Wednesday, October 14, 2026
BREAKING
• ਸਿਹਤ ਮੰਤਰੀ ਡਾ. ਬਲਬੀਰ ਸਿੰਘ ਭਲਕੇ ਪਿੰਡ ਭੌਰਾ ਵਿਖੇ ਨਵੇਂ ਆਮ ਆਦਮੀ ਕਲੀਨਿਕ ਦਾ ਕਰਨਗੇ ਉਦਘਾਟਨ • ਝੋਨੇ ਦੀ ਫ਼ਸਲ ਪੂਰੀ ਤਰ੍ਹਾਂ ਸੁਕਾ ਕੇ ਹੀ ਮੰਡੀਆਂ ਵਿੱਚ ਲੈ ਕੇ ਆਉਣ ਕਿਸਾਨ: ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ • 15 ਅਕਤੂਬਰ ਨੂੰ ਪੰਜਾਬ ਬੰਦ: SGPC ਵੱਲੋਂ ਸਮਰਥਨ ਦਾ ਐਲਾਨ • 15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਰਮਿਆਨ ਕਿਸਾਨ ਯੂਨੀਅਨ ਨੇ ਕਰ 'ਤਾ ਵੱਡਾ ਐਲਾਨ • ਨੀਲਾ ਡਰੰਮ ਮਾਮਲੇ 'ਚ ਆਇਆ ਫੈਸਲਾ, ਮੁਸਕਾਨ ਤੇ ਸਾਹਿਲ ਨੂੰ ਮਿਲੀ ਫਾਂਸੀ ਦੀ ਸਜ਼ਾ • ਪਰਵਿੰਦਰ ਝੋਟਾ ਕਤਲ ਮਾਮਲੇ 'ਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ • ਗਲੋਬਲ ਤਣਾਅ ਕਾਰਨ ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ , ਸੈਂਸੈਕਸ 250 ਅੰਕ ਟੁੱਟਿਆ • ਪਰਵਿੰਦਰ ਸਿੰਘ ਝੋਟਾ ਕਤਲਕਾਂਡ ਦੀ ਹੋਵੇ CBI ਜਾਂਚ: ਕੇਵਲ ਸਿੰਘ ਢਿੱਲੋਂ • 'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ ਗਾਇਕਾ ਦਾ ਵੱਡਾ ਦਾਅਵਾ • ਪਰਵਿੰਦਰ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਲਾਏ ਧਰਨੇ 'ਚ ਪੁੱਜੇ ਪਰਗਟ ਸਿੰਘ, ਪੜ੍ਹੋ ਕੀ ਬੋਲੇ

ਪੰਜਾਬ

ਝੋਟੇ ਦੇ ਕਾਤਲ ਦੇ ਮੈਡੀਕਲ ਸਟੋਰ ਨੂੰ ਲੋਕਾਂ ਨੇ ਲਾ 'ਤੀ ਅੱਗ, ਇਲਾਕੇ 'ਚ ਭਾਰੀ ਪੁਲਸ ਤਾਇਨਾਤ

14 ਅਕਤੂਬਰ, 2026 06:54 PM

ਮਾਨਸਾ : ਮਾਨਸਾ ਵਿਖੇ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਐਂਟੀ ਡਰੱਗ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ 'ਚ ਪ੍ਰਸ਼ਾਸਨ ਨੇ ਵੱਡੀ ਕਾਰਵਾਈ ਕਰਦਿਆਂ ਮੁੱਖ ਕਾਤਲ ਅਸ਼ਵਨੀ ਕੁਮਾਰ ਦੇ ਘਰ ਅਤੇ ਮੈਡੀਕਲ ਸਟੋਰ ’ਤੇ ਬੁਲਡੋਜ਼ਰ ਚਲਵਾ ਦਿੱਤਾ। ਮੈਡੀਕਲ ਸਟੋਰ ’ਤੇ ਬੁਲਡੋਜ਼ਰ ਚਲਾਏ ਜਾਣ ਦੌਰਾਨ ਮੌਕੇ ’ਤੇ ਮੌਜੂਦ ਲੋਕਾਂ 'ਚ ਕਾਫ਼ੀ ਰੋਸ ਦੇਖਣ ਨੂੰ ਮਿਲਿਆ। ਜਿੱਥੇ ਕੁੱਝ ਲੋਕਾਂ ਵੱਲੋਂ ਮੈਡੀਕਲ ਸਟੋਰ ’ਤੇ ਪੱਥਰਬਾਜ਼ੀ ਕੀਤੀ ਗਈ, ਉੱਥੇ ਹੀ ਕੁੱਝ ਲੋਕਾਂ ਵਲੋਂ ਮੈਡੀਕਲ ਸਟੋਰ ਨੂੰ ਅੱਗ ਲਾਉਣ ਦੀ ਵੀ ਖ਼ਬਰ ਸਾਹਮਣੇ ਆ ਰਹੀ ਹੈ।

