Wednesday, October 21, 2026
BREAKING
• ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ 'ਚ ਸੀ.ਬੀ.ਆਈ. ਦੀ ਵੱਡੀ ਕਾਰਵਾਈ • ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਵੀਰਵਾਰ ਤੋਂ ਸ਼ੁਰੂ, ਭਾਰੀ ਹੰਗਾਮੇ ਦੇ ਆਸਾਰ • ਪਰਵਿੰਦਰ ਝੋਟਾ ਕਤਲ ਮਾਮਲੇ 'ਚ CBI ਦਾ ਵੱਡਾ ਐਕਸ਼ਨ, ਬਜ਼ਾਰਾਂ ਅਤੇ ਦੁਕਾਨਾਂ 'ਤੇ ਪੁੱਜੀਆਂ ਟੀਮਾਂ • ਅਮਰੀਕਾ ਨੇ ਪੰਜ ਚੀਨੀ ਕੰਪਨੀਆਂ 'ਤੇ ਲਗਾਈਆਂ ਪਾਬੰਦੀਆਂ , Google ਦਾ ਇੰਜੀਨੀਅਰ ਬਣਿਆ ਕਾਰਨ • ਗੁਰੂ ਨਾਨਕ ਐਕਸਪ੍ਰੈਸਵੇਅ ਬਣਾਉਣ ਲਈ ਪਾਕਿਸਤਾਨ ਨੇ ਮੰਗਿਆ ਚੰਦਾ, ਸਿੱਖ ਆਗੂਆਂ ਨੇ ਦਿੱਤਾ ਠੋਕਵਾਂ ਜਵਾਬ • ਨੌਵਜਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਪੰਜਾਬ ਦੇ ਇਸ ਪਿੰਡ ਨੇ ਲਿਆ ਵੱਡਾ ਫ਼ੈਸਲਾ • 'ਭਾਰਤ ਨਾਲ ਵਿਗਾੜ ਕੇ ਕਦੇ ਵੀ ਪਾਕਿਸਤਾਨ ਨਾਲ ਦੋਸਤੀ ਨਹੀਂ ਕਰਾਂਗੇ..!', ਅਮਰੀਕੀ FM ਨੇ ਦਿੱਤਾ ਵੱਡਾ ਬਿਆਨ • ਪੰਜਾਬ 'ਚ ਭਿਆਨਕ ਸੜਕ ਹਾਦਸਾ! ਪਾਰਟੀ ਤੋਂ ਵਾਪਸ ਆਉਂਦੇ 'ਆਪ' ਆਗੂ ਦੀ ਮੌਤ • ਆਸਟ੍ਰੇਲੀਆ : ਕਾਰ ਦੀ ਟੱਕਰ 'ਚ ਸੰਸਦ ਮੈਂਬਰ ਗੰਭੀਰ ਜ਼ਖਮੀ, ਕੱਟਣੀਆਂ ਪਈਆਂ ਦੋਵੇਂ ਲੱਤਾਂ • ਟ੍ਰੇਨਿੰਗ ਸੈਸ਼ਨ ਤੋਂ ਪਰਤਦੇ ਸਮੇਂ ਕ੍ਰੈਸ਼ ਹੋ ਗਿਆ ਫ੍ਰੈਂਚ ਆਰਮੀ ਦਾ ਲੜਾਕੂ ਜਹਾਜ਼ ! 1 ਪਾਇਲਟ ਦੀ ਮੌਤ, 1 ਲਾਪਤਾ

ਦੁਨੀਆਂ

ਟ੍ਰੇਨਿੰਗ ਸੈਸ਼ਨ ਤੋਂ ਪਰਤਦੇ ਸਮੇਂ ਕ੍ਰੈਸ਼ ਹੋ ਗਿਆ ਫ੍ਰੈਂਚ ਆਰਮੀ ਦਾ ਲੜਾਕੂ ਜਹਾਜ਼ ! 1 ਪਾਇਲਟ ਦੀ ਮੌਤ, 1 ਲਾਪਤਾ

