Saturday, April 18, 2026
BREAKING
ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ  ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ ਸਹਾਇਕ ਸਿਵਲ ਸਰਜਨ ਨੇ "ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ" ਮੈਗਾ ਜਾਗਰੂਕਤਾ ਮੁਹਿੰਮ ਤਹਿਤ ਡੇਂਗੂ ਵਿਰੋਧੀ ਜਾਗਰੂਕਤਾ ਰੈਲੀ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਸੱਤਲੁਜ ਬੰਨ੍ਹ ਦਾ ਦੌਰਾ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ

ਡਾਕਰਟ ਦੀ ਪਰਚੀ ਦੇ ਬਿਨਾ ਨਹੀ ਮਿਲੇਗਾ ''ਕਫ ਸਿਰਪ''

04 ਜਨਵਰੀ, 2026 01:26 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ)- ਕਫ ਸਿਰਪ ਦੀ ਓਵਰ –ਦ  ਕਾਉਟਰ (ਓਟੀਸੀ) ਵਿਕਰੀ ਨੂੰ  ਲੈ ਕੇ ਸਖਤ ਕਦਮ ਉਠਾਉਦੇ ਹੋਏਸਿਹਤ ਮੰਤਰਾਲੇ ਨੇ ਡਰੱਗ ਨਿਯਮ 1945 ਵਿੱਚ ਮਹੱਤਪੂਰਨ ਸੋਧ ਦਾ ਮਸੌਦਾ ਜਾਰੀ ਕੀਤਾ ਹੈ | ਇਸਦੇ ਉਦੇਸ਼ ਤਰਲ ਦਵਾਈਆ ਦੇ ਦੁਰਪ੍ਰਯੋਗ ਤੇ ਰੋਕ ਲਗਾਉਣਾ ਹੈ | ਸਰਕਾਰ ਨੇ ਇਸ ਮਸੌਦੇ ਤੇ 30 ਦਿਨਾ ਦੇ ਨਜਦੀਕ ਜਨਤਾ ਤੋ ਸੁਝਾਅ ਅਤੇ ਕਮੀਆ ਮੰਗੀਆ ਹਨ | ਸਰਕਾਰ ਨੇ ਕਿਹਾ ਹੈ ਕਿ ਤੈਅ ਤਰੀਕ ਵਿੱਚ ਮਿਲੇ ਸਾਰੇ ਸੁਝਾਵਾ ਤੇ ਵਿਚਾਰ ਕੀਤਾ ਜਾਵੇਗਾ |  
 ਪ੍ਰਸਤਾਵਿਤ ਸੋਧ ਦੇ ਤਹਿਤ ਮੰਤਰਾਲੇ ਨੇ ਅਨੂਸੂਚੀ ਦੇ ਵਿੱਚ ਕ੍ਰਾਮਕ 13 ਦੇ ਦਵਾਈਆ ਦਾ ਵਰਗ ਕਾਲਮ ਦੇ ਤਹਿਤ ਪ੍ਰਵਿਸ਼ਿਟ ਸੰਖਿਆ 7 ਤੋ ਸਿਰਪ ਸ਼ਬਦ ਹਟਾਉਣ ਦਾ ਪ੍ਰਸਤਾਵ ਰੱਖਿਆ ਹੈ | ਦਰਅਸਲ ਅਨੂਸੂਚੀ ਵਿੱਚ ਇਹ ਦਵਾਈਆ ਹੁੰਦੀ ਹੈ ਜਿੰਨਾ ਵਿੱਚੋ ਕੁਝ ਨੂੰ  ਲਾਈਸੇਂਸ ਨਿਯਮਾਂ 'ਚ ਛੋਟ ਮਿਲਦੀ ਹੈ | ਇਸ ਬਦਲਾਅ ਦੇ ਬਾਦ ਕਫ ਸਿਰਪ ਨੂੰ  ਬਿਨਾ ਡਾਕਟਰ ਦੀ ਸਲਾਹ ਦੇ ਵੇਚਣਾ ਆਸਾਨ ਨਹੀ ਰਹੇਗਾ | ਅਧਿਸੂਚਨਾ ਦੇ ਅਨੁਸਾਰ ਇਨਾ ਨਿਯਮਾਂ ਨੂੰ  ਡਰੱਗ (ਸੋਧ) ਨਿਯਮ 2025 ਕਿਹਾ ਜਾਵੇਗਾ ਅਤੇ ਜੇ ਰਾਜਪੱਤਰ ਵਿੱਚ ਪ੍ਰਕਾਸ਼ਿਤ ਹੋਣ ਦੇ ਬਾਦ ਲਾਗੂ ਹੋਣਗੇ | ਇਸ ਵਿੱਚ ਸਾਫ ਕੀਤਾ ਗਿਆ ੈਹ ਕਿ ਡਰੱਗ ਨਿਯਮ 1945 ਦੇ ਸ਼ਡਿਊਲ ਵਿੱਚ ਸਿਰਪ ਸ਼ਬਦ ਹਟਾਇਆ ਜਾਵੇਗਾ | ਤਾਕਿ ਨਿਯਮ ਜਿਆਦਾ ਸਪੱਸ਼ਟ ਅਤੇ ਪ੍ਰਭਾਵੀ ਬਣ ਸਕੇ 

