Sunday, March 01, 2026
BREAKING
ਵਲਾਦੀਮੀਰ ਪੁਤਿਨ ਨੇ ਖਮੇਨੀ ਦੀ ਮੌਤ ਨੂੰ ਕਿਹਾ ‘ਸਾਜ਼ਿਸ਼ੀ ਕਤਲ’, ਪੱਛਮੀ ਕਾਰਵਾਈ ਨੂੰ ਦੱਸਿਆ ਅੰਤਰਰਾਸ਼ਟਰੀ ਕਾਨੂੰਨ ਦੀ ਉਲੰਘਣਾ ਖ਼ਾਮੇਨੇਈ ਦੀ ਮੌਤ ਤੋਂ ਬਾਅਦ ਅਲੀਰੇਜ਼ਾ ਅਰਾਫ਼ੀ ਨੂੰ ਮਿਲੀ ਈਰਾਨ ਦੀ ਕਮਾਨ, ਕੌਂਸਲ ਨੇ ਬਣਾਇਆ ਸੁਪਰੀਮ ਲੀਡਰ ਸੀ.ਜੀ.ਸੀ. ਯੂਨੀਵਰਸਿਟੀ ਮੋਹਾਲੀ ਦੀ 9ਵੀਂ ਸਾਲਾਨਾ ਖੇਡ ਮੀਟ 2026: ਨੌਜਵਾਨਾਂ ਦੀ ਉਰਜਾ, ਟੀਮ ਸਪਿਰਿਟ ਅਤੇ ਖੇਡ ਜਜ਼ਬੇ ਦਾ ਸ਼ਾਨਦਾਰ ਮੰਚ ਮੂਸੇਵਾਲਾ ਕਤਲ ਕੇਸ 'ਚ ਨਵਾਂ ਮੋੜ: ਅਨਮੋਲ ਬਿਸ਼ਨੋਈ ਦੇ ਵਕੀਲ ਨੇ ਹੀ ਮੰਗਿਆ 'ਪ੍ਰੋਡਕਸ਼ਨ ਵਾਰੰਟ', ਪੁਲਿਸ ਦੀ ਕਾਰਜਪ੍ਰਣਾਲੀ 'ਤੇ ਚੁੱਕੇ ਸਵਾਲ ਬਾਡੀ ਬਿਲਡਰ ਵਰਿੰਦਰ ਸਿੰਘ ਘੁੰਮਣ ਮੌਤ ਮਾਮਲਾ: ਮੈਡੀਕਲ ਪੈਨਲ ਦੀ ਰਿਪੋਰਟ 'ਚ ਹਸਪਤਾਲ ਦੀ ਲਾਪਰਵਾਹੀ ਦੀ ਪੁਸ਼ਟੀ, ਪਰਿਵਾਰ ਲਵੇਗਾ ਕਾਨੂੰਨੀ ਐਕਸ਼ਨ ਜੰਤਰ-ਮੰਤਰ ਰੈਲੀ ‘ਚ ਅਰਵਿੰਦ ਕੇਜਰੀਵਾਲ ਦਾ ਭਾਜਪਾ ਉੱਤੇ ਤਿੱਖਾ ਹਮਲਾ, ਆਪ ਨੇ ਦਿਖਾਈ ਤਾਕਤ ਪੰਜਾਬ 'ਚ 4 ਮਾਰਚ ਨੂੰ ਹੋਲੀ ਮੌਕੇ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ ਲੁਧਿਆਣਾ ਦੇ ਬਸਤੀ ਜੋਧੇਵਾਲ ‘ਚ ਗੁੱਲੀ-ਡੰਡਾ ਵਿਵਾਦ ਨੇ ਲਿਆ ਹਿੰਸਕ ਰੂਪ, ਪਰਿਵਾਰ ਦੇ ਤਿੰਨ ਮੈਂਬਰ ਜ਼ਖ਼ਮੀ ਈਰਾਨ-ਇਜ਼ਰਾਈਲ ਤਣਾਅ ਦਰਮਿਆਨ ਭਾਰਤੀਆਂ ਦੀ ਸੁਰੱਖਿਆ ਲਈ ਕੇਂਦਰ ਨੂੰ ਤੁਰੰਤ ਕਦਮ ਚੁੱਕਣ ਦੀ ਅਪੀਲ- ਸੁਖਬੀਰ ਸਿੰਘ ਬਾਦਲ ਵਰਦਾਨ ਹਸਪਤਾਲ ਦੇ ਬਾਹਰ ਫਾਇਰਿੰਗ ਮਾਮਲੇ 'ਚ ACP ਸਸਪੈਂਡ, ਪੁਲਿਸ ਕਮਿਸ਼ਨਰ ਨੇ ਦਿੱਤੇ ਵਿਭਾਗੀ ਜਾਂਚ ਦੇ ਹੁਕਮ

