਾਦੀ, ਕਰਨਾ ਸੀ ਵੱਡਾ ਧਮਾਕਾ

ਰਾਸ਼ਟਰੀ

ਜੰਮੂ ਕਸ਼ਮੀਰ ਘੁੰਮਣ ਲਈ ਦੇਸ਼ ਭਰ ਤੋਂ ਸੈਲਾਨੀਆਂ ਦਾ ਉਤਸ਼ਾਹ ਨਹੀਂ ਹੋਇਆ ਹੈ ਘੱਟ : ਅਮਿਤ ਸ਼ਾਹ

07 ਫ਼ਰਵਰੀ, 2026 07:32 PM

ਜੰਮੂ : ਪਿਛਲੇ ਸਾਲ ਪਹਿਲਗਾਮ ਅੱਤਵਾਦੀ ਹਮਲੇ ਕਾਰਨ ਟੂਰਿਜ਼ਮ ਇੰਡਸਟਰੀ ਨੂੰ ਲੱਗੇ ਝਟਕੇ ਵਿਚਾਲੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ਨੀਵਾਰ ਨੂੰ ਕਿਹਾ ਕਿ ਦੇਸ਼ ਭਰ ਤੋਂ ਜੰਮੂ-ਕਸ਼ਮੀਰ ਆਉਣ ਵਾਲੇ ਸੈਲਾਨੀਆਂ ਦਾ ਉਤਸ਼ਾਹ ਘੱਟ ਨਹੀਂ ਹੋਇਆ ਹੈ। ਸ਼ਾਹ ਜੰਮੂ 'ਚ ਕੇਂਦਰ ਸ਼ਾਸਿਤ ਪ੍ਰਦੇਸ਼ 'ਚ ਵਿਕਾਸ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਇਕ ਰੀਵਿਊ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ,''ਦੇਸ਼ ਭਰ ਤੋਂ ਜੰਮੂ ਅਤੇ ਕਸ਼ਮੀਰ ਆਉਣ ਵਾਲੇ ਸੈਲਾਨੀਆਂ ਦਾ ਉਤਸ਼ਾਹ ਘੱਟ ਨਹੀਂ ਹੋਇਆ ਹੈ। ਇੱਥੇ ਮੌਜੂਦ ਟੂਰਿਜ਼ਮ ਦੀਆਂ ਸੰਭਾਵਨਾਵਾਂ ਨੂੰ ਤਲਾਸ਼ਣ ਲਈ ਦੂਜੇ ਸੂਬਿਆਂ 'ਚ ਜੰਮੂ ਅਤੇ ਕਸ਼ਮੀਰ ਦੇ ਸੈਰ-ਸਪਾਟਾ ਸਥਾਨਾਂ ਦਾ ਪ੍ਰਚਾਰ ਕਰਨ ਦੀ ਲੋੜ ਹੈ।''

ਸ਼ਾਹ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਜੰਮੂ ਅਤੇ ਕਸ਼ਮੀਰ 'ਚ ਨਵੇਂ ਸੈਰ-ਸਪਾਟਾ ਸਥਾਨਾਂ ਨੂੰ ਵਿਕਸਿਤ ਕਰਨ ਦੀ ਯੋਜਨਾ 'ਚ ਹਰ ਸੰਭਵ ਮਦਦ ਦੇਵੇਗੀ। ਪਿਛਲੇ ਸਾਲ 22 ਅਪ੍ਰੈਲ ਨੂੰ ਲਸ਼ਕਰ-ਏ-ਤੋਇਬਾ (LeT) ਨਾਲ ਜੁੜੇ ਪਾਕਿਸਤਾਨੀ ਅੱਤਵਾਦੀਆਂ ਨੇ ਦੱਖਣ ਕਸ਼ਮੀਰ ਦੇ ਮਸ਼ਹੂਰ ਪਹਾੜੀ ਰਿਸਾਰਟ ਪਹਿਲਗਾਮ 'ਚ ਸੈਲਾਨੀਆਂ ਨੂੰ ਨਿਸ਼ਾਨਾ ਬਣਾਇਆ ਸੀ, ਜਿਸ 'ਚ 26 ਲੋਕ ਮਾਰੇ ਗਏ ਸਨ ਅਤੇ ਜੰਮੂ ਕਸ਼ਮੀਰ 'ਚ ਟੂਰਿਜ਼ਮ ਇੰਡਸਟਰੀ ਨੂੰ ਭਾਰੀ ਝਟਕਾ ਲੱਗਾ ਸੀ।

