Thursday, September 03, 2026
BREAKING
ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ SGPC ਵਫ਼ਦ ਵੱਲੋਂ ਬਿਦੂਰ ਵਿਖੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ, ਨੇਪਾਲ ਦੇ ਗ੍ਰਹਿ ਮੰਤਰੀ ਨਾਲ ਵੀ ਕੀਤੀ ਮੁਲਾਕਾਤ ਬੁੜੈਲ ’ਚ ਮਕਾਨ ਦੀ ਤੀਜੀ ਮੰਜ਼ਿਲ ਤੋਂ ਡਿੱਗਿਆ ਵਿਅਕਤੀ, ਮੌ*ਤ ਮੋਹਾਲੀ 'ਚ CP-67 ਮਾਲ ਦੇ ਬਾਹਰ ਚੱਲੀਆਂ ਗੋਲੀਆਂ, ਦਹਿਸ਼ਤ ਨਾਲ ਕੰਬਿਆ ਪੂਰਾ ਇਲਾਕਾ ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ ਦੇਸ਼ 'ਚ ਮੁੰਡਿਆਂ ਨਾਲੋਂ ਜ਼ਿਆਦਾ ਪੜ੍ਹ ਰਹੀਆਂ ਕੁੜੀਆਂ ! 4.50 ਕਰੋੜ ਤੱਕ ਪਹੁੰਚਿਆ ਦਾਖਲੇ ਦਾ ਅੰਕੜਾ

ਹਰਿਆਣਾ

ਝੱਜਰ 'ਚ ਇੰਟਰਨੈਸ਼ਨਲ ਸਕੂਲ ਨੇੜੇ ਮਿਲੀਆਂ 2 ਲਾਸ਼ਾਂ ! ਇਲਾਕੇ 'ਚ ਫੈਲੀ ਸਨਸਨੀ

06 ਜੁਲਾਈ, 2026 05:55 PM

ਝੱਜਰ : ਹਰਿਆਣਾ 'ਚ ਝੱਜਰ-ਗੁਰੂਗ੍ਰਾਮ ਮਾਰਗ 'ਤੇ ਸੋਮਵਾਰ ਨੂੰ ਸਹਿਵਾਗ ਇੰਟਰਨੈਸ਼ਨਲ ਸਕੂਲ ਕੋਲ ਸੜਕ ਕਿਨਾਰੇ 2 ਵਿਅਕਤੀਆਂ ਦੀਆਂ ਲਾਸ਼ਾਂ ਮਿਲਣ ਨਾਲ ਖੇਤਰ 'ਚ ਸਨਸਨੀ ਫੈਲ ਗਈ। ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚੀ ਅਤੇ ਹਾਦਸੇ ਵਾਲੀ ਜਗ੍ਹਾ ਨੂੰ ਘੇਰ ਕੇ ਜਾਂਚ ਸ਼ੁਰੂ ਕਰ ਦਿੱਤੀ। ਹਾਦਸੇ ਵਾਲੀ ਜਗ੍ਹਾ ਕੋਲ ਇਕ ਪਾਈਪ ਅਤੇ ਇਕ ਡਰੱਮ ਵੀ ਮਿਲਿਆ ਹੈ। ਸ਼ੁਰੂਆਤੀ ਜਾਂਚ 'ਚ ਪੁਲਸ ਨੂੰ ਸ਼ੱਕ ਹੈ ਕਿ ਦੋਵਾਂ ਦਾ ਕਤਲ ਕਿਤੇ ਹੋਰ ਕਰਨ ਤੋਂ ਬਾਅਦ ਲਾਸ਼ਾਂ ਇੱਥੇ ਸੁੱਟ ਦਿੱਤੀਆਂ ਗਈਆਂ ਹਨ।

