Thursday, July 23, 2026
BREAKING
ਦੀਦ’ ਨਾਰੀ ਪੀੜਾ ਤੇ ਰੁਮਾਂਸ ਦਾ ਕਾਵਿ ਚਿੱਤਰਨ ਹੈ ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ ਗਲੋਬਲ ਤਣਾਅ ਕਾਰਨ ਸ਼ੇਅਰ ਬਾਜ਼ਾਰ 'ਚ ਭੂਚਾਲ : 700 ਤੋਂ ਵਧ ਅੰਕ ਡਿੱਗਿਆ ਸੈਂਸੈਕਸ, ਜਾਣੋ ਕਾਰਨ ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ ਚਿੱਕੜ 'ਚ ਨੰਗੇ ਪੈਰ ਚੱਲੇ ਵਿਰਾਟ-ਅਨੁਸ਼ਕਾ, ਆਸ਼ਰਮ ਪੁੱਜ ਕੇ ਲਿਆ ਪ੍ਰੇਮਾਨੰਦ ਮਹਾਰਾਜ ਦਾ ਆਸ਼ੀਰਵਾਦ J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ PGI ਦੀ ਡੈਕਸਾ ਸਕੈਨ ਮਸ਼ੀਨ ਇਕ ਮਹੀਨੇ ਤੋਂ ਬੰਦ, ਮਰੀਜ਼ ਖੱਜਲ-ਖੁਆਰ

ਪੰਜਾਬ

ਟੀਬੀ ਖਾਤਮੇ ਦੀ ਮੁਹਿੰਮ ਨੂੰ ਮਿਲੀ ਡਿਜੀਟਲ ਤਾਕਤ, ‘ਟੀ.ਬੀ. ਮੁਕਤ ਭਾਰਤ’ ਐੱਪ ਬਣੇਗੀ ਗੇਮ ਚੇਂਜਰ: ਡਾ. ਗੁਰਿੰਦਰਜੀਤ ਸਿੰਘ

04 ਜੂਨ, 2026 06:52 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਰਾਸ਼ਟਰੀ ਤਪਦਿਕ ਖਾਤਮਾ ਪ੍ਰੋਗਰਾਮ ਤਹਿਤ ਟੀਬੀ ਖਾਤਮੇ ਦੀ ਮੁਹਿੰਮ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰਨ ਲਈ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਵੱਲੋਂ “ਟੀ.ਬੀ. ਮੁਕਤ ਭਾਰਤ” ਐੱਪ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਵਿਸ਼ੇਸ਼ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਕਿਹਾ ਕਿ “ਟੀ.ਬੀ. ਮੁਕਤ ਭਾਰਤ” ਐੱਪ ਟੀਬੀ ਖਾਤਮੇ ਲਈ ਇੱਕ ਮਹੱਤਵਪੂਰਨ ਡਿਜੀਟਲ ਪਲੇਟਫਾਰਮ ਸਾਬਿਤ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਐੱਪ ਟੀਬੀ ਮਰੀਜ਼ਾਂ, ਸਿਹਤ ਕਰਮਚਾਰੀਆਂ, ਵਲੰਟੀਅਰਾਂ ਅਤੇ ਨਿਕਸ਼ੇ ਮਿੱਤਰਾਂ ਨੂੰ ਇੱਕੋ ਮੰਚ ’ਤੇ ਜੋੜ ਕੇ ਮਰੀਜ਼ਾਂ ਦੀ ਨਿਰੰਤਰ ਨਿਗਰਾਨੀ, ਇਲਾਜ ਦੀ ਪ੍ਰਗਤੀ ਅਤੇ ਪੋਸ਼ਣ ਸਹਾਇਤਾ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਏਗੀ।
 
ਸਿਵਲ ਸਰਜਨ ਨੇ ਦੱਸਿਆ ਕਿ ਐੱਪ ਵਿੱਚ ਏ.ਆਈ. ਆਧਾਰਿਤ ‘ਖੁਸ਼ੀ (ਈ-ਸੰਗਿਨੀ)’ ਫੀਚਰ ਵੀ ਸ਼ਾਮਲ ਹੈ, ਜਿਸ ਰਾਹੀਂ ਲੋਕ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਭਾਸ਼ਾਵਾਂ ਵਿੱਚ ਟੀਬੀ ਸਬੰਧੀ ਆਪਣੇ ਸਵਾਲਾਂ ਦੇ ਤੁਰੰਤ ਅਤੇ ਸਹੀ ਜਵਾਬ ਪ੍ਰਾਪਤ ਕਰ ਸਕਦੇ ਹਨ।
 
