Monday, November 02, 2026
BREAKING
• ਡਾਕਟਰ ਦੀ ਪ੍ਰਵਾਨਗੀ ਤੋਂ ਬਿਨਾਂ ਫਾਰਮੇਸੀ ਵੱਲੋਂ ਨਾ ਦਿੱਤੀ ਜਾਵੇ ਪ੍ਰੀਗਾਬਾਲਿਨ ਦਵਾਈ - ਜ਼ਿਲ੍ਹਾ ਮੈਜਿਸਟ੍ਰੇਟ • ਭਰੋਸੇਯੋਗ ਤੇ ਸੁਚਾਰੂ ਸਿਹਤ ਸੇਵਾਵਾਂ ਹਰ ਨਾਗਰਿਕ ਦਾ ਹੱਕ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ  • ਪੰਜਾਬ ਦੇ ਮੁਲਾਜ਼ਮਾਂ ਦੇ ਡੀ. ਏ. ਮਾਮਲੇ 'ਤੇ ਨਵੀਂ ਅਪਡੇਟ, ਪੜ੍ਹੋ ਹਾਈਕੋਰਟ 'ਚ ਸੁਣਵਾਈ ਦੌਰਾਨ ਕੀ ਹੋਇਆ • ਚੋਣਾਂ ਤੋਂ ਪਹਿਲਾਂ ਗਠਜੋੜ 'ਤੇ ਸਸਪੈਂਸ, ਸੁਖਬੀਰ ਬਾਦਲ ਨੇ ਦਿੱਤਾ ਵੱਡਾ ਬਿਆਨ • ਭਾਰਤੀ ਅਰਥਵਿਵਸਥਾ ਲਈ ਸ਼ਾਨਦਾਰ ਰਿਹਾ ਅਕਤੂਬਰ ​​ਮਹੀਨਾ, ਕਾਰ ਵਿਕਰੀ-UPI ਅਤੇ GST ਤੱਕ ਟੁੱਟੇ ਕਈ ਰਿਕਾਰਡ • ਮਿਡਟਰਮ ਚੋਣਾਂ ਤੋਂ ਪਹਿਲਾਂ ਟਰੰਪ ਨੂੰ ਲੱਗਾ ਵੱਡਾ ਝਟਕਾ ! ਅਦਾਲਤ ਨੇ ਇਸ ਫ਼ੈਸਲੇ 'ਤੇ ਲਾਈ ਰੋਕ • BKU ਕਾਦੀਆਂ ਵੱਲੋਂ 2027 ਦੀਆਂ ਚੋਣਾਂ 'ਚ ਅਕਾਲੀ ਦਲ ਨੂੰ ਸਮਰਥਨ ਦੇਣ ਦਾ ਐਲਾਨ • ਪੰਜਾਬ ’ਚ ਅਮਨ-ਕਾਨੂੰਨ ਦੀ ਸਥਿਤੀ ਬੇਹੱਦ ਖ਼ਰਾਬ, ਲੋਕਾਂ ’ਚ ਡਰ ਦਾ ਮਾਹੌਲ : ਮਜੀਠੀਆ • PGI 'ਚ 8 ਘੰਟਿਆਂ ਦੌਰਾਨ 3 ਬਲੈਡਰ ਕੈਂਸਰ ਸਰਜਰੀਆਂ, ਕਿਸੇ ਮਰੀਜ਼ ਨੂੰ ਖ਼ੂਨ ਚੜ੍ਹਾਉਣ ਦੀ ਨਹੀਂ ਪਈ ਲੋੜ • IDBI ਬੈਂਕ ਦੇ ਨਿੱਜੀਕਰਨ ਖ਼ਿਲਾਫ਼ ਮੁਲਾਜ਼ਮਾਂ ਨੇ ਕੀਤਾ ਪ੍ਰਦਰਸ਼ਨ

ਪੰਜਾਬ

ਡਾਕਟਰ ਦੀ ਪ੍ਰਵਾਨਗੀ ਤੋਂ ਬਿਨਾਂ ਫਾਰਮੇਸੀ ਵੱਲੋਂ ਨਾ ਦਿੱਤੀ ਜਾਵੇ ਪ੍ਰੀਗਾਬਾਲਿਨ ਦਵਾਈ - ਜ਼ਿਲ੍ਹਾ ਮੈਜਿਸਟ੍ਰੇਟ

02 ਨਵੰਬਰ, 2026 06:13 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਗੁਲਪ੍ਰੀਤ ਸਿੰਘ ਔਲਖ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸੰਹਿਤਾ, 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤਾ ਹੈ ਕਿ ਪ੍ਰੀਗਾਬਾਲਿਨ ਦਵਾਈ ਨੂੰ ਕੇਵਲ ਸਮਰੱਥ ਡਾਕਟਰ ਦੀ ਪ੍ਰਵਾਨਗੀ ਦੇ ਆਧਾਰ ‘ਤੇ ਹੀ ਅਤੇ ਮਿੱਥੇ ਹੋਏ ਸਮੇਂ ਲਈ ਹੀ ਫਾਰਮੇਸੀ ਵੱਲੋਂ ਦਿੱਤਾ ਜਾਵੇ। ਉਨ੍ਹਾਂ ਹਦਾਇਤ ਕਰਦਿਆਂ ਕਿਹਾ ਕਿ ਫਾਰਮੇਸੀ ਵੱਲੋਂ ਇਸ ਦਵਾਈ ਦਾ ਮੁਕੰਮਲ ਰਿਕਾਰਡ ਰੱਖਿਆ ਜਾਵੇ।

