Friday, September 04, 2026
BREAKING
ਪੰਜਾਬ ਸਰਕਾਰ ਵੱਲੋਂ ਪੰਜ ਸਰਕਾਰੀ ਪੌਲੀਟੈਕਨਿਕ ਕਾਲਜਾਂ ਵਿੱਚ ਇਨੋਵੇਸ਼ਨ ਲੈਬਜ਼ ਦੀ ਸਥਾਪਨਾ ਨਾਲ ਤਕਨੀਕੀ ਸਿੱਖਿਆ ਨੂੰ ਮਿਲੀ ਨਵੀਂ ਦਿਸ਼ਾ : ਹਰਜੋਤ ਸਿੰਘ ਬੈਂਸ ਪੈਨਸ਼ਨਰਜ਼ ਭਲਾਈ ਸੰਸਥਾ ਖਰੜ ਦੀ ਮਹੀਨਾਵਾਰ ਮੀਟਿੰਗ ਵਿੱਚ ਸੰਸਥਾ ਦੇ ਅਹੁਦੇਦਾਰਾਂ ਦੀ ਨਵੀਂ ਚੋਣ ਕੀਤੀ ਇਟਲੀ 'ਚ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਮੰਤਰੀ ਅਹੁਦੇ 'ਤੇ ਰਹਿਣ 'ਤੇ ਮੇਲੋਨੀ ਨੂੰ PM ਮੋਦੀ ਨੇ ਦਿੱਤੀ ਵਧਾਈ ਜਨਮ ਅਸ਼ਟਮੀ ਮੌਕੇ ਮਥੁਰਾ ਪੁੱਜੇ CM ਯੋਗੀ, ਕੀਤੀ ਪੂਜਾ, ਸ਼ਰਧਾਲੂਆਂ ਨੂੰ ਸੰਬੋਧਨ ਕਰਦੇ ਆਖ 'ਤੀਆਂ ਇਹ ਗੱਲਾਂ DA ਮਾਮਲੇ 'ਤੇ ਪੰਜਾਬ ਸਰਕਾਰ ਦਾ ਫ਼ੈਸਲਾ, 85 ਹਜ਼ਾਰ ਮੁਲਾਜ਼ਮਾਂ ਨੂੰ ਮਿਲੇਗਾ ਸਿੱਧਾ ਲਾਭ : ਅਮਨ ਅਰੋੜਾ ਡਾ. ਗੁਰਪ੍ਰੀਤ ਕੌਰ ਮਾਨ ਵੱਲੋਂ ਭੇਜੇ ਨੋਟਿਸ ਦਾ ਖਹਿਰਾ ਨੇ ਦਿੱਤਾ ਜਵਾਬ 'ਦਿਮਾਗੀ ਨਕਸਲਵਾਦ' ਦਾ ਕੈਪਟਨ ਅਮਰਿੰਦਰ ਸਿੰਘ ਨੇ PM ਮੋਦੀ ਨੂੰ ਪੁੱਛਿਆ ਅਰਥ ਪੰਜਾਬ : ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ, ਪਾਵਰਕਾਮ ਵੱਲੋਂ ਖਾਸ ਹਦਾਇਤਾਂ ਜਾਰੀ ਜੈਕਾਰਿਆਂ ਦੀ ਗੂੰਜ ’ਚ ਸ੍ਰੀ ਅਨੰਦਪੁਰ ਸਾਹਿਬ ਵੱਲ ਰਵਾਨਾ ਹੋਇਆ ਮੀਰੀ-ਪੀਰੀ ਖਾਲਸਾ ਮਾਰਚ PU ਨੂੰ ਖੋਜ ਤੇ ਨਵਾਚਾਰ ਦਾ ਆਲਮੀ ਕੇਂਦਰ ਬਣਾਉਣ ਲਈ ਇਕਜੁੱਟ ਹੋਣ ਦੀ ਲੋੜ: ਉੱਪ ਰਾਸ਼ਟਰਪਤੀ