Have something to say? Post your comment

ਅਤੇ ਰਾਸ਼ਟਰੀ ਖਬਰਾਂ

Amarnath Yatra 2026: 15 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਰਜਿਸਟ੍ਰੇਸ਼ਨ, ਜਾਣੋ ਨਵੇਂ ਨਿਯਮ ਤੇ ਪੂਰੀ ਪ੍ਰਕਿਰਿਆ

Amarnath Yatra 2026: 15 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਰਜਿਸਟ੍ਰੇਸ਼ਨ, ਜਾਣੋ ਨਵੇਂ ਨਿਯਮ ਤੇ ਪੂਰੀ ਪ੍ਰਕਿਰਿਆ

ਪੰਜਾਬ 'ਚ 14 ਅਪ੍ਰੈਲ ਤੱਕ ਮੀਂਹ-ਤੂਫ਼ਾਨ ਨੂੰ ਲੈ ਕੇ ਨਵੀਂ ਭਵਿੱਖਬਾਣੀ, ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਰਿਪੋਰਟ

ਪੰਜਾਬ 'ਚ 14 ਅਪ੍ਰੈਲ ਤੱਕ ਮੀਂਹ-ਤੂਫ਼ਾਨ ਨੂੰ ਲੈ ਕੇ ਨਵੀਂ ਭਵਿੱਖਬਾਣੀ, ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਰਿਪੋਰਟ

ਕੀ ਰਾਘਵ ਚੱਢਾ ਬਣਾਉਣਗੇ ਆਪਣੀ ਨਵੀਂ ਪਾਰਟੀ? 'ਇੰਟਰਸਟਿੰਗ ਥੌਟ' ਵਾਲੀ ਪੋਸਟ ਨੇ ਸਿਆਸਤ 'ਚ ਛੇੜੀ ਚਰਚਾ

ਕੀ ਰਾਘਵ ਚੱਢਾ ਬਣਾਉਣਗੇ ਆਪਣੀ ਨਵੀਂ ਪਾਰਟੀ? 'ਇੰਟਰਸਟਿੰਗ ਥੌਟ' ਵਾਲੀ ਪੋਸਟ ਨੇ ਸਿਆਸਤ 'ਚ ਛੇੜੀ ਚਰਚਾ

