Wednesday, April 30, 2025
BREAKING
ਸ਼ੇਅਰ ਬਾਜ਼ਾਰ : ਸੈਂਸੈਕਸ 70 ਅੰਕ ਚੜ੍ਹਿਆ ਤੇ ਨਿਫਟੀ 24,335 ਦੇ ਪੱਧਰ 'ਤੇ ਹੋਇਆ ਬੰਦ ਵੱਡੀ ਖਬਰ; ਰੈਪਰ ਬਾਦਸ਼ਾਹ ਖਿਲਾਫ ਦਰਜ ਹੋਈ FIR, ਜਾਣੋ ਕੀ ਹੈ ਪੂਰਾ ਮਾਮਲਾ ਹੁਣ ਪ੍ਰਤਾਪ ਸਿੰਘ ਬਾਜਵਾ ਪੁੱਜੇ ਹਾਈਕੋਰਟ, ਜਾਣੋ ਕਿਸ ਮਾਮਲੇ ਨੂੰ ਲੈ ਕੇ ਛਿੜਿਆ ਵਿਵਾਦ PM ਮੋਦੀ ਨੇ ਕਾਰਨੀ ਨੂੰ ਪ੍ਰਧਾਨ ਮੰਤਰੀ ਚੁਣੇ ਜਾਣ 'ਤੇ ਦਿੱਤੀ ਵਧਾਈ ਪੰਜਾਬ ਦੇ ਪਾਣੀਆਂ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ, ਭਾਜਪਾ 'ਤੇ ਵਿੰਨ੍ਹਿਆ ਨਿਸ਼ਾਨਾ (ਵੀਡੀਓ) ਪਹਿਲਗਾਮ ਮਾਮਲੇ 'ਚ ਹੁਣ ਹੋਵੇਗੀ ਵੱਡੀ ਕਾਰਵਾਈ ! ਕੇਂਦਰ ਸਰਕਾਰ ਨੇ ਪਹਿਲੀ ਵਾਰ ਸੱਦੀ ਕੈਬਨਿਟ ਮੀਟਿੰਗ ਲਗਾਤਾਰ ਜ਼ਹਿਰ ਉਗਲ ਰਹੇ ਪਾਕਿ ਰੱਖਿਆ ਮੰਤਰੀ ਖਵਾਜਾ ਆਸਿਫ਼ ਦਾ 'X' ਅਕਾਊਂਟ ਭਾਰਤ 'ਚ ਬੈਨ ਕੈਨੇਡਾ ਚੋਣਾਂ: ਰਿਕਾਰਡ 22 ਪੰਜਾਬੀਆਂ ਨੇ ਗੱਡੇ ਜਿੱਤ ਦੇ ਝੰਡੇ ਪੰਜਾਬ 'ਚ ਦੁੱਧ ਹੋਇਆ ਮਹਿੰਗਾ, ਜਾਣੋ ਨਵੇਂ ਰੇਟ 14 ਸਾਲਾਂ ਦਾ ਮੁੰਡਾ ਕਿੰਝ ਬਣ ਗਿਆ IPL ਦਾ ਉੱਭਰਦਾ ਸਿਤਾਰਾ? ਜਾਣੋ ਕਿਵੇਂ ਮਿਲਿਆ ਇੰਨਾ ਵੱਡਾ ਪਲੇਟਫ਼ਾਰਮ

ਰਾਸ਼ਟਰੀ

ਜੰਮੂ ਕਸ਼ਮੀਰ ਵਿਧਾਨ ਸਭਾ ਨੇ ਪਹਿਲਗਾਮ ਹਮਲੇ 'ਚ ਮਾਰੇ ਗਏ ਲੋਕਾਂ ਨੂੰ ਦਿੱਤੀ ਸ਼ਰਧਾਂਜਲੀ

28 ਅਪ੍ਰੈਲ, 2025 05:52 PM

ਜੰਮੂ : ਜੰਮੂ-ਕਸ਼ਮੀਰ ਵਿਧਾਨ ਸਭਾ ਨੇ ਸੋਮਵਾਰ ਨੂੰ ਪਹਿਲਗਾਮ ਅੱਤਵਾਦੀ ਹਮਲੇ 'ਚ ਮਾਰੇ ਗਏ 26 ਲੋਕਾਂ ਨੂੰ ਸ਼ਰਧਾਂਜਲੀ ਦੇਣ ਲਈ 2 ਮਿੰਟ ਦਾ ਮੌਨ ਰੱਖਿਆ। ਜਿਵੇਂ ਹੀ ਸਦਨ ਦਾ ਵਿਸ਼ੇਸ਼ ਸੈਸ਼ਨ ਸ਼ੁਰੂ ਹੋਇਆ, ਵਿਧਾਨ ਸਭਾ ਸਪੀਕਰ ਅਬਦੁਲ ਰਹੀਮ ਰਾਠੇਰ ਨੇ ਪਹਿਲਗਾਮ 'ਚ ਹੋਏ ਅੱਤਵਾਦੀ ਹਮਲੇ 'ਚ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਆਏ ਨਿਰਦੋਸ਼ ਸੈਲਾਨੀਆਂ ਦੇ ਕਤਲ ਦੀ ਨਿੰਦਾ ਕੀਤੀ। ਉਨ੍ਹਾਂ ਕਿਹਾ,"ਅਸੀਂ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦਿੰਦੇ ਹਾਂ ਅਤੇ ਉਨ੍ਹਾਂ ਪਰਿਵਾਰਾਂ ਪ੍ਰਤੀ ਹਮਦਰਦੀ ਪ੍ਰਗਟ ਕਰਦੇ ਹਾਂ ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ।"

