Thursday, July 30, 2026
BREAKING
ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ ਦਿੱਲੀ 'ਚ ਭਾਰੀ ਮੀਂਹ ਨੇ ਮਚਾਈ ਤਬਾਹੀ, DTC ਬੱਸ 'ਚ ਭਰਿਆ ਪਾਣੀ, ਯਾਤਰੀ ਹੋਏ ਖੱਜਲ-ਖੁਆਰ ਵਿਦਿਆਰਥੀਆਂ ਵਿਰੁੱਧ ਪੁਲਸ ਕਾਰਵਾਈ ਤੇ ਰਾਮ ਮੰਦਰ ਮੁੱਦੇ 'ਤੇ ਵਿਰੋਧੀ ਧਿਰ ਨੇ ਸੰਸਦ 'ਚ ਕੀਤਾ ਪ੍ਰਦਰਸ਼ਨ ਸੋਸ਼ਲ ਮੀਡੀਆ ’ਤੇ ‘PM ਮੋਦੀ ਨੰਬਰ-1’, 10.5 ਕਰੋੜ ਤੋਂ ਪਾਰ ਹੋਏ Instagram ‘ਫ਼ਾਲੋਅਰਜ਼’ ਸਾਬਕਾ PM ਮਨਮੋਹਨ ਸਿੰਘ ਨੂੰ ਮੌਤ ਪਿੱਛੋਂ ਮਿਲਿਆ ਇਨਸਾਫ਼, ਕੋਲਾ ਘੁਟਾਲਾ ਮਾਮਲੇ 'ਚ SC ਵੱਲੋਂ 'ਕਲੀਨ ਚਿੱਟ' ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ ਪ੍ਰਸਤਾਵ ਹੈਦਰਾਬਾਦ 'ਚ ਹੋਵੇਗਾ ਸਪਾਈਡਰ-ਮੈਨ ਫਿਲਮ ਦਾ ਪਹਿਲਾ ਭਾਰਤੀ ਪ੍ਰੀਮੀਅਰ ਸ਼ੋਅ

