Thursday, July 30, 2026
BREAKING
ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ ਡਾਲਰ ਦਾ ਕਰਜ਼ਾ ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 880 ਅੰਕ ਚੜ੍ਹ ਕੇ ਹੋਇਆ ਬੰਦ, ਇਨ੍ਹਾਂ ਸ਼ੇਅਰਾਂ ਕਾਰਨ ਮਿਲੀ ਰਫ਼ਤਾਰ ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ ਪਲਾਸਟਿਕ ਨੋਟ, ਜਾਣੋ ਕਾਗਜ਼ੀ ਨੋਟਾਂ ਦਾ ਕੀ ਹੋਵੇਗਾ ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਰਾਸ਼ਟਰੀ

ਜੰਮੂ-ਕਸ਼ਮੀਰ ਨੂੰ ਪੂਰਨ ਰਾਜ ਦਾ ਦਰਜਾ ਦੇਣ ਵਾਲੀ ਪਟੀਸ਼ਨਾਂ 'ਤੇ ਜਵਾਬ ਲਈ ਅਦਾਲਤ ਨੇ ਕੇਂਦਰ ਨੂੰ ਦਿੱਤੇ 4 ਹਫ਼ਤੇ

10 ਅਕਤੂਬਰ, 2025 06:44 PM

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਕੇਂਦਰ ਨੂੰ ਜੰਮੂ-ਕਸ਼ਮੀਰ ਦੇ ਕੇਂਦਰ ਸ਼ਾਸਤ ਪ੍ਰਦੇਸ਼ ਨੂੰ ਪੂਰਨ ਰਾਜ ਦਾ ਦਰਜਾ ਬਹਾਲ ਕਰਨ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ ਦੇ ਇੱਕ ਸਮੂਹ 'ਤੇ ਆਪਣਾ ਜਵਾਬ ਦਾਇਰ ਕਰਨ ਲਈ ਚਾਰ ਹਫ਼ਤੇ ਦਾ ਸਮਾਂ ਦਿੱਤਾ ਹੈ। ਚੀਫ਼ ਜਸਟਿਸ ਬੀ.ਆਰ. ਗਵਈ ਅਤੇ ਜਸਟਿਸ ਕੇ. ਵਿਨੋਦ ਚੰਦਰਨ ਦੀ ਬੈਂਚ ਸਿੱਖਿਆ ਸ਼ਾਸਤਰੀ ਜ਼ਹੂਰ ਅਹਿਮਦ ਭੱਟ ਅਤੇ ਸਮਾਜਿਕ-ਰਾਜਨੀਤਿਕ ਕਾਰਕੁਨ ਅਹਿਮਦ ਮਲਿਕ ਦੁਆਰਾ ਦਾਇਰ ਪਟੀਸ਼ਨਾਂ ਸਣੇ ਕਈ ਪਟੀਸ਼ਨਾਂ 'ਤੇ ਸੁਣਵਾਈ ਕਰ ਰਹੀ ਸੀ।

ਇਸ ਵਿਚ ਜੰਮੂ-ਕਸ਼ਮੀਰ ਨੂੰ ਜਲਦੀ ਤੋਂ ਜਲਦੀ ਪੂਰਣ ਰਾਜ ਦਾ ਦਰਜਾ ਬਹਾਲ ਕਰਨ ਦੇ ਕੇਂਦਰ ਦੇ ਭਰੋਸੇ ਨੂੰ ਲਾਗੂ ਕਰਨ ਦੀ ਮੰਗ ਕੀਤੀ ਗਈ ਸੀ। ਪਟੀਸ਼ਨਰਾਂ ਦੀ ਨੁਮਾਇੰਦਗੀ ਕਰਨ ਵਾਲੇ ਵਕੀਲ ਨੇ ਸੁਪਰੀਮ ਕੋਰਟ ਦੇ ਦਸੰਬਰ 2023 ਦੇ ਫੈਸਲੇ ਵਿੱਚ ਦਾਇਰ ਇੱਕ ਹਲਫ਼ਨਾਮੇ ਦਾ ਹਵਾਲਾ ਦਿੱਤਾ, ਜਿਸ ਵਿੱਚ ਧਾਰਾ 370 ਨੂੰ ਰੱਦ ਕਰਨ ਨੂੰ ਬਰਕਰਾਰ ਰੱਖਿਆ ਗਿਆ ਸੀ। ਕੇਂਦਰ ਵੱਲੋਂ ਪੇਸ਼ ਹੋਏ ਸੌਲੀਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਜੰਮੂ-ਕਸ਼ਮੀਰ ਪ੍ਰਸ਼ਾਸਨ ਨਾਲ ਰਾਜ ਦਾ ਦਰਜਾ ਬਹਾਲ ਕਰਨ ਬਾਰੇ ਚਰਚਾ ਚੱਲ ਰਹੀ ਹੈ। ਮਹਿਤਾ ਨੇ ਕਿਹਾ, "ਇਹ ਇੱਕ ਵਿਲੱਖਣ ਸਮੱਸਿਆ ਹੈ ਅਤੇ ਇਸ ਵਿੱਚ ਵਿਆਪਕ ਚਿੰਤਾਵਾਂ ਸ਼ਾਮਲ ਹਨ। ਬਿਨਾਂ ਸ਼ੱਕ ਇੱਕ ਗੰਭੀਰ ਵਚਨਬੱਧਤਾ ਸੀ ਪਰ ਕਈ ਕਾਰਕਾਂ 'ਤੇ ਵਿਚਾਰ ਕਰਨ ਦੀ ਲੋੜ ਹੈ।"