ਪੰਜਾਬ

ਟਰੇਡ ਯੂਨੀਅਨਾਂ, ਮੁਲਾਜ਼ਮ ਫੈਡਰੇਸ਼ਨਾਂ‌ ਅਤੇ ਜਨਤਕ ਜਥੇਬੰਦੀਆਂ ਵੱਲੋਂ ਰੋਹ ਭਰਪੂਰ ਰੈਲੀ ਅਤੇ ਮੁਜਾਹਰਾ

09 ਜੁਲਾਈ, 2025 09:59 PM
ਨਵਾਂ ਸ਼ਹਿਰ  ( ( ਮਨੋਰੰਜਨ ਕਾਲੀਆ)  ਕੇਂਦਰੀ ਟਰੇਡ ਯੂਨੀਅਨਾਂ, ਮੁਲਾਜ਼ਮ ਫੈਡਰੇਸ਼ਨਾਂ ਅਤੇ ਜਨਤਕ ਜਥੇਬੰਦੀਆਂ ਦੇ ਸੱਦੇ ਤੇ ਦੇਸ਼ ਵਿਆਪੀ ਹੜਤਾਲ ਦੇ ਮੌਕੇ ਜਸਵੰਤ ਸਿੰਘ ਸੈਣੀ, ਕੁਲਦੀਪ ਸਿੰਘ ਦੌੜਕਾ, ਦਸੌਂਦਾ ਸਿੰਘ, ਬਲਜੀਤ ਕੌਰ, ਅਮਰਜੀਤ ਕੌਰ, ਨਰਿੰਦਰ ਕੁਮਾਰ ਪੰਡੋਰੀ ਦੀ ਪ੍ਰਧਾਨਗੀ ਹੇਠ ਬੱਸ ਸਟੈਂਡ ਨਵਾਂ ਸ਼ਹਿਰ ਵਿਖੇ ਰੋਸ ਰੈਲੀ ਉਪਰੰਤ ਸ਼ਹਿਰ ਵਿੱਚ ਪ੍ਰਦਰਸ਼ਨ ਕੀਤਾ ਗਿਆ। ਇਸ ਸਮੇਂ ਟਰੇਡ ਯੂਨੀਅਨ ਆਗੂ ਸੁਤੰਤਰ ਕੁਮਾਰ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ।
          ਰੋਸ ਰੈਲੀ ਨੂੰ ਸੰਬੋਧਨ ਕਰਦਿਆਂ ਮਹਾਂ ਸਿੰਘ ਰੋੜੀ, ਨਰੰਜਨ ਦਾਸ ਮੇਹਲੀ, ਹਰਪਾਲ ਸਿੰਘ ਜਗਤਪੁਰ, ਬੂਟਾ ਸਿੰਘ ਮਹਿਮੂਦਪੁਰ, ਪ੍ਰੇਮ ਰੱਕੜ, ਜਸਵਿੰਦਰ ਭੰਗਲ, ਲਖਬੀਰ ਸਿੰਘ ਪਨਬਸ, ਜਗਤਾਰ ਸਿੰਘ, ਬਿਕਰਮਜੀਤ ਸਿੰਘ, ਕਸ਼ਮੀਰ ਸਿੰਘ,  ਪਰਮਿੰਦਰ ਮੇਨਕਾ, ਪਰਮਜੀਤ ਸਿੰਘ ਰੋੜੀ, ਰੇਸ਼ਮ ਲਾਲ, ਜਸਵੀਰ ਕੌਰ, ਸਤਨਾਮ ਸਿੰਘ ਗੁਲਾਟੀ, ਚਰਨਜੀਤ ਦੌਲਤਪੁਰ, ਕੁਲਦੀਪ ਝਿੰਗੜ, ਜੁਝਾਰ ਸਿੰਘ, ਅੱਛਰ ਸਿੰਘ, ਮੋਹਣ ਸਿੰਘ ਪੂਨੀਆ, ਨਿਰਮਲ ਸਿੰਘ ਆਦਿ ਨੇ ਕਿਹਾ ਕਿ ਕੇਂਦਰ ਸਰਕਾਰ ਅਤੇ ਰਾਜ ਸਰਕਾਰਾਂ ਵਲੋਂ ਸਾਮਰਾਜੀ ਮੁਲਕਾਂ ਵਲੋਂ ਨਿਰਦੇਸ਼ਤ ਨਵ-ਉਦਾਰਵਾਦੀ ਨੀਤੀਆਂ ਲਾਗੂ ਕਰਨ ਨਾਲ ਦੇਸ਼ ਵਿੱਚ ਗਰੀਬੀ, ਅਨਪੜ੍ਹਤਾ, ਮਹਿੰਗਾਈ, ਬੇਰੁਜ਼ਗਾਰੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਕੇਂਦਰ ਦੀ ਕਾਰਪੋਰੇਟ ਪੱਖੀ ਫਿਰਕੂ ਫਾਸ਼ੀਵਾਦੀ ਸਰਕਾਰ ਵਲੋਂ ਦੇਸ਼ ਦੇ ਲੋਕਾਂ ਨੂੰ ਸੇਵਾਵਾਂ ਦੇਣ ਅਤੇ ਨਵੀਂ ਪੀੜ੍ਹੀ ਲਈ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਾਲੇ ਸਰਕਾਰੀ ਅਦਾਰੇ ਕਾਰਪੋਰੇਟ ਘਰਾਣਿਆਂ ਨੂੰ ਸੌਂਪੇ ਜਾ ਰਹੇ ਹਨ। ਉਨ੍ਹਾਂ ਨੂੰ ਸਰਕਾਰੀ ਬੈਂਕਾਂ ਵਿੱਚੋਂ ਦਿੱਤੇ ਗਏ 16.5 ਲੱਖ ਕਰੋੜ ਦੇ ਕਰਜੇ ਨਾ ਉਗਰਾਹੁਣਯੋਗ ਕਹਿ ਕੇ ਮੁਆਫ ਕੀਤੇ ਗਏ ਹਨ। ਜਿਸ ਨਾਲ ਬੈਕਿੰਗ ਸਿਸਟਮ ਤਹਿਸ ਨਹਿਸ ਹੋ ਰਿਹਾ ਹੈ। ਬੁਲਾਰਿਆਂ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵਲੋਂ ਕਾਲੇ ਕਾਨੂੰਨਾਂ ਰਾਹੀਂ ਸ਼ਹਿਰੀ ਆਜਾਦੀਆਂ ਖਤਮ ਕਰਨ ਦੀ ਨਿਖੇਧੀ ਕਰਦਿਆਂ ਸੰਵਿਧਾਨ ਅਤੇ ਜਮਹੂਰੀਅਤ ਨੂੰ ਬਚਾਉਣ ਲਈ ਫਿਰਕੂ ਫਾਸੀਵਾਦੀ ਕਾਰਪੋਰੇਟ ਪੱਖੀ ਭਾਜਪਾ ਸਰਕਾਰ ਦੇ ਮਨਸੂਬੇ ਫੇਲ ਕਰਨ ਲਈ ਲਗਾਤਾਰ ਸੰਘਰਸ਼ ਦਾ ਹਿੱਸਾ ਬਣਨ ਦੀ ਅਪੀਲ ਕੀਤੀ।  
           ਆਗੂਆਂ ਨੇ ਕੇਂਦਰ ਸਰਕਾਰ ਵਲੋਂ ਕਿਰਤ ਕਾਨੂੰਨ ਖਤਮ ਕਰਕੇ ਚਾਰ ਕੋਡ ਲਾਗੂ ਕਰਨ ਦੀ ਥਾਂ ਕਿਰਤ ਕਾਨੂੰਨ ਬਹਾਲ ਕਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਆਂਗਨਵਾੜੀ, ਮਿਡ ਡੇ ਮੀਲ ਅਤੇ ਆਸ਼ਾ ਵਰਕਰਾਂ ਸਮੇਤ ਹਰ ਤਰ੍ਹਾਂ ਦੇ ਕੱਚੇ ਮੁਲਾਜ਼ਮ ਪੂਰੇ  ਗਰੇਡ ਤੇ ਪੱਕੇ ਕਰਨ, ਤਨਖਾਹ ਕਮਿਸ਼ਨ ਦੀਆਂ ਤਰੁੱਟੀਆਂਂ ਦੂਰ ਕਰਦਿਆਂ  ਬਕਾਏ ਅਤੇ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਯਕਮੁਸ਼ਤ ਦੇਣ, ਪੇਂਡੂ ਭੱਤੇ ਸਮੇਤ ਸਮੁੱਚੇ ਭੱਤੇ ਬਹਾਲ ਕਰਨ, ਜਨਤਕ ਖੇਤਰ ਦੇ ਅਦਾਰਿਆਂ ਨੂੰ ਖਤਮ ਕਰਨ ਦੀ ਨਿਜੀਕਰਨ ਦੀ ਨੀਤੀ ਰੱਦ ਕਰਨ, ਲੈਂਡ ਪੁਲਿੰਗ ਰਾਹੀਂ ਪੰਜਾਬ ਦੀਆਂ ਖੇਤੀਯੋਗ ਜਮੀਨਾਂ ਖੋਹਣ ਆਦਿ ਮੰਗਾਂ ਦਾ ਜਿਕਰ ਕੀਤਾ ਗਿਆ।
 
