Sunday, March 01, 2026
BREAKING
ਵਲਾਦੀਮੀਰ ਪੁਤਿਨ ਨੇ ਖਮੇਨੀ ਦੀ ਮੌਤ ਨੂੰ ਕਿਹਾ ‘ਸਾਜ਼ਿਸ਼ੀ ਕਤਲ’, ਪੱਛਮੀ ਕਾਰਵਾਈ ਨੂੰ ਦੱਸਿਆ ਅੰਤਰਰਾਸ਼ਟਰੀ ਕਾਨੂੰਨ ਦੀ ਉਲੰਘਣਾ ਖ਼ਾਮੇਨੇਈ ਦੀ ਮੌਤ ਤੋਂ ਬਾਅਦ ਅਲੀਰੇਜ਼ਾ ਅਰਾਫ਼ੀ ਨੂੰ ਮਿਲੀ ਈਰਾਨ ਦੀ ਕਮਾਨ, ਕੌਂਸਲ ਨੇ ਬਣਾਇਆ ਸੁਪਰੀਮ ਲੀਡਰ ਸੀ.ਜੀ.ਸੀ. ਯੂਨੀਵਰਸਿਟੀ ਮੋਹਾਲੀ ਦੀ 9ਵੀਂ ਸਾਲਾਨਾ ਖੇਡ ਮੀਟ 2026: ਨੌਜਵਾਨਾਂ ਦੀ ਉਰਜਾ, ਟੀਮ ਸਪਿਰਿਟ ਅਤੇ ਖੇਡ ਜਜ਼ਬੇ ਦਾ ਸ਼ਾਨਦਾਰ ਮੰਚ ਮੂਸੇਵਾਲਾ ਕਤਲ ਕੇਸ 'ਚ ਨਵਾਂ ਮੋੜ: ਅਨਮੋਲ ਬਿਸ਼ਨੋਈ ਦੇ ਵਕੀਲ ਨੇ ਹੀ ਮੰਗਿਆ 'ਪ੍ਰੋਡਕਸ਼ਨ ਵਾਰੰਟ', ਪੁਲਿਸ ਦੀ ਕਾਰਜਪ੍ਰਣਾਲੀ 'ਤੇ ਚੁੱਕੇ ਸਵਾਲ ਬਾਡੀ ਬਿਲਡਰ ਵਰਿੰਦਰ ਸਿੰਘ ਘੁੰਮਣ ਮੌਤ ਮਾਮਲਾ: ਮੈਡੀਕਲ ਪੈਨਲ ਦੀ ਰਿਪੋਰਟ 'ਚ ਹਸਪਤਾਲ ਦੀ ਲਾਪਰਵਾਹੀ ਦੀ ਪੁਸ਼ਟੀ, ਪਰਿਵਾਰ ਲਵੇਗਾ ਕਾਨੂੰਨੀ ਐਕਸ਼ਨ ਜੰਤਰ-ਮੰਤਰ ਰੈਲੀ ‘ਚ ਅਰਵਿੰਦ ਕੇਜਰੀਵਾਲ ਦਾ ਭਾਜਪਾ ਉੱਤੇ ਤਿੱਖਾ ਹਮਲਾ, ਆਪ ਨੇ ਦਿਖਾਈ ਤਾਕਤ ਪੰਜਾਬ 'ਚ 4 ਮਾਰਚ ਨੂੰ ਹੋਲੀ ਮੌਕੇ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ ਲੁਧਿਆਣਾ ਦੇ ਬਸਤੀ ਜੋਧੇਵਾਲ ‘ਚ ਗੁੱਲੀ-ਡੰਡਾ ਵਿਵਾਦ ਨੇ ਲਿਆ ਹਿੰਸਕ ਰੂਪ, ਪਰਿਵਾਰ ਦੇ ਤਿੰਨ ਮੈਂਬਰ ਜ਼ਖ਼ਮੀ ਈਰਾਨ-ਇਜ਼ਰਾਈਲ ਤਣਾਅ ਦਰਮਿਆਨ ਭਾਰਤੀਆਂ ਦੀ ਸੁਰੱਖਿਆ ਲਈ ਕੇਂਦਰ ਨੂੰ ਤੁਰੰਤ ਕਦਮ ਚੁੱਕਣ ਦੀ ਅਪੀਲ- ਸੁਖਬੀਰ ਸਿੰਘ ਬਾਦਲ ਵਰਦਾਨ ਹਸਪਤਾਲ ਦੇ ਬਾਹਰ ਫਾਇਰਿੰਗ ਮਾਮਲੇ 'ਚ ACP ਸਸਪੈਂਡ, ਪੁਲਿਸ ਕਮਿਸ਼ਨਰ ਨੇ ਦਿੱਤੇ ਵਿਭਾਗੀ ਜਾਂਚ ਦੇ ਹੁਕਮ

