Friday, July 24, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਰਾਸ਼ਟਰੀ

ਝਾਰਖੰਡ 'ਚ ਸਟੀਲ ਪਲਾਂਟ ਦੀ ਭੱਠੀ ਫਟਣ ਨਾਲ ਵੱਡਾ ਹਾਦਸਾ; 9 ਮਜ਼ਦੂਰ ਬੁਰੀ ਤਰ੍ਹਾਂ ਝੁਲਸੇ, 7 ਦੀ ਹਾਲਤ ਨਾਜ਼ੁਕ

06 ਅਪ੍ਰੈਲ, 2026 06:28 PM

ਝਾਰਖੰਡ ਦੇ ਰਾਮਗੜ੍ਹ ਜ਼ਿਲ੍ਹੇ ਵਿੱਚ ਸੋਮਵਾਰ ਸਵੇਰੇ ਇੱਕ ਨਿੱਜੀ ਇਸਪਾਤ (ਸਟੀਲ) ਪਲਾਂਟ ਵਿੱਚ ਭਿਆਨਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਰਾਮਗੜ੍ਹ ਪੁਲਸ ਥਾਣਾ ਖੇਤਰ ਦੇ ਅਧੀਨ ਪੈਂਦੇ ਹੇਸਲਾ ਵਿੱਚ ਸਥਿਤ ਇੱਕ ਸਟੀਲ ਪਲਾਂਟ ਦੀ ਭੱਠੀ ਵਿੱਚ ਜ਼ੋਰਦਾਰ ਧਮਾਕਾ ਹੋਣ ਕਾਰਨ ਘੱਟੋ-ਘੱਟ 9 ਮਜ਼ਦੂਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਹਨ। ਜਾਣਕਾਰੀ ਅਨੁਸਾਰ ਇਹ ਘਟਨਾ ਸਵੇਰੇ ਕਰੀਬ 4 ਵਜੇ ਵਾਪਰੀ। ਰਾਮਗੜ੍ਹ ਦੇ ਸਬ-ਡਵੀਜ਼ਨਲ ਮੈਜਿਸਟ੍ਰੇਟ (SDO) ਅਨੁਰਾਗ ਕੁਮਾਰ ਤਿਵਾਰੀ ਨੇ ਦੱਸਿਆ ਕਿ ਭੱਠੀ ਫਟਣ ਕਾਰਨ 9 ਮਜ਼ਦੂਰ ਝੁਲਸ ਗਏ ਹਨ, ਜਿਨ੍ਹਾਂ ਵਿੱਚੋਂ 7 ਦੀ ਹਾਲਤ ਬੇਹੱਦ ਨਾਜ਼ੁਕ ਬਣੀ ਹੋਈ ਹੈ ਕਿਉਂਕਿ ਉਹ 60 ਫ਼ੀਸਦੀ ਤੋਂ ਵੱਧ ਝੁਲਸ ਚੁੱਕੇ ਹਨ।

 ਜ਼ਖ਼ਮੀ ਮਜ਼ਦੂਰਾਂ ਨੂੰ ਬਿਹਤਰ ਇਲਾਜ ਲਈ ਰਾਂਚੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪ੍ਰਸ਼ਾਸਨ ਨੇ ਸਟੀਲ ਪਲਾਂਟ ਦੇ ਪ੍ਰਬੰਧਕਾਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਜ਼ਖ਼ਮੀਆਂ ਦੇ ਇਲਾਜ ਵਿੱਚ ਕੋਈ ਕਮੀ ਨਾ ਛੱਡੀ ਜਾਵੇ। ਅਧਿਕਾਰੀਆਂ ਨੇ ਇਹ ਵੀ ਕਿਹਾ ਹੈ ਕਿ ਜੇਕਰ ਲੋੜ ਪਈ ਤਾਂ ਗੰਭੀਰ ਰੂਪ ਵਿੱਚ ਝੁਲਸੇ ਮਜ਼ਦੂਰਾਂ ਨੂੰ ਇਲਾਜ ਲਈ ਦਿੱਲੀ ਰੈਫਰ ਕੀਤਾ ਜਾਣਾ ਚਾਹੀਦਾ ਹੈ। ਹਾਦਸੇ ਵਿੱਚ ਜ਼ਖ਼ਮੀ ਹੋਏ ਮਜ਼ਦੂਰਾਂ ਦੀ ਪਛਾਣ ਅਖਿਲਾ ਰਾਏ, ਬ੍ਰਿਜਲਾਲ ਬੇਦੀਆ, ਰਾਜ ਬਾਲਨ ਯਾਦਵ, ਮਹੇਸ਼ ਮਹਿਤੋ, ਅਸ਼ੋਕ ਬੇਦੀਆ, ਪੰਡਿਤ ਜੀ ਉਰਫ਼ ਰਾਜੂ ਝਾਅ, ਛੋਟੂ ਸਾਵ, ਸੁਰੇਸ਼ ਬੇਦੀਆ ਅਤੇ ਈਸ਼ਾਯਾ ਵਜੋਂ ਹੋਈ ਹੈ। ਫਿਲਹਾਲ ਪ੍ਰਸ਼ਾਸਨ ਪੂਰੇ ਮਾਮਲੇ ਦੀ ਜਾਂਚ ਕਰ ਰਿਹਾ ਹੈ ਕਿ ਭੱਠੀ ਵਿੱਚ ਧਮਾਕਾ ਕਿਨ੍ਹਾਂ ਕਾਰਨਾਂ ਕਰਕੇ ਹੋਇਆ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ

ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ

'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ

'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