Friday, May 15, 2026
BREAKING
ਡੇੰਗੂ ਦੇ ਡੰਗ ਤੋਂ ਬਚਾਅ ਹੀ ਸਭ ਤੋਂ ਵੱਡਾ ਇਲਾਜ – ਐੱਸ.ਐੱਮ.ਓ. ਡਾ. ਸਤਵਿੰਦਰਪਾਲ ਸਿੰਘ ਡਿਜੀਟਲ ਨਿਗਰਾਨੀ ਪ੍ਰਣਾਲੀ ਦੀ ਸਹੀ ਵਰਤੋਂ ਨਾਲ ਵਧੇਗੀ ਸਿਹਤ ਸੇਵਾਵਾਂ ਦੀ ਗੁਣਵੱਤਾ” : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਕ੍ਰਿਟਿਕਲ ਕੇਅਰ ਬਲਾਕ ਪੂਰੇ ਜ਼ਿਲ੍ਹੇ ਲਈ ਵਰਦਾਨ ਸਾਬਿਤ ਹੋਵੇਗਾ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਡੇਂਗੂ 'ਤੇ ਵਾਰ —“ਚੈਕ, ਕਲੀਨ ਤੇ ਕਵਰ” ਨਾਲ ਰੁਕੇਗਾ ਡੇਂਗੂ ਦਾ ਖ਼ਤਰਾ: ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਦਾ ਪੰਜਾਬ ਪ੍ਰਦੇਸ਼ ਵਪਾਰ ਮੰਡਲ ਵੱਲੋਂ ਸਨਮਾਨ 25-26 ਮਈ ਦੀ ਹੜਤਾਲ ਸਬੰਧੀ ਭਾਜਪਾ ਜ਼ਿਲ੍ਹਾ ਪ੍ਰਧਾਨ ਨੂੰ ਮੰਗਾਂ ਦਾ ਮੰਗ ਪੱਤਰ ਸੌਂਪਿਆ ਗਿਆ ਵੱਡਾ ਖ਼ੁਲਾਸਾ! 10ਵੀਂ ਫੇਲ੍ਹ ਮੁੰਡੇ ਨੇ ਜਲੰਧਰ ਦੇ BSF ਹੈੱਡਕੁਆਰਟਰ ਬਾਹਰ ਕੀਤਾ ਸੀ ਬਲਾਸਟ ਲਗਾਤਾਰ ਚੌਥੇ ਦਿਨ ਟੁੱਟਿਆ ਰੁਪਿਆ: 96 ਦੇ ਇਤਿਹਾਸਕ ਪੱਧਰ ਦੇ ਪਾਰ ਡਿੱਗੀ ਭਾਰਤੀ ਕਰੰਸੀ ਸਰਵਾਈਕਲ ਕੈਂਸਰ ਤੋਂ ਬਚਾਅ ਲਈ ਕੇਂਦਰ ਦਾ ਵੱਡਾ ਕਦਮ, ਮੁਫ਼ਤ ਲਗ ਰਿਹਾ 4000 ਰੁਪਏ ਵਾਲਾ HPV ਟੀਕਾ ਸ਼ੇਅਰ ਬਾਜ਼ਾਰ 'ਚ ਗਿਰਾਵਟ: ਸੈਂਸੈਕਸ 161 ਅੰਕ ਟੁੱਟਿਆ, ਨਿਫਟੀ 23600 ਦੇ ਪਾਰ

ਪੰਜਾਬ

ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਦਾ ਪੰਜਾਬ ਪ੍ਰਦੇਸ਼ ਵਪਾਰ ਮੰਡਲ ਵੱਲੋਂ ਸਨਮਾਨ

15 ਮਈ, 2026 05:54 PM
ਸੁਨਾਮ (ਰਮੇਸ਼ ਗਰਗ) : ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਚੇਅਰਮੈਨ ਸੰਦੀਪ ਜੈਨ ਅਤੇ ਉਪ ਚੇਅਰਮੈਨ ਸੁਰੇਸ਼ ਬਾਂਸਲ ਵੱਲੋਂ ਜ਼ਿਲ੍ਹਾ ਸੰਗਰੂਰ ਦੀ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਦਾ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਗਿਆ।
ਇਸ ਮੌਕੇ ਵਪਾਰ ਮੰਡਲ ਦੇ ਆਗੂਆਂ ਨੇ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੇ ਪ੍ਰਸ਼ਾਸਕੀ ਕੰਮਾਂ ਨੂੰ ਸੁਚੱਜੇ ਢੰਗ ਨਾਲ ਚਲਾਉਣ, ਲੋਕ ਹਿਤ ਵਿੱਚ ਕੀਤੇ ਜਾ ਰਹੇ ਉਪਰਾਲਿਆਂ ਅਤੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੀ ਸਰਾਹਨਾ ਕੀਤੀ।
 