 

ਉਨ੍ਹਾਂ ਕਿਹਾ ਕਿ ਸਿਵਲ ਸਰਜਨ ਨੇ ਆਪਣੇ ਦਫ਼ਤਰ ਦੇ ਪੱਤਰ ਨੰਬਰ ਡਰੱਗਜ਼-26/1854 ਮਿਤੀ 09.10.2026 ਰਾਹੀਂ ਦੱਸਿਆ ਹੈ ਕਿ ਪ੍ਰੀਗਾਬਾਲਿਨ ਦੀ ਵਰਤੋਂ ਫਾਈਬਰੋ ਮਾਇਲਜੀਆ/ਨਿਉਰਲਜੀਆ ਆਦਿ ਬਿਮਾਰੀਆਂ ਨਾਲ ਸਬੰਧਤ ਮਰੀਜ਼ਾਂ ਦੇ ਇਲਾਜ ਲਈ ਆਮ ਤੌਰ ‘ਤੇ ਮੈਡੀਕਲ ਸਪੈਸ਼ਲਿਸਟ/ ਸਾਈਕੈਟਰਿਸਟ/ ਜੀ.ਡੀ.ਐਮ.ਓ ਵਲੋਂ ਕੀਤੀ ਜਾਂਦੀ ਹੈ, ਪਰ ਜ਼ਿਆਦਾ ਮਾਤਰਾ ਵਿੱਚ ਪ੍ਰੀਗਾਬਾਲਿਨ ਦੀ ਦੁਰਵਰਤੋਂ ਨਸ਼ੇ ਦੇ ਤੌਰ ‘ਤੇ ਕੀਤੀ ਜਾ ਸਕਦੀ ਹੈ। ਇਸ ਲਈ ਪ੍ਰੀਗਾਬਾਲਿਨ ਦਵਾਈ ਨੂੰ ਕੇਵਲ ਸਮਰੱਥ ਡਾਕਟਰ ਦੀ ਪ੍ਰਵਾਨਗੀ ਦੇ ਆਧਾਰ ‘ਤੇ ਹੀ ਅਤੇ ਮਿੱਥੇ ਹੋਏ ਸਮੇਂ ਲਈ ਹੀ ਫਾਰਮੇਸੀ ਵੱਲੋਂ ਦਿੱਤੀ ਜਾਣੀ ਚਾਹੀਦੀ ਹੈ। ਇਹ ਹੁਕਮ 21ਦਸੰਬਰ 2026 ਤੱਕ ਲਾਗੂ ਰਹੇਗਾ।

Have something to say? Post your comment

ਅਤੇ ਪੰਜਾਬ ਖਬਰਾਂ

ਭਰੋਸੇਯੋਗ ਤੇ ਸੁਚਾਰੂ ਸਿਹਤ ਸੇਵਾਵਾਂ ਹਰ ਨਾਗਰਿਕ ਦਾ ਹੱਕ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ 

ਭਰੋਸੇਯੋਗ ਤੇ ਸੁਚਾਰੂ ਸਿਹਤ ਸੇਵਾਵਾਂ ਹਰ ਨਾਗਰਿਕ ਦਾ ਹੱਕ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ 

ਪੰਜਾਬ ਦੇ ਮੁਲਾਜ਼ਮਾਂ ਦੇ ਡੀ. ਏ. ਮਾਮਲੇ 'ਤੇ ਨਵੀਂ ਅਪਡੇਟ, ਪੜ੍ਹੋ ਹਾਈਕੋਰਟ 'ਚ ਸੁਣਵਾਈ ਦੌਰਾਨ ਕੀ ਹੋਇਆ

ਪੰਜਾਬ ਦੇ ਮੁਲਾਜ਼ਮਾਂ ਦੇ ਡੀ. ਏ. ਮਾਮਲੇ 'ਤੇ ਨਵੀਂ ਅਪਡੇਟ, ਪੜ੍ਹੋ ਹਾਈਕੋਰਟ 'ਚ ਸੁਣਵਾਈ ਦੌਰਾਨ ਕੀ ਹੋਇਆ

