Saturday, February 28, 2026
BREAKING
ਰਾਹੁਲ ਗਾਂਧੀ ਪੰਜਾਬ ਕਾਂਗਰਸ ਦੇ ਲੀਡਰਾਂ ਬੇਇਜ਼ਤੀ ਕਰਨ ਆਏ ਸਨ : ਬਿੱਟੂ ਕਾਂਗਰਸ ਨੇ ਈਰਾਨ ਵਿਰੁੱਧ ਅਮਰੀਕਾ ਦੀ ਕਾਰਵਾਈ ਦੀ ਕੀਤੀ ਨਿੰਦਾ, ਭਾਰਤ ਸਰਕਾਰ ਤੋਂ ਕੀਤੀ ਇਹ ਮੰਗ ਜ਼ਖਮੀ ਅਨਿਲ ਵਿਜ ਨੂੰ ਮਿਲਣ ਪੁੱਜੇ CM ਸੈਣੀ, ਜਲਦੀ ਠੀਕ ਹੋਣ ਦੀ ਕੀਤੀ ਕਾਮਨਾ ਸ਼ਿਵਰਾਜ ਚੌਹਾਨ ਨੇ ਸੜਕ ਹਾਦਸੇ 'ਚ ਜ਼ਖਮੀ ਨੂੰ ਖੁਦ ਪਹੁੰਚਾਇਆ ਹਸਪਤਾਲ , ਨਿਤਿਨ ਗਡਕਰੀ ਨੇ ਕੀਤੀ ਸ਼ਲਾਘਾ ਦਿੱਲੀ: ਪ੍ਰਾਈਵੇਟ ਸਕੂਲਾਂ ਦੀ ਨਹੀਂ ਚੱਲੇਗੀ ਮਨਮਾਨੀ, ਫੀਸਾਂ ਨੂੰ ਲੈ ਕੇ CM ਨੇ ਲਿਆ ਵੱਡਾ ਫੈਸਲਾ ਰਾਹੁਲ ਗਾਂਧੀ ਨੇ ਸੈਨਿਕਾਂ ਦੀਆਂ ਸਮੱਸਿਆਵਾਂ ਦੇ ਸਬੰਧ 'ਚ ਸੀਤਾਰਮਨ ਨੂੰ ਲਿਖਿਆ ਪੱਤਰ PM ਮੋਦੀ ਨੇ ਰਾਜਸਥਾਨ ਨੂੰ ਦਿੱਤੀ 16,686 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ; HPV ਟੀਕਾਕਰਨ ਮੁਹਿੰਮ ਕੀਤੀ ਸ਼ੁਰੂ PM ਮੋਦੀ ਭਲਕੇ ਪੁਡੂਚੇਰੀ, ਤਾਮਿਲਨਾਡੂ ਨੂੰ 7,100 ਕਰੋੜ ਰੁਪਏ ਦੇ ਰੇਲ-ਸੜਕ ਪ੍ਰਾਜੈਕਟਾਂ ਦੀ ਦੇਣਗੇ ਸੌਗਾਤ ਕੱਲ੍ਹ ਤੋਂ ਬਦਲ ਜਾਣਗੇ ਟਿਕਟ ਬੁਕਿੰਗ, UPI, LPG, WhatsApp ਤੇ Telegram ਨਾਲ ਸਬੰਧਤ ਨਿਯਮ ‘ਇੰਟੀਗ੍ਰੇਟਡ ਟੂਰਿਜ਼ਮ ਮਾਡਲ’ ਬਣਿਆ ਗੁਜਰਾਤ ਦਾ ‘ਸਰਦਾਰ ਸਰੋਵਰ’, ਸਰਕਾਰਾਂ ਦੀ ਖਿੱਚੋਤਾਣ ’ਚ ਫਸਿਆ ਭਾਖੜਾ ਡੈਮ

