Friday, July 17, 2026
BREAKING
ਗੈਂਗਸਟਰਾਂ 'ਤੇ ਵਾਰ ਦਾ 177ਵਾਂ ਦਿਨ: ਪੰਜਾਬ ਪੁਲਿਸ ਵੱਲੋਂ 600 ਥਾਈਂ ਛਾਪੇਮਾਰੀ; 333 ਕਾਬੂ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 25 ਕੈਡਿਟਾਂ ਦੀ ਪਿਛਲੇ ਤਿੰਨ ਮਹੀਨਿਆਂ ਵਿੱਚ ਡਿਫੈਂਸ ਸਿਖਲਾਈ ਅਕੈਡਮੀਆਂ ਵਿੱਚ ਚੋਣ, ਮਾਨ ਸਰਕਾਰ ਦੇ ਕਾਰਜਕਾਲ ਦੌਰਾਨ 175 ਕੈਡਿਟਾਂ ਦੀ ਹੋਈ ਚੋਣ ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ ਡਾ. ਬਲਜੀਤ ਕੌਰ ਵੱਲੋਂ ਅੰਬੇਡਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼ ਦੇ ਵਿਦਿਆਰਥੀਆਂ ਨਾਲ ਵਿਸ਼ੇਸ਼ ਗੱਲਬਾਤ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ ਹਾਈ ਕਮਾਂਡ ਨੇ ਮੀਟਿੰਗ ਲਈ ਬਿਠਾ ਲਏ ਚੰਨੀ ਤੇ ਰੰਧਾਵਾ, ਸੁਰਜੇਵਾਲਾ ਨਾਲ ਵੀ ਹੋਈ ਮੁਲਾਕਾਤ 'ਚੰਨੀ ਧੜੇ ਦੀ ਰਣਨੀਤੀ ਪਵੇਗੀ ਭਾਰੀ ਜਾਂ ਹਾਈਕਮਾਨ...?' ਰਾਹੁਲ ਗਾਂਧੀ ਦੇ ਅਗਲੇ ਫ਼ੈਸਲੇ 'ਤੇ ਟਿਕੀਆਂ ਨਜ਼ਰਾਂ IND vs ENG, 2nd ODI: ਇੰਗਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਮਾਮਲਾ : SIT ਨੇ ਸੁਖਬੀਰ ਸਿੰਘ ਬਾਦਲ ਨੂੰ ਕੀਤਾ ਤਲਬ

ਪੰਜਾਬ

ਟੀਬੀ ਨੂੰ ਹਰਾਉਣ ਲਈ ਜਨ-ਭਾਗੀਦਾਰੀ ਜ਼ਰੂਰੀ, ਹਰ ਲੱਛਣ ਨੂੰ ਗੰਭੀਰਤਾ ਨਾਲ ਲਵੋ : ਐੱਸ.ਐੱਮ.ਓ. ਡਾ ਸਤਿੰਦਰਜੀਤ ਕੌਰ 

16 ਜੁਲਾਈ, 2026 05:37 PM
ਰਾਹੋਂ (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁੱਢਲਾ ਸਿਹਤ ਕੇਂਦਰ, ਮੁਜ਼ੱਫਰਪੁਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਸਤਿੰਦਰਜੀਤ ਕੌਰ ਤੇ ਕਮਿਊਨਿਟੀ ਹੈਲਥ ਸੈਂਟਰ, ਰਾਹੋਂ ਦੇ ਸੀਨੀਅਰ ਮੈਡੀਕਲ ਅਫਸਰ ਡਾ ਸੋਨੀਆ ਦੀ ਯੋਗ ਰਹਿਨੁਮਾਈ ਹੇਠ ਕਮਿਊਨਿਟੀ ਹੈਲਥ ਸੈਂਟਰ (ਸੀ.ਐੱਚ.ਸੀ.) ਰਾਹੋਂ ਵਿਖੇ 100 ਦਿਨਾ ਟੀਬੀ ਮੁਕਤ ਭਾਰਤ ਅਭਿਆਨ ਤਹਿਤ ਟੀਬੀ ਦੀ ਸਮੇਂ ਸਿਰ ਪਛਾਣ ਅਤੇ ਰੋਕਥਾਮ ਲਈ ਵਿਸ਼ੇਸ਼ ਸਕ੍ਰੀਨਿੰਗ ਕੈਂਪ ਆਯੋਜਿਤ ਕੀਤਾ ਗਿਆ।
 
