Sunday, August 02, 2026
BREAKING
ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ  ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ 150 ਦਿਨਾਂ ਤੋਂ ਅੰਡਰਗ੍ਰਾਊਂਡ ਨੇ ਈਰਾਨੀ ਸੁਪਰੀਮ ਲੀਡਰ ! ਲੱਭਣ 'ਚ ਜੁਟੇ ਮੋਸਾਦ ਅਤੇ CIA ਦੇ ਛੁਟੇ ਪਸੀਨੇ ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਹੁਣ ਪਾਕਿਸਤਾਨ 'ਚ ਬਣੀ 'ਕਾਕਰੋਚ ਪਾਰਟੀ', ਸੋਸ਼ਲ ਮੀਡੀਆ 'ਤੇ 1.12 ਲੱਖ ਤੋਂ ਵੱਧ ਫਾਲੋਅਰਜ਼ ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10 ਫ਼ਿਲਮਾਂ 'ਚ ਸ਼ਾਮਲ

ਮਨੋਰੰਜਨ

ਡਰਾਮਾ ਸੀਰੀਜ਼ ‘ਸਰਵਿਸ ਗਰਲ’ ਨੇ AI ਮੈਨੀਪੁਲੇਸ਼ਨ ਦੇ ਖ਼ਤਰਨਾਕ ਸੱਚ ਨੂੰ ਕੀਤਾ ਉਜਾਗਰ

31 ਜੁਲਾਈ, 2026 04:50 PM

ਮੁੰਬਈ : ਹੰਗਾਮਾ ਓ.ਟੀ.ਟੀ. ਨੇ ਨਵੀਂ ਓਰਿਜਨਲ ਵੈੱਬ ਸੀਰੀਜ਼ ‘ਸਰਵਿਸ ਗਰਲ’ ਦਾ ਪ੍ਰੀਮੀਅਰ ਕੀਤਾ ਹੈ। ਇਹ ਇਕ ਦਮਦਾਰ ਕ੍ਰਾਈਮ ਥ੍ਰਿਲਰ ਹੈ, ਜੋ ਏ.ਆਈ. (ਆਰਟੀਫਿਸ਼ੀਅਲ ਇੰਟੈਲੀਜੈਂਸ) ਨਾਲ ਤਿਆਰ ਕੀਤੇ ਗਏ ਡੀਪਫੇਕ ਵੀਡੀਓ ਤੇ ਆਨਲਾਈਨ ਪਛਾਣ ਦੀ ਚੋਰੀ ਵਰਗੇ ਗੰਭੀਰ ਸਾਈਬਰ ਅਪਰਾਧਾਂ ਦੇ ਖ਼ਤਰਨਾਕ ਪ੍ਰਭਾਵਾਂ ਨੂੰ ਸਾਹਮਣੇ ਲਿਆਉਂਦੀ ਹੈ। ਇਹ ਸੀਰੀਜ਼ ਦਿਖਾਉਂਦੀ ਹੈ ਕਿ ਬਣਾਵਟੀ ਬੁੱਧੀ ਦੀ ਦੁਰਵਰਤੋਂ ਕਿਸ ਤਰ੍ਹਾਂ ਕਿਸੇ ਵਿਅਕਤੀ ਦਾ ਜੀਵਨ, ਅਹੁਦਾ/ਮਾਨ-ਸਨਮਾਨ ਤੇ ਰਿਸ਼ਤੇ ਪਲ ਭਰ ਵਿਚ ਬਰਬਾਦ ਕਰ ਸਕਦੀ ਹੈ।

ਸੀਰੀਜ਼ ’ਚ ਅਦਾਕਾਰਾ ਮੱਲੋਬਿਕਾ ਬੈਨਰਜੀ ਨੇ ਕੰਗਨਾ ਦਾ ਕਿਰਦਾਰ ਨਿਭਾਇਆ ਹੈ, ਜੋ ਇਕ ਹਿੰਮਤੀ ਤੇ ਉਤਸ਼ਾਹੀ ਮਾਡਲ ਹੈ ਤੇ ਅਦਾਕਾਰਾ ਬਣਨ ਦਾ ਸੁਪਨਾ ਦੇਖਦੀ ਹੈ। ਇਹ ਸੀਰੀਜ਼ ਲੋਕਾਂ ਨੂੰ ਅਜਿਹੇ ਪੀੜਤਾਂ ਪ੍ਰਤੀ ਸੰਵੇਦਨਸ਼ੀਲ ਤੇ ਜਾਗਰੂਕ ਬਣਾਏਗੀ।

