Tuesday, November 10, 2026
BREAKING
• ਕਾਂਗੜਾ: ਦੀਵਾਲੀ 'ਤੇ ਪਟਾਕਿਆਂ ਨਾਲ ਝੁਲਸੇ 37 ਲੋਕ, ਹਿਮਾਚਲ ਭਰ 'ਚ 126 ਥਾਵਾਂ 'ਤੇ ਲੱਗੀ ਅੱਗ • ਅਮਰੀਕਾ ਤੋਂ ਡਿਪੋਰਟ ਹੋਣਗੇ 18,000 ਭਾਰਤੀ ! ਚੋਣਾਂ 'ਚ ਹਾਰ ਮਗਰੋਂ ਟਰੰਪ ਕੱਢਣ ਲੱਗੇ 'ਭੜਾਸ' • ਸੰਘ ਦੇ ਪ੍ਰਚਾਰਕਾਂ, ਵਲੰਟੀਅਰਾਂ ਦਾ ਜੀਵਨ ਲੋਕਾਂ ਨੂੰ ਰਾਸ਼ਟਰ ਸੇਵਾ ਲਈ ਪ੍ਰੇਰਿਤ ਕਰਨ ਵਾਲਾ ਹੋਵੇ : ਮੋਹਨ ਭਾਗਵਤ • PM ਮੋਦੀ ਨੇ ਦੇਸ਼ ਵਾਸੀਆਂ ਨੂੰ ਗੋਵਰਧਨ ਪੂਜਾ ਦੀਆਂ ਦਿੱਤੀਆਂ ਵਧਾਈਆਂ, ਸੁੱਖ-ਸ਼ਾਂਤੀ ਦੀ ਕੀਤੀ ਕਾਮਨਾ • DUSU ਚੋਣਾਂ: ਮੁੱਖ ਮੰਤਰੀ ਰੇਖਾ ਗੁਪਤਾ ਨੇ ਜੇਤੂਆਂ ਨੂੰ ਦਿੱਤੀ ਵਧਾਈ • ਪਾਕਿਸਤਾਨ 'ਚ ਸੋਲਰ ਬੂਮ ਦੇ ਬਾਵਜੂਦ ਬਿਜਲੀ ਸੰਕਟ ਬਰਕਰਾਰ, ਬਲੈਕਆਊਟ ਜਾਰੀ • ਚੀਨੀ AI ਬੋਟ ਬਦਲ ਰਹੇ ਨੇ ਦੁਨੀਆ ਦਾ ਇਤਿਹਾਸ! ਬ੍ਰਿਟੇਨ ਦੇ ਅੱਤਵਾਦ ਵਿਰੋਧੀ ਚੀਫ਼ ਦੀ ਵੱਡੀ ਚਿਤਾਵਨੀ • ਟਾਈਗਰ ਸ਼ਰਾਫ 'ਤੇ ਫਾਇਰਿੰਗ ਮਾਮਲਾ: ਪੁਲਸ ਨੇ ਬਾਲੀਵੁੱਡ ਸਿਤਾਰਿਆਂ ਲਈ ਜਾਰੀ ਕੀਤੀ ਸੁਰੱਖਿਆ ਐਡਵਾਈਜ਼ਰੀ • ਕਾਰਤਿਕ ਆਰੀਅਨ ਨੇ ਲੰਡਨ 'ਚ ਮਨਾਈ ਦੀਵਾਲੀ • ਆਰਿਆਵੀਰ ਦੀਆਂ ਸ਼ਾਨਦਾਰ 160 ਦੌੜਾਂ, ਭਾਰਤ ਨੇ UAE ਵਿਰੁੱਧ ਬਣਾਇਆ 309 ਦੌੜਾਂ

ਮਨੋਰੰਜਨ

ਟਾਈਗਰ ਸ਼ਰਾਫ 'ਤੇ ਫਾਇਰਿੰਗ ਮਾਮਲਾ: ਪੁਲਸ ਨੇ ਬਾਲੀਵੁੱਡ ਸਿਤਾਰਿਆਂ ਲਈ ਜਾਰੀ ਕੀਤੀ ਸੁਰੱਖਿਆ ਐਡਵਾਈਜ਼ਰੀ