ਹਾਲਾਂਕਿ ਪਲੁਸ ਨੇ ਅਜੇ ਤੱਕ ਕਤਲ ਦੀ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਹੈ ਅਤੇ ਸਾਰੇ ਪਹਿਲੂਆਂ ਨੂੰ ਧਿਆਨ 'ਚ ਰੱਖ ਕੇ ਜਾਂਚ ਕਰ ਰਹੀ ਹੈ। ਸੂਚਨਾ ਮਿਲਣ 'ਤੇ ਫੋਰੈਂਸਿਕ ਸਾਇੰਸ ਲੈਬ (ਐੱਫਐੱਸਐੱਲ) ਦੀ ਟੀਮ ਵੀ ਮੌਕੇ 'ਤੇ ਪਹੁੰਚੀ ਅਤੇ ਹਾਦਸੇ ਵਾਲੀ ਜਗ੍ਹਾ ਤੋਂ ਸਬੂਤ ਜੁਟਾਏ। ਪੁਲਸ ਨੇੜੇ-ਤੇੜੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਜਾਂਚ ਰਹੀ ਹੈ ਤਾਂ ਕਿ ਇਹ ਪਤਾ ਲਗਾਇਆ ਜਾ ਸਕੇ ਕਿ ਲਾਸ਼ਾਂ ਇੱਥੇ ਕਿਵੇਂ ਪਹੁੰਚੀਆਂ ਅਤੇ ਵਾਰਦਾਤ 'ਚ ਕਿਹੜੇ ਲੋਕ ਸ਼ਾਮਲ ਹੋ ਸਕਦੇ ਹਨ। ਫਿਲਹਾਲ ਦੋਵੇਂ ਮ੍ਰਿਤਕਾਂ ਦੀ ਪਛਾਣ ਨਹੀਂ ਹੋ ਸਕੀ ਹੈ। ਪੁਲਸ ਨੇੜੇ-ਤੇੜੇ ਦੇ ਜ਼ਿਲ੍ਹਿਆਂ 'ਚ ਦਰਜ ਗੁੰਮਸ਼ੁਦਗੀ ਦੇ ਮਾਮਲਿਆਂ ਦਾ ਵੀ ਮਿਲਾਨ ਕਰ ਰਹੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਪੋਸਟਮਾਰਟਮ ਰਿਪੋਟਰ ਅਤੇ ਫੋਰੈਂਸਿਕ ਜਾਂਚ ਤੋਂ ਬਾਅਦ ਹੀ ਮੌਤ ਦੇ ਕਾਰਨਾਂ ਅਤੇ ਪੂਰੇ ਘਟਨਾਕ੍ਰਣ ਦਾ ਖੁਲਾਸਾ ਹੋ ਸਕੇਗਾ।

Have something to say? Post your comment

ਅਤੇ ਹਰਿਆਣਾ ਖਬਰਾਂ

ਹਰਿਆਣਾ ’ਚ 504 ਕਰੋੜ ਦਾ ਬੈਂਕ ਘਪਲਾ ; 6 IAS ਸਣੇ 19 ਦੇ ਖਿਲਾਫ CBI ਦੀ ਤੀਜੀ ਚਾਰਜਸ਼ੀਟ

ਹਰਿਆਣਾ ’ਚ 504 ਕਰੋੜ ਦਾ ਬੈਂਕ ਘਪਲਾ ; 6 IAS ਸਣੇ 19 ਦੇ ਖਿਲਾਫ CBI ਦੀ ਤੀਜੀ ਚਾਰਜਸ਼ੀਟ

ਹਰਿਆਣਾ 'ਚ ਹੜਤਾਲੀ ਕਰਮਚਾਰੀਆਂ 'ਤੇ ਵੱਡਾ ਐਕਸ਼ਨ, 10 ਆਗੂ ਮੁਅੱਤਲ, 14 ਬਰਖਾਸਤ

ਹਰਿਆਣਾ 'ਚ ਹੜਤਾਲੀ ਕਰਮਚਾਰੀਆਂ 'ਤੇ ਵੱਡਾ ਐਕਸ਼ਨ, 10 ਆਗੂ ਮੁਅੱਤਲ, 14 ਬਰਖਾਸਤ

ਹਰਿਆਣਾ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਹੰਗਾਮਾ, ਧੱਕਾ ਮਾਰਨ ਦੇ ਮੁੱਦੇ 'ਤੇ ਕਾਂਗਰਸ ਨੇ ਜਤਾਇਆ ਵਿਰੋਧ

ਹਰਿਆਣਾ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਹੰਗਾਮਾ, ਧੱਕਾ ਮਾਰਨ ਦੇ ਮੁੱਦੇ 'ਤੇ ਕਾਂਗਰਸ ਨੇ ਜਤਾਇਆ ਵਿਰੋਧ

