Tuesday, March 17, 2026
BREAKING
ਖਰੜ ਬਲਾਕ ਸਮਿਤੀ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ, ਰਘਵੀਰ ਸਿੰਘ ਮੋਦੀ ਚੇਅਰਮੈਨ ਅਤੇ ਨਿਰਪਾਲ ਸਿੰਘ ਮੰਡੇਰ ਵਾਈਸ ਚੇਅਰਮੈਨ ਚੁਣੇ ਗਏ ਹਲਕਾ ਵਿਧਾਇਕਾ ਖਰੜ ਦੇ ਦਫਤਰ ਅੱਗੇ ਰੋਸ ਪ੍ਰਦਰਸ਼ਨ ਅੱਜ ---ਵਿਜੇ ਸ਼ਰਮਾ ਟਿੰਕੂ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਸ਼ਹੀਦੀ ਸਮਾਗਮ ਸਬੰਧੀ ਚੱਲ ਰਹੀ ਤਿਆਰੀਆਂ ਦਾ ਲਿਆ ਜਾਈਜਾ ਜੰਗ ਵਿਚਾਲੇ ਅਹਿਮ ਖ਼ਬਰ ; ਇਜ਼ਰਾਈਲ ਨੇ ਮਾਰ 'ਤਾ ਈਰਾਨ ਦੀ ਬਾਸੀਜ ਫੋਰਸ ਦਾ ਮੁਖੀ ! ਸਾਰੇ ਕੈਬਨਿਟ ਰੈਂਕ ਖ਼ਤਮ, ਤਨਖਾਹਾਂ 'ਤੇ ਵੀ ਰੋਕ; ਸੁੱਖੂ ਸਰਕਾਰ ਦਾ ਵੱਡਾ ਫੈਸਲਾ ਪੰਜਾਬ 'ਚ ਤਿਆਰ ਬਰ ਤਿਆਰ ਇਕ ਹੋਰ ਡੈਮ, ਪਾਕਿਸਤਾਨ ਨੂੰ ਆਉਣ ਲੱਗੀਆਂ ਤਰੇਲੀਆਂ ਹੁਣ ਮਿਲੇਗੀ LPG ਸੰਕਟ ਤੋਂ ਰਾਹਤ ! ਭਾਰਤ ਪਹੁੰਚਿਆ ਗੈਸ ਦਾ ਭਰਿਆ ਇਕ ਹੋਰ ਜਹਾਜ਼ ਜੰਗ ਵਿਚਾਲੇ ਵੱਡੀ ਖ਼ਬਰ ; ਇਜ਼ਰਾਈਲ ਨੇ ਈਰਾਨ ਦੇ ਚੋਟੀ ਦੇ ਅਧਿਕਾਰੀ 'ਤੇ ਕਰ 'ਤਾ ਹਵਾਈ ਹਮਲਾ ਆਬਕਾਰੀ ਨੀਤੀ ਵਿਚ ਵੱਡਾ ਬਦਲਾਅ, ਸ਼ਰਾਬ ਦੀਆਂ ਕੀਮਤਾਂ ਨੂੰ ਲੈ ਕੇ ਚੁੱਕਿਆ ਗਿਆ ਅਹਿਮ ਕਦਮ ਸੁਪਰੀਮ ਕੋਰਟ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ 'ਤੇ ਰਾਸ਼ਟਰੀ ਛੁੱਟੀ ਸੰਬੰਧੀ ਪਟੀਸ਼ਨ ਕੀਤੀ ਖਾਰਜ

ਪੰਜਾਬ

ਡਿਪਟੀ ਕਮਿਸ਼ਨਰ ਨੇ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਤਹਿਤ ਜਾਰੀ ਫੰਡਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ 

17 ਮਾਰਚ, 2026 05:07 PM
ਨਵਾਂਸ਼ਹਿਰ ((ਮਨੋਰੰਜਨ ਕਾਲੀਆ) : ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੀ ਪ੍ਰਧਾਨਗੀ ਵਿੱਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਬੇਟੀ ਬਚਾਓ ਬੇਟੀ ਪੜਾਓ ਸਕੀਮ ਅਧੀਨ ਜਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਹੋਈ।
 
