Friday, July 24, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਜੱਗੂ ਭਗਵਾਨਪੁਰੀਆ ਨੂੰ ਵੱਡੀ ਰਾਹਤ, ਗੁਰਦੀਪ ਭਲਵਾਨ ਕਤਲਕਾਂਡ ਮਾਮਲੇ ’ਚ ਅਦਾਲਤ ਨੇ ਸੁਣਾਇਆ ਫੈਸਲਾ

17 ਮਈ, 2026 05:47 PM

ਅੰਮ੍ਰਿਤਸਰ : ਅੰਮ੍ਰਿਤਸਰ ਕਾਂਗਰਸੀ ਕੌਂਸਲਰ ਗੁਰਦੀਪ ਭਲਵਾਨ ਦੇ ਕਤਲ ਦੇ ਚਰਚਿਤ ਮਾਮਲੇ ਵਿੱਚ ਅਦਾਲਤ ਨੇ ਅਹਿਮ ਫੈਸਲਾ ਸੁਣਾਇਆ ਹੈ। ਅਦਾਲਤ ਨੇ ਗੈਂਗਸਟਰ ਜਗਦੀਪ ਸਿੰਘ ਉਰਫ਼ ਜੱਗੂ ਭਗਵਾਨਪੁਰੀਆ ਸਮੇਤ ਪੰਜ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਹੈ, ਜਦਕਿ ਤਿੰਨ ਹੋਰਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਵਧੀਕ ਸੈਸ਼ਨ ਜੱਜ ਸੰਜੀਵ ਕੁੰਡੀ ਦੀ ਅਦਾਲਤ ਨੇ ਸਬੂਤਾਂ ਦੀ ਘਾਟ ਕਾਰਨ ਜੱਗੂ ਭਗਵਾਨਪੁਰੀਆ, ਬੌਬੀ ਮਲਹੋਤਰਾ, ਭੁਪਿੰਦਰ ਸਿੰਘ ਉਰਫ਼ ਸੋਨੀ ਕੰਗਲਾ, ਕਾਰਤਿਕ ਉਰਫ਼ ਘੋੜਾ ਅਤੇ ਵਰਿੰਦਰ ਸਿੰਘ ਉਰਫ਼ ਸੰਨੀ ਨੂੰ ਬਰੀ ਕਰ ਦਿੱਤਾ ਹੈ। ਅਦਾਲਤ ਨੇ ਅਰੁਣ ਕੁਮਾਰ ਉਰਫ਼ ਛੁਰੀਮਾਰ, ਅੰਗਰੇਜ਼ ਸਿੰਘ ਅਤੇ ਅਮਨਪ੍ਰੀਤ ਸਿੰਘ ਉਰਫ਼ ਰਿੰਕਾ ਨੂੰ ਕਤਲ (ਧਾਰਾ 302), ਅਪਰਾਧਿਕ ਸਾਜ਼ਿਸ਼ (120ਬੀ) ਅਤੇ ਹੋਰ ਗੰਭੀਰ ਧਾਰਾਵਾਂ ਤਹਿਤ ਦੋਸ਼ੀ ਪਾਇਆ ਹੈ। ਇਨ੍ਹਾਂ ਤਿੰਨਾਂ ਨੂੰ ਉਮਰ ਕੈਦ ਅਤੇ 22,000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ। ਹਾਲਾਂਕਿ ਪੀੜਤ ਪਰਿਵਾਰ ਨੇ ਅਦਾਲਤ ਦੇ ਇਸ ਫੈਸਲੇ 'ਤੇ ਨਿਰਾਸ਼ਾ ਜ਼ਾਹਰ ਕੀਤੀ ਹੈ ਅਤੇ ਕਿਹਾ ਹੈ ਕਿ ਉਹ ਇਸ ਫੈਸਲੇ ਖਿਲਾਫ ਹਾਈ ਕੋਰਟ ਵਿੱਚ ਅਪੀਲ ਕਰਨਗੇ।

ਕੀ ਸੀ ਮਾਮਲਾ
ਗੁਰਦੀਪ ਪਹਿਲਵਾਨ ਦੀ 2 ਜੂਨ 2018 ਨੂੰ ਅੰਮ੍ਰਿਤਸਰ ਦੇ ਗੋਲ ਬਾਗ ਅਖਾੜੇ ਵਿੱਚ ਉਸ ਸਮੇਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਤਿੰਨ ਹਥਿਆਰਬੰਦ ਹਮਲਾਵਰਾਂ ਨੇ ਉਨ੍ਹਾਂ 'ਤੇ ਅੰਨ੍ਹੇਵਾਹ ਫਾਇਰਿੰਗ ਕੀਤੀ ਸੀ।

ਕਤਲ ਦਾ ਕਾਰਨ
ਸੋਸ਼ਲ ਮੀਡੀਆ ਪੋਸਟਾਂ ਮੁਤਾਬਕ ਇਹ ਕਤਲ 2014 ਵਿੱਚ ਮਾਰੇ ਗਏ ਗੈਂਗਸਟਰ ਸੰਗਮ ਮਲਹੋਤਰਾ (ਜੋ ਜੱਗੂ ਭਗਵਾਨਪੁਰੀਆ ਦਾ ਕਰੀਬੀ ਸੀ) ਦੀ ਮੌਤ ਦਾ ਬਦਲਾ ਲੈਣ ਲਈ ਕੀਤਾ ਗਿਆ ਸੀ। ਭਗਵਾਨਪੁਰੀਆ ਗੈਂਗ ਨੇ 2015 ਵਿੱਚ ਵੀ ਗੁਰਦੀਪ ਭਲਵਾਨ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