Sunday, October 25, 2026
BREAKING
• ਹਲਕਾ ਖਰੜ ਦੇ ਪਿੰਡ ਕਰੌਰਾ, ਸਿਓਂਕ, ਬਦਰਪੁਰ ਤੇ ਹਸਨਪੁਰ ਵਿੱਚ ਚੈਅਰਮੈਨ ਗੋਲਡੀ ਵੱਲੋਂ ਵਿਕਾਸ ਕਾਰਜ ਸ਼ੁਰੂ • ਐਤਵਾਰ ਨੂੰ ਓਡੀਸ਼ਾ ਜਾਣਗੇ PM ਮੋਦੀ, RBI ਡਾਟਾ ਸੈਂਟਰ ਦਾ ਕਰਨਗੇ ਉਦਘਾਟਨ • ਵਿਕਸਿਤ ਭਾਰਤ ਦੇ ਨਿਰਮਾਣ 'ਚ ਯੁਵਾ ਸ਼ਕਤੀ ਦੀ ਭੂਮਿਕਾ ਅਹਿਮ : PM ਮੋਦੀ • ਭਾਰਤ ਤੇ ਪੋਲੈਂਡ ਦੋ-ਪੱਖੀ ਵਪਾਰ ਨੂੰ ਕਰਨਗੇ ਦੁੱਗਣਾ; ਰੱਖਿਆ, ਆਫ਼ਤ ਪ੍ਰਬੰਧਨ ਤੇ ਅੱਤਵਾਦ ਨੂੰ ਲੈ ਕੇ ਵੀ ਅਹਿਮ ਐਲਾਨ • 1982 ਤੋਂ ਬਾਅਦ ਅਮਰੀਕੀ ਤੇਲ ਭੰਡਾਰ ਸਭ ਤੋਂ ਹੇਠਲੇ ਪੱਧਰ 'ਤੇ, ਰਿਕਾਰਡ ਉੱਚ ਪੱਧਰ 'ਤੇ ਡੀਜ਼ਲ ਦੀਆਂ ਕੀਮਤਾਂ • ਮਾਲਦੀਵ ਅਤੇ ਪਾਕਿਸਤਾਨ ਵੱਲੋਂ ਦੁਵੱਲਾ ਵਪਾਰ 200 ਮਿਲੀਅਨ ਅਮਰੀਕੀ ਡਾਲਰ ਪਹੁੰਚਾਉਣ ਦਾ ਟੀਚਾ • ਰਜਨੀਕਾਂਤ ਦੀ 'ਜੇਲਰ 2' ਨੇ 7 ਦਿਨਾਂ 'ਚ ਦੁਨੀਆ ਭਰ 'ਚ ₹549 ਕਰੋੜ ਤੋਂ ਵੱਧ ਦੀ ਕੀਤੀ ਕਮਾਈ • ‘ਬਾਹੂਬਲੀ’ ਤੋਂ ‘ਫੌਜੀ’ ਤੱਕ : ਪ੍ਰਭਾਸ ਦੀਆਂ 5 ਮੈਗਾ-ਬਜਟ ਫਿਲਮਾਂ ਜੋ ਰਚਣਗੀਆਂ ਇਤਿਹਾਸ • ਵੈਭਵ ਸੂਰਿਆਵੰਸ਼ੀ ਦੀ ਹੋਵੇਗੀ Playing XI 'ਚ ਐਂਟਰੀ ! ਇਸ ਖਿਡਾਰੀ ਦੀ ਲੈ ਸਕਦੈ ਜਗ੍ਹਾ • ਏਸ਼ੀਆਈ ਪੈਰਾ ਖੇਡਾਂ : ਐਥਲੈਟਿਕਸ ’ਚ ਦਬਦਬਾ ਬਰਕਾਰ, ਚੌਥੇ ਦਿਨ 7 ਗੋਲਡ ਮੈਡਲਾਂ ਸਮੇਤ ਭਾਰਤ ਨੇ ਜਿੱਤੇ ਕੁੱਲ 26 ਤਮਗੇ

