Friday, February 27, 2026
BREAKING
ਜਿਲਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਵੱਲੋਂ ਕੀਤੀ ਗਈ ਪਾਰਟੀ ਦੇ ਅਹੁਦੇਦਾਰਾਂ ਨਾਲ ਅਹਿਮ ਮੀਟਿੰਗ ਮੁੱਖ ਖੇਤੀਬਾੜੀ ਅਫਸਰ ਵੱਲੋਂ ਫਸਲਾਂ ਦਾ ਕੀਤਾ ਗਿਆ ਨਿਰੀਖਣ ਸਾਬਕਾ ਵਿਦਿਆਰਥੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਭਲਾਈ ਸੰਸਥਾ (ਰਜਿ.) ਖਰੜ ਵੱਲੋਂ ਕੀਤੀ ਗਈ ਮਹੀਨਾਵਾਰ ਮੀਟਿੰਗ ਸਵਦੇਸ਼ੀ ਮੇਲੇ ਵਿੱਚ ਹੱਥਾਂ ਵਿੱਚ ਭਾਰਤੀ ਮਿੱਟੀ ਦੇ ਬਰਤਨ ਫੜ ਕੇ ਬਚਪਨ ਦੀਆਂ ਯਾਦਾਂ ਵਿੱਚ ਵਾਪਸ ਆਈਆਂ -ਆਈਜੀ ਨਿਲੰਬਰੀ ਜਗਦਲੇ ਲੇ ਚਲੋ ਖਾਟੂ ਨਗਰੀ ਰੇ ਸ਼ਿਆਮ ਪਿਆਰੇ ਦੀ ਭਜਨਾਂ ਉਤੇ ਨੱਚੇ ਸ਼ਰਧਾਲੂ ਅਰਥਵਿਵਸਥਾ ਦਾ ਇੱਕ ਨਵਾਂ ਨਜ਼ਰੀਆ: ਭਾਰਤ ਦੀ ਜੀਡੀਪੀ ਦੇ ਅਧਾਰ ਵਿੱਚ ਸੁਧਾਰ ਨੂੰ ਸਮਝਣਾ ਗੈਂਗਸਟਰਾਂ ’ਤੇ ਵਾਰ ਦਾ 37ਵਾਂ ਦਿਨ: ਪੰਜਾਬ ਪੁਲੀਸ ਨੇ 601 ਥਾਂਵਾਂ ’ਤੇ ਕੀਤੀ ਛਾਪੇਮਾਰੀ; 203 ਗ੍ਰਿਫ਼ਤਾਰ ਭਗਵੰਤ ਮਾਨ ਸਰਕਾਰ ਵੱਲੋਂ 18 ਮਾਰਚ ਨੂੰ ਸੂਬੇ ਭਰ 'ਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ ਸੱਤਵੀਂ ਪ੍ਰਭਾਤ ਫੇਰੀ ਮੋਖਾ ਕਲੋਨੀ ,ਮਹਾਦੇਵ ਸ੍ਰਿਸ਼ਟੀ ਅਤੇ ਸਨਸਿਟੀ ਕਲੋਨੀ ਦੇ ਵਿੱਚ ਕੱਢੀ ਗਈ IND vs ZIM T20 WC : ਪਹਿਲਾਂ ਬੱਲੇਬਾਜ਼ੀ ਕਰੇਗਾ ਭਾਰਤ, ਟੀਮ 'ਚ ਹੋਏ ਵੱਡੇ ਬਦਲਾਅ

ਰਾਸ਼ਟਰੀ

ਝਾਰਖੰਡ 'ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਕਾਰ ਮੁਕਾਬਲਾ, ਇੱਕ ਨਕਸਲੀ ਢੇਰ

