Saturday, July 18, 2026
BREAKING
ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ ਯੂਰਪ 'ਚ ਹੀਟਵੇਵ ਦਾ ਕਹਿਰ, ਲਗਭਗ 10 ਹਜ਼ਾਰ ਲੋਕਾਂ ਦੀ ਮੌਤ PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ ਦੇ ਕੇ ਜਾਂਦੇ ਹਨ: ਕੇਵਲ ਢਿੱਲੋਂ ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ 1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4 ਸਟੇਸ਼ਨਾਂ ਦਾ ਕੰਮ ਪੂਰਾ : ਅਸ਼ਵਨੀ ਵੈਸ਼ਨਵ ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ : ਰਵਨੀਤ ਬਿੱਟੂ ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ

ਰਾਸ਼ਟਰੀ

ਟਵਿਸ਼ਾ ਸ਼ਰਮਾ ਮੌਤ ਮਾਮਲੇ 'ਚ CBI ਦੀ ਐਂਟਰੀ, ਜਾਂਚ ਦੇ ਸਿਲਸਿਲੇ 'ਚ ਸਹੁਰੇ ਘਰ ਪਹੁੰਚੀ ਟੀਮ

26 ਮਈ, 2026 07:13 PM

ਭੋਪਾਲ : ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੀ ਇਕ ਟੀਮ ਸਾਬਕਾ ਮਾਡਲ ਅਤੇ ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦੇ ਮਾਮਲੇ ਦੀ ਜਾਂਚ ਦੇ ਸਿਲਸਿਲੇ 'ਚ ਮੰਗਲਵਾਰ ਨੂੰ ਭੋਪਾਲ ਸਥਿਤ ਉਸ ਦੇ ਸਹੁਰੇ ਘਰ ਪਹੁੰਚੀ। ਪੁਲਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਕੁਝ ਮਹਿਲਾ ਕਰਮਚਾਰੀਆ ਸਮੇਤ ਸੀਬੀਆਈ ਦੀ ਟੀਮ ਕਟਾਰਾ ਹਿਲਜ਼ ਇਲਾਕੇ 'ਚ ਸਥਿਤ ਸੇਵਾਮੁਕਤ ਜੱਜ ਗਿਰੀਬਾਲਾ ਸਿੰਘ ਦੇ ਘਰ ਪਹੁੰਚੀ। ਇਸ ਦੌਰਾਨ ਕੁਝ ਮੀਡੀਆ ਕਰਮਚਾਰੀ ਵੀ ਉੱਥੇ ਪਹੁੰਚੇ ਪਰ ਉਨ੍ਹਾਂ ਨੂੰ ਘਰ ਦੇ ਅੰਦਰ ਜਾਣ ਦੀ ਮਨਜ਼ੂਰੀ ਨਹੀਂ ਦਿੱਤੀ ਗਈ। ਸੀਬੀਆਈ ਨੇ ਸੋਮਵਾਰ ਨੂੰ ਟਵਿਸ਼ਾ ਸ਼ਰਮਾ ਦੀ ਮੌਤ ਦੇ ਮਾਮਲੇ ਦੀ ਜਾਂਚ ਆਪਣੇ ਹੱਥ 'ਚ ਲਈ ਸੀ। ਟਵਿਸ਼ਾ ਦੀ ਲਾਸ਼ 12 ਮਈ ਨੂੰ ਭੋਪਾਲ ਸਥਿਤ ਉਸ ਦੇ ਸਹੁਰੇ ਘਰ ਤੋਂ ਫਾਹੇ ਨਾਲ ਲਟਕੀ ਮਿਲੀ ਸੀ। ਏਜੰਸੀ ਨੇ ਟਵਿਸ਼ਾ ਦੇ ਵਕੀਲ ਪਤੀ ਸਮਰਥ ਸਿੰਘ ਅਤੇ ਸੱਸ ਗਿਰੀਬਾਲਾ ਸਿੰਘ ਖ਼ਿਲਾਫ਼ ਐੱਫਆਈਆਰ ਦਰਜ ਕੀਤੀ ਹੈ। 