ਇਸ ਸਬੰਧੀ ਸੀਨੀਅਰ ਮੈਡੀਕਲ ਅਫ਼ਸਰ ਡਾ. ਸਤਿੰਦਰਜੀਤ ਕੌਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸੋਨੀਆ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੈਂਪ ਦੌਰਾਨ ਹੈਂਡ-ਹੈਲਡ ਪੋਰਟੇਬਲ ਡਿਜ਼ੀਟਲ ਐਕਸਰੇ ਮਸ਼ੀਨ ਰਾਹੀਂ 40 ਵਿਅਕਤੀਆਂ ਦੇ ਛਾਤੀ ਦੇ ਮੁਫ਼ਤ ਐਕਸ-ਰੇ ਕੀਤੇ ਗਏ। ਜਾਂਚ ਦੌਰਾਨ ਟੀਬੀ ਦੇ ਸ਼ੱਕੀ ਲੱਛਣ ਵਾਲੇ ਵਿਅਕਤੀਆਂ ਨੂੰ ਅਗਲੀ ਪੁਸ਼ਟੀਕਰਣ ਜਾਂਚ ਅਤੇ ਤੁਰੰਤ ਇਲਾਜ ਲਈ ਰੈਫਰ ਕੀਤਾ ਗਿਆ।
 
ਉਨ੍ਹਾਂ ਕਿਹਾ ਕਿ ਟੀਬੀ ਦੀ ਸਮੇਂ ਸਿਰ ਪਛਾਣ ਹੀ ਇਸ ਬਿਮਾਰੀ 'ਤੇ ਕਾਬੂ ਪਾਉਣ ਦੀ ਸਭ ਤੋਂ ਪ੍ਰਭਾਵਸ਼ਾਲੀ ਕੁੰਜੀ ਹੈ। ਪੰਜਾਬ ਸਰਕਾਰ ਵੱਲੋਂ ਟੀਬੀ ਦੀ ਜਾਂਚ, ਦਵਾਈਆਂ ਅਤੇ ਇਲਾਜ ਦੀਆਂ ਸਾਰੀਆਂ ਸੇਵਾਵਾਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਪੂਰੀ ਤਰ੍ਹਾਂ ਮੁਫ਼ਤ ਉਪਲੱਬਧ ਕਰਵਾਈਆਂ ਜਾ ਰਹੀਆਂ ਹਨ। ਕੈਂਪ ਦੌਰਾਨ ਲੋਕਾਂ ਨੂੰ ਟੀਬੀ ਦੇ ਲੱਛਣ, ਬਚਾਅ ਦੇ ਉਪਾਵਾਂ ਅਤੇ ਇਲਾਜ ਸਬੰਧੀ ਵਿਸਥਾਰਪੂਰਵਕ ਜਾਗਰੂਕ ਕੀਤਾ ਗਿਆ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵਿਅਕਤੀ ਨੂੰ ਦੋ ਹਫ਼ਤਿਆਂ ਤੋਂ ਵੱਧ ਖੰਘ, ਲਗਾਤਾਰ ਬੁਖ਼ਾਰ, ਵਜ਼ਨ ਵਿੱਚ ਕਮੀ ਜਾਂ ਰਾਤ ਸਮੇਂ ਬਹੁਤ ਜ਼ਿਆਦਾ ਪਸੀਨਾ ਆਉਣ ਵਰਗੇ ਲੱਛਣ ਹੋਣ ਤਾਂ ਉਹ ਬਿਨਾਂ ਦੇਰੀ ਆਪਣੇ ਨਜ਼ਦੀਕੀ ਸਰਕਾਰੀ ਸਿਹਤ ਕੇਂਦਰ ਨਾਲ ਸੰਪਰਕ ਕਰੇ। ਉਨ੍ਹਾਂ ਦੱਸਿਆ ਕਿ ਸਮੇਂ ਸਿਰ ਜਾਂਚ ਅਤੇ ਇਲਾਜ ਨਾਲ ਟੀਬੀ ਨੂੰ ਪੂਰੀ ਤਰ੍ਹਾਂ ਠੀਕ ਕੀਤਾ ਜਾ ਸਕਦਾ ਹੈ ਅਤੇ ਇਸ ਦੇ ਫੈਲਾਅ ਨੂੰ ਵੀ ਪ੍ਰਭਾਵਸ਼ਾਲੀ ਢੰਗ ਨਾਲ ਰੋਕਿਆ ਜਾ ਸਕਦਾ ਹੈ।
 
ਉਨ੍ਹਾਂ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਸਿਹਤ ਵਿਭਾਗ ਵੱਲੋਂ ਚਲਾਈ ਜਾ ਰਹੀ 100 ਦਿਨਾਂ ਟੀਬੀ ਮੁਕਤ ਭਾਰਤ ਮੁਹਿੰਮ ਵਿੱਚ ਸਰਗਰਮ ਭਾਗੀਦਾਰੀ ਨਿਭਾਉਣ ਅਤੇ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਉਠਾ ਕੇ ਟੀਬੀ ਮੁਕਤ ਪੰਜਾਬ ਅਤੇ ਟੀਬੀ ਮੁਕਤ ਭਾਰਤ ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਆਪਣਾ ਯੋਗਦਾਨ ਪਾਉਣ।
 
