Monday, August 03, 2026
BREAKING
ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ  ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ 150 ਦਿਨਾਂ ਤੋਂ ਅੰਡਰਗ੍ਰਾਊਂਡ ਨੇ ਈਰਾਨੀ ਸੁਪਰੀਮ ਲੀਡਰ ! ਲੱਭਣ 'ਚ ਜੁਟੇ ਮੋਸਾਦ ਅਤੇ CIA ਦੇ ਛੁਟੇ ਪਸੀਨੇ ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਹੁਣ ਪਾਕਿਸਤਾਨ 'ਚ ਬਣੀ 'ਕਾਕਰੋਚ ਪਾਰਟੀ', ਸੋਸ਼ਲ ਮੀਡੀਆ 'ਤੇ 1.12 ਲੱਖ ਤੋਂ ਵੱਧ ਫਾਲੋਅਰਜ਼ ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10 ਫ਼ਿਲਮਾਂ 'ਚ ਸ਼ਾਮਲ

ਪੰਜਾਬ

ਡਿਪਟੀ ਕਮਿਸ਼ਨਰ ਨੇ ਤਲਵੰਡੀ ਸ਼ੀਬੂ ਵਿਖੇ ਸਤਲੁਜ ਦਰਿਆ ਦੇ ਬੰਨ੍ਹ ਦਾ ਲਿਆ ਜਾਇਜ਼ਾ

06 ਸਤੰਬਰ, 2025 07:23 PM
ਨਵਾਂਸ਼ਹਿਰ (ਮਨੋਰੰਜਨ ਕਾਲੀਆ ) ਸ਼ਹੀਦ ਭਗਤ ਸਿੰਘ ਨਗਰ: ਰਾਹੋਂ ਨੇੜੇ ਸਤਲੁਜ ਦਹਿਆ ‘ਤੇ ਤਲਵੰਡੀ ਸ਼ੀਬੂ ਬੰਨ੍ਹ ‘ਤੇ ਬੀਤੀ ਦੇਰ ਸ਼ਾਮ ਲੱਗੀ ਢਾਅ ਉਪਰੰਤ ਜ਼ਿਲਾ ਪ੍ਰਸ਼ਾਸਨ ਦੀ ਨਿਗਰਾਨੀ ਹੇਠ ਬੰਨ੍ਹ ਨੂੰ ਮਜ਼ਬੂਤ ਕਰਨ ਦਾ ਕੰਮ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਸਮੇਤ ਦੁਪਹਿਰ ਸਮੇਂ ਫੌਜ ਦੇ ਅਧਿਕਾਰੀਆਂ ਦੀ ਮੌਜੂਦਗੀ ਵਿਚ ਚੱਲ ਰਹੇ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਬੰਨ੍ਹ ‘ਤੇ ਪਾਣੀ ਦੇ ਤੇਜ਼ ਵਹਾਅ ਅਤੇ ਦਬਾਅ ਨਾਲ ਦੇਰ ਰਾਤ ਬਣੀ ਸਥਿਤੀ ਨੂੰ ਇਲਾਕੇ ਦੇ ਲੋਕਾਂ ਨੇ ਪ੍ਰਸ਼ਾਸਨਿਕ ਟੀਮਾਂ ਨਾਲ ਬਹੁਤ ਹੀ ਸੁਚੱਜੇ ਢੰਗ ਨਾਲ ਕੰਟਰੋਲ ਕਰ ਲਿਆ। ਉਨ੍ਹਾਂ ਕਿਹਾ ਕਿ ਇਲਾਕਾ ਨਿਵਾਸੀਆਂ ਦੀ ਸਹੂਲਤ ਲਈ ਬੰਨ੍ਹ ‘ਤੇ ਹਰ ਲੌੜੀਦਾ ਪ੍ਰਬੰਧ ਅਤੇ ਸਾਜੋ-ਸਾਮਾਨ ਮੁਹੱਈਆ ਕਰਵਾਇਆ ਗਿਆ ਹੈ। ਉਨ੍ਹਾਂ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਮੌਜੂਦਾ ਸਮੇਂ ਬੰਨ੍ਹਾਂ ਦੀ ਸਥਿਤੀ ਬਿਲਕੁਲ ਠੀਕ-ਠਾਕ ਹੈ ਅਤੇ ਕਿਸੇ ਵੀ ਗੱਲ ਤੋਂ ਘਬਰਾਉਣ ਦੀ ਜ਼ਰੂਰਤ ਨਹੀਂ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