Wednesday, August 05, 2026
BREAKING
ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ 33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ PM ਦੀ ਪੋਸਟ ਹਟਾਏ ਜਾਣ ਦੇ ਮਾਮਲੇ 'ਚ ਮੈਟਾ ਦੇ ਹੈੱਡ ਨੂੰ ਸੰਮਨ ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ BIG BREAKING: ਪੰਜਾਬ 'ਚ ED ਦੀ RAID ਜਨਮ ਜਾਂ ਮੌਤ ਦੀ ਰਜਿਸਟਰੇਸ਼ਨ 'ਚ ਦੇਰੀ ਪਵੇਗੀ ਭਾਰੀ, ਜਾਣੋ ਰਾਜ ਸਭਾ 'ਚ ਪਾਸ ਹੋਏ ਬਿੱਲ ਦੇ ਨਵੇਂ ਨਿਯਮ ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪੰਜਾਬ

ਜੰਮੂ-ਕਸ਼ਮੀਰ ਵੱਲੋਂ ਪੰਜਾਬ ਨੂੰ ਪਾਣੀ ਦੇਣ ਤੋਂ ਇਨਕਾਰ ਕਰਨ 'ਤੇ ਅਕਾਲੀ ਦਲ ਦਾ ਵੱਡਾ ਬਿਆਨ

20 ਜੂਨ, 2025 06:56 PM

ਜਲੰਧਰ : ਜੰਮੂ-ਕਸ਼ਮੀਰ ਵੱਲੋਂ ਪੰਜਾਬ ਨੂੰ ਪਾਣੀ ਦੇਣ ਤੋਂ ਇਨਕਾਰ ਕਰਨ 'ਤੇ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਚੀਮਾ ਦਾ ਕਹਿਣਾ ਹੈ ਕਿ ਪਾਣੀ ਦੀ ਵੰਡ ਵਿਚ ਪੰਜਾਬ ਨਾਲ ਹਮੇਸ਼ਾ ਬੇਇਨਸਾਫ਼ੀ ਹੋਈ ਹੈ। ਜੰਗ ਦੇ ਸਮੇਂ ਸਭ ਤੋਂ ਵਧ ਨੁਕਸਾਨ ਪੰਜਾਬ ਨੂੰ ਹੁੰਦਾ ਹੈ। ਦਲਜੀਤ ਚੀਮਾ ਨੇ ਕਿਹਾ ਕਿ ਪਾਣੀਆਂ ਦੇ ਇਤਿਹਾਸ 'ਤੇ ਨਜ਼ਰ ਮਾਰੀ ਜਾਵੇ ਤਾਂ ਸਭ ਤੋਂ ਵੱਧ ਪਾਣੀ ਦੀ ਵੰਡ ਨੂੰ ਲੈ ਕੇ ਪੰਜਾਬ ਨਾਲ ਬੇਇਨਸਾਫ਼ੀ ਹੋਈ ਹੈ। ਜੇਕਰ ਇਕ ਸਟੇਟ ਕਹਿਣ ਲੱਗ ਜਾਵੇ ਕਿ ਸਾਨੂੰ ਇਕੱਲੇ ਵਾਸਤੇ ਪਾਣੀ ਚਾਹੀਦਾ ਹੈ ਤਾਂ ਮੈਂ ਸਮਝਦਾ ਹਾਂ ਕਿ ਇਹ ਕਿਸੇ ਪਾਸੋਂ ਵਾਜਿਬ ਨਹੀਂ ਹੈ।

ਉਨ੍ਹਾਂ ਪਾਕਿ ਨਾਲ ਭਾਰਤ ਵਿਚਾਲੇ ਹੋਈ ਜੰਗ ਨੂੰ ਦੋਹਰਾਉਂਦੇ ਉਨ੍ਹਾਂ ਕਿਹਾ ਕਿ ਜੰਗ ਦੌਰਾਨ ਵੀ ਪੰਜਾਬ ਨੂੰ ਸਭ ਤੋਂ ਵੱਡਾ ਨੁਕਸਾਨ ਹੋਇਆ ਹੈ। ਉਮਰ ਅਬਦੁੱਲਾ ਵੱਲੋਂ ਦਿੱਤਾ ਗਿਆ ਬਿਆਨ ਬੇਹੱਦ ਗੈਰ-ਵਾਜਿਬ ਹੈ। ਇਸੇ ਕਰਕੇ ਗੈਰ-ਵਾਜਿਬ ਗੱਲਾਂ ਨਹੀਂ ਕਰਨੀਆਂ ਚਾਹੀਦੀਆਂ। ਇਥੇ ਦੱਸ ਦੇਈਏ ਕਿ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਵੱਲੋਂ ਇਹ ਬਿਆਨ ਦਿੱਤਾ ਗਿਆ ਹੈ ਕਿ ਪਾਣੀ 'ਤੇ ਪਹਿਲਾਂ ਸਾਡਾ ਹੱਕ ਹੈ। ਪਹਿਲਾਂ ਸਾਡਾ ਪਾਣੀ ਸਾਨੂੰ ਵਰਤਣ ਦਿੱਤਾ ਜਾਵੇ ਫਿਰ ਪੰਜਾਬ ਬਾਰੇ ਵੇਖਾਂਗੇ। ਮੈਂ ਪੰਜਾਬ ਕੋਲ ਪਾਣੀ ਕਿਉਂ ਭੇਜਾ ਪੰਜਾਬ ਕੋਲ ਪਹਿਲਾਂ ਹੀ ਪਾਣੀ ਬਹੁਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਤਿੰਨ ਦਰਿਆ ਹੋਣ ਦੇ ਬਾਵਜੂਦ ਪੰਜਾਬ ਵੱਲੋਂ ਸਾਨੂੰ ਕੋਈ ਪਾਣੀ ਨਹੀਂ ਦਿੱਤਾ ਗਿਆ। ਪਹਿਲਾਂ ਅਸੀਂ ਪਾਣੀ ਵਰਤਾਂਗੇ ਫਿਰ ਹੋਰਾਂ ਨੂੰ ਪਾਣੀ ਦੇਵਾਂਗੇ। ਉਮਰ ਅਬਦੁੱਲਾ ਵੱਲੋਂ ਦਿੱਤੇ ਗਏ ਬਿਆਨ 'ਤੇ ਮੁੜ ਸਿਆਸਤ ਭਖਣੀ ਸ਼ੁਰੂ ਹੋ ਗਈ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

BIG BREAKING: ਪੰਜਾਬ 'ਚ ED ਦੀ RAID

BIG BREAKING: ਪੰਜਾਬ 'ਚ ED ਦੀ RAID

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