Thursday, July 23, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਰਾਸ਼ਟਰੀ

ਟਰੰਪ 'ਤੇ ਜਾਨਲੇਵਾ ਹਮਲੇ ਮਗਰੋਂ PM ਮੋਦੀ ਦਾ ਟਵੀਟ, ਘਟਨਾ 'ਤੇ ਪ੍ਰਗਟਾਈ ਚਿੰਤਾ

26 ਅਪ੍ਰੈਲ, 2026 05:30 PM

ਅਮਰੀਕਾ ਦੇ ਵਾਸ਼ਿੰਗਟਨ ਦੇ Hilton Hotel ਵਿਚ ਆਯੋਜਿਤ ਵ੍ਹਾਈਟ ਹਾਊਸ ਕੋਰਸਪੌਡੈਂਟਸ ਡਿਨਰ ਦੌਰਾਨ ਗੋਲੀਬਾਰੀ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਜਿਸ ਸਮੇਂ ਗੋਲੀਬਾਰੀ ਹੋਈ, ਅਮਰੀਕੀ ਰਾਸ਼ਟਰਪਤੀ ਟਰੰਪ ਉਥੇ ਹੀ ਮੌਜੂਦ ਸਨ। ਸਥਿਤੀ ਵਿਗੜਨ 'ਤੇ ਟਰੰਪ ਨੂੰ ਤੁਰੰਤ ਸੁਰੱਖਿਅਤ ਸਥਾਨ 'ਤੇ ਲਿਜਾਇਆ ਗਿਆ। ਗੋਲੀਬਾਰੀ ਦੀ ਘਟਨਾ ਤੋਂ ਬਾਅਦ ਸੁਰੱਖਿਆ ਏਜੰਸੀਆਂ ਤੁਰੰਤ ਹਰਕਤ ਵਿੱਚ ਆ ਗਈਆਂ। ਗੋਲੀਬਾਰੀ ਤੋਂ ਬਾਅਦ ਸਥਿਤੀ ਨੂੰ ਦੇਖਦੇ ਹੋਏ ਪ੍ਰੋਗਰਾਮ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਅਮਰੀਕੀ ਰਾਸ਼ਟਰਪਤੀ ਟਰੰਪ ਨੇ ਪੁਸ਼ਟੀ ਕੀਤੀ ਹੈ ਕਿ ਹਮਲਾਵਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਟਰੰਪ ਨੇ ਬਾਅਦ ਵਿੱਚ Truth Social 'ਤੇ ਕਿਹਾ ਕਿ ਪ੍ਰੋਗਰਾਮ ਨੂੰ ਪ੍ਰੋਟੋਕੋਲ ਅਨੁਸਾਰ ਰੋਕ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਸਾਰੇ ਚੋਟੀ ਦੇ ਨੇਤਾ ਸੁਰੱਖਿਅਤ ਹਨ। ਇਸ ਘਟਨਾ 'ਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚਿੰਤਾ ਪ੍ਰਗਟਾਈ ਹੈ ਅਤੇ ਟਰੰਪ ਦੀ ਚੰਗੀ ਸਿਹਤ ਦੀ ਕਾਮਨਾ ਕੀਤੀ ਹੈ।

ਪੀ.ਐੱਮ ਮੋਦੀ ਨੇ ਪ੍ਰਗਟਾਈ ਚਿੰਤਾ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਸ਼ਿੰਗਟਨ, ਡੀ.ਸੀ. ਵਿੱਚ ਹੋਈ ਸੁਰੱਖਿਆ ਘਟਨਾ 'ਤੇ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਇਹ ਜਾਣ ਕੇ ਰਾਹਤ ਪ੍ਰਗਟਾਈ ਕਿ ਡੋਨਾਲਡ ਟਰੰਪ, ਉਨ੍ਹਾਂ ਦੀ ਪਤਨੀ ਅਤੇ ਉਪ ਰਾਸ਼ਟਰਪਤੀ ਸੁਰੱਖਿਅਤ ਹਨ ਅਤੇ ਉਨ੍ਹਾਂ ਨੂੰ ਕਿਸੇ ਤਰ੍ਹਾਂ ਦਾ ਨੁਕਸਾਨ ਨਹੀਂ ਹੋਇਆ।। ਪ੍ਰਧਾਨ ਮੰਤਰੀ ਮੋਦੀ ਨੇ ਉਨ੍ਹਾਂ ਦੀ ਚੰਗੀ ਸਿਹਤ ਅਤੇ ਸੁਰੱਖਿਆ ਲਈ ਆਪਣੀਆਂ ਸ਼ੁਭਕਾਮਨਾਵਾਂ ਵੀ ਦਿੱਤੀਆਂ। ਆਪਣੇ ਸੰਦੇਸ਼ ਵਿੱਚ, ਉਨ੍ਹਾਂ ਨੇ ਇਹ ਵੀ ਕਿਹਾ ਕਿ ਕਿਸੇ ਵੀ ਲੋਕਤੰਤਰ ਵਿੱਚ ਹਿੰਸਾ ਦੀ ਕੋਈ ਥਾਂ ਨਹੀਂ ਹੈ ਅਤੇ ਅਜਿਹੀਆਂ ਘਟਨਾਵਾਂ ਦੀ ਸਖ਼ਤ ਨਿੰਦਾ ਕੀਤੀ ਜਾਣੀ ਚਾਹੀਦੀ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ

ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ

'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ

'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