Saturday, April 11, 2026
BREAKING
ਪੰਜਾਬ ਦੇ ਹਰ ਨਾਗਰਿਕ ਲਈ ਸਿਹਤ ਸੇਵਾਵਾਂ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ ਮਾਨ ਸਰਕਾਰ ਦਾ ਵੱਡਾ ਫ਼ੈਸਲਾ; ਵਿਸ਼ੇਸ਼ ਜ਼ਰੂਰਤ ਵਾਲੇ ਬੱਚਿਆਂ ਲਈ ਸੰਚਾਰ ਦੀਆਂ ਰੁਕਾਵਟਾਂ ਹੋਣਗੀਆਂ ਦੂਰ ਗੈਂਗਸਟਰਾਂ 'ਤੇ ਵਾਰ ਦਾ 80ਵਾਂ ਦਿਨ: ਪੰਜਾਬ ਪੁਲਿਸ ਵੱਲੋਂ 449 ਥਾਵਾਂ 'ਤੇ ਛਾਪੇਮਾਰੀ; 262 ਗ੍ਰਿਫ਼ਤਾਰ ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕਾਂ ਦੀ ਕਚਹਿਰੀ ਵਿੱਚ ਹਾਰ ਚੁੱਕਿਆ ਅਕਾਲੀ ਦਲ ਹੁਣ ਪਰਮਾਤਮਾ ਦੀ ਕਚਹਿਰੀ ਵਿੱਚ ਵੀ ਹਾਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ ਸੁਨਾਮ ਵਿੱਚ 19 ਅਪ੍ਰੈਲ ਨੂੰ ਭਗਵਾਨ ਪਰਸ਼ੂਰਾਮ ਦਾ ਜਨਮ ਦਿਹਾੜਾ, ਤਿਆਰੀਆਂ ਜਾਰੀ ਸੁਨਾਮ ਵਿੱਚ 19 ਅਪ੍ਰੈਲ ਨੂੰ ਭਗਵਾਨ ਪਰਸ਼ੂਰਾਮ ਦਾ ਜਨਮ ਦਿਹਾੜਾ, ਤਿਆਰੀਆਂ ਜਾਰੀ ਸਮਾਜ ਸੇਵਕ ਨਰਿੰਦਰ ਠੇਕੇਦਾਰ ਦੀ ਨੂੰਹ ਨੂੰ ਪੰਜਾਬ ਦੇ ਗਵਰਨਰ ਵਲੋਂ  ਪੀਐਚਡੀ ਦੀ ਡਿਗਰੀ ਦੇ ਕੇ ਕੀਤਾ ਸਨਮਾਨਿਤ

ਬਾਜ਼ਾਰ

ਡਾਲਰ ਮੁਕਾਬਲੇ ਰੁਪਏ ਦੀ ਮਜ਼ਬੂਤ ਵਾਪਸੀ, ਅੱਜ ਇੰਨਾ ਹੋਇਆ ਮਜ਼ਬੂਤ

09 ਦਸੰਬਰ, 2025 06:45 PM

ਅਮਰੀਕੀ ਡਾਲਰ ਮੁਕਾਬਲੇ ਰੁਪਏ ਨੇ ਅੱਜ ਮੰਗਲਵਾਰ ਨੂੰ ਮਜ਼ਬੂਤ ਰਿਕਵਰੀ ਦਿਖਾਈ ਅਤੇ 17 ਪੈਸੇ ਦੇ ਵਾਧੇ ਨਾਲ 89.88 ਪ੍ਰਤੀ ਡਾਲਰ ਦੇ ਪੱਧਰ 'ਤੇ ਬੰਦ ਹੋਇਆ ਹੈ। ਸ਼ੁਰੂਆਤੀ ਕਾਰੋਬਾਰ ਵਿਚ ਰੁਪਿਆ 10 ਪੈਸੇ ਟੁੱਟ ਕੇ 90.15 ਰੁਪਏ ਪ੍ਰਤੀ ਡਾਲਰ 'ਤੇ ਖੁੱਲ੍ਹਿਆ ਸੀ ਪਰ ਦਿਨ ਭਰ ਦੇ ਕਾਰੋਬਾਰ ਇਸ ਨੇ ਮਜ਼ਬੂਤੀ ਦਿਖਾਈ। ਵਿਦੇਸ਼ੀ ਮੁਦਰਾ ਕਾਰੋਬਾਰੀਆਂ ਅਨੁਸਾਰ ਡਾਲਰ ਦੀ ਮਜ਼ਬੂਤ ਮੰਗ ਦੇ ਬਾਵਜੂਦ ਨਿਵੇਸ਼ਕ ਚੌਕੰਣੇ ਬਣੇ ਹੋਏ ਹਨ। ਸੋਮਵਾਰ ਨੂੰ ਰੁਪਿਆ 90.05 ਰੁਪਏ ਪ੍ਰਤੀ ਡਾਲਰ 'ਤੇ ਬੰਦ ਹੋਇਆ।

