Friday, November 13, 2026
BREAKING
• ਅਨਮੋਲ ਗਗਨ ਮਾਨ ਦਾ ਸੋਸ਼ਲ ਮੀਡੀਆ 'ਤੇ ਖ਼ੁਲਾਸਾ, ਟਿਕਟ ਨਾ ਮਿਲਣ ਦਾ ਦੱਸਿਆ ਸੱਚ • ਪੰਜਾਬ ਵਿਚ ਕਾਂਗਰਸ ਰਹੇਗੀ ਜਾਂ ਫਿਰ ਨਸ਼ਾ ਤੇ ਗੈਂਗਸਟਰਵਾਦ : ਚੰਨੀ • ਨਸ਼ਿਆਂ ਤੇ ਗੈਂਗਸਟਰਵਾਦ ਤੋਂ ਪੰਜਾਬ ਦੀ ਜਵਾਨੀ ਨੂੰ ਬਚਾਉਣਾ ਸਭ ਤੋਂ ਵੱਡੀ ਲੋੜ : ਪਰਗਟ ਸਿੰਘ • UP ’ਚ ਓਵੈਸੀ-ਚੰਦਰਸ਼ੇਖਰ ਦਾ ਗੱਠਜੋੜ, ਸਾਰੀਆਂ 403 ਵਿਧਾਨ ਸਭਾ ਸੀਟਾਂ ’ਤੇ ਲੜਾਂਗੇ ਚੋਣ • ਮਹਿਲਾ ਰਾਖਵਾਂਕਰਨ ਬਿੱਲ ਪਾਸ ਕਰਵਾਉਣ ਲਈ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਯੋਜਨਾ ਬਣਾ ਰਹੀ ਸਰਕਾਰ • PM ਮੋਦੀ ਨੇ ਛਠ ਪੂਜਾ 'ਤੇ ਲੋਕਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ • ਲੱਦਾਖ 'ਚ ਪ੍ਰਦਰਸ਼ਨ ਤੋਂ ਪਹਿਲਾਂ ਵਾਂਗਚੁਕ ਨੇ ਘਰ 'ਚ ਨਜ਼ਰਬੰਦ ਕੀਤੇ ਜਾਣ ਦਾ ਦੋਸ਼ ਲਗਾਇਆ • ਅਮਿਤ ਸ਼ਾਹ ਨਾਲ ਅੱਜ ਦਿੱਲੀ 'ਚ ਮੁਲਾਕਾਤ ਕਰਨਗੇ ਸੁਖਬੀਰ ਬਾਦਲ! ਚੋਣਾਂ ਨੂੰ ਲੈ ਕੇ ਹੋ ਸਕਦਾ ਕੁਝ ਖ਼ਾਸ • ਹਰ ਮਰੀਜ਼ ਨੂੰ ਸਮੇਂ ਸਿਰ, ਸੁਚੱਜੀਆਂ ਅਤੇ ਪ੍ਰਭਾਵਸ਼ਾਲੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣੀਅਆਂ ਯਕੀਨੀ ਬਣਾਈਆਂ ਜਾਣ: ਸਿਵਲ ਸਰਜਨ ਡਾ ਗੀਤਾਂਜਲੀ ਸਿੰਘ  • ਮਹਾਸਾਧਵੀ ਸ੍ਰੀ ਮਥੁਰਾ ਦੇਵੀ ਜੀ ਮਹਾਰਾਜ ਦੀ 80ਵੀਂ ਬਰਸੀ ਦੇ ਸਬੰਧ ਵਿੱਚ ਸ੍ਰੀ ਵਰਧਮਾਨ ਜੈਨ ਸੇਵਾ ਸੰਘ ਵੱਲੋਂ ਲਗਾਏ ਗਏ ਅੱਖਾਂ ਦੇ ਕੈਂਪ ਵਿੱਚ 32 ਮਰੀਜ਼ਾਂ ਦੇ ਆਪ੍ਰੇਸ਼ਨ ਹੋਣਗੇ

ਪੰਜਾਬ

ਡਿਪਟੀ ਕਮਿਸ਼ਨਰ ਨੇ ਜਨਗਣਨਾ-2027 ਸਬੰਧੀ ਜਾਗਰੂਕਤਾ ਲਈ ਡਿਜੀਟਲ ਐਲ.ਈ.ਡੀ. ਵੈਨ ਨੂੰ ਝੰਡੀ ਦੇ ਕੇ ਕੀਤਾ ਰਵਾਨਾ