ਪੰਜਾਬ

ਡੀਜੀਪੀ ਪੰਜਾਬ ਵੱਲੋਂ ਸੁਰੱਖਿਆ ਪ੍ਰਣਾਲੀ ਅਤੇ ਅੱਤਵਾਦੀ ਵਿਰੋਧੀ ਰਣਨੀਤੀਆਂ ਦੀ ਸਮੀਖਿਆ

12 ਅਗਸਤ, 2025 09:00 PM

ਬਠਿੰਡਾ : ਆਜ਼ਾਦੀ ਦਿਵਸ ਦੇ ਮੱਦੇਨਜ਼ਰ ਡੀਜੀਪੀ ਪੰਜਾਬ ਸ਼੍ਰੀ ਗੌਰਵ ਯਾਦਵ ਨੇ ਅੱਜ ਪੁਲਿਸ ਵਿਭਾਗ ਦੇ ਅਧਿਕਾਰੀਆਂ ਨਾਲ ਜ਼ਿਲ੍ਹੇ ਅੰਦਰ ਮੌਜੂਦਾ ਸੁਰੱਖਿਆ ਪ੍ਰਣਾਲੀ ਅਤੇ ਅਤਿਵਾਦ ਵਿਰੋਧੀ ਰਣਨੀਤੀਆਂ ਦੀ ਸਮੀਖਿਆਂ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਸਰਹੱਦੀ ਸੂਬੇ ਵਿੱਚ ਕਾਨੂੰਨ ਵਿਵਸਥਾ ਦੀ ਉਲੰਘਣਾ ਨੂੰ ਰੋਕਣ ਲਈ ਉੱਚ ਪੱਧਰੀ ਨਾਕੇ ਲਗਾਉਣ ਅਤੇ ਹਰ ਸਮੇਂ ਨਿਗਰਾਨੀ ਰੱਖਣ ਲਈ ਆਦੇਸ਼ ਦਿੱਤੇ।ਇਸ ਮੌਕੇ ਡੀ.ਜੀ.ਪੀ ਪੰਜਾਬ ਸ਼੍ਰੀ ਗੌਰਵ ਯਾਦਵ ਦਾ ਇਥੇ ਪਹੁੰਚਣ ‘ਤੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ, ਡੀ.ਆਈ.ਜੀ ਬਠਿੰਡਾ ਰੇਂਜ ਸ਼੍ਰੀ ਹਰਜੀਤ ਸਿੰਘ, ਐੱਸ.ਐੱਸ.ਪੀ ਬਠਿੰਡਾ ਮੈਡਮ ਅਮਨੀਤ ਕੌਂਡਲ, ਐਸਐਸਪੀ ਮਾਨਸਾ ਸ਼੍ਰੀ ਭਾਗੀਰਥ ਮੀਨਾ, ਏਆਈਜੀ ਕਾਊਂਟਰ ਇੰਟੈਲੀਜੈਂਸ ਮੈਡਮ ਅਵਨੀਤ ਕੌਰ ਸਿੱਧੂ ਨੇ ਭਰਵਾਂ ਸਵਾਗਤ ਕੀਤਾ।

ਇਸ ਮੌਕੇ ਡੀਜੀਪੀ ਪੰਜਾਬ ਸ਼੍ਰੀ ਗੌਰਵ ਯਾਦਵ ਨੇ ਬਠਿੰਡਾ ਤੇ ਮਾਨਸਾ ਜ਼ਿਲ੍ਹਿਆਂ ਦੇ ਸੀਨੀਅਰ ਅਧਿਕਾਰੀਆਂ ਨਾਲ ਯੁੱਧ ਨਸ਼ਿਆਂ ਵਿਰੁੱਧ ਇੱਕ ਮਜ਼ਬੂਤ ਜ਼ੀਰੋ-ਟੌਲਰੈਂਸ ਨੀਤੀ ਨੂੰ ਦੁਹਰਾਇਆ। ਇਸ ਦੌਰਾਨ ਉਨ੍ਹਾਂ ਐਨ.ਡੀ.ਪੀ.ਐਸ ਐਕਟ ਅਧੀਨ ਸਖ਼ਤ ਅਤੇ ਪਾਰਦਰਸ਼ੀ ਕਾਰਵਾਈ 'ਤੇ ਜ਼ੋਰ ਦਿੱਤਾ। ਇਸ ਮੌਕੇ ਉਨ੍ਹਾਂ ਅੱਤਵਾਦ ਵਿਰੋਧੀ ਰਣਨੀਤੀਆਂ, ਗੈਂਗਸਟਰ ਅਤੇ ਸੰਗਠਿਤ ਅਪਰਾਧ ਨੈੱਟਵਰਕਾਂ ਨੂੰ ਖਤਮ ਕਰਨ ਅਤੇ ਉੱਭਰ ਰਹੀਆਂ ਕਾਨੂੰਨ ਵਿਵਸਥਾ ਚੁਣੌਤੀਆਂ ਨੂੰ ਹੱਲ ਕਰਨ 'ਤੇ ਵੀ ਚਰਚਾ ਕੀਤੀ ਗਈ।