07 ਸਤੰਬਰ, 2025 03:53 PM

ਝਾਰਖੰਡ ਦੇ ਪੱਛਮੀ ਸਿੰਘਭੂਮ ਜ਼ਿਲ੍ਹੇ ਵਿੱਚ ਐਤਵਾਰ ਨੂੰ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿੱਚ ਇੱਕ ਨਕਸਲੀ ਮਾਰਿਆ ਗਿਆ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਦੇ ਅਨੁਸਾਰ ਇਹ ਮੁਕਾਬਲਾ ਸਵੇਰੇ ਤੜਕੇ ਗੋਇਲਕੇਰਾ ਥਾਣਾ ਖੇਤਰ ਦੇ ਬੁਰਜੂਵਾ ਪਹਾੜੀ 'ਤੇ ਸ਼ੁਰੂ ਹੋਇਆ।ਕੋਲਹਾਨ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਸ (ਡੀਆਈਜੀ) ਅਨੁਰੰਜਨ ਕਿਸਪੋਟਾ ਨੇ ਕਿਹਾ, "ਨਕਸਲੀਆਂ ਅਤੇ ਸੁਰੱਖਿਆ ਬਲਾਂ ਵਿਚਕਾਰ ਸਵੇਰੇ ਤੜਕੇ ਇੱਕ ਮੁਕਾਬਲਾ ਹੋਇਆ। ਬਾਅਦ ਵਿੱਚ ਕੀਤੇ ਗਏ ਸਰਚ ਆਪ੍ਰੇਸ਼ਨ ਦੌਰਾਨ ਇੱਕ ਲਾਸ਼ ਬਰਾਮਦ ਕੀਤੀ ਗਈ ਹੈ। ਪਛਾਣ ਦੀ ਪ੍ਰਕਿਰਿਆ ਜਾਰੀ ਹੈ।" ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਚਾਈਬਾਸਾ ਪੁਲਿਸ ਕਪਤਾਨ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਨਕਸਲੀ ਸੰਗਠਨ ਦੇ ਸਰਗਰਮ ਮੈਂਬਰ ਗੋਇਲਕੇਰਾ ਥਾਣਾ ਖੇਤਰ ਦੇ ਰੇਲਾ ਪਰਲ ਖੇਤਰ ਵਿੱਚ ਮੌਜੂਦ ਹਨ, ਜਿਸ ਤੋਂ ਬਾਅਦ ਪੁਲਿਸ ਅਤੇ ਸੀਆਰਪੀਐਫ ਟੀਮ ਨੇ ਇਲਾਕੇ ਵਿੱਚ ਸਰਚ ਆਪ੍ਰੇਸ਼ਨ ਚਲਾਇਆ।

ਪੁਲਸ ਦੀ ਤਲਾਸ਼ੀ ਦੌਰਾਨ ਨਕਸਲੀਆਂ ਨੇ ਉਨ੍ਹਾਂ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਸ਼ੁਰੂ ਹੋ ਗਈ ਅਤੇ ਇੱਕ ਨਕਸਲੀ ਮਾਰਿਆ ਗਿਆ। ਮਾਰਿਆ ਗਿਆ ਨਕਸਲੀ ਜ਼ੋਨਲ ਕਮਾਂਡਰ ਅਮਿਤ ਹੰਸਦਾ ਉਰਫ ਉਪਟਨ ਹੈ। ਉਸ 'ਤੇ 10 ਲੱਖ ਰੁਪਏ ਦਾ ਇਨਾਮ ਐਲਾਨਿਆ ਗਿਆ ਸੀ। ਐਸਪੀ ਰਾਕੇਸ਼ ਰੰਜਨ ਨੇ ਮੁਕਾਬਲੇ ਦੀ ਪੁਸ਼ਟੀ ਕੀਤੀ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਅਗਲਾ ਹਮਲਾ ਹੋਵੇਗਾ 'ਆਪ੍ਰੇਸ਼ਨ ਸਿੰਦੂਰ' ਤੋਂ ਵੀ ਖ਼ਤਰਨਾਕ', ਭਾਰਤੀ ਫੌਜ ਦੀ ਪਾਕਿਸਤਾਨ ਨੂੰ ਵੱਡੀ ਚਿਤਾਵਨੀ

'ਅਗਲਾ ਹਮਲਾ ਹੋਵੇਗਾ 'ਆਪ੍ਰੇਸ਼ਨ ਸਿੰਦੂਰ' ਤੋਂ ਵੀ ਖ਼ਤਰਨਾਕ', ਭਾਰਤੀ ਫੌਜ ਦੀ ਪਾਕਿਸਤਾਨ ਨੂੰ ਵੱਡੀ ਚਿਤਾਵਨੀ

ਰਾਹੁਲ ਗਾਂਧੀ ਦੀ ਬਰਨਾਲਾ ਫੇਰੀ ਨੂੰ ਲੈ ਕੇ ਕਾਂਗਰਸ ਦੀਆਂ ਤਿਆਰੀਆਂ ਤੇਜ਼

ਰਾਹੁਲ ਗਾਂਧੀ ਦੀ ਬਰਨਾਲਾ ਫੇਰੀ ਨੂੰ ਲੈ ਕੇ ਕਾਂਗਰਸ ਦੀਆਂ ਤਿਆਰੀਆਂ ਤੇਜ਼

ਕਸਟਮ ਵਿਭਾਗ ਦੀ ਵੱਡੀ ਕਾਰਵਾਈ, 23.9 ਕਰੋੜ ਦੇ ਗਾਂਜੇ ਨਾਲ ਥਾਈਲੈਂਡ ਤੋਂ ਆਏ 2 ਭਾਰਤੀ ਗ੍ਰਿਫਤਾਰ

ਕਸਟਮ ਵਿਭਾਗ ਦੀ ਵੱਡੀ ਕਾਰਵਾਈ, 23.9 ਕਰੋੜ ਦੇ ਗਾਂਜੇ ਨਾਲ ਥਾਈਲੈਂਡ ਤੋਂ ਆਏ 2 ਭਾਰਤੀ ਗ੍ਰਿਫਤਾਰ