ਵਿਧਾਨ ਸਭਾ ਦੇ ਸਪੀਕਰ ਨੇ ਐਲਾਨ ਕੀਤਾ ਕਿ ਸਦਨ ਇਸ ਹਮਲੇ 'ਚ ਮਾਰੇ ਗਏ ਲੋਕਾਂ ਦੇ ਸਨਮਾਨ 'ਚ 2 ਮਿੰਟ ਦਾ ਮੌਨ ਰੱਖੇਗਾ। ਉਪ ਮੁੱਖ ਮੰਤਰੀ ਸੁਰਿੰਦਰ ਚੌਧਰੀ ਨੇ ਸਰਕਾਰ ਵੱਲੋਂ ਇਕ ਮਤਾ ਪੇਸ਼ ਕੀਤਾ, ਜਿਸ 'ਚ ਸੈਲਾਨੀਆਂ 'ਤੇ ਹੋਏ ਬੇਰਹਿਮ ਅਤੇ ਅਣਮਨੁੱਖੀ ਹਮਲੇ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਗਿਆ। ਦੱਸਣਯੋਗ ਹੈ ਕਿ 22 ਅਪ੍ਰੈਲ ਨੂੰ ਅੱਤਵਾਦੀਆਂ ਨੇ ਅਨੰਤਨਾਗ ਜ਼ਿਲ੍ਹੇ ਦੇ ਪਹਿਲਗਾਮ ਦੇ ਉੱਪਰੀ ਇਲਾਕਿਆਂ 'ਚ 'ਮਿੰਨੀ ਸਵਿਟਜ਼ਰਲੈਂਡ' ਵਜੋਂ ਜਾਣੇ ਜਾਂਦੇ ਇਕ ਸੈਰ-ਸਪਾਟਾ ਸਥਾਨ ਬੈਸਰਨ 'ਚ ਗੋਲੀਬਾਰੀ ਕੀਤੀ, ਜਿਸ ਵਿੱਚ 26 ਲੋਕ ਮਾਰੇ ਗਏ। ਮ੍ਰਿਤਕਾਂ 'ਚੋਂ ਜ਼ਿਆਦਾਤਰ ਦੂਜੇ ਰਾਜਾਂ ਤੋਂ ਆਏ ਸੈਲਾਨੀ ਸਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

PM ਮੋਦੀ ਨੇ ਕਾਰਨੀ ਨੂੰ ਪ੍ਰਧਾਨ ਮੰਤਰੀ ਚੁਣੇ ਜਾਣ 'ਤੇ ਦਿੱਤੀ ਵਧਾਈ

PM ਮੋਦੀ ਨੇ ਕਾਰਨੀ ਨੂੰ ਪ੍ਰਧਾਨ ਮੰਤਰੀ ਚੁਣੇ ਜਾਣ 'ਤੇ ਦਿੱਤੀ ਵਧਾਈ

ਪਹਿਲਗਾਮ ਮਾਮਲੇ 'ਚ ਹੁਣ ਹੋਵੇਗੀ ਵੱਡੀ ਕਾਰਵਾਈ ! ਕੇਂਦਰ ਸਰਕਾਰ ਨੇ ਪਹਿਲੀ ਵਾਰ ਸੱਦੀ ਕੈਬਨਿਟ ਮੀਟਿੰਗ

ਪਹਿਲਗਾਮ ਮਾਮਲੇ 'ਚ ਹੁਣ ਹੋਵੇਗੀ ਵੱਡੀ ਕਾਰਵਾਈ ! ਕੇਂਦਰ ਸਰਕਾਰ ਨੇ ਪਹਿਲੀ ਵਾਰ ਸੱਦੀ ਕੈਬਨਿਟ ਮੀਟਿੰਗ

