Friday, November 13, 2026
BREAKING
• ਪੰਜਾਬ ਵਿਚ ਕਾਂਗਰਸ ਰਹੇਗੀ ਜਾਂ ਫਿਰ ਨਸ਼ਾ ਤੇ ਗੈਂਗਸਟਰਵਾਦ : ਚੰਨੀ • ਨਸ਼ਿਆਂ ਤੇ ਗੈਂਗਸਟਰਵਾਦ ਤੋਂ ਪੰਜਾਬ ਦੀ ਜਵਾਨੀ ਨੂੰ ਬਚਾਉਣਾ ਸਭ ਤੋਂ ਵੱਡੀ ਲੋੜ : ਪਰਗਟ ਸਿੰਘ • UP ’ਚ ਓਵੈਸੀ-ਚੰਦਰਸ਼ੇਖਰ ਦਾ ਗੱਠਜੋੜ, ਸਾਰੀਆਂ 403 ਵਿਧਾਨ ਸਭਾ ਸੀਟਾਂ ’ਤੇ ਲੜਾਂਗੇ ਚੋਣ • ਮਹਿਲਾ ਰਾਖਵਾਂਕਰਨ ਬਿੱਲ ਪਾਸ ਕਰਵਾਉਣ ਲਈ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਯੋਜਨਾ ਬਣਾ ਰਹੀ ਸਰਕਾਰ • PM ਮੋਦੀ ਨੇ ਛਠ ਪੂਜਾ 'ਤੇ ਲੋਕਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ • ਲੱਦਾਖ 'ਚ ਪ੍ਰਦਰਸ਼ਨ ਤੋਂ ਪਹਿਲਾਂ ਵਾਂਗਚੁਕ ਨੇ ਘਰ 'ਚ ਨਜ਼ਰਬੰਦ ਕੀਤੇ ਜਾਣ ਦਾ ਦੋਸ਼ ਲਗਾਇਆ • ਅਮਿਤ ਸ਼ਾਹ ਨਾਲ ਅੱਜ ਦਿੱਲੀ 'ਚ ਮੁਲਾਕਾਤ ਕਰਨਗੇ ਸੁਖਬੀਰ ਬਾਦਲ! ਚੋਣਾਂ ਨੂੰ ਲੈ ਕੇ ਹੋ ਸਕਦਾ ਕੁਝ ਖ਼ਾਸ • ਹਰ ਮਰੀਜ਼ ਨੂੰ ਸਮੇਂ ਸਿਰ, ਸੁਚੱਜੀਆਂ ਅਤੇ ਪ੍ਰਭਾਵਸ਼ਾਲੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣੀਅਆਂ ਯਕੀਨੀ ਬਣਾਈਆਂ ਜਾਣ: ਸਿਵਲ ਸਰਜਨ ਡਾ ਗੀਤਾਂਜਲੀ ਸਿੰਘ  • ਮਹਾਸਾਧਵੀ ਸ੍ਰੀ ਮਥੁਰਾ ਦੇਵੀ ਜੀ ਮਹਾਰਾਜ ਦੀ 80ਵੀਂ ਬਰਸੀ ਦੇ ਸਬੰਧ ਵਿੱਚ ਸ੍ਰੀ ਵਰਧਮਾਨ ਜੈਨ ਸੇਵਾ ਸੰਘ ਵੱਲੋਂ ਲਗਾਏ ਗਏ ਅੱਖਾਂ ਦੇ ਕੈਂਪ ਵਿੱਚ 32 ਮਰੀਜ਼ਾਂ ਦੇ ਆਪ੍ਰੇਸ਼ਨ ਹੋਣਗੇ • ਨਿਮੋਨੀਆ ਦੇ ਲੱਛਣਾਂ ਨੂੰ ਨਜ਼ਰਅੰਦਾਜ਼ ਨਾ ਕੀਤਾ ਜਾਵੇ, ਸਮੇਂ ਸਿਰ ਜਾਂਚ ਅਤੇ ਇਲਾਜ ਨਾਲ ਬੱਚਿਆਂ ਦੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਪੰਜਾਬ

ਡੀ.ਸੀ ਗੁਲਪ੍ਰੀਤ ਸਿੰਘ ਔਲਖ ਨੇ ਅਧਿਕਾਰੀਆਂ ਨੂੰ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਸਖ਼ਤ ਕਦਮ ਚੁੱਕਣ ਅਤੇ ਨਿਗਰਾਨੀ ਵਧਾਉਣ ਦੇ ਦਿੱਤੇ ਨਿਰਦੇਸ਼

13 ਨਵੰਬਰ, 2026 04:44 PM
ਨਵਾਂ ਸ਼ਹਿਰ (ਜਸਵਿੰਦਰ ਬੈਂਸ) : ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਸ੍ਰੀ ਗੁਲਪ੍ਰੀਤ ਸਿੰਘ ਔਲਖ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਮਿਨਰਲ ਫਾਊਂਡੇਸ਼ਨ (ਡੀ.ਐਮ.ਐਫ.) ਦੀ ਮੀਟਿੰਗ ਹੋਈ, ਜਿਸ ਦੌਰਾਨ ਜ਼ਿਲ੍ਹੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਕੀਤੇ ਜਾ ਰਹੇ ਉਪਰਾਲਿਆਂ, ਮਾਈਨਿੰਗ ਸਾਈਟਾਂ ਦੀ ਵਾਤਾਵਰਣ ਨਿਗਰਾਨੀ ਅਤੇ ਵੱਖ-ਵੱਖ ਵਿਕਾਸ ਕਾਰਜਾਂ ਲਈ ਡੀ.ਐਮ.ਐਫ. ਫੰਡ ਦੀ ਵਰਤੋਂ ਸਬੰਧੀ ਏਜੰਡੇ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ।
 