ਪੰਜਾਬ

ਡਾ. ਗੁਰਪ੍ਰੀਤ ਕੌਰ ਮਾਨ ਨੇ ਬਿਕਰਮ ਮਜੀਠੀਆ ਤੇ ਸੁਖਪਾਲ ਖਹਿਰਾ ਨੂੰ ਭੇਜਿਆ ਨੋਟਿਸ

04 ਸਤੰਬਰ, 2026 07:08 PM

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਨੋਟਿਸ ਵਿਚ ਦੋਵਾਂ ਆਗੂਆਂ ਨੂੰ 24 ਘੰਟੇ ਦੇ ਅੰਦਰ-ਅੰਦਰ ਮੁਆਫੀ ਮੰਗਣ ਲਈ ਕਿਹਾ ਗਿਆ ਹੈ। ਨੋਟਿਸ ਵਿਚ ਬਕਾਇਦਾ ਆਖਿਆ ਗਿਆ ਹੈ ਕਿ ਜੇਕਰ ਦੋਵੇਂ ਆਗੂ ਮੁਆਫੀ ਨਹੀਂ ਮੰਗਦੇ ਤਾਂ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਥੇ ਇਹ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਡਾ. ਗੁਰਪ੍ਰੀਤ ਕੌਰ ਇਸ ਤੋਂ ਪਹਿਲਾਂ ਸਾਬਕਾ ਜਸਟਿਸ ਰਣਜੀਤ ਸਿੰਘ ਨੂੰ ਵੀ ਨੋਟਿਸ ਭੇਜ ਕੇ ਕਾਨੂੰਨੀ ਕਾਰਵਾਈ ਦੀ ਚਿਤਾਵਨੀ ਦੇ ਚੁੱਕੇ ਹਨ ਅਤੇ ਇਹ ਮਾਮਲਾ ਵੀ ਜਸਟਿਸ ਰਣਜੀਤ ਸਿੰਘ ਵੱਲੋਂ ਲਗਾਏ ਦੋਸ਼ਾਂ ਨਾਲ ਜੁੜਿਆ ਹੋਇਆ ਹੈ। ਜਿਨ੍ਹਾਂ ਨੇ ਦਾਅਵਾ ਕੀਤਾ ਸੀ ਕਿ ਡਾ. ਗੁਰਪ੍ਰੀਤ ਕੌਰ ਨੇ ਕਥਿਤ ਤੌਰ 'ਤੇ ਬਲਾਤਕਾਰ ਦੇ ਇਕ ਮਾਮਲੇ ਨੂੰ ਦਬਾਉਣ ਲਈ 5 ਕਰੋੜ ਰੁਪਏ ਦੀ ਮੰਗ ਕੀਤੀ ਸੀ, ਜਿਸ ਵਿਚ ਗੁਰੀ ਚਾਹਲ ਨੂੰ ਮੁੱਖ ਦੋਸ਼ੀ ਵਜੋਂ ਨਾਮਜ਼ਦ ਕੀਤਾ ਗਿਆ ਸੀ ਅਤੇ ਇਕ ਵਪਾਰੀ ਵਿਰੁੱਧ ਕੇਸ ਖਾਰਜ ਕਰਨ ਬਦਲੇ ਪੈਸੇ ਮੰਗੇ ਗਏ ਸਨ।

