Wednesday, April 15, 2026
BREAKING
ਅਪਰਾਧ ਲਈ ਕੋਈ ਨਰਮੀ ਨਹੀਂ ਵਰਤੀ ਜਾਵੇਗੀ; ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ' ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਮੁਲਾਜ਼ਮ ਅਮਰੀਕਾ ਨੇ ਇਰਾਨ ਨੂੰ ਘੇਰਨ ਦੀ ਖਿੱਚੀ ਤਿਆਰੀ ! ਫ਼ਿਰਾਕ 'ਚ ਬੈਠੇ 15 ਤੋਂ ਵੱਧ ਜੰਗੀ ਜਹਾਜ਼ ਈਰਾਨ ਨੂੰ 270 ਅਰਬ ਡਾਲਰ ਦਾ ਨੁਕਸਾਨ! US-ਇਜ਼ਰਾਈਲ ਦੇ ਹਮਲਿਆਂ ਨੇ ਵਿਗਾੜੀ ਆਰਥਿਕਤਾ ਦਾਦੀ ਆਸ਼ਾ ਭੋਸਲੇ ਦੇ ਅੰਤਿਮ ਸੰਸਕਾਰ 'ਚ ਉਮੜਿਆ ਜਨ ਸੈਲਾਬ ਦੇਖ ਪੋਤੀ ਜ਼ਨਾਈ ਹੋਈ ਭਾਵੁਕ ਪੰਜਾਬ ਕਿੰਗਜ਼ ਦੇ ਫੈਨ ਹੋਏ ਬਾਲੀਵੁੱਡ ਦੇ 'ਭਾਈਜਾਨ' ! ਟੀਮ ਮਾਲਕਣ ਪ੍ਰਿਟੀ ਜ਼ਿੰਟਾ ਨੂੰ ਦਿੱਤੀਆਂ ਵਧਾਈਆਂ IPL ਡੈਬਿਊ 'ਚ ਹੀ ਨੌਜਵਾਨ ਗੇਂਦਬਾਜ਼ ਨੇ ਪਾ'ਤੀ ਧੱਕ ! ਰਾਤੋ-ਰਾਤ 3000 ਤੋਂ 3,00,000 ਤੱਕ ਪਹੁੰਚੇ Followers ਜਾਨਿਕ ਸਿਨਰ ਫਿਰ ਬਣਿਆ ਦੁਨੀਆ ਦਾ ਨੰਬਰ-1 ਟੈਨਿਸ ਖਿਡਾਰੀ ਬੁਮਰਾਹ ਦੇ 4 ਓਵਰਾਂ ਤੋਂ ਅੱਗੇ ਦੇ ਬਾਰੇ ’ਚ ਵੀ ਸੋਚੇ ਮੁੰਬਈ : ਪਲੇਸਿਸ ਅੱਜ ਦੇ ਮੈਚ 'ਚ ਕੀ CSK ਆਪਣਾ ਜੇਤੂ ਸਫਰ ਰੱਖੇਗੀ ਜਾਰੀ ਜਾਂ ਖੁੱਲ੍ਹੇਗਾ KKR ਦਾ ਖਾਤਾ? ਆਨਲਾਈਨ ਸ਼ਾਪਿੰਗ ਦਾ ਲੱਗਾ ਵੱਡਾ ਝਟਕਾ! ਭਰਨਾ ਪਿਆ 21 ਹਜ਼ਾਰ ਟੈਕਸ, ਫਸਿਆ ਰਿਫੰਡ

ਪੰਜਾਬ

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਖਰੜ ਵਿੱਚ ਸੀਵਰੇਜ, ਐਸ.ਟੀ.ਪੀ. ਅਤੇ ਬਰਸਾਤੀ ਪਾਣੀ ਨਿਕਾਸੀ ਕੰਮਾਂ ਦੀ ਸਮੀਖਿਆ

