Sunday, April 12, 2026
BREAKING
ਦਿਲਪ੍ਰੀਤ ਢਿੱਲੋਂ ਨੇ ਮਹਿੰਦਰਾ BE 6 ਲਈ ਲਾਂਚ ਕੀਤਾ ਧਮਾਕੇਦਾਰ ਐਂਥਮ, ਪ੍ਰੈੱਸ ਕਾਨਫਰੰਸ ‘ਚ ਛਾਇਆ ਜਲਵਾ ਪੰਜਾਬ ਦੇ ਹਰ ਨਾਗਰਿਕ ਲਈ ਸਿਹਤ ਸੇਵਾਵਾਂ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ ਮਾਨ ਸਰਕਾਰ ਦਾ ਵੱਡਾ ਫ਼ੈਸਲਾ; ਵਿਸ਼ੇਸ਼ ਜ਼ਰੂਰਤ ਵਾਲੇ ਬੱਚਿਆਂ ਲਈ ਸੰਚਾਰ ਦੀਆਂ ਰੁਕਾਵਟਾਂ ਹੋਣਗੀਆਂ ਦੂਰ ਗੈਂਗਸਟਰਾਂ 'ਤੇ ਵਾਰ ਦਾ 80ਵਾਂ ਦਿਨ: ਪੰਜਾਬ ਪੁਲਿਸ ਵੱਲੋਂ 449 ਥਾਵਾਂ 'ਤੇ ਛਾਪੇਮਾਰੀ; 262 ਗ੍ਰਿਫ਼ਤਾਰ ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕਾਂ ਦੀ ਕਚਹਿਰੀ ਵਿੱਚ ਹਾਰ ਚੁੱਕਿਆ ਅਕਾਲੀ ਦਲ ਹੁਣ ਪਰਮਾਤਮਾ ਦੀ ਕਚਹਿਰੀ ਵਿੱਚ ਵੀ ਹਾਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ ਸੁਨਾਮ ਵਿੱਚ 19 ਅਪ੍ਰੈਲ ਨੂੰ ਭਗਵਾਨ ਪਰਸ਼ੂਰਾਮ ਦਾ ਜਨਮ ਦਿਹਾੜਾ, ਤਿਆਰੀਆਂ ਜਾਰੀ ਸੁਨਾਮ ਵਿੱਚ 19 ਅਪ੍ਰੈਲ ਨੂੰ ਭਗਵਾਨ ਪਰਸ਼ੂਰਾਮ ਦਾ ਜਨਮ ਦਿਹਾੜਾ, ਤਿਆਰੀਆਂ ਜਾਰੀ

ਬਾਜ਼ਾਰ

ਟਰੰਪ ਦੇ ਟੈਰਿਫ ਹਮਲੇ 'ਤੇ ਭਾਰਤ ਦਾ Masterstroke : 20,000 ਕਰੋੜ ਦਾ ਨਿਰਯਾਤ ਮਿਸ਼ਨ ਤਿਆਰ

07 ਅਗਸਤ, 2025 08:09 PM

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਭਾਰਤੀ ਸਾਮਾਨ 'ਤੇ 25% ਟੈਕਸ (ਟੈਰਿਫ) ਲਗਾਉਣ ਦਰਮਿਆਨ ਭਾਰਤ ਸਰਕਾਰ ਨੇ ਨਿਰਯਾਤ ਨੂੰ ਵਧਾਉਣ ਲਈ ਇੱਕ ਵੱਡੀ ਯੋਜਨਾ ਤਿਆਰ ਕੀਤੀ ਹੈ। ਇਹ ਯੋਜਨਾ ਲਗਭਗ 20,000 ਕਰੋੜ ਰੁਪਏ ਦੀ ਹੋਵੇਗੀ ਅਤੇ ਸਤੰਬਰ 2025 ਤੋਂ ਸ਼ੁਰੂ ਕੀਤੀ ਜਾਵੇਗੀ। ਇਸ ਨਵੀਂ ਯੋਜਨਾ ਦਾ ਮੁੱਖ ਉਦੇਸ਼ ਭਾਰਤੀ ਉਤਪਾਦਾਂ ਨੂੰ ਵਿਸ਼ਵ ਬਾਜ਼ਾਰਾਂ ਵਿੱਚ ਮਾਨਤਾ ਦਿਵਾਉਣਾ, ਛੋਟੇ ਨਿਰਯਾਤਕਾਂ ਨੂੰ ਬਿਨਾਂ ਜਮਾਨਤ ਦੇ ਕਰਜ਼ੇ ਦੇਣਾ, ਗੈਰ-ਟੈਰਿਫ ਨਿਯਮਾਂ (ਜਿਵੇਂ ਕਿ ਤਕਨੀਕੀ ਰੁਕਾਵਟਾਂ) ਨੂੰ ਸੌਖਾ ਬਣਾਉਣਾ, ਦੁਨੀਆ ਵਿੱਚ 'ਬ੍ਰਾਂਡ ਇੰਡੀਆ' ਨੂੰ ਮਜ਼ਬੂਤ ਕਰਨਾ ਅਤੇ ਹਰ ਜ਼ਿਲ੍ਹੇ ਨੂੰ ਨਿਰਯਾਤ ਕੇਂਦਰ ਬਣਾਉਣਾ ਹੈ।