21 ਅਕਤੂਬਰ, 2026 07:10 PM

ਇਸ ਸਮੇਂ ਸਰਕਾਰ ਵਿਰੋਧੀ ਪ੍ਰਦਰਸ਼ਨਾਂ ਦਾ ਸਾਹਮਣਾ ਕਰ ਰਹੇ ਫਰਾਂਸ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਫ੍ਰੈਂਚ ਏਅਰ ਐਂਡ ਸਪੇਸ ਫੋਰਸ ਦਾ ਇੱਕ 'ਮਿਰਾਜ 2000D' ਲੜਾਕੂ ਜਹਾਜ਼ ਮੰਗਲਵਾਰ ਦੇਰ ਰਾਤ ਇੱਕ ਟ੍ਰੇਨਿੰਗ ਮਿਸ਼ਨ ਤੋਂ ਪਰਤਦੇ ਸਮੇਂ ਹਾਦਸੇ ਦਾ ਸ਼ਿਕਾਰ ਹੋ ਗਿਆ। ਫ੍ਰੈਂਚ ਫੌਜ ਅਧਿਕਾਰੀਆਂ ਵੱਲੋਂ ਬੁੱਧਵਾਰ ਨੂੰ ਦਿੱਤੀ ਗਈ ਜਾਣਕਾਰੀ ਅਨੁਸਾਰ ਇਸ ਦਰਦਨਾਕ ਹਾਦਸੇ 'ਚ ਘੱਟੋ-ਘੱਟ ਇੱਕ ਜਵਾਨ ਦੀ ਮੌਤ ਹੋ ਗਈ ਹੈ, ਜਦਕਿ ਦੂਜੇ ਲਾਪਤਾ ਮੈਂਬਰ ਦੀ ਭਾਲ ਲਈ ਲਈ ਸਰਚ ਐਂਡ ਰੈਸਕਿਊ ਆਪਰੇਸ਼ਨ ਚਲਾਇਆ ਜਾ ਰਿਹਾ ਹੈ।


ਜਾਣਕਾਰੀ ਇਹ ਹਾਦਸਾ ਨੈਨਸੀ ਸ਼ਹਿਰ ਤੋਂ ਲਗਭਗ 18 ਕਿਲੋਮੀਟਰ ਉੱਤਰ-ਪੱਛਮ ਵਿੱਚ ਸਥਿਤ ਰੋਗੇਵਿਲ ਕਸਬੇ ਦੇ ਨੇੜੇ ਇੱਕ ਜੰਗਲੀ ਖੇਤਰ ਵਿੱਚ ਵਾਪਰਿਆ। ਨੈਨਸੀ-ਓਚੇ 133 ਏਅਰ ਬੇਸ ਦੇ ਕਮਾਂਡੈਂਟ ਕਰਨਲ ਲੁਡੋਵਿਕ ਹੰਬਰਟ ਨੇ ਦੱਸਿਆ ਕਿ ਦੋ ਸੀਟਾਂ ਵਾਲੇ ਇਸ ਜਹਾਜ਼ 'ਚ ਇੱਕ ਤਜਰਬੇਕਾਰ ਵੈਪਨ ਸਿਸਟਮ ਆਫ਼ਿਸਰ ਅਤੇ ਇੱਕ ਨੌਜਵਾਨ ਫਾਈਟਰ ਪਾਇਲਟ ਸਵਾਰ ਸਨ। ਇੱਕ ਫੌਜੀ ਦੀ ਮ੍ਰਿਤਕ ਦੇਹ ਬਰਾਮਦ ਕਰ ਲਈ ਗਈ ਹੈ, ਜਦਕਿ ਦੂਜੇ ਜਵਾਨ ਦੀ ਭਾਲ ਕੀਤੀ ਜਾ ਰਹੀ ਹੈ।


ਸਥਾਨਕ ਪ੍ਰੀਫੈਕਟ ਇਵਸ ਸੇਗੁਏ ਅਨੁਸਾਰ, ਰਾਤ ਸਮੇਂ ਖਰਾਬ ਮੌਸਮ ਅਤੇ ਘੱਟ ਵਿਜ਼ੀਬਿਲਟੀ ਦੇ ਬਾਵਜੂਦ ਰੈਸਕਿਊ ਟੀਮਾਂ ਨੇ ਜੰਗਲੀ ਖੇਤਰ 'ਚ ਲਾਪਤਾ ਫੌਜੀ ਦੀ ਭਾਲ ਲਈ ਰਾਤ ਭਰ ਆਪਰੇਸ਼ਨ ਚਲਾਇਆ। ਇਹ ਹਾਦਸਾ ਉਸ ਸਮੇਂ ਵਾਪਰਿਆ, ਜਦੋਂ ਜਹਾਜ਼ ਰਾਤ ਦੇ ਟ੍ਰੇਨਿੰਗ ਮਿਸ਼ਨ ਤੋਂ ਬਾਅਦ ਆਪਣੇ ਏਅਰ ਬੇਸ 'ਤੇ ਉਤਰਨ ਦੀ ਤਿਆਰੀ ਕਰ ਰਿਹਾ ਸੀ। ਹਾਲਾਂਕਿ ਜਹਾਜ਼ ਹਾਦਸੇ ਦੇ ਅਸਲ ਕਾਰਨਾਂ ਦਾ ਫਿਲਹਾਲ ਪਤਾ ਨਹੀਂ ਲੱਗ ਸਕਿਆ ਹੈ, ਪਰ ਫ਼ਰਾਂਸ ਦੇ ਰੱਖਿਆ ਮੰਤਰਾਲੇ ਨੇ ਹਾਦਸੇ ਦੇ ਉੱਚ ਪੱਧਰੀ ਜਾਂਚ ਦੇ ਹੁਕਮ ਦਿੱਤੇ ਹਨ।