Have something to say? Post your comment

ਅਤੇ ਪੰਜਾਬ ਖਬਰਾਂ

ਸੀ.ਜੀ.ਸੀ. ਯੂਨੀਵਰਸਿਟੀ ਮੋਹਾਲੀ ਦੀ 9ਵੀਂ ਸਾਲਾਨਾ ਖੇਡ ਮੀਟ 2026: ਨੌਜਵਾਨਾਂ ਦੀ ਉਰਜਾ, ਟੀਮ ਸਪਿਰਿਟ ਅਤੇ ਖੇਡ ਜਜ਼ਬੇ ਦਾ ਸ਼ਾਨਦਾਰ ਮੰਚ

ਸੀ.ਜੀ.ਸੀ. ਯੂਨੀਵਰਸਿਟੀ ਮੋਹਾਲੀ ਦੀ 9ਵੀਂ ਸਾਲਾਨਾ ਖੇਡ ਮੀਟ 2026: ਨੌਜਵਾਨਾਂ ਦੀ ਉਰਜਾ, ਟੀਮ ਸਪਿਰਿਟ ਅਤੇ ਖੇਡ ਜਜ਼ਬੇ ਦਾ ਸ਼ਾਨਦਾਰ ਮੰਚ

ਮੂਸੇਵਾਲਾ ਕਤਲ ਕੇਸ 'ਚ ਨਵਾਂ ਮੋੜ: ਅਨਮੋਲ ਬਿਸ਼ਨੋਈ ਦੇ ਵਕੀਲ ਨੇ ਹੀ ਮੰਗਿਆ 'ਪ੍ਰੋਡਕਸ਼ਨ ਵਾਰੰਟ', ਪੁਲਿਸ ਦੀ ਕਾਰਜਪ੍ਰਣਾਲੀ 'ਤੇ ਚੁੱਕੇ ਸਵਾਲ

ਮੂਸੇਵਾਲਾ ਕਤਲ ਕੇਸ 'ਚ ਨਵਾਂ ਮੋੜ: ਅਨਮੋਲ ਬਿਸ਼ਨੋਈ ਦੇ ਵਕੀਲ ਨੇ ਹੀ ਮੰਗਿਆ 'ਪ੍ਰੋਡਕਸ਼ਨ ਵਾਰੰਟ', ਪੁਲਿਸ ਦੀ ਕਾਰਜਪ੍ਰਣਾਲੀ 'ਤੇ ਚੁੱਕੇ ਸਵਾਲ

ਬਾਡੀ ਬਿਲਡਰ ਵਰਿੰਦਰ ਸਿੰਘ ਘੁੰਮਣ ਮੌਤ ਮਾਮਲਾ: ਮੈਡੀਕਲ ਪੈਨਲ ਦੀ ਰਿਪੋਰਟ 'ਚ ਹਸਪਤਾਲ ਦੀ ਲਾਪਰਵਾਹੀ ਦੀ ਪੁਸ਼ਟੀ, ਪਰਿਵਾਰ ਲਵੇਗਾ ਕਾਨੂੰਨੀ ਐਕਸ਼ਨ

ਬਾਡੀ ਬਿਲਡਰ ਵਰਿੰਦਰ ਸਿੰਘ ਘੁੰਮਣ ਮੌਤ ਮਾਮਲਾ: ਮੈਡੀਕਲ ਪੈਨਲ ਦੀ ਰਿਪੋਰਟ 'ਚ ਹਸਪਤਾਲ ਦੀ ਲਾਪਰਵਾਹੀ ਦੀ ਪੁਸ਼ਟੀ, ਪਰਿਵਾਰ ਲਵੇਗਾ ਕਾਨੂੰਨੀ ਐਕਸ਼ਨ

ਪੰਜਾਬ 'ਚ 4 ਮਾਰਚ ਨੂੰ ਹੋਲੀ ਮੌਕੇ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਪੰਜਾਬ 'ਚ 4 ਮਾਰਚ ਨੂੰ ਹੋਲੀ ਮੌਕੇ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਲੁਧਿਆਣਾ ਦੇ ਬਸਤੀ ਜੋਧੇਵਾਲ ‘ਚ ਗੁੱਲੀ-ਡੰਡਾ ਵਿਵਾਦ ਨੇ ਲਿਆ ਹਿੰਸਕ ਰੂਪ, ਪਰਿਵਾਰ ਦੇ ਤਿੰਨ ਮੈਂਬਰ ਜ਼ਖ਼ਮੀ

ਲੁਧਿਆਣਾ ਦੇ ਬਸਤੀ ਜੋਧੇਵਾਲ ‘ਚ ਗੁੱਲੀ-ਡੰਡਾ ਵਿਵਾਦ ਨੇ ਲਿਆ ਹਿੰਸਕ ਰੂਪ, ਪਰਿਵਾਰ ਦੇ ਤਿੰਨ ਮੈਂਬਰ ਜ਼ਖ਼ਮੀ

ਈਰਾਨ-ਇਜ਼ਰਾਈਲ ਤਣਾਅ ਦਰਮਿਆਨ ਭਾਰਤੀਆਂ ਦੀ ਸੁਰੱਖਿਆ ਲਈ ਕੇਂਦਰ ਨੂੰ ਤੁਰੰਤ ਕਦਮ ਚੁੱਕਣ ਦੀ ਅਪੀਲ- ਸੁਖਬੀਰ ਸਿੰਘ ਬਾਦਲ

