Sunday, August 02, 2026
BREAKING
ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ  ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ 150 ਦਿਨਾਂ ਤੋਂ ਅੰਡਰਗ੍ਰਾਊਂਡ ਨੇ ਈਰਾਨੀ ਸੁਪਰੀਮ ਲੀਡਰ ! ਲੱਭਣ 'ਚ ਜੁਟੇ ਮੋਸਾਦ ਅਤੇ CIA ਦੇ ਛੁਟੇ ਪਸੀਨੇ ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਹੁਣ ਪਾਕਿਸਤਾਨ 'ਚ ਬਣੀ 'ਕਾਕਰੋਚ ਪਾਰਟੀ', ਸੋਸ਼ਲ ਮੀਡੀਆ 'ਤੇ 1.12 ਲੱਖ ਤੋਂ ਵੱਧ ਫਾਲੋਅਰਜ਼ ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10 ਫ਼ਿਲਮਾਂ 'ਚ ਸ਼ਾਮਲ

ਪੰਜਾਬ

ਡਾਕਟਰ ਦੀ ਪ੍ਰੈਸਕ੍ਰਿਪਸ਼ਨ ਤੋੰ ਬਿਨਾਂ ਐੱਮ.ਟੀ.ਪੀ. ਕਿੱਟਾਂ ਦੀ ਵਿਕਰੀ ਕਰਨਾ ਗੈਰਕਾਨੂੰਨੀ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

09 ਸਤੰਬਰ, 2025 05:19 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੀ ਯੋਗ ਰਹਿਨੁਮਾਈ ਹੇਠ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਅੰਦਰ ਮੁੰਡੇ ਤੇ ਕੁੜੀਆਂ ਦੇ ਲਿੰਗ ਅਨੁਪਾਤ ਵਿੱਚ ਹੋਰ ਸੁਧਾਰ ਲਿਆਉਣ ਲਈ ਯਤਨਸ਼ੀਲ ਹੈ।
 
ਇਸੇ ਕੜੀ ਤਹਿਤ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਜ਼ਿਲ੍ਹੇ ਦੇ ਡਰੱਗ ਇੰਸਪੈਕਟਰ ਸਮੇਤ ਸਿਹਤ ਅਧਿਕਾਰੀਆਂ ਨੂੰ ਐੱਮ.ਟੀ.ਪੀ. ਐਕਟ-1971 ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ ਤੇ ਜ਼ਿਲ੍ਹੇ ਦੇ ਮੈਡੀਕਲ ਸਟੋਰਾਂ 'ਤੇ ਸਖ਼ਤ ਨਿਗਰਾਨੀ ਰੱਖਣ ਦੀ ਹਦਾਇਤ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਡਾਕਟਰ ਦੀ ਪ੍ਰੈਸਕ੍ਰਿਪਸ਼ਨ ਤੋੰ ਬਿਨਾਂ ਮੈਡੀਕਲ ਸਟੋਰਾਂ 'ਤੇ ਐੱਮ.ਟੀ.ਪੀ. ਕਿੱਟਾਂ ਦੀ ਵਿਕਰੀ ਰੋਕਣ ਲਈ ਸਖਤ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਿਹੜੇ ਮੈਡੀਕਲ ਸਟੋਰ ਗੈਰਕਾਨੂੰਨੀ ਢੰਗ ਨਾਲ ਗਰਭਪਾਤ ਵਾਲੀਆਂ ਐੱਮ.ਟੀ.ਪੀ. ਕਿੱਟਾਂ ਵੇਚਣ ਦੇ ਕੰਮ ਵਿਚ ਸ਼ਾਮਲ ਹਨ, ਉਨ੍ਹਾਂ ਵਿੱਰੁਧ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।
 
ਉਨ੍ਹਾਂ ਕਿਹਾ ਕਿ ਜੇਕਰ ਕਿਸੇ ਔਰਤ ਨੂੰ ਕਿਸੇ ਸਿਹਤ ਕਾਰਨ ਕਰਕੇ ਗਰਭਪਾਤ ਦੀ ਜ਼ਰੂਰਤ ਪੈਂਦੀ ਹੈ ਤਾਂ ਡਾਕਟਰੀ ਸਲਾਹ ਤੇ ਦੇਖਰੇਖ ਵਿਚ ਹੀ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਐੱਮ.ਟੀ.ਪੀ. ਕਿੱਟ ਔਰਤ ਰੋਗਾਂ ਦੇ ਮਾਹਿਰ ਡਾਕਟਰ ਦੀ ਪ੍ਰੈਸਕ੍ਰਿਪਸ਼ਨ ਤੋਂ ਬਿਨਾਂ ਵੇਚਣੀ ਗੈਰ-ਕਾਨੂੰਨੀ ਹੈ। ਹਰ ਮੈਡੀਕਲ ਸਟੋਰ ਨੂੰ ਐਮ.ਟੀ.ਪੀ. ਕਿੱਟਾਂ ਦੀ ਖਰੀਦ ਅਤੇ ਵਿਕਰੀ ਦਾ ਮੁਕੰਮਲ ਰਿਕਾਰਡ ਅਤੇ ਸੰਬੰਧਿਤ ਡਾਕਟਰ ਦੀ ਪ੍ਰੈਸਕ੍ਰਿਪਸ਼ਨ ਦੀ ਫੋਟੋਕਾਪੀ ਦਾ ਰਿਕਾਰਡ ਰੱਖਣਾ ਲਾਜ਼ਮੀ ਹੈ, ਜਿਸਦੀ ਕਿਸੇ ਵੇਲੇ ਵੀ ਅਚਨਚੇਤ ਚੈਕਿੰਗ ਕੀਤੀ ਜਾ ਸਕਦੀ ਹੈ।
 
ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਹਰੀਸ਼ ਕਿਰਪਾਲ ਨੇ ਦੱਸਿਆ ਕਿ ਸਿਹਤ ਵਿਭਾਗ ਭਰੂਣ ਹੱਤਿਆ ਵਰਗੀ ਸਮਾਜਿਕ ਬੁਰਾਈ ਨੂੰ ਜੜੋਂ ਖਤਮ ਲਈ ਪੂਰੀ ਤਰ੍ਹਾਂ ਗੰੰਭੀਰ ਹੈ। ਡਾ ਕਿਰਪਾਲ ਨੇ ਕਿਹਾ ਕਿ ਡਾਕਟਰ ਦੀ ਪ੍ਰੈਸਕ੍ਰਿਪਸ਼ਨ ਤੋਂ ਬਿਨਾਂ ਗਰਭਪਾਤ ਦੀ ਦਵਾਈ ਖਾਣ ਨਾਲ ਔਰਤ ਦੀ ਸਿਹਤ ਨੂੰ ਵੱਡਾ ਨੁਕਸਾਨ ਹੋ ਸਕਦਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