ਜ਼ਿਕਰਯੋਗ ਹੈ ਕਿ 'ਮਿਰਾਜ 2000D' ਫ਼੍ਰੈਂਚ ਫ਼ੌਜ ਦਾ ਇੱਕ ਪ੍ਰਮੁੱਖ ਗ੍ਰਾਊਂਡ-ਅਟੈਕ ਫਾਈਟਰ ਜੈੱਟ ਹੈ ਜੋ ਮੁਸ਼ਕਲ ਅਤੇ ਚੁਣੌਤੀਪੂਰਨ ਮਾਹੌਲ 'ਚ ਜੰਗੀ ਕਾਰਵਾਈਆਂ ਲਈ ਵਰਤਿਆ ਜਾਂਦਾ ਹੈ।

 

Have something to say? Post your comment

ਅਤੇ ਦੁਨੀਆਂ ਖਬਰਾਂ

ਅਮਰੀਕਾ ਨੇ ਪੰਜ ਚੀਨੀ ਕੰਪਨੀਆਂ 'ਤੇ ਲਗਾਈਆਂ ਪਾਬੰਦੀਆਂ , Google ਦਾ ਇੰਜੀਨੀਅਰ ਬਣਿਆ ਕਾਰਨ

ਅਮਰੀਕਾ ਨੇ ਪੰਜ ਚੀਨੀ ਕੰਪਨੀਆਂ 'ਤੇ ਲਗਾਈਆਂ ਪਾਬੰਦੀਆਂ , Google ਦਾ ਇੰਜੀਨੀਅਰ ਬਣਿਆ ਕਾਰਨ

ਗੁਰੂ ਨਾਨਕ ਐਕਸਪ੍ਰੈਸਵੇਅ ਬਣਾਉਣ ਲਈ ਪਾਕਿਸਤਾਨ ਨੇ ਮੰਗਿਆ ਚੰਦਾ,  ਸਿੱਖ ਆਗੂਆਂ ਨੇ ਦਿੱਤਾ ਠੋਕਵਾਂ ਜਵਾਬ

ਗੁਰੂ ਨਾਨਕ ਐਕਸਪ੍ਰੈਸਵੇਅ ਬਣਾਉਣ ਲਈ ਪਾਕਿਸਤਾਨ ਨੇ ਮੰਗਿਆ ਚੰਦਾ, ਸਿੱਖ ਆਗੂਆਂ ਨੇ ਦਿੱਤਾ ਠੋਕਵਾਂ ਜਵਾਬ

'ਭਾਰਤ ਨਾਲ ਵਿਗਾੜ ਕੇ ਕਦੇ ਵੀ ਪਾਕਿਸਤਾਨ ਨਾਲ ਦੋਸਤੀ ਨਹੀਂ ਕਰਾਂਗੇ..!', ਅਮਰੀਕੀ FM ਨੇ ਦਿੱਤਾ ਵੱਡਾ ਬਿਆਨ

'ਭਾਰਤ ਨਾਲ ਵਿਗਾੜ ਕੇ ਕਦੇ ਵੀ ਪਾਕਿਸਤਾਨ ਨਾਲ ਦੋਸਤੀ ਨਹੀਂ ਕਰਾਂਗੇ..!', ਅਮਰੀਕੀ FM ਨੇ ਦਿੱਤਾ ਵੱਡਾ ਬਿਆਨ