10 ਨਵੰਬਰ, 2026 03:44 PM

ਮੁੰਬਈ : ਟਾਈਗਰ ਸ਼ਰਾਫ ਨਾਲ ਜੁੜੀ ਗੋਲੀਬਾਰੀ ਦੀ ਘਟਨਾ ਅਤੇ ਜਾਂਚ ਦੌਰਾਨ ਕਈ ਮਸ਼ਹੂਰ ਹਸਤੀਆਂ ਦੇ ਘਰਾਂ ਦੀ ਕਥਿਤ ਤੌਰ 'ਤੇ ਰੇਕੀ ਹੋਣ ਦੇ ਖੁਲਾਸਿਆਂ ਦੇ ਮੱਦੇਨਜ਼ਰ, ਮੁੰਬਈ ਪੁਲਸ ਨੇ ਬਾਲੀਵੁੱਡ ਅਦਾਕਾਰਾਂ ਲਈ ਨੂੰ ਇੱਕ ਸੁਰੱਖਿਆ ਐਡਵਾਈਜ਼ਰੀ ਜਾਰੀ ਕੀਤੀ ਹੈ। ਮੁੰਬਈ ਪੁਲਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਅਦਾਕਾਰਾਂ ਨੂੰ ਜਨਤਕ ਥਾਵਾਂ 'ਤੇ ਜਾਣ ਅਤੇ ਭੀੜ ਵਾਲੇ ਇਲਾਕਿਆਂ ਵਿੱਚ ਪ੍ਰਸ਼ੰਸਕਾਂ ਨਾਲ ਮਿਲਣ-ਜੁਲਣ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ। ਉਨ੍ਹਾਂ ਨੂੰ ਇਹ ਵੀ ਕਿਹਾ ਗਿਆ ਹੈ ਕਿ ਸੁਰੱਖਿਆ ਦੇ ਲਿਹਾਜ਼ ਨਾਲ ਉਹ ਵੱਡੇ ਇਕੱਠਾਂ ਤੋਂ ਦੂਰ ਰਹਿਣ।


ਖਬਰਾਂ ਅਨੁਸਾਰ, ਬਾਲੀਵੁੱਡ ਦੇ ਕਈ ਅਦਾਕਾਰਾਂ ਨੂੰ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਧਮਕੀਆਂ ਮਿਲੀਆਂ ਹਨ। ਸੂਤਰਾਂ ਮੁਤਾਬਕ ਇਹ ਐਡਵਾਈਜ਼ਰੀ ਅਦਾਕਾਰਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਇੱਕ ਸਾਵਧਾਨੀ ਵਜੋਂ ਜਾਰੀ ਕੀਤਾ ਗਿਆ ਹੈ। ਮੁੰਬਈ ਕ੍ਰਾਈਮ ਬ੍ਰਾਂਚ ਦੇ ਸੂਤਰਾਂ ਅਨੁਸਾਰ, 21 ਅਕਤੂਬਰ ਨੂੰ ਇਹ ਖਬਰ ਸਾਹਮਣੇ ਆਈ ਸੀ ਕਿ ਅਦਾਕਾਰ ਟਾਈਗਰ ਸ਼ਰਾਫ 'ਤੇ ਗੋਲੀਬਾਰੀ ਕਰਨ ਵਾਲੇ ਦੋਸ਼ੀਆਂ ਨੇ ਹਮਲੇ ਤੋਂ ਪਹਿਲਾਂ ਅਮਿਤਾਭ ਬੱਚਨ ਅਤੇ ਸਲਮਾਨ ਖਾਨ ਸਮੇਤ ਕਈ ਬਾਲੀਵੁੱਡ ਹਸਤੀਆਂ ਦੇ ਘਰਾਂ ਦੀ ਰੇਕੀ ਕੀਤੀ ਸੀ।