ਇਸ ਮਗਰੋਂ ਬਿਕਰਮ ਸਿੰਘ ਮਜੀਠੀਆ ਨੇ ਇਸ ਮਾਮਲੇ ਸੰਬੰਧੀ ਸੋਸ਼ਲ ਮੀਡੀਆ 'ਤੇ ਇਕ ਕਥਿਤ ਆਡੀਓ-ਵੀਡੀਓ ਕਲਿੱਪ ਪੋਸਟ ਕੀਤਾ ਸੀ। ਮਜੀਠੀਆ ਨੇ ਦਾਅਵਾ ਕੀਤਾ ਕਿ ਵੀਡੀਓ ਵਿਚ ਦੋਸ਼ੀ ਨਾਲ ਜੁੜੇ ਕਥਿਤ ਵਿਚੋਲਿਆਂ ਅਤੇ ਡਾ. ਗੁਰਪ੍ਰੀਤ ਕੌਰ ਦੇ ਇਕ ਰਿਸ਼ਤੇਦਾਰ ਵਿਚਕਾਰ ਵਿੱਤੀ ਲੈਣ-ਦੇਣ ਸੰਬੰਧੀ ਗੱਲਬਾਤ ਸੀ। ਦੂਜੇ ਪਾਸੇ ਸੁਖਪਾਲ ਸਿੰਘ ਖਹਿਰਾ ਡਾ. ਗੁਰਪ੍ਰੀਤ ਕੌਰ ਵੱਲੋਂ ਕਾਨੂੰਨੀ ਨੋਟਿਸ ਭੇਜੇ ਜਾਣ ਦੀ ਪੁਸ਼ਟੀ ਕਰ ਚੁੱਕੇ ਹਨ ਅਤੇ ਉਨ੍ਹਾਂ ਨੇ ਸਾਫ ਆਖਿਆ ਹੈ ਕਿ ਉਹ ਇਸ ਨੋਟਿਸ ਦਾ ਜਵਾਬ ਨਾ ਦੇ ਕੇ ਅਤੇ ਅਦਾਲਤ ਵਿਚ ਇਸ ਦਾ ਜਵਾਬ ਦੇਣਗੇ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਰਕਾਰ ਵੱਲੋਂ ਪੰਜ ਸਰਕਾਰੀ ਪੌਲੀਟੈਕਨਿਕ ਕਾਲਜਾਂ ਵਿੱਚ ਇਨੋਵੇਸ਼ਨ ਲੈਬਜ਼ ਦੀ ਸਥਾਪਨਾ ਨਾਲ ਤਕਨੀਕੀ ਸਿੱਖਿਆ ਨੂੰ ਮਿਲੀ ਨਵੀਂ ਦਿਸ਼ਾ : ਹਰਜੋਤ ਸਿੰਘ ਬੈਂਸ

ਪੰਜਾਬ ਸਰਕਾਰ ਵੱਲੋਂ ਪੰਜ ਸਰਕਾਰੀ ਪੌਲੀਟੈਕਨਿਕ ਕਾਲਜਾਂ ਵਿੱਚ ਇਨੋਵੇਸ਼ਨ ਲੈਬਜ਼ ਦੀ ਸਥਾਪਨਾ ਨਾਲ ਤਕਨੀਕੀ ਸਿੱਖਿਆ ਨੂੰ ਮਿਲੀ ਨਵੀਂ ਦਿਸ਼ਾ : ਹਰਜੋਤ ਸਿੰਘ ਬੈਂਸ

ਪੈਨਸ਼ਨਰਜ਼ ਭਲਾਈ ਸੰਸਥਾ ਖਰੜ ਦੀ ਮਹੀਨਾਵਾਰ ਮੀਟਿੰਗ ਵਿੱਚ ਸੰਸਥਾ ਦੇ ਅਹੁਦੇਦਾਰਾਂ ਦੀ ਨਵੀਂ ਚੋਣ ਕੀਤੀ

ਪੈਨਸ਼ਨਰਜ਼ ਭਲਾਈ ਸੰਸਥਾ ਖਰੜ ਦੀ ਮਹੀਨਾਵਾਰ ਮੀਟਿੰਗ ਵਿੱਚ ਸੰਸਥਾ ਦੇ ਅਹੁਦੇਦਾਰਾਂ ਦੀ ਨਵੀਂ ਚੋਣ ਕੀਤੀ

DA ਮਾਮਲੇ 'ਤੇ ਪੰਜਾਬ ਸਰਕਾਰ ਦਾ ਫ਼ੈਸਲਾ, 85 ਹਜ਼ਾਰ ਮੁਲਾਜ਼ਮਾਂ ਨੂੰ ਮਿਲੇਗਾ ਸਿੱਧਾ ਲਾਭ : ਅਮਨ ਅਰੋੜਾ

