Friday, July 31, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਡਾ. ਰਵਜੋਤ ਕੈਬਨਿਟ ਮੰਤਰੀ ਤੇ ਚੇਅਰਮੈਨ ਸਤਨਾਮ ਸਿੰਘ ਜਲਵਾਹਾ ਵਲੋਂ ਤਰਨਤਾਰਨ ਦੀ ਜ਼ਿਮਨੀ ਚੋਣ ਵਿੱਚ ਪੂਰੀ ਸਰਗਰਮੀ ਨਾਲ ਕੀਤਾ ਚੋਣ ਪ੍ਰਚਾਰ

01 ਨਵੰਬਰ, 2025 07:47 PM
ਨਵਾਂਸ਼ਹਿਰ   ਮਨੋਰੰਜਨ ਕਾਲੀਆ   ) ਪੰਜਾਬ ਦੇ ਤਰਨਤਾਰਨ ਵਿਧਾਨ ਸਭਾ ਹਲਕਾ ਵਿੱਚ ਚੋਣ ਸਰਗਰਮੀਆਂ ਸ਼ਿਖਰਾਂ ਤੇ ਹਨ। ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਜੋ ਤਰਨਤਾਰਨ ਤੋਂ ਚੋਣ ਮੈਦਾਨ ਵਿੱਚ ਖੜੇ ਹਨ ।ਅੱਜ ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਸਤਨਾਮ ਸਿੰਘ ਜਲਵਾਹਾ ਚੈਅਰਮੈਨ ਇੰਪਰੂਵਮੈਂਟ ਟਰੱਸਟ ਨਵਾਂਸ਼ਹਿਰ ਨੇ ਦੱਸਿਆ ਕਿ ਤਰਨਤਾਰਨ ਦੇ ਵੱਖ ਵੱਖ ਪਿੰਡਾਂ ਵਿੱਚ ਘਰ ਘਰ ਜਾ ਕੇ  ਡੋਰ ਟੂ ਡੋਰ ਮੁਹਿੰਮ ਚਲਾਉਣ ਲਈ ਤਰਨਤਾਰਨ ਪੁਹੰਚੇ ਹੋਏ ਹਨ ।  । ਅਗੇ ਉਨ੍ਹਾਂ ਕਿਹਾ ਕਿ ਪੰਜਾਬ ਦੇ ਸਥਿਨਕ ਸਰਕਾਰਾਂ ਮੰਤਰੀ ਸ਼੍ਰੀ ਰਵਜੋਤ ਸਿੰਘ ਜੋ ਉਚੇਚੇ ਤੌਰ ਤੇ ਪ੍ਰਚਾਰ ਲਈ ਪੁਹੰਚੇ ਹੋਏ ਸਨ ਉਹਨਾਂ ਦੀ ਰਹਿਨੁਮਾਈ ਹੇਠ ਇਲਾਕੇ ਦੇ ਵੋਟਰਾਂ ਸਬੰਧੀ ਜਾਣਕਾਰੀ ਹਾਸਲ ਕੀਤੀ ਗਈ।‌ ਸਤਨਾਮ ਸਿੰਘ ਜਲਵਾਹਾ  ਚੇਅਰਮੈਨ ਇੰਪਰੂਵਮੈਂਟ ਟਰੱਸਟ ਨਵਾਂਸ਼ਹਿਰ ਜਿਲਾ ਸ਼ਹੀਦ ਭਗਤ ਸਿੰਘ ਨਗਰ ਨੇ ਆਪਣੀ ਟੀਮ  ਨਾਲ ਡੋਰ ਟੂ ਡੋਰ ਕੰਪੇਨ ਬੜੇ ਹੀ ਜੋਸ਼ੋ ਖ਼ਰੋਸ਼ ਨਾਲ ਆਰੰਭ ਕੀਤੀ । ਪਿੰਡ ਝੁਮਕੇ ਖੁਰਦ ਦੇ ਸਰਪੰਚ ਧਰਮਜੀਤ ਸਿੰਘ ਅਤੇ ਪਿੰਡ ਦੇ ਹੋਰ ਮੋਹਤਵਾਰ ਵਿਆਕਤੀਆਂ ਨੂੰ ਨਾਲ ਲੈਕੇ ਪਿੰਡ ਵਾਸੀਆਂ ਨਾਲ ਨੁੱਕੜ ਮੀਟਿੰਗਾਂ   ਕੀਤੀਆਂ। ਅਗੇ ਉਨ੍ਹਾਂ ਕਿਹਾ ਕਿ ਪਿੰਡ ਪੱਧਰੀ ਕਲਾਂ ਵਿਖੇ ਪਿੰਡ ਦੀ ਪੰਚਾਇਤ ਅਤੇ ਹੋਰ ਮੋਹਤਵਾਰ ਵਿਆਕਤੀਆਂ ਨਾਲ ਨੁੱਕੜ ਮੀਟਿੰਗ ਕੀਤੀ ਗਈ।‌ ਪਿੰਡ ਦੀ ਪੰਚਾਇਤ ਅਤੇ ਪਿੰਡ ਦੇ ਮੋਹਤਵਾਰ ਵਿਆਕਤੀਆਂ ਵਲੋਂ ਆਮ ਆਦਮੀ ਪਾਰਟੀ ਦੀ ਸਾਰੀ ਟੀਮ ਨੂੰ ਸਨਮਾਨਿਤ ਕੀਤਾ ਗਿਆ।  ਪੰਜਾਬ ਦੇ  ਸਥਾਨਿਕ ਸਰਕਾਰਾਂ ਮੰਤਰੀ ਸ਼੍ਰੀ ਡਾਕਟਰ ਰਵਜੋਤ ਸਿੰਘ ਜੀ ਅਤੇ ਉਨ੍ਹਾਂ ਦੀ ਟੀਮ ਨਾਲ ਅਤੇ ਪਿੰਡ ਪੱਧਰੀ ਕਲਾਂ ਦੇ ਵਾਸੀਆਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕੰਮਾਂ ਬਾਰੇ ਦੱਸਿਆ ਅਤੇ ਬੇਨਤੀ ਕੀਤੀ ਕਿ ਬਾਕੀ ਰਹਿੰਦੇ ਵਿਕਾਸ ਕਾਰਜ ਵੀ ਜਲਦੀ ਹੀ ਨੇਪਰੇ ਚਾੜੇ ਜਾਣਗੇ। ਪਿੰਡ ਵਾਸੀਆਂ ਨੇ ਖੁੱਲੇ ਦਿਲ ਨਾਲ ਆਮ ਆਦਮੀ ਪਾਰਟੀ ਦੀ ਟੀਮ ਨੂੰ ਵਿਸ਼ਵਾਸ਼ ਦਵਾਇਆ ਕਿ ਉਹ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ  ਭਾਰੀ ਬਹੁਮਤ ਨਾਲ ਜਿਤਾਉਣਗੇ। ਤਰਨਤਾਰਨ ਦੀ ਜ਼ਿਮਨੀ ਚੋਣ ਆਪ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਬਹੁਤ ਵੱਡੇ ਫਰਕ ਨਾਲ ਜਿਤਾ ਕੇ ਭਗਵੰਤ ਮਾਨ ਮੁੱਖ ਮੰਤਰੀ ਦੀ ਝੋਲੀ ਪਾਉਣਗੇ ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.