30 ਜਨਵਰੀ, 2026 06:23 PM

ਖਰੜ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) (ਪ੍ਰੀਤ ਪੱਤੀ) : ਡਿਪਟੀ ਕਮਿਸ਼ਨਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ੍ਰੀਮਤੀ ਕੋਮਲ ਮਿੱਤਲ ਨੇ ਅੱਜ ਬਾਅਦ ਦੁਪਹਿਰ ਖਰੜ–ਲਾਂਡਰਾਂ ਰੋਡ ’ਤੇ ਚੱਲ ਰਹੇ ਸੀਵਰੇਜ ਕੰਮਾਂ ਦੀ ਸਮੀਖਿਆ ਕੀਤੀ ਅਤੇ ਕਾਰਜਕਾਰੀ ਅਧਿਕਾਰੀ (ਈ.ਓ.), ਨਗਰ ਕੌਂਸਲ ਖਰੜ ਨੂੰ ਨਿਰਦੇਸ਼ ਦਿੱਤੇ ਕਿ ਸੜਕ ਦੀ ਮੁਰੰਮਤ ਦਾ ਕੰਮ ਮਾਰਚ ਮਹੀਨੇ ਤੋਂ ਸ਼ੁਰੂ ਕਰਨ ਲਈ ਤੁਰੰਤ ਟੈਂਡਰ ਜਾਰੀ ਕੀਤੇ ਜਾਣ। ਉਨ੍ਹਾਂ ਨੇ ਨਾਲ ਹੀ ਬਰਸਾਤੀ ਪਾਣੀ ਦੀ ਸੁਚੱਜੀ ਅਤੇ ਉਚਿਤ ਨਿਕਾਸੀ ਯਕੀਨੀ ਬਣਾਉਣ ਦੇ ਹੁਕਮ ਵੀ ਦਿੱਤੇ।

ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਖੂਨੀਮਾਜਰਾ ਵਿਖੇ ਨਿਰਮਾਣ ਅਧੀਨ ਸਿਵਰੇਜ ਟ੍ਰੀਟਮੈਂਟ ਪਲਾਂਟ (ਐਸ.ਟੀ.ਪੀ.) ਦਾ ਵੀ ਨਿਰੀਖਣ ਕੀਤਾ। ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੇ ਉਨ੍ਹਾਂ ਨੂੰ ਜਾਣਕਾਰੀ ਦਿੱਤੀ ਕਿ ਲਗਭਗ 70 ਫੀਸਦੀ ਕੰਮ ਪੂਰਾ ਹੋ ਚੁੱਕਾ ਹੈ ਅਤੇ ਇਹ ਐਸ.ਟੀ.ਪੀ. ਜੁਲਾਈ 2026 ਤੱਕ ਚਾਲੂ ਹੋਣ ਦੀ ਸੰਭਾਵਨਾ ਹੈ। ਡਿਪਟੀ ਕਮਿਸ਼ਨਰ ਨੇ ਪ੍ਰੋਜੈਕਟ ਨੂੰ ਨਿਰਧਾਰਤ ਸਮੇਂ ਅੰਦਰ ਪੂਰਾ ਕਰਨ ’ਤੇ ਜ਼ੋਰ ਦਿੱਤਾ।

ਇਸ ਤੋਂ ਬਾਅਦ ਸ੍ਰੀਮਤੀ ਕੋਮਲ ਮਿੱਤਲ ਨੇ ਛੱਜੂਮਾਜਰਾ ਰੋਡ (ਐਸ.ਬੀ.ਪੀ. ਹੋਮਜ਼ ਨੇੜੇ) ਬਰਸਾਤੀ ਪਾਣੀ ਨਿਕਾਸੀ ਕੰਮਾਂ ਦੀ ਸਮੀਖਿਆ ਕੀਤੀ ਅਤੇ ਕਾਰਜਕਾਰੀ ਅਧਿਕਾਰੀ ਨਗਰ ਕੌਂਸਲ ਖਰੜ ਨੂੰ ਨਿਰਦੇਸ਼ ਦਿੱਤੇ ਕਿ ਮਾਨਸੂਨ ਤੋਂ ਪਹਿਲਾਂ ਟਾਇਲਾਂ ਲਾਉਣ ਸਮੇਤ ਸਾਰੇ ਬਾਕੀ ਕੰਮ ਮੁਕੰਮਲ ਕੀਤੇ ਜਾਣ, ਤਾਂ ਜੋ ਇਲਾਕੇ ਦੇ ਵਸਨੀਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਅਨਮੋਲ ਸਿੰਘ ਧਾਲੀਵਾਲ, ਐਸ.ਡੀ.ਐੱਮ. ਖਰੜ ਸ੍ਰੀਮਤੀ ਦਿਵਿਆ ਪੀ. ਅਤੇ ਹੋਰ ਸੰਬੰਧਿਤ ਅਧਿਕਾਰੀ ਵੀ ਮੌਜੂਦ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਅਪਰਾਧ ਲਈ ਕੋਈ ਨਰਮੀ ਨਹੀਂ ਵਰਤੀ ਜਾਵੇਗੀ; ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ' ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਮੁਲਾਜ਼ਮ

ਅਪਰਾਧ ਲਈ ਕੋਈ ਨਰਮੀ ਨਹੀਂ ਵਰਤੀ ਜਾਵੇਗੀ; ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ' ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਮੁਲਾਜ਼ਮ