ਕੇਰਲ ਵਿਧਾਨ ਸਭਾ ਚੋਣਾਂ: ਸੁਪਰਸਟਾਰ ਮੋਹਨਲਾਲ ਨੇ ਪਾਈ ਵੋਟ, ਪ੍ਰਸ਼ੰਸਕਾਂ ਨੂੰ ਕੀਤੀ ਖ਼ਾਸ ਅਪੀਲ

ਕੇਰਲ ਵਿਧਾਨ ਸਭਾ ਚੋਣਾਂ: ਸੁਪਰਸਟਾਰ ਮੋਹਨਲਾਲ ਨੇ ਪਾਈ ਵੋਟ, ਪ੍ਰਸ਼ੰਸਕਾਂ ਨੂੰ ਕੀਤੀ ਖ਼ਾਸ ਅਪੀਲ

ਗਲੋਬਲ ਊਰਜਾ ਸੰਕਟ ਦੇ ਬਾਵਜੂਦ ਭਾਰਤ 'ਚ LPG ਸਪਲਾਈ ਬਰਕਰਾਰ, 18 ਕਰੋੜ ਤੋਂ ਵੱਧ ਸਿਲੰਡਰ ਵੰਡੇ

ਗਲੋਬਲ ਊਰਜਾ ਸੰਕਟ ਦੇ ਬਾਵਜੂਦ ਭਾਰਤ 'ਚ LPG ਸਪਲਾਈ ਬਰਕਰਾਰ, 18 ਕਰੋੜ ਤੋਂ ਵੱਧ ਸਿਲੰਡਰ ਵੰਡੇ

PM ਮੋਦੀ ਦੀ ਹਸਪਤਾਲਾਂ ’ਚ ਮੁਫਤ ਇਲਾਜ ਯੋਜਨਾ, ਬਿਹਾਰ ’ਚ 3 ਸਾਲਾਂ ’ਚ 5 ਗੁਣਾ ਵਾਧਾ, ਹਰਿਆਣਾ ’ਚ 4 ਗੁਣਾ

PM ਮੋਦੀ ਦੀ ਹਸਪਤਾਲਾਂ ’ਚ ਮੁਫਤ ਇਲਾਜ ਯੋਜਨਾ, ਬਿਹਾਰ ’ਚ 3 ਸਾਲਾਂ ’ਚ 5 ਗੁਣਾ ਵਾਧਾ, ਹਰਿਆਣਾ ’ਚ 4 ਗੁਣਾ

ਦਿੱਲੀ ਪੁਲਸ ਨੇ ਸਾਈਬਰ ਕ੍ਰਾਈਮ ਖ਼ਿਲਾਫ਼ ਛੇੜਿਆ ਮੁਹਿੰਮ Sci-Hawk 4.0 ! 600 ਤੋਂ ਵੱਧ ਨੂੰ ਕੀਤਾ ਗ੍ਰਿਫ਼ਤਾਰ

ਦਿੱਲੀ ਪੁਲਸ ਨੇ ਸਾਈਬਰ ਕ੍ਰਾਈਮ ਖ਼ਿਲਾਫ਼ ਛੇੜਿਆ ਮੁਹਿੰਮ Sci-Hawk 4.0 ! 600 ਤੋਂ ਵੱਧ ਨੂੰ ਕੀਤਾ ਗ੍ਰਿਫ਼ਤਾਰ

ਨਿਤੀਸ਼ ਕੁਮਾਰ ਅੱਜ ਦਿੱਲੀ ਜਾਣਗੇ, 10 ਅਪ੍ਰੈਲ ਨੂੰ ਰਾਜ ਸਭਾ ਮੈਂਬਰ ਵਜੋਂ ਚੁੱਕਣਗੇ ਸਹੁੰ

ਨਿਤੀਸ਼ ਕੁਮਾਰ ਅੱਜ ਦਿੱਲੀ ਜਾਣਗੇ, 10 ਅਪ੍ਰੈਲ ਨੂੰ ਰਾਜ ਸਭਾ ਮੈਂਬਰ ਵਜੋਂ ਚੁੱਕਣਗੇ ਸਹੁੰ

ਬੰਗਾਲ 'ਚ PM ਨਰਿੰਦਰ ਮੋਦੀ ਦੀ ਚੋਣਵੀਂ ਰੈਲੀ, ਦਿੱਤੀਆਂ 6 ਗਾਰੰਟੀਆਂ, ਕੀਤੀ ਇਹ ਅਪੀਲ

ਬੰਗਾਲ 'ਚ PM ਨਰਿੰਦਰ ਮੋਦੀ ਦੀ ਚੋਣਵੀਂ ਰੈਲੀ, ਦਿੱਤੀਆਂ 6 ਗਾਰੰਟੀਆਂ, ਕੀਤੀ ਇਹ ਅਪੀਲ

ਜੰਗਬੰਦੀ ਮਗਰੋਂ Good News ! 15,400 ਟਨ LPG ਲੈ ਕੇ ਭਾਰਤ ਪਹੁੰਚਿਆ ਇਕ ਹੋਰ ਜਹਾਜ਼

ਜੰਗਬੰਦੀ ਮਗਰੋਂ Good News ! 15,400 ਟਨ LPG ਲੈ ਕੇ ਭਾਰਤ ਪਹੁੰਚਿਆ ਇਕ ਹੋਰ ਜਹਾਜ਼