ਚੇਅਰਮੈਨ ਸੰਦੀਪ ਜੈਨ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਪਾਰੀਆਂ ਨਾਲ ਸਹਿਯੋਗਾਤਮਕ ਰਵੱਈਆ ਅਪਣਾਇਆ ਜਾ ਰਿਹਾ ਹੈ, ਜਿਸ ਨਾਲ ਵਪਾਰਕ ਮਾਹੌਲ ਨੂੰ ਮਜ਼ਬੂਤੀ ਮਿਲ ਰਹੀ ਹੈ। ਉਪ ਚੇਅਰਮੈਨ ਸੁਰੇਸ਼ ਬਾਂਸਲ ਨੇ ਵੀ ਡਿਪਟੀ ਕਮਿਸ਼ਨਰ ਦੀ ਕਾਰਗੁਜ਼ਾਰੀ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਪ੍ਰਸ਼ਾਸਨ ਅਤੇ ਵਪਾਰੀ ਵਰਗ ਦੇ ਆਪਸੀ ਸਹਿਯੋਗ ਨਾਲ ਹੀ ਜ਼ਿਲ੍ਹੇ ਦੇ ਵਿਕਾਸ ਨੂੰ ਹੋਰ ਗਤੀ ਮਿਲ ਸਕਦੀ ਹੈ।
ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਪੰਜਾਬ ਪ੍ਰਦੇਸ਼ ਵਪਾਰ ਮੰਡਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੇ ਸਰਬਪੱਖੀ ਵਿਕਾਸ ਅਤੇ ਲੋਕ ਭਲਾਈ ਲਈ ਪ੍ਰਸ਼ਾਸਨ ਹਮੇਸ਼ਾਂ ਵਚਨਬੱਧ ਰਹੇਗਾ।
 
Have something to say? Post your comment

ਅਤੇ ਪੰਜਾਬ ਖਬਰਾਂ

ਡੇੰਗੂ ਦੇ ਡੰਗ ਤੋਂ ਬਚਾਅ ਹੀ ਸਭ ਤੋਂ ਵੱਡਾ ਇਲਾਜ – ਐੱਸ.ਐੱਮ.ਓ. ਡਾ. ਸਤਵਿੰਦਰਪਾਲ ਸਿੰਘ

ਡੇੰਗੂ ਦੇ ਡੰਗ ਤੋਂ ਬਚਾਅ ਹੀ ਸਭ ਤੋਂ ਵੱਡਾ ਇਲਾਜ – ਐੱਸ.ਐੱਮ.ਓ. ਡਾ. ਸਤਵਿੰਦਰਪਾਲ ਸਿੰਘ

ਡਿਜੀਟਲ ਨਿਗਰਾਨੀ ਪ੍ਰਣਾਲੀ ਦੀ ਸਹੀ ਵਰਤੋਂ ਨਾਲ ਵਧੇਗੀ ਸਿਹਤ ਸੇਵਾਵਾਂ ਦੀ ਗੁਣਵੱਤਾ” : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਡਿਜੀਟਲ ਨਿਗਰਾਨੀ ਪ੍ਰਣਾਲੀ ਦੀ ਸਹੀ ਵਰਤੋਂ ਨਾਲ ਵਧੇਗੀ ਸਿਹਤ ਸੇਵਾਵਾਂ ਦੀ ਗੁਣਵੱਤਾ” : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਕ੍ਰਿਟਿਕਲ ਕੇਅਰ ਬਲਾਕ ਪੂਰੇ ਜ਼ਿਲ੍ਹੇ ਲਈ ਵਰਦਾਨ ਸਾਬਿਤ ਹੋਵੇਗਾ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਕ੍ਰਿਟਿਕਲ ਕੇਅਰ ਬਲਾਕ ਪੂਰੇ ਜ਼ਿਲ੍ਹੇ ਲਈ ਵਰਦਾਨ ਸਾਬਿਤ ਹੋਵੇਗਾ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਡੇਂਗੂ 'ਤੇ ਵਾਰ —“ਚੈਕ, ਕਲੀਨ ਤੇ ਕਵਰ” ਨਾਲ ਰੁਕੇਗਾ ਡੇਂਗੂ ਦਾ ਖ਼ਤਰਾ: ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਡੇਂਗੂ 'ਤੇ ਵਾਰ —“ਚੈਕ, ਕਲੀਨ ਤੇ ਕਵਰ” ਨਾਲ ਰੁਕੇਗਾ ਡੇਂਗੂ ਦਾ ਖ਼ਤਰਾ: ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