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਵੱਲੋਂ ਪ੍ਰਾਪਤ ਫੰਡਜ ਦਾ ਰਵਿਊ ਕੀਤਾ ਗਿਆ। ਉਹਨਾਂ ਵੱਲੋਂ ਫੰਡਾ ਤਹਿਤ ਕੀਤੇ ਗਏ  ਕੰਮਾਂ ਅਤੇ ਸਕੀਮ ਤਹਿਤ ਕੀਤੀਆਂ ਗਤੀਵਿਧੀਆਂ ਦਾ ਜਾਇਜਾ ਲਿਆ।
 
 ਮੀਟਿੰਗ ਵਿੱਚ ਸਰਕਾਰੀ ਸਕੂਲਾਂ ਦੀਆਂ ਵਿਦਿਆਰਥਣਾਂ ਅਤੇ ਖੇਡਾਂ ਵਿੱਚ ਮੱਲਾਂ ਮਾਰ ਰਹੀਆਂ ਲੜਕੀਆਂ ਦਾ ਮਨੋਬਲ  ਉੱਚਾ ਚੁੱਕਣ ਲਈ ਉਹਨਾਂ ਨੂੰ ਬੇਟੀ ਬਚਾਓ ਬੇਟੀ ਪੜਾਓ ਸਕੀਮ ਤਹਿਤ ਪੇਸ਼ ਕੀਤੇ ਗਏ 4,65,000 ਰੁਪਏ ਦੇ ਫੰਡਜ ਨੂੰ ਲੜਕੀਆਂ ਤੇ ਖਰਚ ਕਰਨ ਦੀ ਜਿਲ੍ਹਾ ਪ੍ਰੋਗਰਾਮ ਅਫਸਰ ਨੂੰ ਪ੍ਰਵਾਨਗੀ ਦਿੱਤੀ ਗਈ।
 
Have something to say? Post your comment

ਅਤੇ ਪੰਜਾਬ ਖਬਰਾਂ

ਖਰੜ ਬਲਾਕ ਸਮਿਤੀ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ, ਰਘਵੀਰ ਸਿੰਘ ਮੋਦੀ ਚੇਅਰਮੈਨ ਅਤੇ ਨਿਰਪਾਲ ਸਿੰਘ ਮੰਡੇਰ ਵਾਈਸ ਚੇਅਰਮੈਨ ਚੁਣੇ ਗਏ

ਖਰੜ ਬਲਾਕ ਸਮਿਤੀ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ, ਰਘਵੀਰ ਸਿੰਘ ਮੋਦੀ ਚੇਅਰਮੈਨ ਅਤੇ ਨਿਰਪਾਲ ਸਿੰਘ ਮੰਡੇਰ ਵਾਈਸ ਚੇਅਰਮੈਨ ਚੁਣੇ ਗਏ

ਹਲਕਾ ਵਿਧਾਇਕਾ ਖਰੜ ਦੇ ਦਫਤਰ ਅੱਗੇ ਰੋਸ ਪ੍ਰਦਰਸ਼ਨ ਅੱਜ ---ਵਿਜੇ ਸ਼ਰਮਾ ਟਿੰਕੂ

ਹਲਕਾ ਵਿਧਾਇਕਾ ਖਰੜ ਦੇ ਦਫਤਰ ਅੱਗੇ ਰੋਸ ਪ੍ਰਦਰਸ਼ਨ ਅੱਜ ---ਵਿਜੇ ਸ਼ਰਮਾ ਟਿੰਕੂ

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਸ਼ਹੀਦੀ ਸਮਾਗਮ ਸਬੰਧੀ ਚੱਲ ਰਹੀ ਤਿਆਰੀਆਂ ਦਾ ਲਿਆ ਜਾਈਜਾ

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਸ਼ਹੀਦੀ ਸਮਾਗਮ ਸਬੰਧੀ ਚੱਲ ਰਹੀ ਤਿਆਰੀਆਂ ਦਾ ਲਿਆ ਜਾਈਜਾ

