Thursday, July 23, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਪੰਜਾਬ

ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਵਾਲੀ ਮਸ਼ੀਨਾਂ ਲਈ ਬਿਨੈਕਾਰਾਂ ਦੀ ਚੋਣ 3 ਜੂਨ ਨੂੰ :-ਡਿਪਟੀ ਕਮਿਸ਼ਨਰ 

01 ਜੂਨ, 2026 07:50 PM
ਨਵਾਂ ਸ਼ਹਿਰ (ਮਨੋਰੰਜਨ ਕਾਲੀਆ) : ਪੰਜਾਬ ਸਰਕਾਰ ਵਲੋਂ ਸਾਲ 2026 ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਮੁੱਹਿਮ ਤੇਜੀ ਨਾਲ ਚਲ ਰਹੀ ਹੈ।ਇਸ ਸਬੰਧ ਵਿੱਚ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ, ਗੁੱਲਪ੍ਰੀਤ ਸਿੰਘ ਔਲੱਖ (ਆਈ.ਏ.ਐਸ) ਵਲੋਂ ਜਾਣਕਾਰੀ ਦਿੱਤੀ ਗਈ ਕਿ ਕਰਾਪ ਰੈਜ਼ਿਿਡਊ ਮੈਨੇਜਮੈਂਟ ਸਕੀਮ ਸਾਲ 2026 ਲਈ ਝੋਨੇ ਦੀ ਪਰਾਲੀ ਦੀਆਂ ਸਾਭ-ਸੰਭਾਲ ਵਾਲੀਆਂ ਮਸ਼ੀਨਾਂ ਤੇ ਸਬਸਿਡੀ ਦੇਣ ਲਈ ਬਿਨੈਕਾਰਾਂ ਦੀ ਚੋਣ ਮਿਤੀ 03-06-2026 ਨੂੰ ਸਵੇਰੇ 11:00 ਵਜੇ ਡੀ.ਸੀ ਦਫਤਰ ਵਿੱਖੇ ਕੀਤੀ ਜਾਣੀ ਹੈ।ਉਨ੍ਹਾਂ ਵਲੋਂ ਇਸ ਸਕੀਮ ਵਿੱਚ ਅਪਲਾਈ ਕੀਤੇ ਗਏ ਕਿਸਾਨਾਂ ਨੂੰ ਇਸ ਚੋਣ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ।ਉਨ੍ਹਾਂ ਵਲੋਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਕੋਈ ਵੀ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਵੇ ਜਿਸ ਨਾਲ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਰੋਕਿਆ ਜਾ ਸਕੇ।ਇਸ ਸਬੰਧ ਵਿੱਚ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਮੁੱਖ ਖੇਤੀਬਾੜੀ ਅਫਸਰ ਡਾ. ਲੇਖ ਰਾਜ ਮਾਹੀ ਵਲੋਂ ਜਾਣਕਾਰੀ ਦਿੱਤੀ ਗਈ ਕਿ ਇੱਸ ਸਕੀਮ ਅਧੀਨ ਹਲੇ ਤੱਕ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਝੋਨੇ ਦੀ ਪਰਾਲੀ ਦੀ ਸਾਭ-ਸੰਭਾਲ ਵਾਲੀਆਂ ਕੁੱਲ 2126 ਮਸ਼ੀਨਾਂ ਉਪਲੱਬਧ ਹਨ।ਜਿਸ ਵਿੱਚ ਇੰਨ-ਸੀਟੂ ਵਾਲੀਆਂ ਮਸ਼ਨਿਾਂ ਜਿਵੇਂ ਕਿ ਸੁਪਰ ਸੀਡਰ, ਸਰਫੇਸ ਸੀਡਰ, ਹੈਪੀ ਸੀਡਰ, ਮਲਚਰ, ਸਮਾਰਟ ਸੀਡਰ, ਜ਼ੀਰੋ ਟਿੱਲ ਡਰਿਲ ਆਦਿ ਅਤੇ ਐਕਸ ਸੀਟੂ ਵਾਲੀਆ ਮਸ਼ੀਨਾਂ ਬੇਲਰ, ਰੇਕ ਅਤੇ ਕਰਾਪ ਰੀਪਰ ਅਦਿ ਉਪਲੱਬਧ ਹਨ।ਉਨ੍ਹਾ ਵਲੋਂ ਸਮੂਹ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਅਪੀਲ ਕੀਤੀ ਗਈ।
 
Have something to say? Post your comment

ਅਤੇ ਪੰਜਾਬ ਖਬਰਾਂ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ

ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ

'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ

'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ

ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ

ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ

ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ

ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ

ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ

ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ

ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ

ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