13 ਨਵੰਬਰ, 2026 04:46 PM
ਨਵਾਂ ਸ਼ਹਿਰ (ਜਸਵਿੰਦਰ ਬੈਂਸ) : ਜਨਗਣਨਾ-2027 ਦੇ ਦੂਜੇ ਪੜਾਅ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਅਤੇ ਪ੍ਰਚਾਰ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਉਦੇਸ਼ ਨਾਲ ਅੱਜ ਡਿਜੀਟਲ ਐਲ.ਈ.ਡੀ. ਵੈਨ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਡਿਪਟੀ ਕਮਿਸ਼ਨਰ ਸ੍ਰੀ ਗੁਲਪ੍ਰੀਤ ਸਿੰਘ ਔਲਖ ਨੇ ਝੰਡੀ ਦਿਖਾ ਕੇ ਰਵਾਨਾ ਕੀਤਾ।
 
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਵੈਨ ਅਗਲੇ 10 ਦਿਨਾਂ ਦੌਰਾਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਵੱਖ-ਵੱਖ ਇਲਾਕਿਆਂ ਵਿੱਚ ਜਾ ਕੇ ਜਨਗਣਨਾ ਸਬੰਧੀ ਲੋਕਾਂ ਨੂੰ ਜਾਗਰੂਕ ਕਰੇਗੀ। ਉਨ੍ਹਾਂ ਕਿਹਾ ਕਿ ਵੈਨ ਰਾਹੀਂ 16 ਨਵੰਬਰ ਤੋਂ 30 ਨਵੰਬਰ 2026 ਤੱਕ ਹੋਣ ਵਾਲੀ ਸਵੈ-ਗਣਨਾ ਅਤੇ 1 ਦਸੰਬਰ 2026 ਤੋਂ ਸ਼ੁਰੂ ਹੋਣ ਵਾਲੀ ਜਨਗਣਨਾ ਪ੍ਰਕਿਰਿਆ ਬਾਰੇ ਜਾਣਕਾਰੀ ਦਿੱਤੀ ਜਾਵੇਗੀ।
 
ਉਨ੍ਹਾਂ ਦੱਸਿਆ ਕਿ ਵੈਨ ਉੱਤੇ ਜਨਗਣਨਾ ਨਾਲ ਸਬੰਧਤ ਵੱਖ-ਵੱਖ ਜਾਗਰੂਕਤਾ ਸੰਦੇਸ਼ ਪ੍ਰਦਰਸ਼ਿਤ ਕੀਤੇ ਗਏ ਹਨ। ਇਸ ਤੋਂ ਇਲਾਵਾ ਕਿਊ.ਆਰ. ਕੋਡ ਵੀ ਦਿੱਤੇ ਗਏ ਹਨ, ਜਿਨ੍ਹਾਂ ਰਾਹੀਂ ਨਾਗਰਿਕ ਸਿੱਧੇ ਅਧਿਕਾਰਤ ਨੈਸ਼ਨਲ ਸੈਂਸਸ ਪੋਰਟਲ ਨਾਲ ਜੁੜ ਕੇ ਆਪਣੀ ਜਾਣਕਾਰੀ ਖੁਦ ਦਰਜ ਕਰ ਸਕਦੇ ਹਨ।
 
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਨਗਣਨਾ-2027 ਦੋ ਪੜਾਵਾਂ ਵਿੱਚ ਕਰਵਾਈ ਜਾ ਰਹੀ ਹੈ ਅਤੇ ਪਹਿਲਾ ਪੜਾਅ ਮਕਾਨਾਂ ਦੀ ਸੂਚੀਬੱਧਤਾ ਅਤੇ ਰਿਹਾਇਸ਼ੀ ਜਨਗਣਨਾ ਦਾ ਮੁਕੰਮਲ ਹੋ ਚੁੱਕਾ ਹੈ। ਪੰਜਾਬ ਵਿੱਚ ਦੂਜਾ ਪੜਾਅ 1 ਦਸੰਬਰ 2026 ਤੋਂ 4 ਜਨਵਰੀ 2027 ਤੱਕ ਚੱਲੇਗਾ, ਜਦਕਿ ਇਸ ਦੀ ਰੈਫਰੈਂਸ ਮਿਤੀ 5 ਜਨਵਰੀ 2027 ਰਾਤ 12 ਵਜੇ ਹੋਵੇਗੀ।
 
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ 16 ਤੋਂ 30 ਨਵੰਬਰ ਤੱਕ se.census.gov.in ਪੋਰਟਲ 'ਤੇ ਲਾਗਇਨ ਕਰਕੇ 40 ਸਵਾਲਾਂ ਦੇ ਜਵਾਬਾਂ ਰਾਹੀਂ ਆਪਣੀ ਸਵੈ-ਗਣਨਾ ਜ਼ਰੂਰ ਕਰਨ। ਉਨ੍ਹਾਂ ਕਿਹਾ ਕਿ ਸਵੈ-ਗਣਨਾ ਪੋਰਟਲ 30 ਨਵੰਬਰ ਨੂੰ ਬੰਦ ਹੋ ਜਾਵੇਗਾ, ਇਸ ਲਈ ਨਾਗਰਿਕ ਨਿਰਧਾਰਤ ਸਮੇਂ ਅੰਦਰ ਇਸ ਸਹੂਲਤ ਦਾ ਲਾਭ ਉਠਾਉਣ ਅਤੇ ਜਨਗਣਨਾ ਦੇ ਰਾਸ਼ਟਰੀ ਮਹੱਤਵਪੂਰਨ ਕਾਰਜ ਵਿੱਚ ਆਪਣਾ ਸਹਿਯੋਗ ਦੇਣ।