ਪ੍ਰਾਈਵੇਟ ਹਸਪਤਾਲਾ ਦੇ  ਡਾਕਟਰਾ ਦਾ ਸਮਰਥਨ
 ਪ੍ਰਾਈਵੇਟ ਹਸਪਤਾਲਾ ਦੇ ਡਾਕਟਰਾ  ਦਾ ਕਹਿਣਾ ਹੈ  ਕਿ ਜਹਰੀਲੇ ਤੱਤਵਾ ਵਾਲੇ ਕਈ ਕਫ ਸਿਰਪ ਪਹਿਲਾ ਹੀ ਪ੍ਰਤੀਬੰਧਿਤ ਕੀਤੇ ਜਾ ਚੁੱਕੇ ਹਨ | ਉਨਾ ਦੱਸਿਆ ਕਿ  ਰਾਜਸਥਾਨ ਅਤੇ ਮੱਧ ਪ੍ਰਦੇਸ਼ ਵਿੱਚ ਬੱਚਿਆ ਦੀ ਮੌਤਾ ਅਜਿਹੇ ਸਿਰਪ ਨਾਲ ਹੋਈਆ | ਉਨਾ ਜੋਰ ਦੇਕੇ ਕਿਹਾ ਕਿ ਕੈਮਿਸਟ ਨੂੰ  ਦਵਾਈਆ ਲਿਖਣ ਦਾ ਅਧਿਕਾਰ ਨਹੀ ਹੋਣਾ ਚਾਹੀਦਾ ਅਤੇ ਸਰਕਾਰ ਨੂੰ  ਇਸ ਤੇ ਸਖਤੀ ਕਰਨੀ ਚਾਹੀਦੀ |  ਉਨਾ ਕਿਹਾ ਕਿ ਓਟੀਸੀ ਛੂਟ ਸੂਚੀ ਤੇ ਸਿਰਪ ਨੂੰ  ਹਟਾਉਣ ਦੇ ਫੈਸਲੇ ਨੂੰ  ਸਮੇਂ ਦੀ ਜਰੂਰਤ ਦੱਸਿਆ  |

Have something to say? Post your comment

ਅਤੇ ਪੰਜਾਬ ਖਬਰਾਂ

ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ 

ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ 

ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ

ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ

ਸਹਾਇਕ ਸਿਵਲ ਸਰਜਨ ਨੇ

ਸਹਾਇਕ ਸਿਵਲ ਸਰਜਨ ਨੇ "ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ" ਮੈਗਾ ਜਾਗਰੂਕਤਾ ਮੁਹਿੰਮ ਤਹਿਤ ਡੇਂਗੂ ਵਿਰੋਧੀ ਜਾਗਰੂਕਤਾ ਰੈਲੀ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ

ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ

ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ

ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਸੱਤਲੁਜ ਬੰਨ੍ਹ ਦਾ ਦੌਰਾ

ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਸੱਤਲੁਜ ਬੰਨ੍ਹ ਦਾ ਦੌਰਾ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ

ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ

ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