ਚੋਣਾਂ ਤੋਂ ਪਹਿਲਾਂ ਗਠਜੋੜ 'ਤੇ ਸਸਪੈਂਸ, ਸੁਖਬੀਰ ਬਾਦਲ ਨੇ ਦਿੱਤਾ ਵੱਡਾ ਬਿਆਨ

ਚੋਣਾਂ ਤੋਂ ਪਹਿਲਾਂ ਗਠਜੋੜ 'ਤੇ ਸਸਪੈਂਸ, ਸੁਖਬੀਰ ਬਾਦਲ ਨੇ ਦਿੱਤਾ ਵੱਡਾ ਬਿਆਨ

BKU ਕਾਦੀਆਂ ਵੱਲੋਂ 2027 ਦੀਆਂ ਚੋਣਾਂ 'ਚ ਅਕਾਲੀ ਦਲ ਨੂੰ ਸਮਰਥਨ ਦੇਣ ਦਾ ਐਲਾਨ

BKU ਕਾਦੀਆਂ ਵੱਲੋਂ 2027 ਦੀਆਂ ਚੋਣਾਂ 'ਚ ਅਕਾਲੀ ਦਲ ਨੂੰ ਸਮਰਥਨ ਦੇਣ ਦਾ ਐਲਾਨ

ਪੰਜਾਬ ’ਚ ਅਮਨ-ਕਾਨੂੰਨ ਦੀ ਸਥਿਤੀ ਬੇਹੱਦ ਖ਼ਰਾਬ, ਲੋਕਾਂ ’ਚ ਡਰ ਦਾ ਮਾਹੌਲ : ਮਜੀਠੀਆ

ਪੰਜਾਬ ’ਚ ਅਮਨ-ਕਾਨੂੰਨ ਦੀ ਸਥਿਤੀ ਬੇਹੱਦ ਖ਼ਰਾਬ, ਲੋਕਾਂ ’ਚ ਡਰ ਦਾ ਮਾਹੌਲ : ਮਜੀਠੀਆ

ਪੰਜਾਬ : ਤਨਖ਼ਾਹ ਨਾ ਮਿਲਣ 'ਤੇ ਮੁਲਾਜ਼ਮ ਨੇ ਖ਼ੁਦ 'ਤੇ ਤਾਰਪੀਨ ਦਾ ਤੇਲ ਛਿੜਕ ਕੇ ਅੱਗ ਲਾ ਲਈ

ਪੰਜਾਬ : ਤਨਖ਼ਾਹ ਨਾ ਮਿਲਣ 'ਤੇ ਮੁਲਾਜ਼ਮ ਨੇ ਖ਼ੁਦ 'ਤੇ ਤਾਰਪੀਨ ਦਾ ਤੇਲ ਛਿੜਕ ਕੇ ਅੱਗ ਲਾ ਲਈ

ਪੰਜਾਬ ਦੀ ਸਿਆਸਤ 'ਚ ਹਲਚਲ, ਸਾਬਕਾ ਮੰਤਰੀ ਦੇ ਘਰ ਤੜਕਸਾਰ ਪਈ ED ਦੀ ਰੇਡ

ਪੰਜਾਬ ਦੀ ਸਿਆਸਤ 'ਚ ਹਲਚਲ, ਸਾਬਕਾ ਮੰਤਰੀ ਦੇ ਘਰ ਤੜਕਸਾਰ ਪਈ ED ਦੀ ਰੇਡ

ਪੰਜਾਬ ਦੇ ਸਕੂਲਾਂ ਦਾ ਬਦਲਿਆ ਸਮਾਂ, ਜਾਣੋ ਹੁਣ ਕਿੰਨੇ ਵਜੇ ਲੱਗਣਗੀਆਂ ਕਲਾਸਾਂ

ਪੰਜਾਬ ਦੇ ਸਕੂਲਾਂ ਦਾ ਬਦਲਿਆ ਸਮਾਂ, ਜਾਣੋ ਹੁਣ ਕਿੰਨੇ ਵਜੇ ਲੱਗਣਗੀਆਂ ਕਲਾਸਾਂ

ਪੰਜਾਬ ’ਚ ਕਾਨੂੰਨ-ਵਿਵਸਥਾ ਦੀ ਸਥਿਤੀ ਚਿੰਤਾਜਨਕ : ਸਚਿਨ ਪਾਇਲਟ

ਪੰਜਾਬ ’ਚ ਕਾਨੂੰਨ-ਵਿਵਸਥਾ ਦੀ ਸਥਿਤੀ ਚਿੰਤਾਜਨਕ : ਸਚਿਨ ਪਾਇਲਟ

ਸਿਰਫ਼ ਮਨੁੱਖੀ ਭਲਾਈ ਹੀ ਸਾਨੂੰ ਮੁਕਤੀ ਵੱਲ ਲਿਜਾ ਸਕਦੀ ਹੈ: ਸਾਧਵੀ ਮੰਗਲਾ ਭਾਰਤੀ

ਸਿਰਫ਼ ਮਨੁੱਖੀ ਭਲਾਈ ਹੀ ਸਾਨੂੰ ਮੁਕਤੀ ਵੱਲ ਲਿਜਾ ਸਕਦੀ ਹੈ: ਸਾਧਵੀ ਮੰਗਲਾ ਭਾਰਤੀ