Have something to say? Post your comment

ਅਤੇ ਪੰਜਾਬ ਖਬਰਾਂ

ਗੈਂਗਸਟਰਾਂ 'ਤੇ ਵਾਰ ਦਾ 177ਵਾਂ ਦਿਨ: ਪੰਜਾਬ ਪੁਲਿਸ ਵੱਲੋਂ 600 ਥਾਈਂ ਛਾਪੇਮਾਰੀ; 333 ਕਾਬੂ

ਗੈਂਗਸਟਰਾਂ 'ਤੇ ਵਾਰ ਦਾ 177ਵਾਂ ਦਿਨ: ਪੰਜਾਬ ਪੁਲਿਸ ਵੱਲੋਂ 600 ਥਾਈਂ ਛਾਪੇਮਾਰੀ; 333 ਕਾਬੂ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 25 ਕੈਡਿਟਾਂ ਦੀ ਪਿਛਲੇ ਤਿੰਨ ਮਹੀਨਿਆਂ ਵਿੱਚ ਡਿਫੈਂਸ ਸਿਖਲਾਈ ਅਕੈਡਮੀਆਂ ਵਿੱਚ ਚੋਣ, ਮਾਨ ਸਰਕਾਰ ਦੇ ਕਾਰਜਕਾਲ ਦੌਰਾਨ 175 ਕੈਡਿਟਾਂ ਦੀ ਹੋਈ ਚੋਣ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 25 ਕੈਡਿਟਾਂ ਦੀ ਪਿਛਲੇ ਤਿੰਨ ਮਹੀਨਿਆਂ ਵਿੱਚ ਡਿਫੈਂਸ ਸਿਖਲਾਈ ਅਕੈਡਮੀਆਂ ਵਿੱਚ ਚੋਣ, ਮਾਨ ਸਰਕਾਰ ਦੇ ਕਾਰਜਕਾਲ ਦੌਰਾਨ 175 ਕੈਡਿਟਾਂ ਦੀ ਹੋਈ ਚੋਣ

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਡਾ. ਬਲਜੀਤ ਕੌਰ ਵੱਲੋਂ ਅੰਬੇਡਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼ ਦੇ ਵਿਦਿਆਰਥੀਆਂ ਨਾਲ ਵਿਸ਼ੇਸ਼ ਗੱਲਬਾਤ

ਡਾ. ਬਲਜੀਤ ਕੌਰ ਵੱਲੋਂ ਅੰਬੇਡਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼ ਦੇ ਵਿਦਿਆਰਥੀਆਂ ਨਾਲ ਵਿਸ਼ੇਸ਼ ਗੱਲਬਾਤ

‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ

ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ

ਹਾਈ ਕਮਾਂਡ ਨੇ ਮੀਟਿੰਗ ਲਈ ਬਿਠਾ ਲਏ ਚੰਨੀ ਤੇ ਰੰਧਾਵਾ, ਸੁਰਜੇਵਾਲਾ ਨਾਲ ਵੀ ਹੋਈ ਮੁਲਾਕਾਤ

ਹਾਈ ਕਮਾਂਡ ਨੇ ਮੀਟਿੰਗ ਲਈ ਬਿਠਾ ਲਏ ਚੰਨੀ ਤੇ ਰੰਧਾਵਾ, ਸੁਰਜੇਵਾਲਾ ਨਾਲ ਵੀ ਹੋਈ ਮੁਲਾਕਾਤ

'ਚੰਨੀ ਧੜੇ ਦੀ ਰਣਨੀਤੀ ਪਵੇਗੀ ਭਾਰੀ ਜਾਂ ਹਾਈਕਮਾਨ...?' ਰਾਹੁਲ ਗਾਂਧੀ ਦੇ ਅਗਲੇ ਫ਼ੈਸਲੇ 'ਤੇ ਟਿਕੀਆਂ ਨਜ਼ਰਾਂ

'ਚੰਨੀ ਧੜੇ ਦੀ ਰਣਨੀਤੀ ਪਵੇਗੀ ਭਾਰੀ ਜਾਂ ਹਾਈਕਮਾਨ...?' ਰਾਹੁਲ ਗਾਂਧੀ ਦੇ ਅਗਲੇ ਫ਼ੈਸਲੇ 'ਤੇ ਟਿਕੀਆਂ ਨਜ਼ਰਾਂ

ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਮਾਮਲਾ : SIT ਨੇ ਸੁਖਬੀਰ ਸਿੰਘ ਬਾਦਲ ਨੂੰ ਕੀਤਾ ਤਲਬ

ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਮਾਮਲਾ : SIT ਨੇ ਸੁਖਬੀਰ ਸਿੰਘ ਬਾਦਲ ਨੂੰ ਕੀਤਾ ਤਲਬ

PM ਮੋਦੀ ਦਾ ਜਲੰਧਰ ਦੌਰਾ ਭਲਕੇ! DGP ਨੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ, ਰਸਤੇ ਡਾਇਵਰਟ

PM ਮੋਦੀ ਦਾ ਜਲੰਧਰ ਦੌਰਾ ਭਲਕੇ! DGP ਨੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ, ਰਸਤੇ ਡਾਇਵਰਟ