ਛੋਟੇ ਕਾਰੋਬਾਰੀਆਂ ਲਈ ਵੱਡੀ ਮਦਦ
ਸਰਕਾਰ ਚਾਹੁੰਦੀ ਹੈ ਕਿ MSME (ਛੋਟੇ ਅਤੇ ਦਰਮਿਆਨੇ ਉੱਦਮ) ਦੁਨੀਆ ਵਿੱਚ ਆਪਣਾ ਸਾਮਾਨ ਵੇਚਣ। ਇਸ ਲਈ, ਉਹ ਬਿਨਾਂ ਕਿਸੇ ਵੱਡੇ ਜਮਾਨਤ ਦੇ ਕਰਜ਼ੇ ਪ੍ਰਾਪਤ ਕਰ ਸਕਣਗੇ ਤਾਂ ਜੋ ਉਹ ਆਪਣੇ ਕਾਰੋਬਾਰ ਦਾ ਵਿਸਤਾਰ ਕਰ ਸਕਣ। ਇਹ ਯੋਜਨਾ ਤਿੰਨ ਮੰਤਰਾਲਿਆਂ, ਵਣਜ ਮੰਤਰਾਲੇ, MSME ਮੰਤਰਾਲੇ ਅਤੇ ਵਿੱਤ ਮੰਤਰਾਲੇ ਨਾਲ ਸਾਂਝੇਦਾਰੀ ਵਿੱਚ ਬਣਾਈ ਜਾ ਰਹੀ ਹੈ। ਇੱਕ ਸੀਨੀਅਰ ਅਧਿਕਾਰੀ ਅਨੁਸਾਰ, "ਇਹ ਯੋਜਨਾ ਨਾ ਸਿਰਫ਼ ਅਮਰੀਕਾ ਵਿੱਚ ਸਗੋਂ ਸਾਰੇ ਦੇਸ਼ਾਂ ਵਿੱਚ ਭਾਰਤੀ ਨਿਰਯਾਤ ਨੂੰ ਵਧਾਏਗੀ। ਇਸਦੀ ਤਿਆਰੀ ਅਗਸਤ ਵਿੱਚ ਪੂਰੀ ਹੋ ਜਾਵੇਗੀ ਅਤੇ ਇਸਨੂੰ ਸਤੰਬਰ ਤੋਂ ਲਾਗੂ ਕੀਤਾ ਜਾਵੇਗਾ।"

‘ਬ੍ਰਾਂਡ ਇੰਡੀਆ’ ਨੂੰ ਅੰਤਰਰਾਸ਼ਟਰੀ ਦਰਜਾ ਮਿਲੇਗਾ
ਜਿਵੇਂ ਜਾਪਾਨ, ਕੋਰੀਆ ਅਤੇ ਸਵਿਟਜ਼ਰਲੈਂਡ ਆਪਣੇ ਉੱਚ-ਗੁਣਵੱਤਾ ਵਾਲੇ ਉਤਪਾਦਾਂ ਲਈ ਜਾਣੇ ਜਾਂਦੇ ਹਨ, ਭਾਰਤ ਵੀ ਚਾਹੁੰਦਾ ਹੈ ਕਿ ‘ਬ੍ਰਾਂਡ ਇੰਡੀਆ’ ਨੂੰ ਵੀ ਇਹੀ ਮਾਨਤਾ ਮਿਲੇ। FIEO ਦੇ ਡਾਇਰੈਕਟਰ ਜਨਰਲ ਅਜੇ ਸਹਾਏ ਨੇ ਕਿਹਾ ਕਿ “ਜੇਕਰ ਇੰਨੀ ਵੱਡੀ ਰਕਮ ਦੀ ਸਹੀ ਵਰਤੋਂ ਕੀਤੀ ਜਾਂਦੀ ਹੈ, ਤਾਂ ਇਹ ਦੇਸ਼ ਦੇ ਨਿਰਯਾਤਕਾਂ ਲਈ ਬਹੁਤ ਫਾਇਦੇਮੰਦ ਹੋਵੇਗਾ।” ਅਮਰੀਕਾ ਨੇ ਐਲਾਨ ਕੀਤਾ ਹੈ ਕਿ 7 ਅਗਸਤ ਤੋਂ ਭਾਰਤ ਤੋਂ ਜਾਣ ਵਾਲੇ ਸਾਰੇ ਸਮਾਨ 'ਤੇ 25% ਟੈਰਿਫ ਲਗਾਇਆ ਜਾਵੇਗਾ। ਇਹ ਭਾਰਤ ਦੇ ਲਗਭਗ 85 ਬਿਲੀਅਨ ਡਾਲਰ ਦੇ ਸਾਲਾਨਾ ਨਿਰਯਾਤ ਦੇ ਅੱਧੇ ਹਿੱਸੇ ਨੂੰ ਪ੍ਰਭਾਵਿਤ ਕਰ ਸਕਦਾ ਹੈ।