ਸੀਬੀਆਈ ਨੇ ਜਾਂਚ ਆਪਣੇ ਹੱਥ 'ਚ ਲੈਣ ਤੋਂ ਬਾਅਦ ਵਿਸ਼ੇਸ਼ ਅਪਰਾਧ ਇਕਾਈ ਦੀ ਇਕ ਟੀਮ ਭੋਪਾਲ ਭੇਜੀ ਹੈ, ਜੋ ਮਾਮਲੇ ਨਾਲ ਜੁੜੇ ਦਸਤਾਵੇਜ਼ ਅਤੇ ਸਬੂਤ ਜੁਟਾ ਰਹੀ ਹੈ। ਏਜੰਸੀ ਨੇ ਰਾਜ ਪੁਲਸ ਵਲੋਂ ਦਰਜ ਐੱਫਆਈਆਰ ਨੂੰ ਪ੍ਰਕਿਰਿਆ ਦੇ ਅਧੀਨ ਮਾਮਲੇ ਨੂੰ ਮੁੜ ਦਰਜ ਕੀਤਾ ਹੈ, ਜਿਸ 'ਚ ਸਮਰਥ ਸਿੰਘ ਅਤੇ ਗਿਰੀਬਾਲਾ ਨੂੰ ਦੋਸ਼ੀ ਬਣਾਇਆ ਗਿਆ ਹੈ। ਸੀਬੀਆਈ ਨੇ ਸੂਬਾ ਪੁਲਸ ਤੋਂ ਜਾਂਚ ਸੰਭਾਲਦੇ ਹੋਏ, ਭਾਰਤੀ ਦੰਡਾਵਲੀ (ਆਈਪੀਸੀ) ਦੀਆਂ ਧਾਰਾਵਾਂ 80(2) (ਦਾਜ ਮੌਤ ਦੀ ਸਜ਼ਾ), 85 (ਪਤੀ ਜਾਂ ਉਸਦੇ ਰਿਸ਼ਤੇਦਾਰਾਂ ਦੁਆਰਾ ਔਰਤ ਨਾਲ ਬੇਰਹਿਮੀ), ਅਤੇ 3(5) (ਸਾਂਝਾ ਇਰਾਦਾ) ਦੇ ਨਾਲ-ਨਾਲ ਦਾਜ ਮਨਾਹੀ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ

ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ

'ਨਾਗਰਿਕਤਾ ਤੈਅ ਕਰਨਾ ਚੋਣ ਕਮਿਸ਼ਨ ਦਾ ਅਧਿਕਾਰ ਨਹੀਂ', ਸੁਪਰੀਮ ਕੋਰਟ ਦਾ SIR 'ਤੇ ਵੱਡਾ ਫੈਸਲਾ

'ਨਾਗਰਿਕਤਾ ਤੈਅ ਕਰਨਾ ਚੋਣ ਕਮਿਸ਼ਨ ਦਾ ਅਧਿਕਾਰ ਨਹੀਂ', ਸੁਪਰੀਮ ਕੋਰਟ ਦਾ SIR 'ਤੇ ਵੱਡਾ ਫੈਸਲਾ

ਭਾਰਤ-ਪਾਕਿਸਤਾਨ ਸਰਹੱਦ ਕੋਲ ਹਟਾਈਆਂ ਗਈਆਂ ਗੈਰ-ਕਾਨੂੰਨੀ ਮਸਜਿਦਾਂ ਅਤੇ ਮਦਰਸੇ

ਭਾਰਤ-ਪਾਕਿਸਤਾਨ ਸਰਹੱਦ ਕੋਲ ਹਟਾਈਆਂ ਗਈਆਂ ਗੈਰ-ਕਾਨੂੰਨੀ ਮਸਜਿਦਾਂ ਅਤੇ ਮਦਰਸੇ

ਟੈਰਰ ਫੰਡਿੰਗ ਤੇ ਗੈਰ-ਕਾਨੂੰਨੀ ਘੁਸਪੈਠ ’ਤੇ ED ਦਾ ਐਕਸ਼ਨ, 5 ਸੂਬਿਆਂ ’ਚ ਕੀਤੀ ਛਾਪੇਮਾਰੀ

ਟੈਰਰ ਫੰਡਿੰਗ ਤੇ ਗੈਰ-ਕਾਨੂੰਨੀ ਘੁਸਪੈਠ ’ਤੇ ED ਦਾ ਐਕਸ਼ਨ, 5 ਸੂਬਿਆਂ ’ਚ ਕੀਤੀ ਛਾਪੇਮਾਰੀ

CM ਰੇਖਾ ਗੁਪਤਾ ਨੇ 45 ਨਵੇਂ ਆਯੂਸ਼ਮਾਨ ਅਰੋਗਿਆ ਮੰਦਰਾਂ ਦਾ ਕੀਤਾ ਉਦਘਾਟਨ

CM ਰੇਖਾ ਗੁਪਤਾ ਨੇ 45 ਨਵੇਂ ਆਯੂਸ਼ਮਾਨ ਅਰੋਗਿਆ ਮੰਦਰਾਂ ਦਾ ਕੀਤਾ ਉਦਘਾਟਨ

ਸੋਨਮ ਵਾਂਗਚੁਕ ਦੇ ਸਮਰਥਨ 'ਚ ਆਏ ਸਾਬਕਾ ਕਾਨੂੰਨ ਮੰਤਰੀ ਅਸ਼ਵਨੀ ਕੁਮਾਰ, ਕਿਹਾ-

ਸੋਨਮ ਵਾਂਗਚੁਕ ਦੇ ਸਮਰਥਨ 'ਚ ਆਏ ਸਾਬਕਾ ਕਾਨੂੰਨ ਮੰਤਰੀ ਅਸ਼ਵਨੀ ਕੁਮਾਰ, ਕਿਹਾ-"ਵਰਤ ਤੋੜੋ"

'ਮੈਂ ਕਿਸੇ ਵੀ ਕੀਮਤ 'ਤੇ 20 ਜੁਲਾਈ ਤੱਕ ਜ਼ਿੰਦਾ ਰਹਾਂਗਾ': 20 ਦਿਨਾਂ ਤੋਂ ਭੁੱਖ ਹੜਤਾਲ ਬੈਠੇ ਵਾਂਗਚੁਕ

'ਮੈਂ ਕਿਸੇ ਵੀ ਕੀਮਤ 'ਤੇ 20 ਜੁਲਾਈ ਤੱਕ ਜ਼ਿੰਦਾ ਰਹਾਂਗਾ': 20 ਦਿਨਾਂ ਤੋਂ ਭੁੱਖ ਹੜਤਾਲ ਬੈਠੇ ਵਾਂਗਚੁਕ

ਰਾਮ ਮੰਦਰ ਮਾਮਲਾ: ਮੁਲਜ਼ਮਾਂ ਤੋਂ ਰਿਮਾਂਡ ’ਤੇ ਪੁੱਛਗਿੱਛ ਪੂਰੀ, 24 ਘੰਟਿਆਂ ’ਚ ਅੰਤਿਮ ਰਿਪੋਰਟ ਸੌਂਪ ਸਕਦੀ ਹੈ SIT

ਰਾਮ ਮੰਦਰ ਮਾਮਲਾ: ਮੁਲਜ਼ਮਾਂ ਤੋਂ ਰਿਮਾਂਡ ’ਤੇ ਪੁੱਛਗਿੱਛ ਪੂਰੀ, 24 ਘੰਟਿਆਂ ’ਚ ਅੰਤਿਮ ਰਿਪੋਰਟ ਸੌਂਪ ਸਕਦੀ ਹੈ SIT

ਪੁਰੀ : ਭਗਵਾਨ ਜਗਨਨਾਥ ਮੰਦਰ 'ਚ 'ਪਹਾਂਡੀ' ਰਸਮ ਨਾਲ ਸ਼ੁਰੂ ਹੋਈ ਰੱਥ ਯਾਤਰਾ, ਪਹੁੰਚੇ ਲੱਖਾਂ ਸ਼ਰਧਾਲੂ

ਪੁਰੀ : ਭਗਵਾਨ ਜਗਨਨਾਥ ਮੰਦਰ 'ਚ 'ਪਹਾਂਡੀ' ਰਸਮ ਨਾਲ ਸ਼ੁਰੂ ਹੋਈ ਰੱਥ ਯਾਤਰਾ, ਪਹੁੰਚੇ ਲੱਖਾਂ ਸ਼ਰਧਾਲੂ

CBSE ਦੀ 9ਵੀਂ ਜਮਾਤ ਤੋਂ ਤੀਜੀ ਭਾਸ਼ਾ ਸ਼ੁਰੂ ਕਰਨ ਦੀ ਨੀਤੀ ਤੋਂ ਚਿੰਤਤ ਸੁਪਰੀਮ ਕੋਰਟ

CBSE ਦੀ 9ਵੀਂ ਜਮਾਤ ਤੋਂ ਤੀਜੀ ਭਾਸ਼ਾ ਸ਼ੁਰੂ ਕਰਨ ਦੀ ਨੀਤੀ ਤੋਂ ਚਿੰਤਤ ਸੁਪਰੀਮ ਕੋਰਟ