ਉੱਪ ਰਾਸ਼ਟਰਪਤੀ ਸੀਪੀ ਰਾਧਾਕ੍ਰਿਸ਼ਨ ਨੇ ਡਲ ਝੀਲ 'ਚ ਕੀਤੀ ਸ਼ਿਕਾਰਾ ਦੀ ਸਵਾਰੀ

ਉੱਪ ਰਾਸ਼ਟਰਪਤੀ ਸੀਪੀ ਰਾਧਾਕ੍ਰਿਸ਼ਨ ਨੇ ਡਲ ਝੀਲ 'ਚ ਕੀਤੀ ਸ਼ਿਕਾਰਾ ਦੀ ਸਵਾਰੀ

PM ਮੋਦੀ ਨੇ ਇਜ਼ਰਾਈਲ ਦੇ ਹੋਲੋਕਾਸਟ ਮੈਮੋਰੀਅਲ 'ਯਾਦ ਵਾਸ਼ੇਮ' 'ਚ ਸ਼ਰਧਾਂਜਲੀ ਕੀਤੀ ਭੇਟ

PM ਮੋਦੀ ਨੇ ਇਜ਼ਰਾਈਲ ਦੇ ਹੋਲੋਕਾਸਟ ਮੈਮੋਰੀਅਲ 'ਯਾਦ ਵਾਸ਼ੇਮ' 'ਚ ਸ਼ਰਧਾਂਜਲੀ ਕੀਤੀ ਭੇਟ

ਯੋਗੀ ਆਦਿਤਿਆਨਾਥ ਨੇ ਯਾਮਾਨਾਸ਼ੀ ਸੂਬੇ ਦੇ ਗਵਰਨਰ ਕੋਤਾਰੋ ਨਾਗਾਸਾਕੀ ਨਾਲ ਕੀਤੀ ਮੁਲਾਕਾਤ

ਯੋਗੀ ਆਦਿਤਿਆਨਾਥ ਨੇ ਯਾਮਾਨਾਸ਼ੀ ਸੂਬੇ ਦੇ ਗਵਰਨਰ ਕੋਤਾਰੋ ਨਾਗਾਸਾਕੀ ਨਾਲ ਕੀਤੀ ਮੁਲਾਕਾਤ

ਪੱਛਮੀ ਬੰਗਾਲ 'ਚ ਹੋਣ ਵਾਲੀਆਂ ਚੋਣਾਂ 'ਚ ਭਾਜਪਾ ਦੀ ਹੋਵੇਗੀ ਜਿੱਤ! ਅਮਿਤ ਸ਼ਾਹ ਦਾ ਵੱਡਾ ਬਿਆਨ

ਪੱਛਮੀ ਬੰਗਾਲ 'ਚ ਹੋਣ ਵਾਲੀਆਂ ਚੋਣਾਂ 'ਚ ਭਾਜਪਾ ਦੀ ਹੋਵੇਗੀ ਜਿੱਤ! ਅਮਿਤ ਸ਼ਾਹ ਦਾ ਵੱਡਾ ਬਿਆਨ

ਰਾਜਸਥਾਨ: 'ਪ੍ਰਚੰਡ' ਹੈਲੀਕਾਪਟਰ 'ਚ ਉਡਾਣ ਭਰਨਗੇ ਰਾਸ਼ਟਰਪਤੀ ਮੁਰਮੂ

ਰਾਜਸਥਾਨ: 'ਪ੍ਰਚੰਡ' ਹੈਲੀਕਾਪਟਰ 'ਚ ਉਡਾਣ ਭਰਨਗੇ ਰਾਸ਼ਟਰਪਤੀ ਮੁਰਮੂ

PM ਮੋਦੀ ਨੇ ਇਜ਼ਰਾਈਲੀ ਕੰਪਨੀਆਂ ਨੂੰ ਭਾਰਤ 'ਚ ਨਿਵੇਸ਼ ਕਰਨ ਦਾ ਦਿੱਤਾ ਸੱਦਾ

PM ਮੋਦੀ ਨੇ ਇਜ਼ਰਾਈਲੀ ਕੰਪਨੀਆਂ ਨੂੰ ਭਾਰਤ 'ਚ ਨਿਵੇਸ਼ ਕਰਨ ਦਾ ਦਿੱਤਾ ਸੱਦਾ

ਕੀ ਅਕਾਲੀ-ਭਾਜਪਾ ਦਾ ਟੁੱਟਿਆ ਰਿਸ਼ਤਾ ਫਿਰ ਜੁੜੇਗਾ? ਅਮਿਤ ਸ਼ਾਹ ਦੇ ਦੌਰੇ 'ਤੇ ਟਿਕੀਆਂ ਸਭ ਦੀਆਂ ਨਜ਼ਰਾਂ

ਕੀ ਅਕਾਲੀ-ਭਾਜਪਾ ਦਾ ਟੁੱਟਿਆ ਰਿਸ਼ਤਾ ਫਿਰ ਜੁੜੇਗਾ? ਅਮਿਤ ਸ਼ਾਹ ਦੇ ਦੌਰੇ 'ਤੇ ਟਿਕੀਆਂ ਸਭ ਦੀਆਂ ਨਜ਼ਰਾਂ