DA ਮਾਮਲੇ 'ਤੇ ਪੰਜਾਬ ਸਰਕਾਰ ਦਾ ਫ਼ੈਸਲਾ, 85 ਹਜ਼ਾਰ ਮੁਲਾਜ਼ਮਾਂ ਨੂੰ ਮਿਲੇਗਾ ਸਿੱਧਾ ਲਾਭ : ਅਮਨ ਅਰੋੜਾ

ਡਾ. ਗੁਰਪ੍ਰੀਤ ਕੌਰ ਮਾਨ ਵੱਲੋਂ ਭੇਜੇ ਨੋਟਿਸ ਦਾ ਖਹਿਰਾ ਨੇ ਦਿੱਤਾ ਜਵਾਬ

ਡਾ. ਗੁਰਪ੍ਰੀਤ ਕੌਰ ਮਾਨ ਵੱਲੋਂ ਭੇਜੇ ਨੋਟਿਸ ਦਾ ਖਹਿਰਾ ਨੇ ਦਿੱਤਾ ਜਵਾਬ

'ਦਿਮਾਗੀ ਨਕਸਲਵਾਦ' ਦਾ ਕੈਪਟਨ ਅਮਰਿੰਦਰ ਸਿੰਘ ਨੇ PM ਮੋਦੀ ਨੂੰ ਪੁੱਛਿਆ ਅਰਥ

'ਦਿਮਾਗੀ ਨਕਸਲਵਾਦ' ਦਾ ਕੈਪਟਨ ਅਮਰਿੰਦਰ ਸਿੰਘ ਨੇ PM ਮੋਦੀ ਨੂੰ ਪੁੱਛਿਆ ਅਰਥ

ਪੰਜਾਬ : ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ, ਪਾਵਰਕਾਮ ਵੱਲੋਂ ਖਾਸ ਹਦਾਇਤਾਂ ਜਾਰੀ

ਪੰਜਾਬ : ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ, ਪਾਵਰਕਾਮ ਵੱਲੋਂ ਖਾਸ ਹਦਾਇਤਾਂ ਜਾਰੀ

ਜੈਕਾਰਿਆਂ ਦੀ ਗੂੰਜ ’ਚ ਸ੍ਰੀ ਅਨੰਦਪੁਰ ਸਾਹਿਬ ਵੱਲ ਰਵਾਨਾ ਹੋਇਆ ਮੀਰੀ-ਪੀਰੀ ਖਾਲਸਾ ਮਾਰਚ

ਜੈਕਾਰਿਆਂ ਦੀ ਗੂੰਜ ’ਚ ਸ੍ਰੀ ਅਨੰਦਪੁਰ ਸਾਹਿਬ ਵੱਲ ਰਵਾਨਾ ਹੋਇਆ ਮੀਰੀ-ਪੀਰੀ ਖਾਲਸਾ ਮਾਰਚ

ਟੀਚਰਜ਼ ਡੇਅ ਤੋਂ ਪਹਿਲਾਂ ਖ਼ੁਸ਼ਖ਼ਬਰੀ, ਪੰਜਾਬ ਦੇ ਇਨ੍ਹਾਂ ਅਧਿਆਪਕਾਂ ਨੂੰ ਮਿਲੇਗਾ ਵੱਡਾ ਸਨਮਾਨ, ਪੜ੍ਹੋ ਨਾਵਾਂ ਦੀ LIST

ਟੀਚਰਜ਼ ਡੇਅ ਤੋਂ ਪਹਿਲਾਂ ਖ਼ੁਸ਼ਖ਼ਬਰੀ, ਪੰਜਾਬ ਦੇ ਇਨ੍ਹਾਂ ਅਧਿਆਪਕਾਂ ਨੂੰ ਮਿਲੇਗਾ ਵੱਡਾ ਸਨਮਾਨ, ਪੜ੍ਹੋ ਨਾਵਾਂ ਦੀ LIST

ਪੰਜਾਬ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ! PSEB ਨੇ ਪਹਿਲੀ ਵਾਰ ਚੁੱਕਿਆ ਅਜਿਹਾ ਕਦਮ

ਪੰਜਾਬ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ! PSEB ਨੇ ਪਹਿਲੀ ਵਾਰ ਚੁੱਕਿਆ ਅਜਿਹਾ ਕਦਮ

ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ

ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