ਇਸ ਘਟਨਾ ਕਾਰਨ ਇਲਾਕੇ 'ਚ ਤਣਾਅ ਦੀ ਸਥਿਤੀ ਬਣੀ ਰਹੀ। ਪ੍ਰਸ਼ਾਸਨ ਵੱਲੋਂ ਭਾਰੀ ਪੁਲਸ ਫੋਰਸ ਤਾਇਨਾਤ ਕੀਤੀ ਗਈ ਤਾਂ ਜੋ ਸਥਿਤੀ ਨੂੰ ਕਾਬੂ 'ਚ ਰੱਖਿਆ ਜਾ ਸਕੇ ਅਤੇ ਕਿਸੇ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਲੋੜੀਂਦੇ ਕਦਮ ਚੁੱਕੇ ਜਾ ਸਕਣ। ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਹੀ ਲੋਕ ਮੁਲਜ਼ਮ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰ ਰਹੇ ਸਨ।

ਸ਼ਹਿਰ 'ਚ ਤਣਾਅ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧ ਸਖ਼ਤ
ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਤੋਂ ਬਾਅਦ ਮਾਨਸਾ 'ਚ ਕਾਨੂੰਨ-ਵਿਵਸਥਾ ਨੂੰ ਲੈ ਕੇ ਪ੍ਰਸ਼ਾਸਨ ਸਾਹਮਣੇ ਚੁਣੌਤੀ ਬਣੀ ਹੋਈ ਹੈ। ਘਟਨਾ ਤੋਂ ਬਾਅਦ ਲੋਕਾਂ 'ਚ ਗੁੱਸਾ ਅਤੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਦੀ ਮੰਗ ਲਗਾਤਾਰ ਉੱਠ ਰਹੀ ਹੈ। ਅਜਿਹੇ 'ਚ ਪੁਲਸ ਅਤੇ ਪ੍ਰਸ਼ਾਸਨ ਵੱਲੋਂ ਹਾਲਾਤ ’ਤੇ ਨਜ਼ਰ ਰੱਖੀ ਜਾ ਰਹੀ ਹੈ। ਸਥਾਨਕ ਪੱਧਰ ’ਤੇ ਇਸ ਮਾਮਲੇ ਨੂੰ ਲੈ ਕੇ ਲੋਕਾਂ ਦੀਆਂ ਨਜ਼ਰਾਂ ਹੁਣ ਪੁਲਸ ਦੀ ਜਾਂਚ ਅਤੇ ਅਗਲੀ ਕਾਨੂੰਨੀ ਕਾਰਵਾਈ ’ਤੇ ਟਿਕੀਆਂ ਹੋਈਆਂ ਹਨ। ਲੋਕਾਂ ਦੀ ਮੁੱਖ ਮੰਗ ਹੈ ਕਿ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੀ ਨਿਰਪੱਖ ਜਾਂਚ ਹੋਵੇ ਅਤੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਖ਼ਤ ਸਜ਼ਾ ਦਿੱਤੀ ਜਾਵੇ।

Have something to say? Post your comment

ਅਤੇ ਪੰਜਾਬ ਖਬਰਾਂ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਭਲਕੇ ਪਿੰਡ ਭੌਰਾ ਵਿਖੇ ਨਵੇਂ ਆਮ ਆਦਮੀ ਕਲੀਨਿਕ ਦਾ ਕਰਨਗੇ ਉਦਘਾਟਨ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਭਲਕੇ ਪਿੰਡ ਭੌਰਾ ਵਿਖੇ ਨਵੇਂ ਆਮ ਆਦਮੀ ਕਲੀਨਿਕ ਦਾ ਕਰਨਗੇ ਉਦਘਾਟਨ

ਝੋਨੇ ਦੀ ਫ਼ਸਲ ਪੂਰੀ ਤਰ੍ਹਾਂ ਸੁਕਾ ਕੇ ਹੀ ਮੰਡੀਆਂ ਵਿੱਚ ਲੈ ਕੇ ਆਉਣ ਕਿਸਾਨ: ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ

ਝੋਨੇ ਦੀ ਫ਼ਸਲ ਪੂਰੀ ਤਰ੍ਹਾਂ ਸੁਕਾ ਕੇ ਹੀ ਮੰਡੀਆਂ ਵਿੱਚ ਲੈ ਕੇ ਆਉਣ ਕਿਸਾਨ: ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ

15 ਅਕਤੂਬਰ ਨੂੰ ਪੰਜਾਬ ਬੰਦ: SGPC ਵੱਲੋਂ ਸਮਰਥਨ ਦਾ ਐਲਾਨ

15 ਅਕਤੂਬਰ ਨੂੰ ਪੰਜਾਬ ਬੰਦ: SGPC ਵੱਲੋਂ ਸਮਰਥਨ ਦਾ ਐਲਾਨ

15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਰਮਿਆਨ ਕਿਸਾਨ ਯੂਨੀਅਨ ਨੇ ਕਰ 'ਤਾ ਵੱਡਾ ਐਲਾਨ

15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਰਮਿਆਨ ਕਿਸਾਨ ਯੂਨੀਅਨ ਨੇ ਕਰ 'ਤਾ ਵੱਡਾ ਐਲਾਨ

ਪਰਵਿੰਦਰ ਝੋਟਾ ਕਤਲ ਮਾਮਲੇ 'ਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ

ਪਰਵਿੰਦਰ ਝੋਟਾ ਕਤਲ ਮਾਮਲੇ 'ਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ

ਪਰਵਿੰਦਰ ਸਿੰਘ ਝੋਟਾ ਕਤਲਕਾਂਡ ਦੀ ਹੋਵੇ CBI ਜਾਂਚ: ਕੇਵਲ ਸਿੰਘ ਢਿੱਲੋਂ

ਪਰਵਿੰਦਰ ਸਿੰਘ ਝੋਟਾ ਕਤਲਕਾਂਡ ਦੀ ਹੋਵੇ CBI ਜਾਂਚ: ਕੇਵਲ ਸਿੰਘ ਢਿੱਲੋਂ

ਪਰਵਿੰਦਰ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਲਾਏ ਧਰਨੇ 'ਚ ਪੁੱਜੇ ਪਰਗਟ ਸਿੰਘ, ਪੜ੍ਹੋ ਕੀ ਬੋਲੇ

ਪਰਵਿੰਦਰ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਲਾਏ ਧਰਨੇ 'ਚ ਪੁੱਜੇ ਪਰਗਟ ਸਿੰਘ, ਪੜ੍ਹੋ ਕੀ ਬੋਲੇ

ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ ਗ੍ਰਿਫ਼ਤਾਰ

ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ ਗ੍ਰਿਫ਼ਤਾਰ

ਹਜਾਰਾਂ ਲੋਕਾਂ ਨੇ ਧੂਮਧਾਮ ਨਾਲ ਮਨਾਈ ਮਹਾਰਾਜਾ ਅਗਰਸੇਨ ਜੈਯੰਤੀ, ਸਮਾਜ ਨੂੰ ਇੱਕਮੁੱਠ ਹੋਣ ਦਾ ਸੱਦਾ

ਹਜਾਰਾਂ ਲੋਕਾਂ ਨੇ ਧੂਮਧਾਮ ਨਾਲ ਮਨਾਈ ਮਹਾਰਾਜਾ ਅਗਰਸੇਨ ਜੈਯੰਤੀ, ਸਮਾਜ ਨੂੰ ਇੱਕਮੁੱਠ ਹੋਣ ਦਾ ਸੱਦਾ

ਭਗਵਾਨ ਸ੍ਰੀ ਰਾਮ ਦੇ ਆਦਰਸ਼ਾਂ ਨੂੰ ਜੀਵਨ ਅਤੇ ਸਮਾਜ ਵਿੱਚ ਅਪਣਾਉਣਾ ਸਮੇਂ ਦੀ ਲੋੜ: ਅਮਨ ਅਰੋੜਾ

ਭਗਵਾਨ ਸ੍ਰੀ ਰਾਮ ਦੇ ਆਦਰਸ਼ਾਂ ਨੂੰ ਜੀਵਨ ਅਤੇ ਸਮਾਜ ਵਿੱਚ ਅਪਣਾਉਣਾ ਸਮੇਂ ਦੀ ਲੋੜ: ਅਮਨ ਅਰੋੜਾ