ਪੰਜਾਬ

ਡਾਕਟਰਾ ਨੂੰ  ਹੁਣ ਦਵਾਈ ਦੀ ਸਾਫ ਪਰਚੀ ਲਿਖਣਾ ਹੋਵੇਗਾ ਜਰੂਰੀ

18 ਦਸੰਬਰ, 2025 06:14 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਮਰੀਜਾ ਦੀ ਸੁਰੱਖਿਆ ਅਤੇ ਇਲਾਜ ਵਿੱਚ ਹੋਣ ਵਾਲੀਆ ਗਲਤੀਆ ਨੂੰ  ਰੋਕਣ ਲਈ  ਰਾਸ਼ਟਰੀ ਆਯੂਵਿਗਿਆਨ ਆਯੋਗ (ਐਨਐਮਸੀ ) ਨੇ ਵੱਡਾ ਫੈਸਲਾ ਲਿਆ ਹੈ  | ਡਾਕਟਰਾ ਨੂੰ  ਹੁਣ ਦਵਾਈ ਦੀ ਪਰਚੀ ਸਾਫ ਲਿਖਣੀ ਜਰੂਰੀ ਕੀਤੀ ਗਈ ਹੈ |  ਮੈਡੀਕਲਾ ਕਾਲਜਾ ਨੂੰ  ਜਾਰੀ ਆਦੇਸ਼ ਵਿੱਚ ਐਨਐਮਸੀ ਨੇ ਕਿਹਾ ਹੈ ਕਿ ਉਹ ਡਰੱਗ ਐਡ ਥੈਰੋਪਿਊਟਿਕਸ  ਕਮੇਟੀ ( ਡੀਟੀਸੀ ) ਦੇ ਤਹਿਤ ਇਕ ਵਿਸ਼ੇਸ਼ ਉਪ ਸੰਮਤੀ ਦਾ ਗਠਨ ਕਰੇ | ਜੋ ਡਾਕਟਰਾ ਦੀ ਦਵਾਈ ਦੀ ਪਰਚੀ ਦੀ ਨਿਗਰਾਨੀ ਕਰੇਗੀ | ਅਸਪੱਸ਼ਟ ਅਤੇ ਮੁਸ਼ਕਿਲ ਪੜੀ ਜਾਣ ਵਾਲੀਆ ਪਰਚੀਆ ਸਿਹਤ ਪ੍ਰਣਾਲੀ ਲਈ ਗੰਭੀਰ ਸਮੱਸਿਆ ਦੇ ਰੂਪ ਵਿੱਚ ਉਭਰ ਰਹੀਆ ਹਨ | ਜਿਸ ਕਾਰਨ ਗਲਤ ਦਵਾ , ਇਲਾਜ ਵਿੱਚ ਦੇਰੀ ਅਤੇ ਗੰਭੀਰ ਸਿਹਤ ਜੋਖਿਮ ਤੱਕ ਹੋ ਸਕਦੇ ਹਨ |  ਹਾਲ ਹੀ  ਵਿੱਚ ਪੰਜਾਬ ਹਰਿਆਣਾ ਹਾਈਕੋਰਟ ਨੇ ਇਕ ਮਸਲੇ ਦੀ ਸੁਣਵਾਈ ਵਿੱਚ ਕਿਹਾ ਕਿ ਪੜਨੇ ਯੋਗ ਮੈਡੀਕਲ ਪਰਚੀ ਮਰੀਜ ਦੇ ਸਿਹਤ ਦੇ ਅਧਿਕਾਰ ਦਾ ਹਿੱਸਾ ਹੈ | ਜੋ ਸੰਵਿਧਾਨ ਦੀ ਅਨੁਸ਼ੇਦ 21 ਦੇ ਤਹਿਤ ਆਉਦਾ ਹੈ | ਅਦਾਲਤ ਨੇ ਇਹ ਵੀ ਯਾਦ ਦਿਵਾਇਆ ਕਿ ਪਹਿਲਾ ਤੋ ਮੌਜੂਦ ਮੈਡੀਕਲ ਨਿਯਮਾਂ ਅਤੇ ਆਚਾਰ ਸਹਿੰਤਾ ਵਿੱਚ ਡਾਕਟਰਾ ਦੇ ਲਈ ਸਾਫ ਲਿਖਾਵਟ ਲਿਖਣਾ ਜਰੂਰੀ ਹੈ |  ਪਰ ਇਸ ਦੇ ਪਾਲਣ ਨਹੀ ਕੀਤਾ ਜਾ ਰਿਹਾ ਹੈ | ਸਿਹਤ ਮਾਹਿਰਾ ਦਾ ਕਹਿਣਾ ਹੈ ਕਿ ਜਿਆਦਾਤਰ ਡਾਕਟਰ ਦੇ ਹੱਥ ਨਾਲ ਲਿਖੀ ਗਈ ਪਰਚੀਆ ਅਕਸਰ ਐਨੀਆ ਖਰਾਬ ਲਿਖਿਆ ਹੁੰਦੀਆ ਹਨ ਕਿ ਉਨਾ ਨੂੰ  ਕੈਮਿਸਟ ਅਤੇ ਫਾਮਸਿਸਟ ਵੀ ਮੁਸ਼ਕਿਲ ਨਾਲ ਹੀ ਸਮਝ ਪਾਉਦੇ ਹਨ |  

ਡਿਜੀਟਲ ਰਿਕਾਰਡ ਦੀ ਵੀ ਜਰੂਰਤ ਤੋ ਜੋਰ
ਐਨਐਮਸੀ ਨੇ ਆਪਣੇ ਹੁਕਮਾਂ ਵਿੱਚ ਇਹ ਵੀ ਸੰਕੇਤ ਦਿੱਤਾ ਹੈ ਕਿ   ਇਲੈਕਟ੍ਰੋਨਿਕ ਹੈਲਥ ਰਿਕਾਰਡ ਅਤੇ ਡਿਜੀਟਲ ਪਿ੍ਸਿਕ੍ਰਪਸ਼ਨ ਵਰਗੇ ਉਪਾਅ ਭਵਿੱਖ ਵਿੱਚ ਗਲਤੀਆ ਨੂੰ  ਘੱਟ ਕਰ ਸਕਦੇ ਹਨ | ਹਾਲਾਂ ਕਿ  ਹੁਣ ਤੱਕ ਹੱਥ ਨਾਲ ਲਿਖੀ ਜਾਣ ਵਾਲੀ ਪਰਚੀਆ  ਵਿੱਚ ਸਪੱਸ਼ਟਤਾ ਅਤੇ ਪੜਨ ਯੋਗਤਾ ਬੇਹੱਦ ਜਰੂਰੀ ਹੈ |

Have something to say? Post your comment

ਅਤੇ ਪੰਜਾਬ ਖਬਰਾਂ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