Thursday, July 30, 2026
BREAKING
ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ. ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ

ਪੰਜਾਬ

ਟ੍ਰੈਫਿਕ ਪੁਲਿਸ ਵੱਲੋਂ ਸ. ਬਲਦੇਵ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਮਜਾਤੜੀ ਵਿਖੇ ਨਸ਼ਿਆਂ ਦੀ ਵਰਤੋਂ ਨਾ ਕਰਨ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਸਬੰਧੀ ਜਾਗਰੂਕਤਾ ਸੈਮੀਨਾਰ

08 ਦਸੰਬਰ, 2025 05:15 PM

ਖਰੜ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) (ਪ੍ਰੀਤ ਪੱਤੀ) : ਜ਼ਿਲਾ ਪੁਲਿਸ ਵੱਲੋਂ ਐਸ ਐਸ ਪੀ ਹਰਮਨਦੀਪ ਸਿੰਘ ਹਾਂਸ ਅਤੇ ਐਸ ਪੀ (ਟ੍ਰੈਫਿਕ) ਨਵਨੀਤ ਸਿੰਘ ਮਾਹਲ ਦੀ ਅਗਵਾਈ ਹੇਠ ਨਸ਼ਿਆਂ ਖਿਲਾਫ ਚਲਾਈ ਮੁਹਿੰਮ ਤਹਿਤ ਡੀ ਐਸ ਪੀ (ਟ੍ਰੈਫਿਕ) ਕਰਨੈਲ ਸਿੰਘ ਵੱਲੋਂ ਅੱਜ ਸ. ਬਲਦੇਵ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਮਜਾਤੜੀ (ਐਸ.ਏ.ਐਸ.ਨਗਰ), ਵਿਖੇ ਵਿਦਿਆਰਥੀਆਂ ਨੂੰ ਨਸ਼ਿਆਂ ਦੀ ਵਰਤੋਂ ਨਾ ਕਰਨ ਸਬੰਧੀ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਇੱਕ ਵਿਸ਼ੇਸ਼ ਸੈਮੀਨਾਰ ਲਗਾ ਕੇ ਜਾਗਰੂਕ ਕੀਤਾ ਗਿਆ।

ਇਸ ਸੈਮੀਨਾਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ, ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਅਤੇ ਖੇਡਾਂ ਵੱਲ ਜਾਣ ਦੀ ਮਹੱਤਤਾ ਬਾਰੇ ਜਾਣੂ ਕਰਵਾਉਣਾ ਸੀ। ਇਸ ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਸਮਝਾਇਆ ਗਿਆ ਕਿ ਨੌਜਵਾਨ ਵਿਦਿਆਰਥੀਆਂ ਨੂੰ ਸੜਕ ਤੇ ਚਲਦੇ ਸਮੇਂ ਆਪਣੀ ਰਫ਼ਤਾਰ ਨੂੰ ਕਾਬੂ ਵਿਚ ਰੱਖਣਾ ਚਾਹੀਦਾ ਹੈ, ਲਾਲ ਬੱਤੀ ਕਰਾਸ ਨਾ ਕਰਨ, ਹੈਲਮਟ ਪਾਉਣ, ਸੀਟ ਬੈਲਟ ਲਗਾਉਣ, ਨਸ਼ਾ ਕਰਕੇ ਡਰਾਈਵਿੰਗ ਨਾ ਕਰਨ, ਡਰਾਈਵਿੰਗ ਕਰਦੇ ਸਮੇਂ ਫੋਨ ਦੀ ਵਰਤੋਂ ਨਾ ਕਰਨ ਆਦਿ ਦਾ ਧਿਆਨ ਰੱਖਣ ਲਈ ਪ੍ਰੇਰਿਆ। ਵਿਦਿਆਰਥੀਆਂ ਨੂੰ ਸੜ੍ਹਕ 'ਤੇ ਚਲਦਿਆਂ ਨੈਤਿਕਤਾ ਅਤੇ ਮਾਨਵੀ ਕਦਰਾਂ ਕੀਮਤਾਂ ਨੂੰ ਨਾ ਭੁੱਲਣ ਦੀ ਹਦਾਇਤ ਦਿੰਦਿਆਂ ਕਿਹਾ ਕਿ ਸਾਨੂੰ ਐਂਬੂਲੈਂਸ ਨੂੰ ਤੁਰੰਤ ਰਾਹ ਦੇਣਾ ਚਾਹੀਦਾ ਹੈ ਅਤੇ ਸੜਕੀ ਹਾਦਸੇ ਦੇ ਜਖਮੀ ਦੀ ਬਿਨ੍ਹਾਂ ਕਿਸੇ ਡਰ ਭੈਅ ਦੇ ਮੱਦਦ ਕਰਨੀ ਚਾਹੀਦੀ ਹੈ।

ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਇਹ ਵੀ ਦੱਸਿਆ ਗਿਆ ਕਿ ਜੇਕਰ ਤੁਸੀਂ ਵਹੀਕਲ ਚਲਾਉਂਦੇ ਸਮੇਂ ਮੋਬਾਇਲ ਫੋਨ ਦੀ ਵਰਤੋਂ ਕਰਦੇ ਹੋ ਤਾਂ ਮੋਟਰ ਵਹੀਕਲ ਐਕਟ ਦੀ ਧਾਰਾ 184 ਤਹਿਤ ਪਹਿਲੀ ਵਾਰ ਜੁਰਮ ਕਰਨ 'ਤੇ 5,000 ਰੁਪਏ ਜੁਰਮਾਨਾ ਅਤੇ ਦੂਜੀ ਵਾਰ ਜੁਰਮ ਕਰਨ ਤੇ 10,000 ਰੁਪਏ ਜੁਰਮਾਨਾ ਅਤੇ 6 ਮਹੀਨੇ ਤੱਕ ਦੀ ਕੈਦ ਹੋ ਸਕਦੀ ਹੈ। ਇਸਦੇ ਨਾਲ 3 ਮਹੀਨੇ ਲਈ ਲਾਈਸੰਸ ਸਸਪੈਂਡ ਕੀਤਾ ਜਾਵੇਗਾ।

ਇਸ ਮੌਕੇ ਤੇ ਸ. ਬਲਦੇਵ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ, ਮਜਾਤੜੀ (ਐਸ.ਏ.ਐਸ.ਨਗਰ), ਦੇ ਇੰਚਾਰਜ ਸ੍ਰੀਮਤੀ ਨਰਿੰਦਰਪਾਲ ਕੌਰ, ਵੋਕੇਸ਼ਨਲ ਟੀਚਰ ਸਿਮਰਨਪ੍ਰੀਤ ਸਿੰਘ ਅਤੇ ਹੋਰ ਸਟਾਫ ਨੇ ਡੀ ਐਸ ਪੀ (ਟ੍ਰੈਫਿਕ) ਦਾ ਜਾਗਰੂਕਤਾ ਸਬੰਧੀ ਇਹ ਸੈਮੀਨਾਰ ਲਗਾਉਣ ਲਈ ਧੰਨਵਾਦ ਕੀਤਾ।

Have something to say? Post your comment

ਅਤੇ ਪੰਜਾਬ ਖਬਰਾਂ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