ਲਗਾਤਾਰ ਜ਼ਹਿਰ ਉਗਲ ਰਹੇ ਪਾਕਿ ਰੱਖਿਆ ਮੰਤਰੀ ਖਵਾਜਾ ਆਸਿਫ਼ ਦਾ 'X' ਅਕਾਊਂਟ ਭਾਰਤ 'ਚ ਬੈਨ

ਲਗਾਤਾਰ ਜ਼ਹਿਰ ਉਗਲ ਰਹੇ ਪਾਕਿ ਰੱਖਿਆ ਮੰਤਰੀ ਖਵਾਜਾ ਆਸਿਫ਼ ਦਾ 'X' ਅਕਾਊਂਟ ਭਾਰਤ 'ਚ ਬੈਨ

Vande Bharat Train ਨੂੰ ਲੈ ਕੇ ਆਇਆ ਵੱਡਾ ਅਪਡੇਟ, ਲੱਗ ਗਈ ਇਹ ਪਾਬੰਦੀ

Vande Bharat Train ਨੂੰ ਲੈ ਕੇ ਆਇਆ ਵੱਡਾ ਅਪਡੇਟ, ਲੱਗ ਗਈ ਇਹ ਪਾਬੰਦੀ

Pahalgam attack: ਕਾਰੋਬਾਰੀਆਂ ਨੂੰ ਭਾਰੀ ਨੁਕਸਾਨ, ਹੋਟਲ ਖਾਲੀ, ਇਲਾਕਾ ਸੁੰਨਸਾਨ...

Pahalgam attack: ਕਾਰੋਬਾਰੀਆਂ ਨੂੰ ਭਾਰੀ ਨੁਕਸਾਨ, ਹੋਟਲ ਖਾਲੀ, ਇਲਾਕਾ ਸੁੰਨਸਾਨ...

'ਜ਼ਿਪ ਲਾਈਨ ਰਾਈਡ' ਕਰ ਰਹੇ ਬੰਦੇ ਨੇ ਸੁਣਾਇਆ ਅੱਖੀਂ ਦੇਖਿਆ ਹਾਲ, ਅੱਤਵਾਦੀ ਹਮਲੇ ਦੀ ਦੱਸੀ ਇਕ-ਇਕ ਗੱਲ

'ਜ਼ਿਪ ਲਾਈਨ ਰਾਈਡ' ਕਰ ਰਹੇ ਬੰਦੇ ਨੇ ਸੁਣਾਇਆ ਅੱਖੀਂ ਦੇਖਿਆ ਹਾਲ, ਅੱਤਵਾਦੀ ਹਮਲੇ ਦੀ ਦੱਸੀ ਇਕ-ਇਕ ਗੱਲ

ਪਹਿਲਗਾਮ ਹਮਲਾ : ਸੁਰੱਖਿਆ ਸੰਬੰਧੀ ਚਿੰਤਾਵਾਂ ਵਿਚਾਲੇ ਕਸ਼ਮੀਰ 'ਚ ਬੰਦ ਕੀਤੇ ਗਏ 48 ਸੈਰ-ਸਪਾਟਾ ਸਥਾਨ

ਪਹਿਲਗਾਮ ਹਮਲਾ : ਸੁਰੱਖਿਆ ਸੰਬੰਧੀ ਚਿੰਤਾਵਾਂ ਵਿਚਾਲੇ ਕਸ਼ਮੀਰ 'ਚ ਬੰਦ ਕੀਤੇ ਗਏ 48 ਸੈਰ-ਸਪਾਟਾ ਸਥਾਨ

ਕਾਂਗਰਸ ਦੀ ਵਿਸ਼ੇਸ਼ ਸੰਸਦ ਸੈਸ਼ਨ ਦੀ ਮੰਗ, ਖੜਗੇ ਤੇ ਰਾਹੁਲ ਨੇ PM ਮੋਦੀ ਨੂੰ ਲਿਖਿਆ ਪੱਤਰ

ਕਾਂਗਰਸ ਦੀ ਵਿਸ਼ੇਸ਼ ਸੰਸਦ ਸੈਸ਼ਨ ਦੀ ਮੰਗ, ਖੜਗੇ ਤੇ ਰਾਹੁਲ ਨੇ PM ਮੋਦੀ ਨੂੰ ਲਿਖਿਆ ਪੱਤਰ

1984 ਸਿੱਖ ਵਿਰੋਧੀ ਦੰਗੇ : ਸੁਪਰੀਮ ਕੋਰਟ ਨੇ 11 ਮਾਮਲਿਆਂ ਦੀ ਤੇਜ਼ੀ ਨਾਲ ਸੁਣਵਾਈ ਦੇ ਦਿੱਤੇ ਹੁਕਮ

1984 ਸਿੱਖ ਵਿਰੋਧੀ ਦੰਗੇ : ਸੁਪਰੀਮ ਕੋਰਟ ਨੇ 11 ਮਾਮਲਿਆਂ ਦੀ ਤੇਜ਼ੀ ਨਾਲ ਸੁਣਵਾਈ ਦੇ ਦਿੱਤੇ ਹੁਕਮ

5 ਦਿਨ ਤੋਂ PAK ਦੀ ਹਿਰਾਸਤ 'ਚ BSF ਜਵਾਨ, ਪਤਨੀ ਬੋਲੀ- ਮੈਂ ਹੋਰ ਉਡੀਕ ਨਹੀਂ ਕਰ ਸਕਦੀ...

5 ਦਿਨ ਤੋਂ PAK ਦੀ ਹਿਰਾਸਤ 'ਚ BSF ਜਵਾਨ, ਪਤਨੀ ਬੋਲੀ- ਮੈਂ ਹੋਰ ਉਡੀਕ ਨਹੀਂ ਕਰ ਸਕਦੀ...