ਦੱਸਿਆ ਜਾ ਰਿਹਾ ਹੈ ਕਿ ਹਮਲਾਵਰਾਂ ਨੂੰ ਉਨ੍ਹਾਂ ਮਸ਼ਹੂਰ ਹਸਤੀਆਂ ਨੂੰ ਨਿਸ਼ਾਨਾ ਬਣਾਉਣ ਲਈ ਕਿਹਾ ਗਿਆ ਸੀ ਜਿਨ੍ਹਾਂ ਦੀ ਸੁਰੱਖਿਆ ਵਿਵਸਥਾ ਮੁਕਾਬਲਤਨ ਘੱਟ ਸਖ਼ਤ ਸੀ। ਰੇਕੀ ਦੌਰਾਨ, ਵੱਖ-ਵੱਖ ਆਟੋ-ਰਿਕਸ਼ਾ ਚਾਲਕਾਂ ਨੇ ਦੋਸ਼ੀਆਂ ਨੂੰ ਅਮਿਤਾਭ ਬੱਚਨ, ਆਮਿਰ ਖਾਨ, ਅਕਸ਼ੈ ਕੁਮਾਰ ਅਤੇ ਸਲਮਾਨ ਖਾਨ ਸਮੇਤ ਕਈ ਮਸ਼ਹੂਰ ਹਸਤੀਆਂ ਦੇ ਘਰਾਂ ਤੱਕ ਪਹੁੰਚਾਇਆ ਸੀ।

 

Have something to say? Post your comment

ਅਤੇ ਮਨੋਰੰਜਨ ਖਬਰਾਂ

ਕਾਰਤਿਕ ਆਰੀਅਨ ਨੇ ਲੰਡਨ 'ਚ ਮਨਾਈ ਦੀਵਾਲੀ

ਕਾਰਤਿਕ ਆਰੀਅਨ ਨੇ ਲੰਡਨ 'ਚ ਮਨਾਈ ਦੀਵਾਲੀ

ਇੰਦੌਰ 'ਚ ਦਿਲਜੀਤ ਦੋਸਾਂਝ ਨਹੀਂ ਗਾ ਸਕਣਗੇ ਆਪਣੇ ਇਹ 4 ਸੁਪਰਹਿੱਟ ਗਾਣੇ

ਇੰਦੌਰ 'ਚ ਦਿਲਜੀਤ ਦੋਸਾਂਝ ਨਹੀਂ ਗਾ ਸਕਣਗੇ ਆਪਣੇ ਇਹ 4 ਸੁਪਰਹਿੱਟ ਗਾਣੇ

4 ਸਾਲ ਦੀ ਹੋਈ ਰਾਹਾ, ਆਲੀਆ ਭੱਟ ਨੇ ਦਿਖਾਈ ਧੀ ਦੇ ਜਨਮਦਿਨ ਦੇ ਜਸ਼ਨ ਦੀ ਝਲਕ

4 ਸਾਲ ਦੀ ਹੋਈ ਰਾਹਾ, ਆਲੀਆ ਭੱਟ ਨੇ ਦਿਖਾਈ ਧੀ ਦੇ ਜਨਮਦਿਨ ਦੇ ਜਸ਼ਨ ਦੀ ਝਲਕ

ਸੀਰੀਜ਼

ਸੀਰੀਜ਼ "ਢਾਈ ਚਾਲ" ਦਾ ਟੀਜ਼ਰ ਜਾਰੀ

‘ਰਾਮਾਇਣ’ ਦੇ ਪ੍ਰੀਮੀਅਰ ’ਤੇ ਸਿਤਾਰਿਆਂ ਦਾ ਇਕੱਠ

‘ਰਾਮਾਇਣ’ ਦੇ ਪ੍ਰੀਮੀਅਰ ’ਤੇ ਸਿਤਾਰਿਆਂ ਦਾ ਇਕੱਠ

ਸਲਮਾਨ ਖਾਨ ਦੀ ਆਵਾਜ਼ ’ਚ ਰਿਲੀਜ਼ ਹੋਇਆ ‘ਮਾਤ੍ਰਭੂਮੀ’ ਦਾ ਗਾਣਾ ‘ਤੇਰੀ ਸੈਕਸੀ ਬਿਊਟੀ’