ਆਸਟ੍ਰੇਲੀਆ : ਕਾਰ ਦੀ ਟੱਕਰ 'ਚ ਸੰਸਦ ਮੈਂਬਰ ਗੰਭੀਰ ਜ਼ਖਮੀ, ਕੱਟਣੀਆਂ ਪਈਆਂ ਦੋਵੇਂ ਲੱਤਾਂ

ਆਸਟ੍ਰੇਲੀਆ : ਕਾਰ ਦੀ ਟੱਕਰ 'ਚ ਸੰਸਦ ਮੈਂਬਰ ਗੰਭੀਰ ਜ਼ਖਮੀ, ਕੱਟਣੀਆਂ ਪਈਆਂ ਦੋਵੇਂ ਲੱਤਾਂ

"ਭੰਨਤੋੜ ਕਰਨ ਵਾਲਿਆਂ ਨੂੰ ਚੁਕਾਉਣੀ ਪਵੇਗੀ ਕੀਮਤ"; ਅਲਬਾਨੀਆ ਦੇ PM ਨੇ ਦੇ'ਤੀ ਚੇਤਾਵਨੀ

ਆਸਟ੍ਰੇਲੀਆ: ਮਹਿਲਾ ਸੰਸਦ ਮੈਂਬਰ ਨੂੰ ਪਹੁੰਚਾਈ ਸੱਟ, ਕਾਰ ਚਾਲਕ 'ਤੇ ਮਾਮਲਾ ਦਰਜ

ਆਸਟ੍ਰੇਲੀਆ: ਮਹਿਲਾ ਸੰਸਦ ਮੈਂਬਰ ਨੂੰ ਪਹੁੰਚਾਈ ਸੱਟ, ਕਾਰ ਚਾਲਕ 'ਤੇ ਮਾਮਲਾ ਦਰਜ

ਯੂਕਰੇਨ 'ਤੇ ਰੂਸੀ ਮਿਜ਼ਾਈਲ ਅਤੇ ਡਰੋਨ ਹਮਲੇ,  ਚਾਰ ਲੋਕਾਂ ਦੀ ਮੌਤ

ਯੂਕਰੇਨ 'ਤੇ ਰੂਸੀ ਮਿਜ਼ਾਈਲ ਅਤੇ ਡਰੋਨ ਹਮਲੇ, ਚਾਰ ਲੋਕਾਂ ਦੀ ਮੌਤ

ਨੇਤਨਯਾਹੂ ਨੂੰ ਝਟਕਾ, ਵੈਂਸ ਨੇ ਇਜ਼ਰਾਇਲੀ ਚੋਣਾਂ 'ਚ ਸਮਰਥਨ ਕਰਨ ਤੋਂ ਕਰ'ਤਾ ਇਨਕਾਰ

ਨੇਤਨਯਾਹੂ ਨੂੰ ਝਟਕਾ, ਵੈਂਸ ਨੇ ਇਜ਼ਰਾਇਲੀ ਚੋਣਾਂ 'ਚ ਸਮਰਥਨ ਕਰਨ ਤੋਂ ਕਰ'ਤਾ ਇਨਕਾਰ

ਬੰਗਲਾਦੇਸ਼ 'ਚ ਮਹਿੰਗਾਈ ਦਾ ਕਹਿਰ: ਲਗਭਗ ਅੱਧੇ ਪਰਿਵਾਰ ਕਰਜ਼ੇ ਹੇਠ ਦੱਬੇ

ਬੰਗਲਾਦੇਸ਼ 'ਚ ਮਹਿੰਗਾਈ ਦਾ ਕਹਿਰ: ਲਗਭਗ ਅੱਧੇ ਪਰਿਵਾਰ ਕਰਜ਼ੇ ਹੇਠ ਦੱਬੇ

ਚੀਨ ਦੇ ਵਧਦੇ ਸਮੁੰਦਰੀ ਕੰਟਰੋਲ 'ਤੇ ਤਾਇਵਾਨ, ਜਾਪਾਨ ਤੇ ਫਿਲੀਪੀਨਜ਼ ਲਈ ਚਿੰਤਾ ! ਮਾਹਰਾਂ ਦੀ ਚਿਤਾਵਨੀ

ਚੀਨ ਦੇ ਵਧਦੇ ਸਮੁੰਦਰੀ ਕੰਟਰੋਲ 'ਤੇ ਤਾਇਵਾਨ, ਜਾਪਾਨ ਤੇ ਫਿਲੀਪੀਨਜ਼ ਲਈ ਚਿੰਤਾ ! ਮਾਹਰਾਂ ਦੀ ਚਿਤਾਵਨੀ