ਪੰਜਾਬ

ਝੋਨੇ ਦੀ ਸੁਪਰੀਮ 110 ਕਿਸਮ ਦੇ ਪੱਤਿਆਂ ਦਾ ਰੰਗ ਵੇਖ ਕੇ ਵੱਧ ਯੂਰੀਆ ਨਾਂ ਵਰਤੀ ਜਾਵੇ: ਮੁੱਖ ਖੇਤੀਬਾੜੀ ਅਫ਼ਸਰ

13 ਜੁਲਾਈ, 2025 04:59 PM

ਗੁਰਦਾਸਪੁਰ:  ਝੋਨੇ ਅਤੇ ਬਾਸਮਤੀ ਦੀ ਲਵਾਈ ਦਾ ਕੰਮ ਤਕਰੀਬਨ ਮੁਕੰਮਲ ਹੋ ਚੁੱਕਾ ਹੈ ਅਤੇ ਹੁਣ ਇੱਕ ਲੱਖ ਬਹੱਤਰ ਹਜ਼ਾਰ ਹੈਕਟੇਅਰ ਰਕਬੇ ਵਿੱਚ ਲਵਾਈ ਹੋਈ ਹੈ । ਇਸ ਬਾਰੇ ਜਾਣਕਾਰੀ ਦਿੰਦਿਆ  ਮੁੱਖ ਖੇਤੀਬਾੜੀ ਅਫ਼ਸਰ ਡਾਕਟਰ ਅਮਰੀਕ ਸਿੰਘ ਨੇ ਦਸਿਆ ਕਿ ਕਿਸਾਨਾਂ ਵਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਸਿਫਾਰਸ਼ਸ਼ੁਦਾ ਕਿਸਮਾਂ ਜਿਵੇਂ ਪੀ ਆਰ 128,132,126 ਦੀ ਲਵਾਈ ਕੀਤੀ ਹੈ ,ਇਸ ਤੋਂ ਇਲਾਵਾ ਬਾਸਮਤੀ ਦੀ ਕਾਸ਼ਤ ਵੀ ਕੀਤੀ ਗਈ ਹੈ। ਉਨ੍ਹਾਂ ਦਸਿਆ ਕਿ ਪੰਜਾਬ ਸਰਕਾਰ ਵਲੋਂ ਪਾਬੰਦੀਸ਼ੁਦਾ ਕਿਸਮਾਂ ਪੂਸਾ 44 ਅਤੇ ਹਾਈਬ੍ਰਿਡ ਕਿਸਮਾਂ ਦੀ ਲਵਾਈ ਕਿਸਾਨਾਂ ਵਲੋਂ ਨਹੀਂ ਕੀਤੀ ਗਈ ਹੈ ।