ਸਲਮਾਨ ਖਾਨ ਦੀ ਆਵਾਜ਼ ’ਚ ਰਿਲੀਜ਼ ਹੋਇਆ ‘ਮਾਤ੍ਰਭੂਮੀ’ ਦਾ ਗਾਣਾ ‘ਤੇਰੀ ਸੈਕਸੀ ਬਿਊਟੀ’

ਜ਼ਮੀਨ ਹੀ ਬਣ ਗਈ ਡਰ ਦੀ ਵਜ੍ਹਾ ! ਜੈਕੀ ਸ਼ਰਾਫ ਤੇ ਸ਼ਰਦ ਕੇਲਕਰ ਦੀ ‘ਕਾਲੀ ਖੇਤੀ’ ਦਾ ਟੀਜ਼ਰ ਹੋਇਆ ਰਿਲੀਜ਼

ਜ਼ਮੀਨ ਹੀ ਬਣ ਗਈ ਡਰ ਦੀ ਵਜ੍ਹਾ ! ਜੈਕੀ ਸ਼ਰਾਫ ਤੇ ਸ਼ਰਦ ਕੇਲਕਰ ਦੀ ‘ਕਾਲੀ ਖੇਤੀ’ ਦਾ ਟੀਜ਼ਰ ਹੋਇਆ ਰਿਲੀਜ਼

ਅਮਿਤਾਭ ਨੂੰ 'ਲੰਬੂ ਜੀ' ਕਹਿ ਕੇ ਬੁਲਾਉਂਦੀ ਸੀ ਪਤਨੀ ਜਯਾ ! Big B ਨੇ ਸੁਣਾਇਆ ਮਜ਼ੇਦਾਰ ਕਿੱਸਾ

ਅਮਿਤਾਭ ਨੂੰ 'ਲੰਬੂ ਜੀ' ਕਹਿ ਕੇ ਬੁਲਾਉਂਦੀ ਸੀ ਪਤਨੀ ਜਯਾ ! Big B ਨੇ ਸੁਣਾਇਆ ਮਜ਼ੇਦਾਰ ਕਿੱਸਾ

ਸ਼ਾਹਰੁਖ ਖਾਨ ਦੀ

ਸ਼ਾਹਰੁਖ ਖਾਨ ਦੀ "ਕਿੰਗ" ਦੇ ਗਾਣੇ "ਤੂ ਮਿਲ ਜਾਏ" ਨੇ ਬਣਾਇਆ ਰਿਕਾਰਡ, 24 ਘੰਟਿਆਂ 'ਚ ਮਿਲੇ 6 ਕਰੋੜ ਤੋਂ ਵੱਧ ਵਿਊਜ਼

Tiger Shroff ਫਾਇਰਿੰਗ ਕੇਸ 'ਚ 13ਵੀਂ ਗ੍ਰਿਫ਼ਤਾਰੀ, ਮੁੰਬਈ ਕ੍ਰਾਈਮ ਬ੍ਰਾਂਚ ਵੱਲੋਂ ਹਰਿਆਣਾ ਤੋਂ 22 ਸਾਲਾ ਔਰਤ ਕਾਬੂ

Tiger Shroff ਫਾਇਰਿੰਗ ਕੇਸ 'ਚ 13ਵੀਂ ਗ੍ਰਿਫ਼ਤਾਰੀ, ਮੁੰਬਈ ਕ੍ਰਾਈਮ ਬ੍ਰਾਂਚ ਵੱਲੋਂ ਹਰਿਆਣਾ ਤੋਂ 22 ਸਾਲਾ ਔਰਤ ਕਾਬੂ