Thursday, July 30, 2026
BREAKING
ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ ਡਾਲਰ ਦਾ ਕਰਜ਼ਾ ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 880 ਅੰਕ ਚੜ੍ਹ ਕੇ ਹੋਇਆ ਬੰਦ, ਇਨ੍ਹਾਂ ਸ਼ੇਅਰਾਂ ਕਾਰਨ ਮਿਲੀ ਰਫ਼ਤਾਰ ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ ਪਲਾਸਟਿਕ ਨੋਟ, ਜਾਣੋ ਕਾਗਜ਼ੀ ਨੋਟਾਂ ਦਾ ਕੀ ਹੋਵੇਗਾ ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ

ਠੰਢੇ ਮੌਸਮ ਦੌਰਾਨ ਸਾਵਧਾਨੀ ਅਪਣਾਕੇ ਹੀ ਗੰਭੀਰ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ— ਡਾ. ਪ੍ਰੀਤ ਮੋਹਨ ਸਿੰਘ ਖੁਰਾਣਾ

08 ਜਨਵਰੀ, 2026 07:58 PM

ਘੜੂਆਂ (ਪ੍ਰੀਤ ਪੱਤੀ) : ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਿਹਤ ਸੁਰੱਖਿਆ ਨੂੰ ਵੱਡੀ ਤਰਜੀਹ ਦਿੰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਸਰਦੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਸਿਹਤ ਵਿਭਾਗ ਵੱਲੋਂ ਲਗਾਤਾਰ ਸਲਾਹਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਸਿਵਲ ਸਰਜਨ ਮੋਹਾਲੀ ਡਾ. ਸੰਗੀਤਾ ਜੈਨ ਦੀ ਰਾਹਨੁਮਾਈ ਹੇਠ ਸੀਨੀਅਰ ਮੈਡੀਕਲ ਅਫ਼ਸਰ ਡਾ. ਪ੍ਰੀਤ ਮੋਹਨ ਸਿੰਘ ਖੁਰਾਣਾ ਵੱਲੋਂ ਠੰਢੇ ਮੌਸਮ ਦੌਰਾਨ ਸਾਵਧਾਨੀਆਂ ਸਬੰਧੀ ਸਿਹਤ ਸਲਾਹ ਜਾਰੀ ਕੀਤੀ ਗਈ ਹੈ।

ਸੀਨੀਅਰ ਮੈਡੀਕਲ ਅਫ਼ਸਰ ਡਾ. ਪ੍ਰੀਤ ਮੋਹਨ ਸਿੰਘ ਖੁਰਾਣਾ ਨੇ ਦੱਸਿਆ ਕਿ ਸਰਦੀ ਦੇ ਮੌਸਮ ਵਿੱਚ ਜ਼ੁਕਾਮ, ਖਾਂਸੀ, ਗਲਾ ਦਰਦ, ਫ਼ਲੂ, ਸਾਹ ਦੀਆਂ ਬਿਮਾਰੀਆਂ, ਦਮ, ਦਿਲ ਦੀਆਂ ਸਮੱਸਿਆਵਾਂ ਅਤੇ ਬਲੱਡ ਪ੍ਰੈਸ਼ਰ ਵਰਗੀਆਂ ਬਿਮਾਰੀਆਂ ਦਾ ਖਤਰਾ ਵੱਧ ਜਾਂਦਾ ਹੈ। ਉਨ੍ਹਾਂ ਕਿਹਾ ਕਿ ਬੱਚੇ, ਵੱਡੀ ਉਮਰ ਦੇ ਵਿਅਕਤੀ, ਗਰਭਵਤੀ ਮਹਿਲਾਵਾਂ ਅਤੇ ਪਹਿਲਾਂ ਤੋਂ ਬਿਮਾਰ ਲੋਕਾਂ ਨੂੰ ਖ਼ਾਸ ਸਾਵਧਾਨੀ ਵਰਤਣੀ ਚਾਹੀਦੀ ਹੈ।

ਡਾ. ਖੁਰਾਣਾ ਨੇ ਲੋਕਾਂ ਨੂੰ ਸਲਾਹ ਦਿੱਤੀ ਕਿ ਉਹ ਗਰਮ ਕੱਪੜੇ ਪਹਿਨਣ, ਸਿਰ, ਗਰਦਨ ਅਤੇ ਕੰਨ ਢੱਕ ਕੇ ਰੱਖਣ, ਠੰਢੀ ਹਵਾ ਤੋਂ ਬਚਣ ਅਤੇ ਸਵੇਰੇ ਤੇ ਰਾਤ ਦੇ ਸਮੇਂ ਬੇਲੋੜੀ ਘਰ ਤੋਂ ਬਾਹਰ ਨਾ ਨਿਕਲਣ। ਨਾਲ ਹੀ ਗਰਮ ਪਾਣੀ ਪੀਣ, ਪੌਸ਼ਟਿਕ ਭੋਜਨ ਲੈਣ ਅਤੇ ਸਾਫ਼-ਸੁਥਰੇ ਮਾਹੌਲ ਨੂੰ ਯਕੀਨੀ ਬਣਾਉਣ ‘ਤੇ ਵੀ ਜ਼ੋਰ ਦਿੱਤਾ ਗਿਆ।

ਬਲਾਕ ਐਕਸਟੈਂਸ਼ਨ ਐਜੂਕੇਟਰ ਸਾਹਿਲ ਸੁਖੇਰਾ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਪਿੰਡਾਂ ਅਤੇ ਸ਼ਹਿਰੀ ਇਲਾਕਿਆਂ ਵਿੱਚ ਲੋਕਾਂ ਨੂੰ ਠੰਢੇ ਮੌਸਮ ਨਾਲ ਜੁੜੀਆਂ ਬਿਮਾਰੀਆਂ ਤੋਂ ਬਚਾਅ ਲਈ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਹੀ ਜਾਣਕਾਰੀ, ਸਾਵਧਾਨੀ ਅਤੇ ਸਮੇਂ ਸਿਰ ਇਲਾਜ ਨਾਲ ਸਰਦੀ ਦੇ ਮੌਸਮ ਦੌਰਾਨ ਹੋਣ ਵਾਲੀਆਂ ਬਹੁਤ ਸਾਰੀਆਂ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ।

ਸੀਨੀਅਰ ਮੈਡੀਕਲ ਅਫ਼ਸਰ ਨੇ ਅਪੀਲ ਕੀਤੀ ਕਿ ਜੇ ਕਿਸੇ ਵਿਅਕਤੀ ਨੂੰ ਲੰਮੇ ਸਮੇਂ ਤੱਕ ਬੁਖਾਰ, ਖਾਂਸੀ, ਸਾਹ ਲੈਣ ਵਿੱਚ ਦਿੱਕਤ ਜਾਂ ਹੋਰ ਕੋਈ ਗੰਭੀਰ ਲੱਛਣ ਨਜ਼ਰ ਆਉਣ ਤਾਂ ਤੁਰੰਤ ਨੇੜਲੇ ਸਿਹਤ ਕੇਂਦਰ ਜਾਂ ਹਸਪਤਾਲ ਵਿੱਚ ਸੰਪਰਕ ਕੀਤਾ ਜਾਵੇ।

Have something to say? Post your comment

ਅਤੇ ਪੰਜਾਬ ਖਬਰਾਂ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