ਸਾਲਿਸਟਰ ਜਨਰਲ ਨੇ ਦੋਸ਼ ਲਗਾਇਆ ਕਿ ਕੁਝ ਲੋਕ ਇੱਕ ਖਾਸ ਕਿਸਮ ਦਾ ਭੰਬਲਭੂਸਾ ਫੈਲਾ ਰਹੇ ਹਨ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਦੀ ਭਿਆਨਕ ਤਸਵੀਰ ਪੇਸ਼ ਕਰ ਰਹੇ ਹਨ। ਸੁਪਰੀਮ ਕੋਰਟ ਨੇ 11 ਦਸੰਬਰ, 2023 ਨੂੰ ਸਰਬਸੰਮਤੀ ਨਾਲ ਧਾਰਾ 370 ਨੂੰ ਰੱਦ ਕਰਨ ਦੇ ਫੈਸਲੇ ਨੂੰ ਬਰਕਰਾਰ ਰੱਖਿਆ, ਜਿਸ ਨੇ ਜੰਮੂ ਅਤੇ ਕਸ਼ਮੀਰ ਦੇ ਸਾਬਕਾ ਰਾਜ ਨੂੰ ਵਿਸ਼ੇਸ਼ ਦਰਜਾ ਦਿੱਤਾ ਸੀ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ

'ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ 'ਚ ਗੁੱਸਾ, ਨਫ਼ਰਤ ਜਾਂ ਹਿੰਸਾ ਨਹੀਂ ਸੀ', ਰਾਹੁਲ ਗਾਂਧੀ ਦਾ ਵੱਡਾ ਬਿਆਨ

'ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ 'ਚ ਗੁੱਸਾ, ਨਫ਼ਰਤ ਜਾਂ ਹਿੰਸਾ ਨਹੀਂ ਸੀ', ਰਾਹੁਲ ਗਾਂਧੀ ਦਾ ਵੱਡਾ ਬਿਆਨ

PM ਮੋਦੀ ਨੇ ਅੰਤਰਰਾਸ਼ਟਰੀ ਟਾਈਗਰ ਦਿਵਸ 'ਤੇ ਦਿੱਤੀ ਵਧਾਈ

PM ਮੋਦੀ ਨੇ ਅੰਤਰਰਾਸ਼ਟਰੀ ਟਾਈਗਰ ਦਿਵਸ 'ਤੇ ਦਿੱਤੀ ਵਧਾਈ

ਕੇਂਦਰ ‘ਡਿਜੀਟਲ ਅਰੈਸਟ’ ਨੂੰ ਵੱਖਰਾ ਅਪਰਾਧ ਐਲਾਨ ਕਰਨ ’ਤੇ ਵਿਚਾਰ ਕਰੇ : ਸੁਪਰੀਮ ਕੋਰਟ

ਕੇਂਦਰ ‘ਡਿਜੀਟਲ ਅਰੈਸਟ’ ਨੂੰ ਵੱਖਰਾ ਅਪਰਾਧ ਐਲਾਨ ਕਰਨ ’ਤੇ ਵਿਚਾਰ ਕਰੇ : ਸੁਪਰੀਮ ਕੋਰਟ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