25-26 ਮਈ ਦੀ ਹੜਤਾਲ ਸਬੰਧੀ ਭਾਜਪਾ ਜ਼ਿਲ੍ਹਾ ਪ੍ਰਧਾਨ ਨੂੰ ਮੰਗਾਂ ਦਾ ਮੰਗ ਪੱਤਰ ਸੌਂਪਿਆ ਗਿਆ

25-26 ਮਈ ਦੀ ਹੜਤਾਲ ਸਬੰਧੀ ਭਾਜਪਾ ਜ਼ਿਲ੍ਹਾ ਪ੍ਰਧਾਨ ਨੂੰ ਮੰਗਾਂ ਦਾ ਮੰਗ ਪੱਤਰ ਸੌਂਪਿਆ ਗਿਆ

ਵੱਡਾ ਖ਼ੁਲਾਸਾ! 10ਵੀਂ ਫੇਲ੍ਹ ਮੁੰਡੇ ਨੇ ਜਲੰਧਰ ਦੇ BSF ਹੈੱਡਕੁਆਰਟਰ ਬਾਹਰ ਕੀਤਾ ਸੀ ਬਲਾਸਟ

ਵੱਡਾ ਖ਼ੁਲਾਸਾ! 10ਵੀਂ ਫੇਲ੍ਹ ਮੁੰਡੇ ਨੇ ਜਲੰਧਰ ਦੇ BSF ਹੈੱਡਕੁਆਰਟਰ ਬਾਹਰ ਕੀਤਾ ਸੀ ਬਲਾਸਟ

ਸਰਵਾਈਕਲ ਕੈਂਸਰ ਤੋਂ ਬਚਾਅ ਲਈ ਕੇਂਦਰ ਦਾ ਵੱਡਾ ਕਦਮ, ਮੁਫ਼ਤ ਲਗ ਰਿਹਾ 4000 ਰੁਪਏ ਵਾਲਾ HPV ਟੀਕਾ

ਸਰਵਾਈਕਲ ਕੈਂਸਰ ਤੋਂ ਬਚਾਅ ਲਈ ਕੇਂਦਰ ਦਾ ਵੱਡਾ ਕਦਮ, ਮੁਫ਼ਤ ਲਗ ਰਿਹਾ 4000 ਰੁਪਏ ਵਾਲਾ HPV ਟੀਕਾ

ਪਾਵਰਕਾਮ ਵਿਭਾਗ 'ਚ ਪੈ ਗਿਆ ਪੰਗਾ, ਪੰਜਾਬ ਭਰ ਦੇ ਮੀਟਰ ਰੀਡਰਾਂ ਨੇ ਲੈ ਲਿਆ ਵੱਡਾ ਫ਼ੈਸਲਾ

ਪਾਵਰਕਾਮ ਵਿਭਾਗ 'ਚ ਪੈ ਗਿਆ ਪੰਗਾ, ਪੰਜਾਬ ਭਰ ਦੇ ਮੀਟਰ ਰੀਡਰਾਂ ਨੇ ਲੈ ਲਿਆ ਵੱਡਾ ਫ਼ੈਸਲਾ

ਕੇਂਦਰੀ ਜੇਲ੍ਹ ’ਚ ਵੱਡੀ ਕਾਰਵਾਈ: 17 ਹਵਾਲਾਤੀਆਂ ਕੋਲੋਂ 20 ਮੋਬਾਈਲ ਫ਼ੋਨ ਬਰਾਮਦ

ਕੇਂਦਰੀ ਜੇਲ੍ਹ ’ਚ ਵੱਡੀ ਕਾਰਵਾਈ: 17 ਹਵਾਲਾਤੀਆਂ ਕੋਲੋਂ 20 ਮੋਬਾਈਲ ਫ਼ੋਨ ਬਰਾਮਦ

ਪੰਜਾਬ ਵਿਚ ਪੈਟ੍ਰੋਲ ਡੀਜ਼ਲ ਦੀਆਂ ਕੀਮਤਾਂ ਵਧਣ ਨਾਲ ਹਾਹਾਕਾਰ! ਫ਼ੈਸਲਾ ਵਾਪਸ ਲੈਣ ਦੀ ਉੱਠੀ ਮੰਗ

ਪੰਜਾਬ ਵਿਚ ਪੈਟ੍ਰੋਲ ਡੀਜ਼ਲ ਦੀਆਂ ਕੀਮਤਾਂ ਵਧਣ ਨਾਲ ਹਾਹਾਕਾਰ! ਫ਼ੈਸਲਾ ਵਾਪਸ ਲੈਣ ਦੀ ਉੱਠੀ ਮੰਗ