ਈਰਾਨ-ਇਜ਼ਰਾਈਲ ਤਣਾਅ ਦਰਮਿਆਨ ਭਾਰਤੀਆਂ ਦੀ ਸੁਰੱਖਿਆ ਲਈ ਕੇਂਦਰ ਨੂੰ ਤੁਰੰਤ ਕਦਮ ਚੁੱਕਣ ਦੀ ਅਪੀਲ- ਸੁਖਬੀਰ ਸਿੰਘ ਬਾਦਲ

ਵਰਦਾਨ ਹਸਪਤਾਲ ਦੇ ਬਾਹਰ ਫਾਇਰਿੰਗ ਮਾਮਲੇ 'ਚ ACP ਸਸਪੈਂਡ, ਪੁਲਿਸ ਕਮਿਸ਼ਨਰ ਨੇ ਦਿੱਤੇ ਵਿਭਾਗੀ ਜਾਂਚ ਦੇ ਹੁਕਮ

ਵਰਦਾਨ ਹਸਪਤਾਲ ਦੇ ਬਾਹਰ ਫਾਇਰਿੰਗ ਮਾਮਲੇ 'ਚ ACP ਸਸਪੈਂਡ, ਪੁਲਿਸ ਕਮਿਸ਼ਨਰ ਨੇ ਦਿੱਤੇ ਵਿਭਾਗੀ ਜਾਂਚ ਦੇ ਹੁਕਮ

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਤਹਿਤ ਰਜਿਸਟ੍ਰੇਸ਼ਨ ਪ੍ਰਕਿਰਿਆ ਹੋਈ ਆਸਾਨ, ਇਨ੍ਹਾਂ ਦਸਤਾਵੇਜ਼ਾਂ ਨਾਲ ਮੌਕੇ 'ਤੇ ਹੀ ਬਣ ਰਹੇ ਕਾਰਡ

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਤਹਿਤ ਰਜਿਸਟ੍ਰੇਸ਼ਨ ਪ੍ਰਕਿਰਿਆ ਹੋਈ ਆਸਾਨ, ਇਨ੍ਹਾਂ ਦਸਤਾਵੇਜ਼ਾਂ ਨਾਲ ਮੌਕੇ 'ਤੇ ਹੀ ਬਣ ਰਹੇ ਕਾਰਡ

ਪੰਜਾਬ ਦੇ ਮੋਹਾਲੀ ’ਚ ਬਣੇਗਾ ਦੇਸ਼ ਦਾ ਪਹਿਲਾ AI ਟਾਵਰ, 300 ਵਿਦੇਸ਼ੀ ਕੰਪਨੀਆਂ ਕਰਨਗੀਆਂ ਨਿਵੇਸ਼; ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੁਜ਼ਗਾਰ

ਪੰਜਾਬ ਦੇ ਮੋਹਾਲੀ ’ਚ ਬਣੇਗਾ ਦੇਸ਼ ਦਾ ਪਹਿਲਾ AI ਟਾਵਰ, 300 ਵਿਦੇਸ਼ੀ ਕੰਪਨੀਆਂ ਕਰਨਗੀਆਂ ਨਿਵੇਸ਼; ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੁਜ਼ਗਾਰ

ਪੰਜਾਬ ਨੂੰ ਸਰਵਾਈਕਲ ਕੈਂਸਰ ਮੁਕਤ ਬਣਾਉਣਾ ਸਰਕਾਰ ਦਾ ਟੀਚਾ : ਸਿਹਤ ਮੰਤਰੀ

ਪੰਜਾਬ ਨੂੰ ਸਰਵਾਈਕਲ ਕੈਂਸਰ ਮੁਕਤ ਬਣਾਉਣਾ ਸਰਕਾਰ ਦਾ ਟੀਚਾ : ਸਿਹਤ ਮੰਤਰੀ