Friday, September 04, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਰਾਸ਼ਟਰੀ

ਟੈਰਰ ਫੰਡਿੰਗ ਤੇ ਗੈਰ-ਕਾਨੂੰਨੀ ਘੁਸਪੈਠ ’ਤੇ ED ਦਾ ਐਕਸ਼ਨ, 5 ਸੂਬਿਆਂ ’ਚ ਕੀਤੀ ਛਾਪੇਮਾਰੀ

17 ਜੁਲਾਈ, 2026 06:56 PM

ਲਖਨਊ : ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਰੋਹਿੰਗਿਆ ਅਤੇ ਬੰਗਲਾਦੇਸ਼ੀ ਨਾਗਰਿਕਾਂ ਦੀ ਕਥਿਤ ਗ਼ੈਰ-ਕਾਨੂੰਨੀ ਘੁਸਪੈਠ, ਮਨੀ ਲਾਂਡਰਿੰਗ ਅਤੇ ਵਿਦੇਸ਼ੀ ਫੰਡਿੰਗ ਨੈੱਟਵਰਕ ਦੀ ਜਾਂਚ ਦੇ ਤਹਿਤ ਵੀਰਵਾਰ ਨੂੰ ਉੱਤਰ ਪ੍ਰਦੇਸ਼, ਦਿੱਲੀ, ਹਰਿਆਣਾ ਅਤੇ ਪੱਛਮੀ ਬੰਗਾਲ ਵਿਚ ਕਰੀਬ 13 ਥਾਵਾਂ ’ਤੇ ਛਾਪੇਮਾਰੀ ਕੀਤੀ। ਇਹ ਕਾਰਵਾਈ ਉੱਤਰ ਪ੍ਰਦੇਸ਼ ਅੱਤਵਾਦ-ਵਿਰੋਧੀ ਦਸਤੇ (ਯੂ. ਪੀ.-ਏ. ਟੀ. ਐੱਸ.) ਵੱਲੋਂ ਸਾਲ 2024 ਵਿਚ ਦਰਜ ਐੱਫ. ਆਈ. ਆਰ. ਦੇ ਆਧਾਰ ’ਤੇ ਕੀਤੀ ਗਈ ਹੈ। ਈ. ਡੀ. ਮੁਤਾਬਕ, ਜਾਂਚ ਇਕ ਅਜਿਹੇ ਸੰਗਠਿਤ ਗਿਰੋਹ ਨਾਲ ਜੁੜੀ ਹੋਈ ਹੈ, ਜਿਸ ’ਤੇ ਰੋਹਿੰਗਿਆ ਅਤੇ ਬੰਗਲਾਦੇਸ਼ੀ ਨਾਗਰਿਕਾਂ ਨੂੰ ਭਾਰਤ ਵਿਚ ਗ਼ੈਰ-ਕਾਨੂੰਨੀ ਢੰਗ ਨਾਲ ਦਾਖ਼ਲ ਕਰਵਾਉਣ, ਉਨ੍ਹਾਂ ਲਈ ਆਧਾਰ, ਪੈਨ ਅਤੇ ਪਾਸਪੋਰਟ ਵਰਗੇ ਜਾਅਲੀ ਭਾਰਤੀ ਪਛਾਣ ਦਸਤਾਵੇਜ਼ ਤਿਆਰ ਕਰਵਾਉਣ ਅਤੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਵਸਾਉਣ ਵਿਚ ਮਦਦ ਕਰਨ ਦਾ ਦੋਸ਼ ਹੈ।

ਜਾਂਚ ਵਿਚ ਇਕ ਗੁੰਝਲਦਾਰ ਵਿੱਤੀ ਨੈੱਟਵਰਕ ਦਾ ਵੀ ਖ਼ੁਲਾਸਾ ਹੋਇਆ ਹੈ। ਏਜੰਸੀ ਅਨੁਸਾਰ, ਕੁਝ ਚੈਰੀਟੇਬਲ ਟਰੱਸਟਾਂ ਅਤੇ ਸੰਸਥਾਵਾਂ ਰਾਹੀਂ ਵਿਦੇਸ਼ੀ ਫੰਡ ਹਾਸਲ ਕਰ ਕੇ ਕਈ ਬੈਂਕ ਖਾਤਿਆਂ ਅਤੇ ਵਿਚੋਲਿਆਂ ਰਾਹੀਂ ਰਕਮ ਟਰਾਂਸਫਰ ਕੀਤੀ ਗਈ। ਈ. ਡੀ. ਨੂੰ ਖ਼ਦਸ਼ਾ ਹੈ ਕਿ ਘੁਸਪੈਠੀਆਂ ਦੇ ਮੁੜ-ਵਸੇਬੇ ਅਤੇ ਉਨ੍ਹਾਂ ਨੂੰ ਰੋਜ਼ੀ-ਰੋਟੀ ਮੁਹੱਈਆ ਕਰਵਾਉਣ ਲਈ 6000, 8000 ਅਤੇ 10,000 ਰੁਪਏ ਵਰਗੀਆਂ ਛੋਟੀਆਂ-ਛੋਟੀਆਂ ਕਿਸ਼ਤਾਂ ਵਿਚ ਰਕਮ ਭੇਜੀ ਗਈ ਸੀ। ਕੁਝ ਮਾਮਲਿਆਂ ਵਿਚ ਈ-ਰਿਕਸ਼ਾ ਮੁਹੱਈਆ ਕਰਵਾਉਣ ਅਤੇ ਰੋਜ਼ਗਾਰ ਦਿਵਾਉਣ ਦੇ ਕੀਤੇ ਗਏ ਪ੍ਰਬੰਧਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ

ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ

ਦੇਸ਼ 'ਚ ਮੁੰਡਿਆਂ ਨਾਲੋਂ ਜ਼ਿਆਦਾ ਪੜ੍ਹ ਰਹੀਆਂ ਕੁੜੀਆਂ ! 4.50 ਕਰੋੜ ਤੱਕ ਪਹੁੰਚਿਆ ਦਾਖਲੇ ਦਾ ਅੰਕੜਾ

ਦੇਸ਼ 'ਚ ਮੁੰਡਿਆਂ ਨਾਲੋਂ ਜ਼ਿਆਦਾ ਪੜ੍ਹ ਰਹੀਆਂ ਕੁੜੀਆਂ ! 4.50 ਕਰੋੜ ਤੱਕ ਪਹੁੰਚਿਆ ਦਾਖਲੇ ਦਾ ਅੰਕੜਾ

NEET PG ਦੀ ਦੁਬਾਰਾ ਪ੍ਰੀਖਿਆ ਖਿਲਾਫ ਸੁਪਰੀਮ ਕੋਰਟ ’ਚ ਪਟੀਸ਼ਨ

NEET PG ਦੀ ਦੁਬਾਰਾ ਪ੍ਰੀਖਿਆ ਖਿਲਾਫ ਸੁਪਰੀਮ ਕੋਰਟ ’ਚ ਪਟੀਸ਼ਨ

GDP ਦੇ ਅੰਕੜਿਆਂ 'ਤੇ ਸਵਾਲ ਚੁੱਕਣ ਨੂੰ ਲੈ ਕੇ ਰਿਜਿਜੂ ਦਾ ਕਾਂਗਰਸ 'ਤੇ ਪਲਟਵਾਰ, ਪੁੱਛਿਆ- 'ਕੀ ਪਾਰਟੀ ਨਸ਼ੇ 'ਚ ਹੈ'

GDP ਦੇ ਅੰਕੜਿਆਂ 'ਤੇ ਸਵਾਲ ਚੁੱਕਣ ਨੂੰ ਲੈ ਕੇ ਰਿਜਿਜੂ ਦਾ ਕਾਂਗਰਸ 'ਤੇ ਪਲਟਵਾਰ, ਪੁੱਛਿਆ- 'ਕੀ ਪਾਰਟੀ ਨਸ਼ੇ 'ਚ ਹੈ'

ਵੱਡੀ ਖ਼ਬਰ ; ਅਯੁੱਧਿਆ ਰਾਮ ਮੰਦਰ ਨੂੰ ਮਿਲੇ ਨਵੇਂ ਟਰੱਸਟੀ ! ਜਾਣੋ ਕੌਣ ਸੰਭਾਲਣਗੇ ਜ਼ਿੰਮੇਵਾਰੀ

ਵੱਡੀ ਖ਼ਬਰ ; ਅਯੁੱਧਿਆ ਰਾਮ ਮੰਦਰ ਨੂੰ ਮਿਲੇ ਨਵੇਂ ਟਰੱਸਟੀ ! ਜਾਣੋ ਕੌਣ ਸੰਭਾਲਣਗੇ ਜ਼ਿੰਮੇਵਾਰੀ

ਓਡੀਸ਼ਾ 'ਚ ਗੰਭੀਰ ਹੜ੍ਹ ਦੀ ਸਥਿਤੀ, ਸੁਬਰਨਰੇਖਾ ਨਦੀ ਦੇ ਪਾਣੀ 'ਚ ਡੁੱਬੇ 100 ਹੋਰ ਪਿੰਡ

ਓਡੀਸ਼ਾ 'ਚ ਗੰਭੀਰ ਹੜ੍ਹ ਦੀ ਸਥਿਤੀ, ਸੁਬਰਨਰੇਖਾ ਨਦੀ ਦੇ ਪਾਣੀ 'ਚ ਡੁੱਬੇ 100 ਹੋਰ ਪਿੰਡ

3 ਸਤੰਬਰ ਨੂੰ ਯੂਕ੍ਰੇਨ ਤੇ ਪੋਲੈਂਡ ਦੀ ਤਿੰਨ ਦਿਨ ਦੀ ਯਾਤਰਾ 'ਤੇ ਜਾਣਗੇ ਵਿਦੇਸ਼ ਮੰਤਰੀ ਜੈਸ਼ੰਕਰ

3 ਸਤੰਬਰ ਨੂੰ ਯੂਕ੍ਰੇਨ ਤੇ ਪੋਲੈਂਡ ਦੀ ਤਿੰਨ ਦਿਨ ਦੀ ਯਾਤਰਾ 'ਤੇ ਜਾਣਗੇ ਵਿਦੇਸ਼ ਮੰਤਰੀ ਜੈਸ਼ੰਕਰ

"PR ਤੋਂ GDP ਅੰਕੜਿਆਂ ਦੀ ਤਸਵੀਰ ਚਮਕਾਈ ਜਾ ਸਕਦੀ ਹੈ, ਅਰਥਵਿਵਸਥਾ ਨਹੀਂ": ਜੈਰਾਮ ਰਮੇਸ਼

SCO ਨੂੰ ਅੱਤਵਾਦ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ: PM ਮੋਦੀ

SCO ਨੂੰ ਅੱਤਵਾਦ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ: PM ਮੋਦੀ

ਜੰਤਰ-ਮੰਤਰ ਪ੍ਰਦਰਸ਼ਨਾਂ 'ਚ ਵਿਦਿਆਰਥੀਆਂ ਖ਼ਿਲਾਫ਼ FIRs ਰੱਦ ! ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ

ਜੰਤਰ-ਮੰਤਰ ਪ੍ਰਦਰਸ਼ਨਾਂ 'ਚ ਵਿਦਿਆਰਥੀਆਂ ਖ਼ਿਲਾਫ਼ FIRs ਰੱਦ ! ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