ਟਰੰਪ ਦੀ ਧਮਕੀ ਅਤੇ ਭਾਰਤ ਦਾ ਜਵਾਬੀ ਹਮਲਾ
ਟਰੰਪ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ “ਟਰੂਥ ਸੋਸ਼ਲ” 'ਤੇ ਲਿਖਿਆ: “ਭਾਰਤ ਰੂਸ ਤੋਂ ਭਾਰੀ ਮਾਤਰਾ ਵਿੱਚ ਤੇਲ ਖਰੀਦ ਰਿਹਾ ਹੈ ਅਤੇ ਮੁਨਾਫ਼ਾ ਕਮਾ ਰਿਹਾ ਹੈ, ਜਦੋਂ ਕਿ ਰੂਸ ਯੂਕਰੇਨ ਵਿੱਚ ਲੋਕਾਂ ਨੂੰ ਮਾਰ ਰਿਹਾ ਹੈ। ਇਸ ਲਈ ਹੁਣ ਭਾਰਤ 'ਤੇ ਹੋਰ ਟੈਰਿਫ ਲਗਾਇਆ ਜਾਵੇਗਾ।” ਭਾਰਤ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਉਹ ਆਪਣੇ ਆਰਥਿਕ ਹਿੱਤਾਂ ਦੀ ਰੱਖਿਆ ਕਰੇਗਾ ਅਤੇ ਇਹ ਵੀ ਦੱਸਿਆ ਕਿ ਅਮਰੀਕਾ ਅਤੇ ਯੂਰਪ ਖੁਦ ਵੀ ਰੂਸ ਤੋਂ ਤੇਲ ਖਰੀਦ ਰਹੇ ਹਨ। ਭਾਰਤ ਨੇ ਟਰੰਪ ਦੇ ਦੋਸ਼ਾਂ ਨੂੰ ਪਖੰਡ ਦੱਸਿਆ ਹੈ।

Have something to say? Post your comment

ਅਤੇ ਬਾਜ਼ਾਰ ਖਬਰਾਂ

ਸ਼ੇਅਰ ਬਾਜ਼ਾਰ ਦਾ Good Friday : ਈਰਾਨ 'ਚ ਸ਼ਾਂਤੀ ਦੀ ਉਮੀਦ ਕਾਰਨ ਵਧੀ ਖ਼ਰੀਦਦਾਰੀ , ਸੈਂਸੈਕਸ-ਨਿਫਟੀ ਦੋਵੇਂ ਚੜ੍ਹੇ

ਸ਼ੇਅਰ ਬਾਜ਼ਾਰ ਦਾ Good Friday : ਈਰਾਨ 'ਚ ਸ਼ਾਂਤੀ ਦੀ ਉਮੀਦ ਕਾਰਨ ਵਧੀ ਖ਼ਰੀਦਦਾਰੀ , ਸੈਂਸੈਕਸ-ਨਿਫਟੀ ਦੋਵੇਂ ਚੜ੍ਹੇ

TCS ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ!  ਕੰਪਨੀ ਨੇ 1 ਅਪ੍ਰੈਲ ਤੋਂ ਤਨਖਾਹ ਵਾਧੇ ਦਾ ਕੀਤਾ ਐਲਾਨ

TCS ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ! ਕੰਪਨੀ ਨੇ 1 ਅਪ੍ਰੈਲ ਤੋਂ ਤਨਖਾਹ ਵਾਧੇ ਦਾ ਕੀਤਾ ਐਲਾਨ

UPI ਦੇ 10 ਸਾਲ: 45 ਕਰੋੜ ਤੋਂ ਵੱਧ ਭਾਰਤੀਆਂ ਦੀ ਪਸੰਦ ਬਣਿਆ ਡਿਜੀਟਲ ਭੁਗਤਾਨ, ਬਣਿਆ ਨਵਾਂ ਰਿਕਾਰਡ

UPI ਦੇ 10 ਸਾਲ: 45 ਕਰੋੜ ਤੋਂ ਵੱਧ ਭਾਰਤੀਆਂ ਦੀ ਪਸੰਦ ਬਣਿਆ ਡਿਜੀਟਲ ਭੁਗਤਾਨ, ਬਣਿਆ ਨਵਾਂ ਰਿਕਾਰਡ

ਭਾਰਤ ’ਚ ਹੈ ਦਮ ADB ਨੇ ਵਿਕਾਸ ਦਰ ਦਾ ਅੰਦਾਜ਼ਾ ਵਧਾ ਕੇ ਕੀਤਾ 6.9 ਫੀਸਦੀ

ਭਾਰਤ ’ਚ ਹੈ ਦਮ ADB ਨੇ ਵਿਕਾਸ ਦਰ ਦਾ ਅੰਦਾਜ਼ਾ ਵਧਾ ਕੇ ਕੀਤਾ 6.9 ਫੀਸਦੀ

ਅਮਰੀਕੀ ਡਾਲਰ ਮੁਕਾਬਲੇ 17 ਪੈਸੇ ਡਿੱਗਾ ਭਾਰਤੀ ਰੁਪਿਆ

ਅਮਰੀਕੀ ਡਾਲਰ ਮੁਕਾਬਲੇ 17 ਪੈਸੇ ਡਿੱਗਾ ਭਾਰਤੀ ਰੁਪਿਆ

ਸੀਜ਼ਫ਼ਾਇਰ 'ਤੇ ਤਣਾਅ ਕਾਰਨ ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ-ਨਿਫਟੀ ਦੋਵੇਂ ਡਿੱਗੇ

ਸੀਜ਼ਫ਼ਾਇਰ 'ਤੇ ਤਣਾਅ ਕਾਰਨ ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ-ਨਿਫਟੀ ਦੋਵੇਂ ਡਿੱਗੇ

ਇਤਿਹਾਸਕ ਤੇਜ਼ੀ ਤੋਂ ਬਾਅਦ ਪਾਕਿਸਤਾਨੀ ਸ਼ੇਅਰ ਬਾਜ਼ਾਰ 'ਚ ਵੱਡੀ ਗਿਰਾਵਟ, ਜਾਣੋ ਕਿਉਂ ਸਹਿਮੇ ਨਿਵੇਸ਼ਕ

ਇਤਿਹਾਸਕ ਤੇਜ਼ੀ ਤੋਂ ਬਾਅਦ ਪਾਕਿਸਤਾਨੀ ਸ਼ੇਅਰ ਬਾਜ਼ਾਰ 'ਚ ਵੱਡੀ ਗਿਰਾਵਟ, ਜਾਣੋ ਕਿਉਂ ਸਹਿਮੇ ਨਿਵੇਸ਼ਕ

ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ ਨੌਂ ਪੈਸੇ ਕਮਜ਼ੋਰ ਹੋ ਕੇ 92.63 'ਤੇ ਆ ਗਿਆ

ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ ਨੌਂ ਪੈਸੇ ਕਮਜ਼ੋਰ ਹੋ ਕੇ 92.63 'ਤੇ ਆ ਗਿਆ

ਕੱਚੇ ਤੇਲ ਅਤੇ ਡਾਲਰ-ਰੁਪਏ ਦੀ ਚਾਲ ’ਤੇ RBI ਨੇ ਬਦਲਿਆ ਰੁਖ

ਕੱਚੇ ਤੇਲ ਅਤੇ ਡਾਲਰ-ਰੁਪਏ ਦੀ ਚਾਲ ’ਤੇ RBI ਨੇ ਬਦਲਿਆ ਰੁਖ

ਬਿਨਾਂ ਡਾਟਾ ਵਾਲੇ ਸਸਤੇ ਪਲਾਨ ਹੋਣਗੇ ਲਾਜ਼ਮੀ, ਹੁਣ ਮਿਲ ਸਕੇਗੀ ਸਿਰਫ ਕਾਲ-SMS ਦੀ ਵੀ ਸੁਵਿਧਾ!

ਬਿਨਾਂ ਡਾਟਾ ਵਾਲੇ ਸਸਤੇ ਪਲਾਨ ਹੋਣਗੇ ਲਾਜ਼ਮੀ, ਹੁਣ ਮਿਲ ਸਕੇਗੀ ਸਿਰਫ ਕਾਲ-SMS ਦੀ ਵੀ ਸੁਵਿਧਾ!