Have something to say? Post your comment

ਅਤੇ ਪੰਜਾਬ ਖਬਰਾਂ

ਅਨਮੋਲ ਗਗਨ ਮਾਨ ਦਾ ਸੋਸ਼ਲ ਮੀਡੀਆ 'ਤੇ ਖ਼ੁਲਾਸਾ, ਟਿਕਟ ਨਾ ਮਿਲਣ ਦਾ ਦੱਸਿਆ ਸੱਚ

ਅਨਮੋਲ ਗਗਨ ਮਾਨ ਦਾ ਸੋਸ਼ਲ ਮੀਡੀਆ 'ਤੇ ਖ਼ੁਲਾਸਾ, ਟਿਕਟ ਨਾ ਮਿਲਣ ਦਾ ਦੱਸਿਆ ਸੱਚ

ਪੰਜਾਬ ਵਿਚ ਕਾਂਗਰਸ ਰਹੇਗੀ ਜਾਂ ਫਿਰ ਨਸ਼ਾ ਤੇ ਗੈਂਗਸਟਰਵਾਦ : ਚੰਨੀ

ਪੰਜਾਬ ਵਿਚ ਕਾਂਗਰਸ ਰਹੇਗੀ ਜਾਂ ਫਿਰ ਨਸ਼ਾ ਤੇ ਗੈਂਗਸਟਰਵਾਦ : ਚੰਨੀ

ਨਸ਼ਿਆਂ ਤੇ ਗੈਂਗਸਟਰਵਾਦ ਤੋਂ ਪੰਜਾਬ ਦੀ ਜਵਾਨੀ ਨੂੰ ਬਚਾਉਣਾ ਸਭ ਤੋਂ ਵੱਡੀ ਲੋੜ : ਪਰਗਟ ਸਿੰਘ

ਨਸ਼ਿਆਂ ਤੇ ਗੈਂਗਸਟਰਵਾਦ ਤੋਂ ਪੰਜਾਬ ਦੀ ਜਵਾਨੀ ਨੂੰ ਬਚਾਉਣਾ ਸਭ ਤੋਂ ਵੱਡੀ ਲੋੜ : ਪਰਗਟ ਸਿੰਘ

ਅਮਿਤ ਸ਼ਾਹ ਨਾਲ ਅੱਜ ਦਿੱਲੀ 'ਚ ਮੁਲਾਕਾਤ ਕਰਨਗੇ ਸੁਖਬੀਰ ਬਾਦਲ! ਚੋਣਾਂ ਨੂੰ ਲੈ ਕੇ ਹੋ ਸਕਦਾ ਕੁਝ ਖ਼ਾਸ

ਅਮਿਤ ਸ਼ਾਹ ਨਾਲ ਅੱਜ ਦਿੱਲੀ 'ਚ ਮੁਲਾਕਾਤ ਕਰਨਗੇ ਸੁਖਬੀਰ ਬਾਦਲ! ਚੋਣਾਂ ਨੂੰ ਲੈ ਕੇ ਹੋ ਸਕਦਾ ਕੁਝ ਖ਼ਾਸ

ਹਰ ਮਰੀਜ਼ ਨੂੰ ਸਮੇਂ ਸਿਰ, ਸੁਚੱਜੀਆਂ ਅਤੇ ਪ੍ਰਭਾਵਸ਼ਾਲੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣੀਅਆਂ ਯਕੀਨੀ ਬਣਾਈਆਂ ਜਾਣ: ਸਿਵਲ ਸਰਜਨ ਡਾ ਗੀਤਾਂਜਲੀ ਸਿੰਘ 

ਹਰ ਮਰੀਜ਼ ਨੂੰ ਸਮੇਂ ਸਿਰ, ਸੁਚੱਜੀਆਂ ਅਤੇ ਪ੍ਰਭਾਵਸ਼ਾਲੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣੀਅਆਂ ਯਕੀਨੀ ਬਣਾਈਆਂ ਜਾਣ: ਸਿਵਲ ਸਰਜਨ ਡਾ ਗੀਤਾਂਜਲੀ ਸਿੰਘ 