 ਉਨ੍ਹਾਂ ਦਸਿਆ ਕਿ ਇਸ ਤੋਂ ਇਲਾਵਾ ਕਿਸਾਨਾਂ ਵਲੋਂ ਸੁਪਰੀਮ 110 ਕਿਸਮ ਦੀ ਲਵਾਈ ਵੱਡੇ ਪੱਧਰ ਤੇ ਕੀਤੀ ਗਈ ਹੈ । ਉਨ੍ਹਾਂ ਦੱਸਿਆ ਕਿ ਝੋਨੇ ਦੀ ਇਸ ਕਿਸਮ ਦੇ ਬੂਟਿਆਂ ਦੇ ਪੱਤੇ ਕੁਝ ਪੀਲੇ ਦਿਖਾਈ ਦੇ ਰਹੇ ਹਨ ਕਿਉਂਕਿ ਝੋਨੇ ਦੀ 110 ਕਿਸਮ ਦਾ ਸੁਭਾਅ ਹੈ ਕਿ ਉਸ ਦੇ ਪੱਤੇ ਲਵਾਈ ਤੋਂ 45-50 ਦਿਨਾਂ ਤੱਕ ਪਲੱਤਣ ਵਿਚ ਰਹਿੰਦੇ ਹਨ ਜੋਂ ਜ਼ਿੰਕ ਦੀ ਘਾਟ ਦਾ ਭੁਲੇਖਾ ਪਾਉਂਦੇ ਹਨ। ਉਨ੍ਹਾਂ ਦਸਿਆ ਕਿਸਾਨ ਆਮ ਕਰਕੇ ਚਾਹੁੰਦੇ ਹਨ ਕਿ ਝੋਨੇ ਦੀ ਫ਼ਸਲ ਦਾ ਰੰਗ ਗੂੜ੍ਹਾ ਹਰਾ ਦਿਖਾਈ ਦੇਵੇ ਅਤੇ ਸੁਪਰੀਮ 110 ਕਿਸਮ ਪੱਤਿਆਂ ਦੇ ਪੀਲੇ ਰਹਿਣ ਕਾਰਨ ਕਿਸਾਨ ਆਮ ਕਰਕੇ 3-5 ਬੋਰੀਆਂ ਪ੍ਰਤੀ ਏਕੜ ਵਰਤ ਰਹੇ ਹਨ ਜਿਸ ਨਾਲ ਖੇਤੀ ਲਾਗਤ ਖਰਚੇ ਵਧਣ ਦੇ ਨਾਲ ਨਾਲ ਨਾਲ ਫ਼ਸਲ ਉੱਪਰ ਕੀੜਿਆਂ ਦੇ ਹਮਲੇ ਦਾ ਕਾਰਨ ਵੀ ਬਣਦਾ ਹੈ। ਉਨ੍ਹਾਂ ਦਸਿਆ ਕਿ ਵੱਧ ਯੂਰੀਆ ਖਾਦ ਦੀ ਵਰਤੋਂ ਨਾਲ ਫ਼ਸਲ ਦਾ ਪ੍ਰਾਲ ਵਧਦਾ ਹੈ ਅਤੇ ਝਾੜ ਵੀ ਘਟਦਾ ਹੈ। ਉਨ੍ਹਾਂ ਦਸਿਆ ਕਿ ਯੂਰੀਆ ਦੀ ਸਿਫਾਰਸ਼ ਤੋਂ ਵੱਧ ਵਰਤੋਂ ਕਈ ਮੁਸ਼ਕਲਾਂ ਪੈਦਾ ਕਰਦੀ ਹੈ। ਉਨ੍ਹਾਂ ਦਸਿਆ ਕਿ ਜ਼ਿਲਾ ਗੁਰਦਾਸਪੁਰ ਵਿਚ ਜ਼ਰੂਰਤ ਅਨੁਸਾਰ ਯੂਰੀਆ ਖਾਦ ਆ ਰਹੀ ਹੈ ਪ੍ਰੰਤੂ ਕਿਸਾਨਾਂ ਵਲੋਂ ਸਿਫਾਰਸ਼ ਤੋਂ ਵੱਧ ਵਰਤੋਂ ਕਰਨ ਨਾਲ ਛੋਟੇ ਕਿਸਾਨਾਂ ਨੂੰ ਯੂਰੀਆ ਖਾਦ ਦੀ ਉਪਲਬਧਤਾ ਵਿਚ ਕੁਝ  ਮੁਸ਼ਕਲ ਆ ਰਹੀ ਹੈ ਜਿਸ ਨੂੰ ਛੇਤੀ ਹੀ ਦੂਰ ਕਰ ਦਿੱਤਾ ਜਾਵੇਗਾ। ਉਨ੍ਹਾਂ ਦਸਿਆ ਕਿ 31 ਜੁਲਾਈ ਤੱਕ ਜ਼ਿਲੇ ਅੰਦਰ ਸਾਉਣੀ ਦੀਆਂ ਫ਼ਸਲਾਂ ਨੂੰ ਪਾਉਣ ਲਈ 77 ਹਜ਼ਾਰ ਮੀਟ੍ਰਿਕ ਟਨ  ਯੂਰੀਆ ਖਾਦ ਦੀ ਜ਼ਰੂਰਤ ਹੈ ਜਦ ਕਿ 13 ਜੁਲਾਈ ਤੱਕ ਕਰੀਬ 69 ਹਜ਼ਾਰ ਟਨ ਯੂਰੀਆ ਖਾਦ ਆ ਚੁੱਕੀ ਹੈ। ਉਨ੍ਹਾਂ ਦਸਿਆ ਕਿ ਇਹ ਖਾਦ 60 ਫੀਸਦੀ ਸਹਿਕਾਰੀ ਸਭਾਵਾਂ ਅਤੇ 40 ਫੀਸਦੀ ਨਿੱਜੀ ਖਾਦ ਵਿਕਰੇਤਾਵਾਂ ਨੂੰ ਦਿੱਤੀ ਗਈ ਹੈ। ਉਨ੍ਹਾਂ ਦਸਿਆ ਕਿ ਆਉਂਦੇ ਦਿਨਾਂ ਦੌਰਾਨ ਬਕਾਇਆ ਯੂਰੀਆ ਦੀ ਸਪਲਾਈ ਹੋ ਜਾਵੇਗੀ। ਉਨ੍ਹਾਂ  ਸਮੂਹ ਕਿਸਾਨਾਂ ਨੁੰ ਬੇਨਤੀ ਕੀਤੀ ਕਿ ਝੋਨੇ ਦੀ ਫ਼ਸਲ ਵਿੱਚ ਸਿਫਾਰਸ਼ਾਂ ਅਨੁਸਾਰ ਪ੍ਰਤੀ ਏਕੜ 90 ਕਿਲੋ ਯੂਰੀਆ ਹੀ ਵਰਤੀ ਜਾਵੇ  ਅਤੇ ਇਹ ਖਾਦ 45 ਦਿਨਾਂ ਤੱਕ ਤਿੰਨ ਬਰਾਬਰ ਕਿਸ਼ਤਾਂ ਵਿਚ ਪਾਈ ਜਾਵੇ। ਉਨ੍ਹਾਂ ਦਸਿਆ ਕਿ ਸੁਪਰੀਮ 110 ਕਿਸਮ ਦੇ ਪੱਤਿਆਂ ਦਾ ਰੰਗ ਕੁਝ ਪੀਲਾ ਦੇਖ ਕੇ ਯੂਰੀਆ ਖਾਦ ਨਹੀਂ ਪਾਉਣੀ ਚਾਹੀਦੀ । ਉਨ੍ਹਾਂ ਦਸਿਆ ਕਿ ਲਵਾਈ ਤੋਂ 45-50 ਦਿਨਾਂ ਬਾਅਦ ਇਸ ਕਿਸਮ ਦੇ ਪੱਤਿਆਂ ਦਾ ਰੰਗ ਆਪਣੇ ਆਪ ਹੀ ਗਾੜ੍ਹਾ ਹਰਾ ਹੋ ਜਾਵੇਗਾ । ਉਨ੍ਹਾਂ ਦਸਿਆ ਕਿ ਝੋਨੇ ਦੀ ਫ਼ਸਲ ਨੂੰ ਕੋਈ ਗੈਰ ਸਿਫਾਰਸ਼ਸ਼ੁਦਾ ਖੇਤੀ ਸਮਗਰੀ ਪਾਉਣ ਦੀ ਜ਼ਰੂਰਤ ਨਹੀਂ।