ਹਰਿਆਣਾ ਦੀ ਮਿੱਟੀ 'ਚ ਸਿਰਫ਼ ਅੰਨ ਨਹੀਂ, ਚੈਂਪੀਅਨ ਪੈਦਾ ਹੁੰਦੇ ਹਨ: CM ਸੈਣੀ

ਹਰਿਆਣਾ ਦੀ ਮਿੱਟੀ 'ਚ ਸਿਰਫ਼ ਅੰਨ ਨਹੀਂ, ਚੈਂਪੀਅਨ ਪੈਦਾ ਹੁੰਦੇ ਹਨ: CM ਸੈਣੀ

ਪੀਆਈਬੀ ਚੰਡੀਗੜ੍ਹ ਦੁਆਰਾ ਝੱਜਰ ਵਿਖੇ ਸਰਕਾਰੀ ਯੋਜਨਾਵਾਂ 'ਤੇ

ਪੀਆਈਬੀ ਚੰਡੀਗੜ੍ਹ ਦੁਆਰਾ ਝੱਜਰ ਵਿਖੇ ਸਰਕਾਰੀ ਯੋਜਨਾਵਾਂ 'ਤੇ "ਵਾਰਤਾਲਾਪ" ਦਾ ਆਯੋਜਨ ਕੀਤਾ

CM ਸੈਣੀ ਨੇ ਪੰਜਾਬ 'ਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗਠਜੋੜ ਦੀ ਸੰਭਾਵਨਾ ਨੂੰ ਕੀਤਾ ਖਾਰਜ

CM ਸੈਣੀ ਨੇ ਪੰਜਾਬ 'ਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗਠਜੋੜ ਦੀ ਸੰਭਾਵਨਾ ਨੂੰ ਕੀਤਾ ਖਾਰਜ

50.04 ਲੱਖ ਲਾਭਪਾਤਰੀਆਂ ਦੇ ਖਾਤਿਆਂ 'ਚ 1595 ਕਰੋੜ ਰੁਪਏ, CM ਸੈਣੀ ਦਾ ਅਹਿਮ ਉਪਰਾਲਾ

50.04 ਲੱਖ ਲਾਭਪਾਤਰੀਆਂ ਦੇ ਖਾਤਿਆਂ 'ਚ 1595 ਕਰੋੜ ਰੁਪਏ, CM ਸੈਣੀ ਦਾ ਅਹਿਮ ਉਪਰਾਲਾ

CM ਨਾਇਬ ਸੈਣੀ ਦਾ ਵੱਡਾ ਫੈਸਲਾ, 150 ਨਵੇਂ ਅੰਤਰਰਾਸ਼ਟਰੀ ਪੱਧਰ ਦੇ ਸਕੂਲ ਬਣਾਏ ਜਾਣਗੇ

CM ਨਾਇਬ ਸੈਣੀ ਦਾ ਵੱਡਾ ਫੈਸਲਾ, 150 ਨਵੇਂ ਅੰਤਰਰਾਸ਼ਟਰੀ ਪੱਧਰ ਦੇ ਸਕੂਲ ਬਣਾਏ ਜਾਣਗੇ

ਹਰਿਆਣਾ 'ਚ ਸਟਿਲਟ+4 ਮਕਾਨਾਂ ਦੀ ਨਵੀਂ ਮਨਜ਼ੂਰੀ 'ਤੇ ਰੋਕ, HC ਦੀ ਸੁਣਵਾਈ ਤੋਂ ਬਾਅਦ ਸਰਕਾਰ ਦਾ ਵੱਡਾ ਫੈਸਲਾ

ਹਰਿਆਣਾ 'ਚ ਸਟਿਲਟ+4 ਮਕਾਨਾਂ ਦੀ ਨਵੀਂ ਮਨਜ਼ੂਰੀ 'ਤੇ ਰੋਕ, HC ਦੀ ਸੁਣਵਾਈ ਤੋਂ ਬਾਅਦ ਸਰਕਾਰ ਦਾ ਵੱਡਾ ਫੈਸਲਾ

ਖਨੌਰੀ ਤੇ ਸ਼ੰਭੂ ਬਾਰਡਰ ਕਰ 'ਤਾ ਸੀਲ! ਕਿਸਾਨ ਮਹਾਪੰਚਾਇਤ ਤੋਂ ਪਹਿਲਾਂ ਹਰਿਆਣਾ ਪੁਲਸ ਦੀ ਵੱਡੀ ਕਾਰਵਾਈ

ਖਨੌਰੀ ਤੇ ਸ਼ੰਭੂ ਬਾਰਡਰ ਕਰ 'ਤਾ ਸੀਲ! ਕਿਸਾਨ ਮਹਾਪੰਚਾਇਤ ਤੋਂ ਪਹਿਲਾਂ ਹਰਿਆਣਾ ਪੁਲਸ ਦੀ ਵੱਡੀ ਕਾਰਵਾਈ