Monday, July 27, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਪੰਜਾਬ

ਡਾ. ਬਲਜੀਤ ਕਮਲ ਨੇ ਸ਼ਹੀਦ ਭਗਤ ਸਿੰਘ ਨਗਰ ਦੇ ਨਵੇਂ ਸਹਾਇਕ ਸਿਵਲ ਸਰਜਨ ਵਜੋਂ ਅਹੁਦਾ ਸੰਭਾਲਿਆ

20 ਮਾਰਚ, 2026 04:54 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਡਾ. ਬਲਜੀਤ ਕਮਲ ਨੇ ਅੱਜ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਨਵੇਂ ਸਹਾਇਕ ਸਿਵਲ ਸਰਜਨ ਵਜੋਂ ਅਹੁਦਾ ਸੰਭਾਲ ਲਿਆ ਹੈ।
 
ਡਾ. ਬਲਜੀਤ ਕਮਲ ਨੇ ਆਪਣੀ ਸਰਕਾਰੀ ਸੇਵਾ ਦੀ ਸ਼ੁਰੂਆਤ ਮਿਤੀ 14 ਦਸੰਬਰ 2009 ਨੂੰ ਸਿਵਲ ਹਸਪਤਾਲ, ਸੰਗਰੂਰ ਤੋਂ ਕੀਤੀ ਸੀ। ਇਸ ਤੋਂ ਬਾਅਦ ਮਿਤੀ ਅਗਸਤ 2012 ਵਿੱਚ ਉਨ੍ਹਾਂ ਦਾ ਤਬਾਦਲਾ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਵਿਖੇ ਹੋ ਗਿਆ, ਜਿੱਥੇ ਉਨ੍ਹਾਂ ਨੇ ਤਕਰੀਬਨ ਡੇਢ ਸਾਲ ਆਪਣੀਆਂ ਸੇਵਾਵਾਂ ਨਿਭਾਈਆਂ। ਉਪਰੰਤ, ਉਨ੍ਹਾਂ ਨੂੰ ਕਮਿਊਨਿਟੀ ਹੈਲਥ ਸੈਂਟਰ, ਮੁਕੰਦਪੁਰ ਵਿਖੇ ਤਾਇਨਾਤ ਕੀਤਾ ਗਿਆ, ਜਿੱਥੇ ਉਨ੍ਹਾਂ ਨੇ ਲਗਭਗ 14 ਸਾਲ ਮੈਡੀਕਲ ਅਫਸਰ ਵਜੋਂ ਸੇਵਾਵਾਂ ਨਿਭਾਈਆਂ। ਹੁਣ ਪਦੋਨਤੀ ਉਪਰੰਤ ਉਨ੍ਹਾਂ ਨੇ ਮਿਤੀ 19 ਮਾਰਚ 2026 ਨੂੰ ਸਿਵਲ ਸਰਜਨ ਦਫਤਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਨਵੇਂ ਸਹਾਇਕ ਸਿਵਲ ਸਰਜਨ ਦਾ ਅਹੁਦਾ ਸੰਭਾਲਿਆ ਹੈ।
 
ਇਸ ਮੌਕੇ ਜ਼ਿਲ੍ਹੇ ਦੇ ਸਿਹਤ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਡਾ. ਬਲਜੀਤ ਕਮਲ ਦਾ ਨਿੱਘਾ ਸੁਆਗਤ ਕੀਤਾ ਗਿਆ। ਅਹੁਦਾ ਸੰਭਾਲਣ ਉਪਰੰਤ ਡਾ. ਬਲਜੀਤ ਕਮਲ ਨੇ ਕਿਹਾ ਕਿ ਮਾਣਯੋਗ ਸਿਵਲ ਸਰਜਨ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਦੇ ਸਮੂਹ ਨਾਗਰਿਕਾਂ ਤੱਕ ਮਿਆਰੀ ਅਤੇ ਸੁਗਮ ਸਿਹਤ ਸੇਵਾਵਾਂ ਪਹੁੰਚਾਉਣਾ ਉਨ੍ਹਾਂ ਦੀ ਮੁੱਖ ਪ੍ਰਾਥਮਿਕਤਾ ਰਹੇਗੀ। ਉਨ੍ਹਾਂ ਨੇ ਕਿਹਾ ਕਿ ਉਹ ਆਪਣੇ ਨਾਲ ਸਬੰਧਤ ਸਾਰੇ ਸਿਹਤ ਪ੍ਰੋਗਰਾਮਾਂ ਦੇ ਨਿਰਧਾਰਿਤ ਟੀਚਿਆਂ ਨੂੰ ਸਮੇਂ ਸਿਰ ਪ੍ਰਾਪਤ ਕਰਨਾ ਯਕੀਨੀ ਬਣਾਉਣਗੇ।
 
ਇਸ ਦੌਰਾਨ ਜ਼ਿਲ੍ਹਾ ਸਿਹਤ ਅਫਸਰ ਡਾ. ਰੇਣੂ ਮਿੱਤਲ, ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਹਰਪਿੰਦਰ ਸਿੰਘ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਹਰੀਸ਼ ਕਿਰਪਾਲ, ਜ਼ਿਲ੍ਹਾ ਡੈਂਟਲ ਹੈਲਥ ਅਫਸਰ ਡਾ. ਰਾਜ ਕੁਮਾਰੀ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਾਕੇਸ਼ ਪਾਲ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਦਲਜੀਤ ਸਿੰਘ ਅਤੇ ਪੀ.ਏ. ਟੂ ਸਿਵਲ ਸਰਜਨ ਅਜੇ ਕੁਮਾਰ ਸਮੇਤ ਹੋਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।
 
Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