Have something to say? Post your comment

ਅਤੇ ਪੰਜਾਬ ਖਬਰਾਂ

ਸੀ.ਜੀ.ਸੀ. ਯੂਨੀਵਰਸਿਟੀ ਮੋਹਾਲੀ ਦੀ 9ਵੀਂ ਸਾਲਾਨਾ ਖੇਡ ਮੀਟ 2026: ਨੌਜਵਾਨਾਂ ਦੀ ਉਰਜਾ, ਟੀਮ ਸਪਿਰਿਟ ਅਤੇ ਖੇਡ ਜਜ਼ਬੇ ਦਾ ਸ਼ਾਨਦਾਰ ਮੰਚ

ਸੀ.ਜੀ.ਸੀ. ਯੂਨੀਵਰਸਿਟੀ ਮੋਹਾਲੀ ਦੀ 9ਵੀਂ ਸਾਲਾਨਾ ਖੇਡ ਮੀਟ 2026: ਨੌਜਵਾਨਾਂ ਦੀ ਉਰਜਾ, ਟੀਮ ਸਪਿਰਿਟ ਅਤੇ ਖੇਡ ਜਜ਼ਬੇ ਦਾ ਸ਼ਾਨਦਾਰ ਮੰਚ

ਮੂਸੇਵਾਲਾ ਕਤਲ ਕੇਸ 'ਚ ਨਵਾਂ ਮੋੜ: ਅਨਮੋਲ ਬਿਸ਼ਨੋਈ ਦੇ ਵਕੀਲ ਨੇ ਹੀ ਮੰਗਿਆ 'ਪ੍ਰੋਡਕਸ਼ਨ ਵਾਰੰਟ', ਪੁਲਿਸ ਦੀ ਕਾਰਜਪ੍ਰਣਾਲੀ 'ਤੇ ਚੁੱਕੇ ਸਵਾਲ

ਮੂਸੇਵਾਲਾ ਕਤਲ ਕੇਸ 'ਚ ਨਵਾਂ ਮੋੜ: ਅਨਮੋਲ ਬਿਸ਼ਨੋਈ ਦੇ ਵਕੀਲ ਨੇ ਹੀ ਮੰਗਿਆ 'ਪ੍ਰੋਡਕਸ਼ਨ ਵਾਰੰਟ', ਪੁਲਿਸ ਦੀ ਕਾਰਜਪ੍ਰਣਾਲੀ 'ਤੇ ਚੁੱਕੇ ਸਵਾਲ

ਬਾਡੀ ਬਿਲਡਰ ਵਰਿੰਦਰ ਸਿੰਘ ਘੁੰਮਣ ਮੌਤ ਮਾਮਲਾ: ਮੈਡੀਕਲ ਪੈਨਲ ਦੀ ਰਿਪੋਰਟ 'ਚ ਹਸਪਤਾਲ ਦੀ ਲਾਪਰਵਾਹੀ ਦੀ ਪੁਸ਼ਟੀ, ਪਰਿਵਾਰ ਲਵੇਗਾ ਕਾਨੂੰਨੀ ਐਕਸ਼ਨ

ਬਾਡੀ ਬਿਲਡਰ ਵਰਿੰਦਰ ਸਿੰਘ ਘੁੰਮਣ ਮੌਤ ਮਾਮਲਾ: ਮੈਡੀਕਲ ਪੈਨਲ ਦੀ ਰਿਪੋਰਟ 'ਚ ਹਸਪਤਾਲ ਦੀ ਲਾਪਰਵਾਹੀ ਦੀ ਪੁਸ਼ਟੀ, ਪਰਿਵਾਰ ਲਵੇਗਾ ਕਾਨੂੰਨੀ ਐਕਸ਼ਨ

ਪੰਜਾਬ 'ਚ 4 ਮਾਰਚ ਨੂੰ ਹੋਲੀ ਮੌਕੇ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਪੰਜਾਬ 'ਚ 4 ਮਾਰਚ ਨੂੰ ਹੋਲੀ ਮੌਕੇ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਲੁਧਿਆਣਾ ਦੇ ਬਸਤੀ ਜੋਧੇਵਾਲ ‘ਚ ਗੁੱਲੀ-ਡੰਡਾ ਵਿਵਾਦ ਨੇ ਲਿਆ ਹਿੰਸਕ ਰੂਪ, ਪਰਿਵਾਰ ਦੇ ਤਿੰਨ ਮੈਂਬਰ ਜ਼ਖ਼ਮੀ

ਲੁਧਿਆਣਾ ਦੇ ਬਸਤੀ ਜੋਧੇਵਾਲ ‘ਚ ਗੁੱਲੀ-ਡੰਡਾ ਵਿਵਾਦ ਨੇ ਲਿਆ ਹਿੰਸਕ ਰੂਪ, ਪਰਿਵਾਰ ਦੇ ਤਿੰਨ ਮੈਂਬਰ ਜ਼ਖ਼ਮੀ