ਡਾਲਰ ਇੰਡੈਸਕ 'ਚ ਮਾਮੂਲੀ ਕਮਜ਼ੋਰੀ
6 ਪ੍ਰਮੁੱਖ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਮਜ਼ਬੂਤੀ ਨੂੰ ਟ੍ਰੈਕ ਕਰਨ ਵਾਲਾ ਡਾਲਰ ਇੰਡੈਕਸ 0.04 ਫ਼ੀਸਦੀ ਦੀ ਹਲਕੀ ਗਿਰਾਵਟ ਨਾਲ 99.04 'ਤੇ ਰਿਹਾ। ਇਸ ਦੌਰਾਨ ਐੱਫਆਈਆਈ ਨੇ ਸੋਮਵਾਰ ਨੂੰ 655.59 ਕਰੋੜ ਰੁਪਏ ਦੇ ਸ਼ੇਅਰਾਂ ਦੀ ਨੈੱਟ ਵਿਕਰੀ ਕੀਤੀ, ਜਿਸ ਦਾ ਅਸਰ ਰੁਪਏ ਦੀ ਚਾਲ ਅਤੇ ਬਾਜ਼ਾਰ ਦੀ ਧਾਰਨਾਂ 'ਤੇ ਵੀ ਦਿਖਾਈ ਦਿੱਤਾ।

ਰੁਪਏ 'ਚ ਵਾਧੇ ਦਾ ਕਾਰਨ
ਮੀਰਾਏ ਐਸੇਟ ਸ਼ੇਅਰਖਾਨ ਦੇ ਖੋਜ ਵਿਸ਼ਲੇਸ਼ਕ ਅਨੁਜ ਚੌਧਰੀ ਨੇ ਕਿਹਾ ਕਿ ਆਰਬੀਆਈ ਦੇ ਸੰਭਾਵਿਤ ਦਖਲਅੰਦਾਜ਼ੀ ਅਤੇ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਰਾਤੋ-ਰਾਤ ਗਿਰਾਵਟ ਕਾਰਨ ਰੁਪਿਆ ਹੇਠਲੇ ਪੱਧਰ ਤੋਂ ਉਭਰਿਆ ਹੈ। ਹਾਲਾਂਕਿ, ਕਮਜ਼ੋਰ ਘਰੇਲੂ ਬਾਜ਼ਾਰਾਂ ਅਤੇ ਅਮਰੀਕੀ ਡਾਲਰ ਸੂਚਕਾਂਕ ਵਿੱਚ ਮਾਮੂਲੀ ਸੁਧਾਰ ਨੇ ਤੇਜ਼ ਵਾਧੇ ਨੂੰ ਸੀਮਤ ਕਰ ਦਿੱਤਾ। ਉਨ੍ਹਾਂ ਕਿਹਾ ਕਿ ਦਸੰਬਰ ਵਿੱਚ ਫੈੱਡ ਵਿਆਜ ਦਰ ਵਿੱਚ ਕਟੌਤੀ ਦੀਆਂ ਉਮੀਦਾਂ ਕਾਰਨ ਅਮਰੀਕੀ ਡਾਲਰ ਦੇ ਕਮਜ਼ੋਰ ਰਹਿਣ ਦੀ ਵੀ ਉਮੀਦ ਹੈ। ਕੇਂਦਰੀ ਬੈਂਕ ਦੁਆਰਾ ਹੋਰ ਕੋਈ ਵੀ ਦਖਲ ਰੁਪਏ ਨੂੰ ਸਮਰਥਨ ਦੇ ਸਕਦਾ ਹੈ। ਸਪਾਟ ਅਮਰੀਕੀ ਡਾਲਰ-ਭਾਰਤੀ ਰੁਪਏ ਦੀ ਕੀਮਤ 89.50 ਅਤੇ 90.30 ਰੁਪਏ ਦੇ ਵਿਚਕਾਰ ਰਹਿਣ ਦੀ ਉਮੀਦ ਹੈ।

Have something to say? Post your comment

ਅਤੇ ਬਾਜ਼ਾਰ ਖਬਰਾਂ

ਸ਼ੇਅਰ ਬਾਜ਼ਾਰ ਦਾ Good Friday : ਈਰਾਨ 'ਚ ਸ਼ਾਂਤੀ ਦੀ ਉਮੀਦ ਕਾਰਨ ਵਧੀ ਖ਼ਰੀਦਦਾਰੀ , ਸੈਂਸੈਕਸ-ਨਿਫਟੀ ਦੋਵੇਂ ਚੜ੍ਹੇ

ਸ਼ੇਅਰ ਬਾਜ਼ਾਰ ਦਾ Good Friday : ਈਰਾਨ 'ਚ ਸ਼ਾਂਤੀ ਦੀ ਉਮੀਦ ਕਾਰਨ ਵਧੀ ਖ਼ਰੀਦਦਾਰੀ , ਸੈਂਸੈਕਸ-ਨਿਫਟੀ ਦੋਵੇਂ ਚੜ੍ਹੇ

TCS ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ!  ਕੰਪਨੀ ਨੇ 1 ਅਪ੍ਰੈਲ ਤੋਂ ਤਨਖਾਹ ਵਾਧੇ ਦਾ ਕੀਤਾ ਐਲਾਨ