ਹਿਮਾਚਲ

ਡਰਾਈਵਰ ਨੂੰ ਪੈ ਗਿਆ ਦਿਲ ਦਾ ਦੌਰਾ ! ਪਲਟ ਗਈ ਸਵਾਰੀਆਂ ਨਾਲ ਭਰੀ ਬੱਸ, ਮਚ ਗਿਆ ਚੀਕ-ਚਿਹਾੜਾ

03 ਮਈ, 2026 06:46 PM

ਸ਼ਿਮਲਾ : ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ 'ਚ ਐਤਵਾਰ ਸਵੇਰੇ ਇਕ ਸੜਕ ਹਾਦਸਾ ਵਾਪਰਿਆ। ਡਰਾਈਵਰ ਦੀ ਛਾਤੀ 'ਚ ਦਰਦ ਕਾਰਨ ਵਾਹਨ ਤੋਂ ਕੰਟਰੋਲ ਗੁਆ ਬੈਠਾ ਅਤੇ ਨਿੱਜੀ ਬੱਸ ਪਲਟ ਗਈ, ਜਿਸ 'ਚ 24 ਲੋਕ ਜ਼ਖ਼ਮੀ ਹੋ ਗਏ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਜ਼ਖ਼ਮੀਆਂ 'ਚ ਚਾਲਕ ਵੀ ਸ਼ਾਮਲ ਹੈ। ਇਹ ਹਾਦਸਾ ਨੂਰਪੁਰ ਸਬ ਡਿਵੀਜ਼ਨ 'ਚ ਪਠਾਨਕੋਟ-ਮੰਡੀ ਨੈਸ਼ਨਲ ਹਾਈਵੇਅ 'ਤੇ ਦੁਪਹਿਰ ਲਗਭਗ 11 ਵਜੇ ਹੋਈ, ਜਦੋਂ ਬੱਸ ਚੰਬਾ ਤੋਂ ਊਨਾ ਜਾ ਰਹੀ ਸੀ।

 

ਸ਼ੁਰੂਆਤੀ ਜਾਣਕਾਰੀ ਅਨੁਸਾਰ, ਡਰਾਈਵਰ ਦੀ ਛਾਤੀ 'ਚ ਅਚਾਨਕ ਦਰਦ ਹੋਇਆ, ਜਿਸ ਕਾਰਨ ਉਸ ਨੇ ਬੱਸ ਤੋਂ ਕੰਟਰੋਲ ਗੁਆ ਦਿੱਤਾ। ਸਥਾਨਕ ਲੋਕ ਤੁਰੰਤ ਪਹੁੰਚੇ ਅਤੇ ਉਨ੍ਹਾਂ ਨੇ ਜ਼ਖ਼ਮੀਆਂ ਨੂੰ ਬਚਾਉਣ 'ਚ ਮਦਦ ਕੀਤੀ। ਪੁਲਸ ਨੇ ਦੱਸਿਆ ਕਿ ਡਰਾਈਵਰ ਸਮੇਤ ਚਾਰ ਲੋਕ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ ਅਤੇ ਉਨ੍ਹਾਂ ਨੂੰ ਕਾਂਗੜਾ ਸਥਿਤ ਟਾਂਡਾ ਮੈਡੀਕਲ ਕਾਲਜ 'ਚ ਦਾਖਲ ਕਰਵਾਇਆ ਗਿਆ। ਪੁਲਸ ਨੇ ਦੱਸਿਆ ਕਿ 20 ਲੋਕਾਂ ਦਾ ਇਲਾਜ ਨੂਰਪੁਰ ਸਿਵਲ ਹਸਪਤਾਲ 'ਚ ਹੋ ਰਿਹਾ ਹੈ। ਵਿਸਤ੍ਰਿਤ ਵੇਰਵੇ ਦੀ ਉਡੀਕ ਹੈ।

Have something to say? Post your comment

ਅਤੇ ਹਿਮਾਚਲ ਖਬਰਾਂ

ਊਨਾ ਪ੍ਰਸ਼ਾਸਨ ਦਾ ਵੱਡਾ ਫੈਸਲਾ: ਦੀਵਾਲੀ 'ਤੇ ਸਿਰਫ਼ ਗ੍ਰੀਨ ਪਟਾਕੇ ਵੇਚਣ ਤੇ ਚਲਾਉਣ ਦੀ ਮਿਲੀ ਇਜਾਜ਼ਤ

ਊਨਾ ਪ੍ਰਸ਼ਾਸਨ ਦਾ ਵੱਡਾ ਫੈਸਲਾ: ਦੀਵਾਲੀ 'ਤੇ ਸਿਰਫ਼ ਗ੍ਰੀਨ ਪਟਾਕੇ ਵੇਚਣ ਤੇ ਚਲਾਉਣ ਦੀ ਮਿਲੀ ਇਜਾਜ਼ਤ

ਹਿਮਾਚਲ 'ਚ ਜਲਦੀ ਹੋਵੇਗਾ ਕੈਬਨਿਟ ਵਿਸਥਾਰ ਅਤੇ ਫੇਰਬਦਲ, CM ਸੁੱਖੂ ਨੇ ਦਿੱਤੇ ਸੰਕੇਤ

ਹਿਮਾਚਲ 'ਚ ਜਲਦੀ ਹੋਵੇਗਾ ਕੈਬਨਿਟ ਵਿਸਥਾਰ ਅਤੇ ਫੇਰਬਦਲ, CM ਸੁੱਖੂ ਨੇ ਦਿੱਤੇ ਸੰਕੇਤ

ਹੁਣ ਨਹੀਂ ਬਚ ਸਕਣਗੇ ਤਸਕਰ! ਹਿਮਾਚਲ 'ਚ ਨਸ਼ੇ ਦੀ ਪਛਾਣ ਲਈ ਆਈ ਮੋਬਾਈਲ ਜਾਂਚ ਮਸ਼ੀਨ

ਹੁਣ ਨਹੀਂ ਬਚ ਸਕਣਗੇ ਤਸਕਰ! ਹਿਮਾਚਲ 'ਚ ਨਸ਼ੇ ਦੀ ਪਛਾਣ ਲਈ ਆਈ ਮੋਬਾਈਲ ਜਾਂਚ ਮਸ਼ੀਨ

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ ਸਮੀਖਿਆ

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ ਸਮੀਖਿਆ

ਕੁੱਲੂ: ਮਨਾਲੀ 'ਚ 3 ਦਿਨ ਕੰਮ ਕਰੇਗਾ ਰਾਸ਼ਟਰਪਤੀ ਦਾ ਦਫ਼ਤਰ, ਹਿਡਿੰਬਾ ਮੰਦਰ 'ਚ ਟੇਕਣਗੇ ਮੱਥਾ

ਕੁੱਲੂ: ਮਨਾਲੀ 'ਚ 3 ਦਿਨ ਕੰਮ ਕਰੇਗਾ ਰਾਸ਼ਟਰਪਤੀ ਦਾ ਦਫ਼ਤਰ, ਹਿਡਿੰਬਾ ਮੰਦਰ 'ਚ ਟੇਕਣਗੇ ਮੱਥਾ

ਹਿਮਾਚਲ 'ਚ ਭਿਆਨਕ ਸੜਕ ਹਾਦਸਾ: ਤੇਜ਼ ਰਫ਼ਤਾਰ ਕਾਰ ਟਰੱਕ ਨਾਲ ਟਕਰਾਈ, 3 ਮੌ*ਤਾਂ

ਹਿਮਾਚਲ 'ਚ ਭਿਆਨਕ ਸੜਕ ਹਾਦਸਾ: ਤੇਜ਼ ਰਫ਼ਤਾਰ ਕਾਰ ਟਰੱਕ ਨਾਲ ਟਕਰਾਈ, 3 ਮੌ*ਤਾਂ

HP ਦੇ ਸਰਕਾਰੀ CBSE ਸਕੂਲਾਂ 'ਚ ਅਧਿਆਪਕਾਂ ਲਈ ਡਰੈੱਸ ਕੋਡ ਲਾਗੂ

HP ਦੇ ਸਰਕਾਰੀ CBSE ਸਕੂਲਾਂ 'ਚ ਅਧਿਆਪਕਾਂ ਲਈ ਡਰੈੱਸ ਕੋਡ ਲਾਗੂ

ਹਿਮਾਚਲ ਪ੍ਰਦੇਸ਼ 'ਚ ਮਾਨਸੂਨ ਦਾ ਕਹਿਰ : ਮੀਂਹ ਨਾਲ ਸਬੰਧਤ ਘਟਨਾਵਾਂ 'ਚ ਹੋਈ 150 ਤੋਂ ਵੱਧ ਲੋਕਾਂ ਦੀ ਮੌਤ

ਹਿਮਾਚਲ ਪ੍ਰਦੇਸ਼ 'ਚ ਮਾਨਸੂਨ ਦਾ ਕਹਿਰ : ਮੀਂਹ ਨਾਲ ਸਬੰਧਤ ਘਟਨਾਵਾਂ 'ਚ ਹੋਈ 150 ਤੋਂ ਵੱਧ ਲੋਕਾਂ ਦੀ ਮੌਤ

ਹਿਮਾਚਲ ਪੁਲਸ ਦਾ ਵੱਡਾ ਐਕਸ਼ਨ; ਨਸ਼ਾ ਤਸਕਰ ਦੇ ਪਰਿਵਾਰ ਦੀ ਕੋਠੀ ਸਣੇ 1 ਕਰੋੜ ਤੋਂ ਵੱਧ ਦੀ ਜਾਇਦਾਦ ਜ਼ਬਤ

ਹਿਮਾਚਲ ਪੁਲਸ ਦਾ ਵੱਡਾ ਐਕਸ਼ਨ; ਨਸ਼ਾ ਤਸਕਰ ਦੇ ਪਰਿਵਾਰ ਦੀ ਕੋਠੀ ਸਣੇ 1 ਕਰੋੜ ਤੋਂ ਵੱਧ ਦੀ ਜਾਇਦਾਦ ਜ਼ਬਤ

ਜ਼ਮੀਨ ਖਿਸਕਣ ਕਾਰਨ ਕਈ ਪਿੰਡਾਂ ਦਾ ਸੰਪਰਕ ਟੁੱਟਿਆ, ਆਵਾਜਾਈ ਪ੍ਰਭਾਵਿਤ

ਜ਼ਮੀਨ ਖਿਸਕਣ ਕਾਰਨ ਕਈ ਪਿੰਡਾਂ ਦਾ ਸੰਪਰਕ ਟੁੱਟਿਆ, ਆਵਾਜਾਈ ਪ੍ਰਭਾਵਿਤ