Sunday, April 26, 2026
BREAKING
ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ 4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ    ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਮਿਸ਼ਨ ਮੋਡ ‘ਚ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਸੁਨਾਮ ਆਸ਼ਰਮ ਵਿੱਚ ਹਫਤਾਵਾਰੀ ਅਧਿਆਤਮਿਕ ਸਮਾਗਮ: ਸਾਧਵੀ ਸੁਖਵੀਰ ਭਾਰਤੀ ਵੱਲੋਂ ਸਤਗੁਰੂ ਦੀ ਮਹਿਮਾ ਉਜਾਗਰ ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ ਸਸਪੈਂਡ ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ; ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ

ਪੰਜਾਬ

ਝੋਨੇ ਦੀ ਖਰੀਦ ਲਈ ਮੰਡੀਆਂ ’ਚ ਢੁੱਕਵੇਂ ਪ੍ਰਬੰਧ : ਡਿਪਟੀ ਕਮਿਸ਼ਨਰ

17 ਸਤੰਬਰ, 2025 05:24 PM
ਸ਼ਹੀਦ ਭਗਤ ਸਿੰਘ ਨਗਰ (ਮਨੋਰੰਜਨ ਕਾਲੀਆ) : ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਕਿਹਾ ਕਿ ਖਰੀਫ ਸੀਜ਼ਨ 2025-26 ਦੌਰਾਨ ਝੋਨੇ ਦੀ ਖਰੀਦ ਸ਼ੁਰੂ ਹੋ ਗਈ ਹੈ ਜਿਸ ਲਈ ਜਿਲ੍ਹਾ ਪ੍ਰਸ਼ਾਸਨ ਵੱਲੋਂ ਮੰਡੀਆਂ ਵਿੱਚ ਢੁੱਕਵੇਂ ਇੰਤਜਾਮ ਕੀਤੇ ਗਏ ਹਨ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੁੱਕੀ ਹੋਈ ਫਸਲ ਨੂੰ ਖਰੀਦ ਲਈ ਮੰਡੀਆਂ ਵਿੱਚ ਲਿਆਉਣ ਤਾਂ ਜੋ ਸੁਚੱਜੇ ਢੰਗ ਨਾਲ ਨਿਰਧਾਰਤ ਸਮੇਂ ਵਿੱਚ ਖਰੀਦ ਪ੍ਰਕਿਰਿਆ ਪੂਰੀ ਹੋ ਸਕੇ।

ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਦੱਸਿਆ ਕਿ ਜਿਲ੍ਹੇ ਵਿੱਚ 40 ਮੰਡੀਆਂ ਵਿਖੇ ਝੋਨੇ ਦੀ ਖਰੀਦ ਕੀਤੀ ਜਾਵੇਗੀ ਜਿਥੇ ਹਰ ਤਰ੍ਹਾਂ ਦੇ ਲੌੜੀਂਦੇ ਇੰਤਜਾਮ ਲਈ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਐਸ.ਡੀ.ਐਮਜ਼ ਨੂੰ ਸੁਪਰਵਾਇਜਿੰਗ ਅਧਿਕਾਰੀ ਨਿਯੁਕਤ ਕਰਕੇ ਖਰੀਦ ਕੇਂਦਰਾਂ ਵਿਖੇ ਸਮੇਂ-ਸਮੇਂ ਸਿਰ ਚੈਕਿੰਗ ਕਰਨ ਦੀ ਹਦਾਇਤ ਕੀਤੀ ਗਈ ਹੈ ਤਾਂ ਜੋ ਕਿਸਾਨਾਂ, ਮਜਦੂਰਾਂ ਅਤੇ ਆੜਤੀਆਂ ਦੀ ਸਹੂਲਤ ਅਨੁਸਾਰ ਪ੍ਰਕਿਰਿਆ ਅਮਲ ਵਿੱਚ ਲਿਆਂਦੀ ਜਾ ਸਕੇ। ਉਨ੍ਹਾਂ ਕਿਹਾ ਕਿ ਜਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਪਹਿਲਾਂ ਹੀ ਅਪੀਲ ਕੀਤੀ ਜਾ ਚੁੱਕੀ ਹੈ ਕਿ ਜਿਲ੍ਹੇ ਅੰਦਰ ਕੰਬਾਇੰਨ ਮਾਲਕਾਂ, ਜਮੀਂਦਾਰਾਂ/ਕਿਸਾਨਾਂ ਵੱਲੋਂ ਝੋਨੇ ਦੀ ਕਟਾਈ ਵੇਲੇ ਕੰਬਾਇੰਨਾਂ ਦੇ ਸੁਪਰ ਐਸ.ਐਮ.ਐਸ. ਵਿੱਚ ਲੱਗੇ ਪੱਖਿਆ ਨੂੰ ਚਾਲੂ ਹਾਲਤ ਵਿੱਚ ਰੱਖਿਆ ਜਾਵੇ ਅਤੇ ਬਿਨ੍ਹਾਂ ਸੁਪਰ ਐਸ.ਐਮ.ਐਸ. ਲੱਗੀਆਂ ਕੰਬਾਇੰਨਾਂ ਨਾ ਚਲਾਇਆ ਜਾਣ । ਉਨ੍ਹਾਂ ਕਿਹਾ ਕਿ ਕੰਬਾਇੰਨ ਮਾਲਕਾਂ ਨੂੰ ਵੀ ਜਾਣੂ ਕਰਵਾਇਆ ਜਾ ਚੁੱਕਾ ਹੈ ਕਿ ਝੋਨੇ ਦੀ ਕਟਾਈ ਲਈ ਕੰਬਾਇੰਨਾਂ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਨਹੀਂ ਚਲਾਈਆਂ ਜਾਣਗੀਆਂ ।

Have something to say? Post your comment

ਅਤੇ ਪੰਜਾਬ ਖਬਰਾਂ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ   

ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ   

ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਮਿਸ਼ਨ ਮੋਡ ‘ਚ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਮਿਸ਼ਨ ਮੋਡ ‘ਚ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸੁਨਾਮ ਆਸ਼ਰਮ ਵਿੱਚ ਹਫਤਾਵਾਰੀ ਅਧਿਆਤਮਿਕ ਸਮਾਗਮ: ਸਾਧਵੀ ਸੁਖਵੀਰ ਭਾਰਤੀ ਵੱਲੋਂ ਸਤਗੁਰੂ ਦੀ ਮਹਿਮਾ ਉਜਾਗਰ

ਸੁਨਾਮ ਆਸ਼ਰਮ ਵਿੱਚ ਹਫਤਾਵਾਰੀ ਅਧਿਆਤਮਿਕ ਸਮਾਗਮ: ਸਾਧਵੀ ਸੁਖਵੀਰ ਭਾਰਤੀ ਵੱਲੋਂ ਸਤਗੁਰੂ ਦੀ ਮਹਿਮਾ ਉਜਾਗਰ

ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ ਸਸਪੈਂਡ

ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ ਸਸਪੈਂਡ

ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ; ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ

ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ; ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