ਪੰਜਾਬ 'ਚ ਤਿਆਰ ਬਰ ਤਿਆਰ ਇਕ ਹੋਰ ਡੈਮ, ਪਾਕਿਸਤਾਨ ਨੂੰ ਆਉਣ ਲੱਗੀਆਂ ਤਰੇਲੀਆਂ

ਪੰਜਾਬ 'ਚ ਤਿਆਰ ਬਰ ਤਿਆਰ ਇਕ ਹੋਰ ਡੈਮ, ਪਾਕਿਸਤਾਨ ਨੂੰ ਆਉਣ ਲੱਗੀਆਂ ਤਰੇਲੀਆਂ

ਆਬਕਾਰੀ ਨੀਤੀ ਵਿਚ ਵੱਡਾ ਬਦਲਾਅ, ਸ਼ਰਾਬ ਦੀਆਂ ਕੀਮਤਾਂ ਨੂੰ ਲੈ ਕੇ ਚੁੱਕਿਆ ਗਿਆ ਅਹਿਮ ਕਦਮ

ਆਬਕਾਰੀ ਨੀਤੀ ਵਿਚ ਵੱਡਾ ਬਦਲਾਅ, ਸ਼ਰਾਬ ਦੀਆਂ ਕੀਮਤਾਂ ਨੂੰ ਲੈ ਕੇ ਚੁੱਕਿਆ ਗਿਆ ਅਹਿਮ ਕਦਮ

ਸੂਬਾ ਪੱਧਰੀ ਸਿਹਤ ਕੈਂਪਾਂ ਹੇਠ 37 ਹਜ਼ਾਰ ਬਜ਼ੁਰਗ ਨਾਗਰਿਕਾਂ ਦੀ ਰਜਿਸਟ੍ਰੇਸ਼ਨ: ਡਾ. ਬਲਜੀਤ ਕੌਰ

ਸੂਬਾ ਪੱਧਰੀ ਸਿਹਤ ਕੈਂਪਾਂ ਹੇਠ 37 ਹਜ਼ਾਰ ਬਜ਼ੁਰਗ ਨਾਗਰਿਕਾਂ ਦੀ ਰਜਿਸਟ੍ਰੇਸ਼ਨ: ਡਾ. ਬਲਜੀਤ ਕੌਰ

ਆਪ ਸਰਕਾਰ ਨੇ 4 ਸਾਲਾਂ ਵਿੱਚ ਸਾਰੇ ਵਾਅਦੇ ਕੀਤੇ ਪੂਰੇ – ਹਰਚੰਦ ਸਿੰਘ ਬਰਸਟ

ਆਪ ਸਰਕਾਰ ਨੇ 4 ਸਾਲਾਂ ਵਿੱਚ ਸਾਰੇ ਵਾਅਦੇ ਕੀਤੇ ਪੂਰੇ – ਹਰਚੰਦ ਸਿੰਘ ਬਰਸਟ

ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਵਾਰਡ ਨੰਬਰ 17, ਪਿੰਡ ਗਾਜੀਪੁਰ ਵਿੱਚ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਵਾਰਡ ਨੰਬਰ 17, ਪਿੰਡ ਗਾਜੀਪੁਰ ਵਿੱਚ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਕੁਲਦੀਪ ਧਾਲੀਵਾਲ ਦਾ ਸੁਖਬੀਰ ਬਾਦਲ 'ਤੇ ਤਿੱਖਾ ਹਮਲਾ, ਕਿਹਾ- ਗੈਂਗਸਟਰ ਭਜਾਉਣ ਦੀਆਂ ਗੱਲਾਂ ਕਰਨ ਵਾਲੇ ਖੁਦ 'ਗੈਂਗਸਟਰ ਲਿਆਓ ਮੁਹਿੰਮ' ਚਲਾ ਰਹੇ ਹਨ

ਕੁਲਦੀਪ ਧਾਲੀਵਾਲ ਦਾ ਸੁਖਬੀਰ ਬਾਦਲ 'ਤੇ ਤਿੱਖਾ ਹਮਲਾ, ਕਿਹਾ- ਗੈਂਗਸਟਰ ਭਜਾਉਣ ਦੀਆਂ ਗੱਲਾਂ ਕਰਨ ਵਾਲੇ ਖੁਦ 'ਗੈਂਗਸਟਰ ਲਿਆਓ ਮੁਹਿੰਮ' ਚਲਾ ਰਹੇ ਹਨ

ਸਿਹਤ ਵਿਭਾਗ ਆਮ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਆਮ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