Monday, July 27, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਰਾਸ਼ਟਰੀ

ਜੰਮੂ-ਕਸ਼ਮੀਰ ਦੇ ਪੁੰਛ 'ਚ ਜੰਗਲ ਨੂੰ ਲੱਗੀ ਭਿਆਨਕ ਅੱਗ, LoC ਨੇੜੇ ਬਾਰੂਦੀ ਸੁਰੰਗਾਂ ਬਲਾਸਟ

13 ਜਨਵਰੀ, 2026 06:28 PM

ਜੰਮੂ : ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਵਿੱਚ ਕੰਟਰੋਲ ਰੇਖਾ (LoC) ਨੇੜੇ ਜੰਗਲ ਵਿਚ ਲੱਗੀ ਅੱਗ ਮੰਗਲਵਾਰ ਨੂੰ ਅੱਜ ਦੂਜੇ ਦਿਨ ਵੀ ਜਾਰੀ ਰਹੀ। ਇਸ ਦੌਰਾਨ ਇੱਕ ਦਰਜਨ ਦੇ ਕਰੀਬ ਬਾਰੂਦੀ ਸੁਰੰਗਾਂ ਫਟ ਗਈਆਂ। ਇਸ ਦੀ ਸੂਚਨਾ ਅਧਿਕਾਰੀਆਂ ਵਲੋਂ ਦਿੱਤੀ ਗਈ ਹੈ। ਸੋਮਵਾਰ ਦੁਪਹਿਰ ਨੂੰ ਬਾਲਾਕੋਟ ਸੈਕਟਰ ਦੇ ਬਾਸੁਨੀ ਫਾਰਵਰਡ ਏਰੀਆ ਵਿੱਚ ਅੱਗ ਲੱਗ ਗਈ ਅਤੇ ਮੰਗਲਵਾਰ ਨੂੰ ਮੇਂਢਰ ਸੈਕਟਰ ਦੇ ਕੁਝ ਹਿੱਸਿਆਂ ਵਿੱਚ ਫੈਲ ਗਈ।

ਅਧਿਕਾਰੀਆਂ ਦੇ ਅਨੁਸਾਰ, ਅੱਗ ਲੱਗਣ ਕਾਰਨ ਲਗਭਗ ਇੱਕ ਦਰਜਨ ਬਾਰੂਦੀ ਸੁਰੰਗਾਂ ਵਿੱਚ ਧਮਾਕਾ ਹੋਇਆ। ਅੱਤਵਾਦੀਆਂ ਨੂੰ ਸਰਹੱਦ ਪਾਰ ਤੋਂ ਭਾਰਤੀ ਖੇਤਰ ਵਿੱਚ ਘੁਸਪੈਠ ਕਰਨ ਤੋਂ ਰੋਕਣ ਲਈ ਘੁਸਪੈਠ ਵਿਰੋਧੀ ਰੁਕਾਵਟ ਪ੍ਰਣਾਲੀ ਦੇ ਹਿੱਸੇ ਵਜੋਂ ਕੰਟਰੋਲ ਰੇਖਾ ਦੇ ਨਾਲ ਲੱਗਦੇ ਅਗਲੇ ਇਲਾਕਿਆਂ ਵਿੱਚ ਬਾਰੂਦੀ ਸੁਰੰਗਾਂ ਵਿਛਾਈਆਂ ਗਈਆਂ ਹਨ। ਅਧਿਕਾਰੀਆਂ ਨੇ ਕਿਹਾ ਕਿ ਸੰਭਾਵਿਤ ਘੁਸਪੈਠ ਦੀਆਂ ਕੋਸ਼ਿਸ਼ਾਂ ਦੇ ਖ਼ਤਰੇ ਦੇ ਮੱਦੇਨਜ਼ਰ, ਖੇਤਰ ਵਿੱਚ ਬਹੁ-ਪੱਧਰੀ ਸੁਰੱਖਿਆ ਪ੍ਰਬੰਧ ਮਜ਼ਬੂਤ ਕੀਤੇ ਗਏ ਹਨ ਅਤੇ ਗਸ਼ਤ ਤੇਜ਼ ਕਰ ਦਿੱਤੀ ਗਈ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