ਈਰਾਨ-ਇਜ਼ਰਾਈਲ ਤਣਾਅ ਦਰਮਿਆਨ ਭਾਰਤੀਆਂ ਦੀ ਸੁਰੱਖਿਆ ਲਈ ਕੇਂਦਰ ਨੂੰ ਤੁਰੰਤ ਕਦਮ ਚੁੱਕਣ ਦੀ ਅਪੀਲ- ਸੁਖਬੀਰ ਸਿੰਘ ਬਾਦਲ

ਈਰਾਨ-ਇਜ਼ਰਾਈਲ ਤਣਾਅ ਦਰਮਿਆਨ ਭਾਰਤੀਆਂ ਦੀ ਸੁਰੱਖਿਆ ਲਈ ਕੇਂਦਰ ਨੂੰ ਤੁਰੰਤ ਕਦਮ ਚੁੱਕਣ ਦੀ ਅਪੀਲ- ਸੁਖਬੀਰ ਸਿੰਘ ਬਾਦਲ

ਵਰਦਾਨ ਹਸਪਤਾਲ ਦੇ ਬਾਹਰ ਫਾਇਰਿੰਗ ਮਾਮਲੇ 'ਚ ACP ਸਸਪੈਂਡ, ਪੁਲਿਸ ਕਮਿਸ਼ਨਰ ਨੇ ਦਿੱਤੇ ਵਿਭਾਗੀ ਜਾਂਚ ਦੇ ਹੁਕਮ

ਵਰਦਾਨ ਹਸਪਤਾਲ ਦੇ ਬਾਹਰ ਫਾਇਰਿੰਗ ਮਾਮਲੇ 'ਚ ACP ਸਸਪੈਂਡ, ਪੁਲਿਸ ਕਮਿਸ਼ਨਰ ਨੇ ਦਿੱਤੇ ਵਿਭਾਗੀ ਜਾਂਚ ਦੇ ਹੁਕਮ

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਤਹਿਤ ਰਜਿਸਟ੍ਰੇਸ਼ਨ ਪ੍ਰਕਿਰਿਆ ਹੋਈ ਆਸਾਨ, ਇਨ੍ਹਾਂ ਦਸਤਾਵੇਜ਼ਾਂ ਨਾਲ ਮੌਕੇ 'ਤੇ ਹੀ ਬਣ ਰਹੇ ਕਾਰਡ

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਤਹਿਤ ਰਜਿਸਟ੍ਰੇਸ਼ਨ ਪ੍ਰਕਿਰਿਆ ਹੋਈ ਆਸਾਨ, ਇਨ੍ਹਾਂ ਦਸਤਾਵੇਜ਼ਾਂ ਨਾਲ ਮੌਕੇ 'ਤੇ ਹੀ ਬਣ ਰਹੇ ਕਾਰਡ

ਪੰਜਾਬ ਦੇ ਮੋਹਾਲੀ ’ਚ ਬਣੇਗਾ ਦੇਸ਼ ਦਾ ਪਹਿਲਾ AI ਟਾਵਰ, 300 ਵਿਦੇਸ਼ੀ ਕੰਪਨੀਆਂ ਕਰਨਗੀਆਂ ਨਿਵੇਸ਼; ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੁਜ਼ਗਾਰ

ਪੰਜਾਬ ਦੇ ਮੋਹਾਲੀ ’ਚ ਬਣੇਗਾ ਦੇਸ਼ ਦਾ ਪਹਿਲਾ AI ਟਾਵਰ, 300 ਵਿਦੇਸ਼ੀ ਕੰਪਨੀਆਂ ਕਰਨਗੀਆਂ ਨਿਵੇਸ਼; ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੁਜ਼ਗਾਰ

ਪੰਜਾਬ ਨੂੰ ਸਰਵਾਈਕਲ ਕੈਂਸਰ ਮੁਕਤ ਬਣਾਉਣਾ ਸਰਕਾਰ ਦਾ ਟੀਚਾ : ਸਿਹਤ ਮੰਤਰੀ

ਪੰਜਾਬ ਨੂੰ ਸਰਵਾਈਕਲ ਕੈਂਸਰ ਮੁਕਤ ਬਣਾਉਣਾ ਸਰਕਾਰ ਦਾ ਟੀਚਾ : ਸਿਹਤ ਮੰਤਰੀ