ਖਾਲਸਾ ਸਾਜਨਾ ਦਿਵਸ ਮੌਕੇ ਸ੍ਰੀ ਦਰਬਾਰ ਸਾਹਿਬ ਪੁੱਜਿਆ ਸੰਗਤਾਂ ਦਾ ਠਾਠਾਂ ਮਾਰਦਾ ਇਕੱਠ, ਛਾਇਆ ਭਗਤੀਮਈ ਮਾਹੌਲ

ਖਾਲਸਾ ਸਾਜਨਾ ਦਿਵਸ ਮੌਕੇ ਸ੍ਰੀ ਦਰਬਾਰ ਸਾਹਿਬ ਪੁੱਜਿਆ ਸੰਗਤਾਂ ਦਾ ਠਾਠਾਂ ਮਾਰਦਾ ਇਕੱਠ, ਛਾਇਆ ਭਗਤੀਮਈ ਮਾਹੌਲ

ਮੋਹਾਲੀ 'ਚ ਰੂਹ ਕੰਬਾਊ ਹਾਦਸਾ, ਦੇਖਣ ਵਾਲਿਆਂ ਦੇ ਖੜ੍ਹੇ ਹੋਏ ਲੂ-ਕੰਡੇ, CCTV ਆਈ ਸਾਹਮਣੇ

ਮੋਹਾਲੀ 'ਚ ਰੂਹ ਕੰਬਾਊ ਹਾਦਸਾ, ਦੇਖਣ ਵਾਲਿਆਂ ਦੇ ਖੜ੍ਹੇ ਹੋਏ ਲੂ-ਕੰਡੇ, CCTV ਆਈ ਸਾਹਮਣੇ

ਪੰਜਾਬ 'ਚ ਹਥਿਆਰਾਂ ਦੀ ਤਸਕਰੀ ਦਾ ਪਰਦਾਫਾਸ਼, 3 ਮੁਲਜ਼ਮ ਗ੍ਰਿਫਤਾਰ

ਪੰਜਾਬ 'ਚ ਹਥਿਆਰਾਂ ਦੀ ਤਸਕਰੀ ਦਾ ਪਰਦਾਫਾਸ਼, 3 ਮੁਲਜ਼ਮ ਗ੍ਰਿਫਤਾਰ

'ਮਾਰਨ ਦਾ ਇਰਾਦਾ ਨਹੀਂ ਸੀ...', ਭਾਬੀ ਕਮਲ ਕੌਰ ਕਤਲ ਮਾਮਲੇ 'ਚ ਅੰਮ੍ਰਿਤਪਾਲ ਮਹਿਰੋਂ ਦਾ ਵੱਡਾ ਖ਼ੁਲਾਸਾ

'ਮਾਰਨ ਦਾ ਇਰਾਦਾ ਨਹੀਂ ਸੀ...', ਭਾਬੀ ਕਮਲ ਕੌਰ ਕਤਲ ਮਾਮਲੇ 'ਚ ਅੰਮ੍ਰਿਤਪਾਲ ਮਹਿਰੋਂ ਦਾ ਵੱਡਾ ਖ਼ੁਲਾਸਾ

ਪਿਛਲੀਆਂ ਅਖੌਤੀ 'ਪੰਥਕ' ਸਰਕਾਰਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਕਰਨ 'ਚ ਨਾਕਾਮ ਰਹੀਆਂ, ਭਗਵੰਤ ਮਾਨ ਸਰਕਾਰ ਨੇ ਫੈਸਲਾਕੁੰਨ ਕਾਨੂੰਨ ਪੇਸ਼ ਕੀਤਾ: ਹਰਜੋਤ ਸਿੰਘ ਬੈਂਸ

ਪਿਛਲੀਆਂ ਅਖੌਤੀ 'ਪੰਥਕ' ਸਰਕਾਰਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਕਰਨ 'ਚ ਨਾਕਾਮ ਰਹੀਆਂ, ਭਗਵੰਤ ਮਾਨ ਸਰਕਾਰ ਨੇ ਫੈਸਲਾਕੁੰਨ ਕਾਨੂੰਨ ਪੇਸ਼ ਕੀਤਾ: ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ

ਵਿਜੀਲੈਂਸ ਬਿਊਰੋ ਨੇ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ*

ਵਿਜੀਲੈਂਸ ਬਿਊਰੋ ਨੇ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ*

ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਜ਼ਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ 2026 ਪਾਸ, ਹੁਣ ਕਿਸੇ ਦੀ ਬੇਅਦਬੀ ਦੀ ਹਿੰਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਜ਼ਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ 2026 ਪਾਸ, ਹੁਣ ਕਿਸੇ ਦੀ ਬੇਅਦਬੀ ਦੀ ਹਿੰਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