Have something to say? Post your comment

ਅਤੇ ਮਨੋਰੰਜਨ ਖਬਰਾਂ

ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10 ਫ਼ਿਲਮਾਂ 'ਚ ਸ਼ਾਮਲ

ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10 ਫ਼ਿਲਮਾਂ 'ਚ ਸ਼ਾਮਲ

ਰੇਮੋ ਡਿਸੂਜ਼ਾ ਦੀ ਫਿਲਮ 'ਚ ਨਜ਼ਰ ਆਉਣਗੇ ਟਾਈਗਰ ਸ਼ਰਾਫ

ਰੇਮੋ ਡਿਸੂਜ਼ਾ ਦੀ ਫਿਲਮ 'ਚ ਨਜ਼ਰ ਆਉਣਗੇ ਟਾਈਗਰ ਸ਼ਰਾਫ

AA23 'ਚ ਹੁਣ ਤੱਕ ਦੇ ਆਪਣੇ ਸਭ ਤੋਂ ਵੱਖਰੇ ਲੁੱਕ 'ਚ ਨਜ਼ਰ ਆਉਣਗੇ ਅੱਲੂ ਅਰਜੁਨ

AA23 'ਚ ਹੁਣ ਤੱਕ ਦੇ ਆਪਣੇ ਸਭ ਤੋਂ ਵੱਖਰੇ ਲੁੱਕ 'ਚ ਨਜ਼ਰ ਆਉਣਗੇ ਅੱਲੂ ਅਰਜੁਨ

"ਰਾਮਾਇਣ: ਪਾਰਟ 1" 'ਚ ਰਕੁਲ ਪ੍ਰੀਤ ਸਿੰਘ ਨੇ ਨਿਭਾਇਆ ਸ਼ਰੂਪਨਖਾ ਦਾ ਕਿਰਦਾਰ, ਟ੍ਰੇਲਰ 'ਚ ਦਿਖੀ ਝਲਕ

ਲੋਕੇਸ਼ ਕਨਗਰਾਜ ਤੇ ਵਾਮਿਕਾ ਗੱਬੀ ਦੀ ਐਕਸ਼ਨ ਥ੍ਰਿਲਰ ਫਿਲਮ 'ਡੀਸੀ' ਦਾ ਟ੍ਰੇਲਰ ਰਿਲੀਜ਼

ਲੋਕੇਸ਼ ਕਨਗਰਾਜ ਤੇ ਵਾਮਿਕਾ ਗੱਬੀ ਦੀ ਐਕਸ਼ਨ ਥ੍ਰਿਲਰ ਫਿਲਮ 'ਡੀਸੀ' ਦਾ ਟ੍ਰੇਲਰ ਰਿਲੀਜ਼

ਹੈਦਰਾਬਾਦ 'ਚ ਹੋਵੇਗਾ ਸਪਾਈਡਰ-ਮੈਨ ਫਿਲਮ ਦਾ ਪਹਿਲਾ ਭਾਰਤੀ ਪ੍ਰੀਮੀਅਰ ਸ਼ੋਅ

ਹੈਦਰਾਬਾਦ 'ਚ ਹੋਵੇਗਾ ਸਪਾਈਡਰ-ਮੈਨ ਫਿਲਮ ਦਾ ਪਹਿਲਾ ਭਾਰਤੀ ਪ੍ਰੀਮੀਅਰ ਸ਼ੋਅ

ਰਿਚਾ ਚੱਢਾ ਨੇ ਨਵੇਂ ਸ਼ੋਅ

ਰਿਚਾ ਚੱਢਾ ਨੇ ਨਵੇਂ ਸ਼ੋਅ "ਮੁਸਾਫਿਰੀ" ਦਾ ਕੀਤਾ ਐਲਾਨ, ਅਗਸਤ 'ਚ ਯੂਟਿਊਬ 'ਤੇ ਹੋਵੇਗਾ ਪ੍ਰੀਮੀਅਰ

'ਪ੍ਰੀਤਮ ਐਂਡ ਪੇਡਰੋ' ਦੇ ਕੋਰੀਆਈ ਰੀਮੇਕ ਨੂੰ ਲੈ ਕੇ ਚਰਚਾਵਾਂ ਸ਼ੁਰੂ

'ਪ੍ਰੀਤਮ ਐਂਡ ਪੇਡਰੋ' ਦੇ ਕੋਰੀਆਈ ਰੀਮੇਕ ਨੂੰ ਲੈ ਕੇ ਚਰਚਾਵਾਂ ਸ਼ੁਰੂ

ਆਲੀਆ ਭੱਟ ਨੇ ਆਸਾਮ ਹੜ੍ਹ 'ਤੇ ਜਤਾਈ ਚਿੰਤਾ, ਫੈਨਜ਼ ਨੂੰ ਕੀਤੀ ਖ਼ਾਸ ਅਪੀਲ

ਆਲੀਆ ਭੱਟ ਨੇ ਆਸਾਮ ਹੜ੍ਹ 'ਤੇ ਜਤਾਈ ਚਿੰਤਾ, ਫੈਨਜ਼ ਨੂੰ ਕੀਤੀ ਖ਼ਾਸ ਅਪੀਲ

ਅੱਲੂ ਅਰਜੁਨ ਨੇ 7 ਰਾਜਾਂ ਦੇ ਫ਼ੈਨਜ਼ ਲਈ ਇੰਸ਼ੋਰੈਂਸ ਕਵਰੇਜ ਸ਼ੁਰੂ ਕਰ ਕੇ ਫ਼ਿਰ ਦਿਖਾਈ ਦਰਿਆਦਿਲੀ

ਅੱਲੂ ਅਰਜੁਨ ਨੇ 7 ਰਾਜਾਂ ਦੇ ਫ਼ੈਨਜ਼ ਲਈ ਇੰਸ਼ੋਰੈਂਸ ਕਵਰੇਜ ਸ਼ੁਰੂ ਕਰ ਕੇ ਫ਼ਿਰ ਦਿਖਾਈ ਦਰਿਆਦਿਲੀ