ਮਹਾਸਾਧਵੀ ਸ੍ਰੀ ਮਥੁਰਾ ਦੇਵੀ ਜੀ ਮਹਾਰਾਜ ਦੀ 80ਵੀਂ ਬਰਸੀ ਦੇ ਸਬੰਧ ਵਿੱਚ ਸ੍ਰੀ ਵਰਧਮਾਨ ਜੈਨ ਸੇਵਾ ਸੰਘ ਵੱਲੋਂ ਲਗਾਏ ਗਏ ਅੱਖਾਂ ਦੇ ਕੈਂਪ ਵਿੱਚ 32 ਮਰੀਜ਼ਾਂ ਦੇ ਆਪ੍ਰੇਸ਼ਨ ਹੋਣਗੇ

ਮਹਾਸਾਧਵੀ ਸ੍ਰੀ ਮਥੁਰਾ ਦੇਵੀ ਜੀ ਮਹਾਰਾਜ ਦੀ 80ਵੀਂ ਬਰਸੀ ਦੇ ਸਬੰਧ ਵਿੱਚ ਸ੍ਰੀ ਵਰਧਮਾਨ ਜੈਨ ਸੇਵਾ ਸੰਘ ਵੱਲੋਂ ਲਗਾਏ ਗਏ ਅੱਖਾਂ ਦੇ ਕੈਂਪ ਵਿੱਚ 32 ਮਰੀਜ਼ਾਂ ਦੇ ਆਪ੍ਰੇਸ਼ਨ ਹੋਣਗੇ

ਨਿਮੋਨੀਆ ਦੇ ਲੱਛਣਾਂ ਨੂੰ ਨਜ਼ਰਅੰਦਾਜ਼ ਨਾ ਕੀਤਾ ਜਾਵੇ, ਸਮੇਂ ਸਿਰ ਜਾਂਚ ਅਤੇ ਇਲਾਜ ਨਾਲ ਬੱਚਿਆਂ ਦੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਨਿਮੋਨੀਆ ਦੇ ਲੱਛਣਾਂ ਨੂੰ ਨਜ਼ਰਅੰਦਾਜ਼ ਨਾ ਕੀਤਾ ਜਾਵੇ, ਸਮੇਂ ਸਿਰ ਜਾਂਚ ਅਤੇ ਇਲਾਜ ਨਾਲ ਬੱਚਿਆਂ ਦੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਹਰ ਗਰਭਵਤੀ ਔਰਤ ਦੇ ਚਾਰ ਏ.ਐੱਨ.ਸੀ. ਚੈੱਕਅੱਪ ਅਤੇ ਸੁਰੱਖਿਅਤ ਜਣੇਪੇ ਨੂੰ ਬਣਾਇਆ ਜਾਵੇ ਯਕੀਨੀ : ਡਾ. ਹਰੀਸ਼ ਕਿਰਪਾਲ

ਹਰ ਗਰਭਵਤੀ ਔਰਤ ਦੇ ਚਾਰ ਏ.ਐੱਨ.ਸੀ. ਚੈੱਕਅੱਪ ਅਤੇ ਸੁਰੱਖਿਅਤ ਜਣੇਪੇ ਨੂੰ ਬਣਾਇਆ ਜਾਵੇ ਯਕੀਨੀ : ਡਾ. ਹਰੀਸ਼ ਕਿਰਪਾਲ

2014 ਬੈਚ ਦੇ ਪੀ.ਸੀ.ਐਸ. ਅਧਿਕਾਰੀ ਅਰਵਿੰਦ ਕੁਮਾਰ ਵੱਲੋਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਆਪਣਾ ਅਹੁੱਦਾ ਸੰਭਾਲਿਆ

2014 ਬੈਚ ਦੇ ਪੀ.ਸੀ.ਐਸ. ਅਧਿਕਾਰੀ ਅਰਵਿੰਦ ਕੁਮਾਰ ਵੱਲੋਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਆਪਣਾ ਅਹੁੱਦਾ ਸੰਭਾਲਿਆ

ਡੀ.ਸੀ ਗੁਲਪ੍ਰੀਤ ਸਿੰਘ ਔਲਖ ਨੇ ਅਧਿਕਾਰੀਆਂ ਨੂੰ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਸਖ਼ਤ ਕਦਮ ਚੁੱਕਣ ਅਤੇ ਨਿਗਰਾਨੀ ਵਧਾਉਣ ਦੇ ਦਿੱਤੇ ਨਿਰਦੇਸ਼

ਡੀ.ਸੀ ਗੁਲਪ੍ਰੀਤ ਸਿੰਘ ਔਲਖ ਨੇ ਅਧਿਕਾਰੀਆਂ ਨੂੰ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਸਖ਼ਤ ਕਦਮ ਚੁੱਕਣ ਅਤੇ ਨਿਗਰਾਨੀ ਵਧਾਉਣ ਦੇ ਦਿੱਤੇ ਨਿਰਦੇਸ਼