ਇਸ ਦੌਰਾਨ ਡੀਜੀਪੀ ਪੰਜਾਬ ਨੇ ਅਧਿਕਾਰੀਆਂ ਨੂੰ ਨਾਗਰਿਕਾਂ ਲਈ ਇੱਕ ਸੁਰੱਖਿਅਤ ਅਤੇ ਸ਼ਾਂਤੀਪੂਰਨ ਵਾਤਾਵਰਣ ਨੂੰ ਯਕੀਨੀ ਬਣਾਉਣ ਲਈ ਆਉਣ ਵਾਲੇ ਸੁਤੰਤਰਤਾ ਦਿਵਸ ਦੇ ਜਸ਼ਨਾਂ ਲਈ ਸੁਰੱਖਿਆ ਪ੍ਰਬੰਧਾਂ 'ਤੇ ਵਿਸ਼ੇਸ਼ ਧਿਆਨ ਦੇਣ ਦੀ ਹਦਾਇਤ ਕੀਤੀ। ਇਸ ਦੌਰਾਨ ਉਨ੍ਹਾਂ ਸੈਸ਼ਨ ਨੇ ਜ਼ਿਲ੍ਹਿਆਂ ਵਿਚਕਾਰ ਸਹਿਯੋਗ ਨੂੰ ਮਜ਼ਬੂਤ ਕਰਨ ਅਤੇ ਡਰੱਗ ਸਪਲਾਈ ਚੇਨਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਤੋੜਨ ਲਈ ਸਾਰੇ ਰੈਂਕਾਂ ਦੇ ਅਧਿਕਾਰੀਆਂ ਵਿਚਕਾਰ ਖੁੱਲ੍ਹੀ ਗੱਲਬਾਤ ਕੀਤੀ ਤੇ ਖੇਤਰੀ ਅਨੁਭਵ ਸਾਂਝੇ ਕਰਨ ਨੂੰ ਉਤਸ਼ਾਹਿਤ ਕੀਤਾ।ਇਸ ਮੌਕੇ ਪੁਲਿਸ ਵਿਭਾਗ ਨਾਸ ਸੰਬਧਤ ਉੱਚ ਅਧਿਕਾਰੀ ਆਦਿ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਰਾਹੁਲ ਗਾਂਧੀ ਪੰਜਾਬ ਕਾਂਗਰਸ ਦੇ ਲੀਡਰਾਂ ਬੇਇਜ਼ਤੀ ਕਰਨ ਆਏ ਸਨ : ਬਿੱਟੂ

ਰਾਹੁਲ ਗਾਂਧੀ ਪੰਜਾਬ ਕਾਂਗਰਸ ਦੇ ਲੀਡਰਾਂ ਬੇਇਜ਼ਤੀ ਕਰਨ ਆਏ ਸਨ : ਬਿੱਟੂ

ਵੱਡੀ ਖ਼ਬਰ: ਅਕਾਲੀ ਦਲ ਨੇ ਰਾਮਪੂਰਾ ਫੂਲ ਤੋਂ ਐਲਾਨਿਆ ਉਮੀਦਵਾਰ

ਵੱਡੀ ਖ਼ਬਰ: ਅਕਾਲੀ ਦਲ ਨੇ ਰਾਮਪੂਰਾ ਫੂਲ ਤੋਂ ਐਲਾਨਿਆ ਉਮੀਦਵਾਰ

ਹਰ ਪਿੰਡ, ਹਰ ਵਾਰਡ ‘ਚ ਆਭਾ ਅਕਾਊਂਟ ਦੀ ਪੂਰੀ ਕਵਰੇਜ ਯਕੀਨੀ ਬਣਾਈ ਜਾਵੇ : ਡਾ. ਹਰੀਸ਼ ਕਿਰਪਾਲ

ਹਰ ਪਿੰਡ, ਹਰ ਵਾਰਡ ‘ਚ ਆਭਾ ਅਕਾਊਂਟ ਦੀ ਪੂਰੀ ਕਵਰੇਜ ਯਕੀਨੀ ਬਣਾਈ ਜਾਵੇ : ਡਾ. ਹਰੀਸ਼ ਕਿਰਪਾਲ

ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਵੱਲੋਂ ਚੁਣੇ ਗਏ ਪ੍ਰਤੀਨਿਧੀਆਂ ਨੂੰ ਲੋਕ ਭਲਾਈ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੀ ਅਪੀਲ

ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਵੱਲੋਂ ਚੁਣੇ ਗਏ ਪ੍ਰਤੀਨਿਧੀਆਂ ਨੂੰ ਲੋਕ ਭਲਾਈ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੀ ਅਪੀਲ

ਵਰਿੰਦਰ ਜੈਨ ਦੀ ਬਰਸੀ 'ਤੇ 20 ਲੋੜਵੰਦਾਂ ਨੂੰ ਰਾਸ਼ਨ ਵੰਡਿਆ ਗਿਆ

ਵਰਿੰਦਰ ਜੈਨ ਦੀ ਬਰਸੀ 'ਤੇ 20 ਲੋੜਵੰਦਾਂ ਨੂੰ ਰਾਸ਼ਨ ਵੰਡਿਆ ਗਿਆ

ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੀਆਂ ਵਿਖੇ ਸਿੱਖਿਆ ਕ੍ਰਾਂਤੀ ਦੇ ਤਹਿਤ ਪੰਜਾਬ ਸਰਕਾਰ ਵੱਲੋਂ 19 ਕੰਪਿਊਟਰ ਅਤੇ 2 ਟੱਚ ਪੈਨਲ ਦਿੱਤੇ ਗਏ...

ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੀਆਂ ਵਿਖੇ ਸਿੱਖਿਆ ਕ੍ਰਾਂਤੀ ਦੇ ਤਹਿਤ ਪੰਜਾਬ ਸਰਕਾਰ ਵੱਲੋਂ 19 ਕੰਪਿਊਟਰ ਅਤੇ 2 ਟੱਚ ਪੈਨਲ ਦਿੱਤੇ ਗਏ...

ਮਹਾਰਾਜਾ ਅਗਰਸੇਨ ਚੌਕ ‘ਚ ਨਿਸ਼ਾਨ ਯਾਤਰਾ ਦਾ ਸ਼ਾਨਦਾਰ ਸਵਾਗਤ

ਮਹਾਰਾਜਾ ਅਗਰਸੇਨ ਚੌਕ ‘ਚ ਨਿਸ਼ਾਨ ਯਾਤਰਾ ਦਾ ਸ਼ਾਨਦਾਰ ਸਵਾਗਤ

*ਸੱਚਾਈ ਅਤੇ ਇਮਾਨਦਾਰੀ ਦੀ ਸਭ ਤੋਂ ਵੱਡੀ ਜਿੱਤ, ਕੋਰਟ ਦੇ ਫੈਸਲੇ ਨੇ ਤਾਨਾਸ਼ਾਹੀ ਤਾਕਤਾਂ ਦੇ ਮੂੰਹ 'ਤੇ ਜੜਿਆ ਕਰਾਰਾ ਤਮਾਚਾ: ਹਰਜੋਤ ਬੈਂਸ*

*ਸੱਚਾਈ ਅਤੇ ਇਮਾਨਦਾਰੀ ਦੀ ਸਭ ਤੋਂ ਵੱਡੀ ਜਿੱਤ, ਕੋਰਟ ਦੇ ਫੈਸਲੇ ਨੇ ਤਾਨਾਸ਼ਾਹੀ ਤਾਕਤਾਂ ਦੇ ਮੂੰਹ 'ਤੇ ਜੜਿਆ ਕਰਾਰਾ ਤਮਾਚਾ: ਹਰਜੋਤ ਬੈਂਸ*

*ਸੱਚ ਦੀ ਜਿੱਤ ਹੋਈ: ਭਾਜਪਾ ਨੂੰ ਅਰਵਿੰਦ ਕੇਜਰੀਵਾਲ ਵਿਰੁੱਧ ਸਾਜ਼ਿਸ਼ ਲਈ ਦੇਸ਼ ਤੋਂ ਮਾਫੀ ਮੰਗਣੀ ਚਾਹੀਦੀ ਹੈ: ਅਮਨ ਅਰੋੜਾ*

*ਸੱਚ ਦੀ ਜਿੱਤ ਹੋਈ: ਭਾਜਪਾ ਨੂੰ ਅਰਵਿੰਦ ਕੇਜਰੀਵਾਲ ਵਿਰੁੱਧ ਸਾਜ਼ਿਸ਼ ਲਈ ਦੇਸ਼ ਤੋਂ ਮਾਫੀ ਮੰਗਣੀ ਚਾਹੀਦੀ ਹੈ: ਅਮਨ ਅਰੋੜਾ*

ਅਦਾਲਤ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵਿਰੁੱਧ ਕੇਸ ਖਾਰਜ ਕੀਤਾ, ਫਰਜੀ 'ਸ਼ਰਾਬ ਘੁਟਾਲਾ' ਆਜ਼ਾਦ ਭਾਰਤ ਵਿੱਚ 'ਆਪ' ਨੂੰ ਖਤਮ ਕਰਨ ਦੀ ਸਭ ਤੋਂ ਵੱਡੀ ਸਿਆਸੀ ਸਾਜ਼ਿਸ਼ ਸੀ- 'ਆਪ'

ਅਦਾਲਤ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵਿਰੁੱਧ ਕੇਸ ਖਾਰਜ ਕੀਤਾ, ਫਰਜੀ 'ਸ਼ਰਾਬ ਘੁਟਾਲਾ' ਆਜ਼ਾਦ ਭਾਰਤ ਵਿੱਚ 'ਆਪ' ਨੂੰ ਖਤਮ ਕਰਨ ਦੀ ਸਭ ਤੋਂ ਵੱਡੀ ਸਿਆਸੀ ਸਾਜ਼ਿਸ਼ ਸੀ- 'ਆਪ'