ਉਨ੍ਹਾਂ ਕਿਹਾ ਕਿ ਇਹ ਐੱਪ ਐਂਡਰਾਇਡ ਮੋਬਾਈਲ ਫੋਨਾਂ ਲਈ ਪਲੇਅ ਸਟੋਰ ’ਤੇ ਉਪਲੱਬਧ ਹੈ ਅਤੇ ਹਰ ਨਾਗਰਿਕ ਨੂੰ ਇਸ ਦੀ ਵਰਤੋਂ ਕਰਕੇ ਟੀਬੀ ਖਾਤਮੇ ਦੀ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।
 
ਇਸ ਮੌਕੇ ਜ਼ਿਲ੍ਹਾ ਟੀਬੀ ਅਫਸਰ ਡਾ. ਕਿਸ਼ਨ ਰਾਏ ਨੇ ਕਿਹਾ ਕਿ ਟੀਬੀ ਇੱਕ ਪੂਰੀ ਤਰ੍ਹਾਂ ਇਲਾਜਯੋਗ ਬਿਮਾਰੀ ਹੈ। ਸਮੇਂ ਸਿਰ ਜਾਂਚ, ਨਿਯਮਿਤ ਦਵਾਈ ਅਤੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਇਸ ਬਿਮਾਰੀ ਨੂੰ ਜੜ੍ਹੋਂ ਖਤਮ ਕੀਤਾ ਜਾ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਟੀਬੀ ਸਬੰਧੀ ਜਾਣਕਾਰੀ ਅਤੇ ਸਹਾਇਤਾ ਲਈ ਰਾਸ਼ਟਰੀ ਟੀਬੀ ਹੈਲਪਲਾਈਨ ਨੰਬਰ 1800-11-6666 ’ਤੇ ਸੰਪਰਕ ਕਰਨ ਦੀ ਅਪੀਲ ਕੀਤੀ।
 
ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਮੈਡੀਕਲ ਕਮਿਸ਼ਨਰ ਡਾ ਹਰਪ੍ਰੀਤ ਸਿੰਘ, ਸਹਾਇਕ ਸਿਵਲ ਸਰਜਨ ਡਾ. ਬਲਜੀਤ ਕਮਲ, ਮੈਡੀਕਲ ਅਫਸਰ ਡਾ. ਰਮਨ ਕੁਮਾਰ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਦਲਜੀਤ ਸਿੰਘ, ਐੱਸ.ਟੀ.ਐੱਸ ਗੁਲਪ੍ਰੀਤ ਸਿੰਘ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ। 

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ

ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ

ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ

ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ

ਡਿਪਟੀ ਕਮਿਸ਼ਨਰ ਸ਼੍ਰੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਨਾਗਰਿਕਾਂ ਨੂੰ “17ਵਾਂ ਅੰਤਰਾਸ਼ਟਰੀ ਮਾਈ ਟ੍ਰੀ ਡੇ” ਮਨਾਉਣ ਦੀ ਅਪੀਲ

ਡਿਪਟੀ ਕਮਿਸ਼ਨਰ ਸ਼੍ਰੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਨਾਗਰਿਕਾਂ ਨੂੰ “17ਵਾਂ ਅੰਤਰਾਸ਼ਟਰੀ ਮਾਈ ਟ੍ਰੀ ਡੇ” ਮਨਾਉਣ ਦੀ ਅਪੀਲ

ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ

ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ

ਜ਼ਿਲ੍ਹਾ ਮੈਜਿਸਟਰੇਟ ਵਲੋਂ ਸ਼ੌਰ ਪ੍ਰਦੂਸ਼ਣ ਨੂੰ ਰੋਕਣ ਲਈ ਆਦੇਸ਼ ਜਾਰੀ

ਜ਼ਿਲ੍ਹਾ ਮੈਜਿਸਟਰੇਟ ਵਲੋਂ ਸ਼ੌਰ ਪ੍ਰਦੂਸ਼ਣ ਨੂੰ ਰੋਕਣ ਲਈ ਆਦੇਸ਼ ਜਾਰੀ

ਐੱਚ.ਪੀ.ਵੀ. ਟੀਕਾ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ: ਡਾ. ਹਰਪਿੰਦਰ ਸਿੰਘ

ਐੱਚ.ਪੀ.ਵੀ. ਟੀਕਾ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ: ਡਾ. ਹਰਪਿੰਦਰ ਸਿੰਘ

ਖਸਰਾ-ਰੁਬੈਲਾ ਦੇ ਖ਼ਾਤਮੇ ਦੇ ਟੀਚੇ ਨੂੰ ਹਾਸਲ ਕਰਨ ਲਈ ਕੋਈ ਵੀ ਯੋਗ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਖਸਰਾ-ਰੁਬੈਲਾ ਦੇ ਖ਼ਾਤਮੇ ਦੇ ਟੀਚੇ ਨੂੰ ਹਾਸਲ ਕਰਨ ਲਈ ਕੋਈ ਵੀ ਯੋਗ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