TCS ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ! ਕੰਪਨੀ ਨੇ 1 ਅਪ੍ਰੈਲ ਤੋਂ ਤਨਖਾਹ ਵਾਧੇ ਦਾ ਕੀਤਾ ਐਲਾਨ

UPI ਦੇ 10 ਸਾਲ: 45 ਕਰੋੜ ਤੋਂ ਵੱਧ ਭਾਰਤੀਆਂ ਦੀ ਪਸੰਦ ਬਣਿਆ ਡਿਜੀਟਲ ਭੁਗਤਾਨ, ਬਣਿਆ ਨਵਾਂ ਰਿਕਾਰਡ

UPI ਦੇ 10 ਸਾਲ: 45 ਕਰੋੜ ਤੋਂ ਵੱਧ ਭਾਰਤੀਆਂ ਦੀ ਪਸੰਦ ਬਣਿਆ ਡਿਜੀਟਲ ਭੁਗਤਾਨ, ਬਣਿਆ ਨਵਾਂ ਰਿਕਾਰਡ

ਭਾਰਤ ’ਚ ਹੈ ਦਮ ADB ਨੇ ਵਿਕਾਸ ਦਰ ਦਾ ਅੰਦਾਜ਼ਾ ਵਧਾ ਕੇ ਕੀਤਾ 6.9 ਫੀਸਦੀ

ਭਾਰਤ ’ਚ ਹੈ ਦਮ ADB ਨੇ ਵਿਕਾਸ ਦਰ ਦਾ ਅੰਦਾਜ਼ਾ ਵਧਾ ਕੇ ਕੀਤਾ 6.9 ਫੀਸਦੀ

ਅਮਰੀਕੀ ਡਾਲਰ ਮੁਕਾਬਲੇ 17 ਪੈਸੇ ਡਿੱਗਾ ਭਾਰਤੀ ਰੁਪਿਆ

ਅਮਰੀਕੀ ਡਾਲਰ ਮੁਕਾਬਲੇ 17 ਪੈਸੇ ਡਿੱਗਾ ਭਾਰਤੀ ਰੁਪਿਆ

ਸੀਜ਼ਫ਼ਾਇਰ 'ਤੇ ਤਣਾਅ ਕਾਰਨ ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ-ਨਿਫਟੀ ਦੋਵੇਂ ਡਿੱਗੇ

ਸੀਜ਼ਫ਼ਾਇਰ 'ਤੇ ਤਣਾਅ ਕਾਰਨ ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ-ਨਿਫਟੀ ਦੋਵੇਂ ਡਿੱਗੇ

ਇਤਿਹਾਸਕ ਤੇਜ਼ੀ ਤੋਂ ਬਾਅਦ ਪਾਕਿਸਤਾਨੀ ਸ਼ੇਅਰ ਬਾਜ਼ਾਰ 'ਚ ਵੱਡੀ ਗਿਰਾਵਟ, ਜਾਣੋ ਕਿਉਂ ਸਹਿਮੇ ਨਿਵੇਸ਼ਕ

ਇਤਿਹਾਸਕ ਤੇਜ਼ੀ ਤੋਂ ਬਾਅਦ ਪਾਕਿਸਤਾਨੀ ਸ਼ੇਅਰ ਬਾਜ਼ਾਰ 'ਚ ਵੱਡੀ ਗਿਰਾਵਟ, ਜਾਣੋ ਕਿਉਂ ਸਹਿਮੇ ਨਿਵੇਸ਼ਕ

ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ ਨੌਂ ਪੈਸੇ ਕਮਜ਼ੋਰ ਹੋ ਕੇ 92.63 'ਤੇ ਆ ਗਿਆ

ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ ਨੌਂ ਪੈਸੇ ਕਮਜ਼ੋਰ ਹੋ ਕੇ 92.63 'ਤੇ ਆ ਗਿਆ

ਕੱਚੇ ਤੇਲ ਅਤੇ ਡਾਲਰ-ਰੁਪਏ ਦੀ ਚਾਲ ’ਤੇ RBI ਨੇ ਬਦਲਿਆ ਰੁਖ

ਕੱਚੇ ਤੇਲ ਅਤੇ ਡਾਲਰ-ਰੁਪਏ ਦੀ ਚਾਲ ’ਤੇ RBI ਨੇ ਬਦਲਿਆ ਰੁਖ

ਬਿਨਾਂ ਡਾਟਾ ਵਾਲੇ ਸਸਤੇ ਪਲਾਨ ਹੋਣਗੇ ਲਾਜ਼ਮੀ, ਹੁਣ ਮਿਲ ਸਕੇਗੀ ਸਿਰਫ ਕਾਲ-SMS ਦੀ ਵੀ ਸੁਵਿਧਾ!

ਬਿਨਾਂ ਡਾਟਾ ਵਾਲੇ ਸਸਤੇ ਪਲਾਨ ਹੋਣਗੇ ਲਾਜ਼ਮੀ, ਹੁਣ ਮਿਲ ਸਕੇਗੀ ਸਿਰਫ ਕਾਲ-SMS ਦੀ ਵੀ ਸੁਵਿਧਾ!