Sunday, July 26, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਦੁਨੀਆਂ

ਡਿੱਗ ਗਈ ਸਰਕਾਰ ! PM ਮਗਰੋਂ ਨੇਪਾਲ ਦੇ ਰਾਸ਼ਟਰਪਤੀ ਨੇ ਵੀ ਦੇ ਦਿੱਤਾ ਅਸਤੀਫ਼ਾ

09 ਸਤੰਬਰ, 2025 05:43 PM

ਬੀਤੇ ਦਿਨ ਨੇਪਾਲ 'ਚ ਸੋਸ਼ਲ ਮੀਡੀਆ 'ਤੇ ਲਗਾਏ ਗਏ ਬੈਨ ਮਗਰੋਂ ਪੂਰੇ ਦੇਸ਼ ਦੇ ਨੌਜਵਾਨਾਂ 'ਚ ਰੋਸ ਦੇਖਿਆ ਜਾ ਰਿਹਾ ਹੈ। ਸਰਕਾਰ ਦੇ ਇਸ ਫ਼ੈਸਲੇ ਮਗਰੋਂ ਦੇਸ਼ ਭਰ 'ਚ ਨੌਜਵਾਨ ਸੜਕਾਂ 'ਤੇ ਉਤਰ ਆਏ ਤੇ ਬੁਰੀ ਤਰ੍ਹਾਂ ਭੰਨਤੋੜ ਕੀਤੀ, ਜਿਸ ਮਗਰੋਂ ਪੁਲਸ ਨੇ ਵੀ ਕਾਰਵਾਈ ਕਰ ਕੇ ਉਨ੍ਹਾਂ ਨੂੰ ਸ਼ਾਂਤ ਕਰਵਾਉਣ ਦੀ ਕੋਸ਼ਿਸ਼ ਕੀਤੀ, ਪਰ ਹਾਲਾਤ ਬੇਕਾਬੂ ਹੋ ਗਏ ਜਿਸ ਕਾਰਨ ਹੁਣ ਤੱਕ 21 ਲੋਕਾਂ ਦੀ ਮੌਤ ਹੋ ਚੁੱਕੀ ਹੈ। 

ਇਸੇ ਦੌਰਾਨ ਇਕ ਹੋਰ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪ੍ਰਧਾਨ ਮੰਤਰੀ ਕੇ.ਪੀ. ਸ਼ਰਮਾ ਓਲੀ ਦੇ ਅਸਤੀਫ਼ਾ ਤੋਂ ਬਾਅਦ ਦੇਸ਼ ਦੇ ਰਾਸ਼ਟਰਪਤੀ ਰਾਮ ਚੰਦਰ ਪੌਡੇਲ ਨੇ ਵੀ ਅਸਤੀਫ਼ਾ ਦੇਣ ਦਾ ਐਲਾਨ ਕਰ ਦਿੱਤਾ ਹੈ, ਜਿਸ ਮਗਰੋਂ ਹੁਣ ਨੇਪਾਲ ਦੀ ਸਰਕਾਰ ਖ਼ਤਮ ਹੋ ਚੁੱਕੀ ਹੈ। 

ਜ਼ਿਕਰਯੋਗ ਹੈ ਕਿ ਹਿੰਸਕ ਪ੍ਰਦਰਸ਼ਨਾਂ ਮਗਰੋਂ ਸਰਕਾਰ ਨੇ 26 ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਲਗਾਏ ਬੈਨ ਨੂੰ ਵਾਪਸ ਲੈਣ ਦਾ ਵੀ ਐਲਾਨ ਕਰ ਦਿੱਤਾ ਸੀ, ਪਰ ਫ਼ਿਰ ਵੀ ਭੀੜ ਸ਼ਾਂਤ ਹੋਣ ਦਾ ਨਾਂ ਨਹੀਂ ਲੈ ਰਹੀ। ਇਸ ਪ੍ਰਦਰਸ਼ਨ ਦੌਰਾਨ ਲੋਕਾਂ ਨੇ ਸੰਸਦ, ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਰਿਹਾਇਸ਼ ਨੂੰ ਵੀ ਅੱਗ ਦੇ ਹਵਾਲੇ ਕਰ ਦਿੱਤਾ, ਜਿਸ ਮਗਰੋਂ ਦੇਸ਼ ਦੇ ਮੁੱਖ ਅਹੁਦੇਦਾਰ ਹੁਣ ਦੇਸ਼ ਛੱਡ ਕੇ ਸੁਰੱਖਿਅਤ ਜਗ੍ਹਾ ਜਾਣ ਦੀ ਫਿਰਾਕ 'ਚ ਹਨ। 

Have something to say? Post your comment

ਅਤੇ ਦੁਨੀਆਂ ਖਬਰਾਂ

ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ

ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ

ਚੀਨ ਲਈ ਵੱਡੀ ਚੁਣੌਤੀ: ਸਵੀਡਨ ਨੇ ਮਾਈਨਿੰਗ ਨੂੰ 'ਰਾਸ਼ਟਰੀ ਸੁਰੱਖਿਆ ਹਿੱਤ' ਐਲਾਨਿਆ

ਚੀਨ ਲਈ ਵੱਡੀ ਚੁਣੌਤੀ: ਸਵੀਡਨ ਨੇ ਮਾਈਨਿੰਗ ਨੂੰ 'ਰਾਸ਼ਟਰੀ ਸੁਰੱਖਿਆ ਹਿੱਤ' ਐਲਾਨਿਆ

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ ਵੱਧ ਲੋਕਾਂ ਦੀ ਗਈ ਜਾਨ

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ; 72 ਹਜ਼ਾਰ ਤੋਂ ਵੱਧ ਲੋਕਾਂ ਦੀ ਗਈ ਜਾਨ

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ ਮੰਤਰੀ ਕਾਰਨੀ

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ ਮੰਤਰੀ ਕਾਰਨੀ

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