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਗੈਰ-ਕਾਨੂੰਨੀ ਮਾਈਨਿੰਗ ਦੀ ਰੋਕਥਾਮ ਲਈ ਵਿਭਾਗੀ ਅਧਿਕਾਰੀਆਂ ਨੂੰ ਨਿਯਮਤ ਚੈਕਿੰਗ ਅਤੇ ਸਖ਼ਤ ਨਿਗਰਾਨੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਅਧਿਕਾਰੀਆਂ ਵੱਲੋਂ ਦੱਸਿਆ ਗਿਆ ਕਿ ਗੈਰ-ਕਾਨੂੰਨੀ ਮਾਈਨਿੰਗ ਵਿਰੁੱਧ ਐਫ.ਆਈ.ਆਰ. ਦਰਜ ਕਰਨ ਦੇ ਨਾਲ-ਨਾਲ ਓਵਰਲੋਡ ਅਤੇ ਨਾਜਾਇਜ਼ ਮਾਈਨਿੰਗ ਵਿੱਚ ਸ਼ਾਮਲ ਵਾਹਨਾਂ ਦੇ ਸੈਕਸ਼ਨ 74-75 ਤਹਿਤ ਚਲਾਨ ਕੀਤੇ ਜਾ ਰਹੇ ਹਨ। ਇਸ ਕਾਰਵਾਈ ਤਹਿਤ 1 ਅਪ੍ਰੈਲ ਤੋਂ 31 ਅਕਤੂਬਰ 2026 ਤੱਕ 21,23,591 ਰੁਪਏ ਦੇ ਚਲਾਨ ਕੀਤੇ ਗਏ ਹਨ।
 
 
ਅਧਿਕਾਰੀਆਂ ਨੇ ਦੱਸਿਆ ਕਿ 30 ਸਤੰਬਰ 2026 ਤੱਕ ਡੀ.ਐਮ.ਐਫ. ਖਾਤੇ ਵਿੱਚ 1 ਕਰੋੜ 46 ਲੱਖ 23 ਹਜ਼ਾਰ 734 ਰੁਪਏ 74 ਪੈਸੇ ਦੀ ਰਾਸ਼ੀ ਮੌਜੂਦ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਖੇਡ ਮੈਦਾਨ ਸਕੀਮ ਤਹਿਤ ਜ਼ਿਲ੍ਹੇ ਵਿੱਚ ਬਣਨ ਵਾਲੇ ਖੇਡ ਸਟੇਡੀਅਮ ਲਈ 40 ਲੱਖ ਰੁਪਏ ਪੇਂਡੂ ਵਿਕਾਸ ਅਤੇ ਪੰਚਾਇਤ ਰਾਜ ਅਧਿਕਾਰੀ, ਨਵਾਂ ਸ਼ਹਿਰ ਨੂੰ ਜਾਰੀ ਕਰਨ ਸਬੰਧੀ ਪ੍ਰਸਤਾਵ ਵੀ ਮੀਟਿੰਗ ਵਿੱਚ ਰੱਖਿਆ ਗਿਆ।
 
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਾਈਨਿੰਗ ਗਤੀਵਿਧੀਆਂ ਨੂੰ ਨਿਯਮਾਂ ਅਨੁਸਾਰ ਚਲਾਉਣ, ਕੁਦਰਤੀ ਸਰੋਤਾਂ ਦੀ ਸੰਭਾਲ ਅਤੇ ਡੀ.ਐਮ.ਐਫ. ਫੰਡ ਦੀ ਪਾਰਦਰਸ਼ੀ ਤੇ ਲੋਕ-ਹਿੱਤ ਵਿੱਚ ਵਰਤੋਂ ਨੂੰ ਯਕੀਨੀ ਬਣਾਇਆ ਜਾਵੇ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਵਿਚ ਕਾਂਗਰਸ ਰਹੇਗੀ ਜਾਂ ਫਿਰ ਨਸ਼ਾ ਤੇ ਗੈਂਗਸਟਰਵਾਦ : ਚੰਨੀ

ਪੰਜਾਬ ਵਿਚ ਕਾਂਗਰਸ ਰਹੇਗੀ ਜਾਂ ਫਿਰ ਨਸ਼ਾ ਤੇ ਗੈਂਗਸਟਰਵਾਦ : ਚੰਨੀ

ਨਸ਼ਿਆਂ ਤੇ ਗੈਂਗਸਟਰਵਾਦ ਤੋਂ ਪੰਜਾਬ ਦੀ ਜਵਾਨੀ ਨੂੰ ਬਚਾਉਣਾ ਸਭ ਤੋਂ ਵੱਡੀ ਲੋੜ : ਪਰਗਟ ਸਿੰਘ

ਨਸ਼ਿਆਂ ਤੇ ਗੈਂਗਸਟਰਵਾਦ ਤੋਂ ਪੰਜਾਬ ਦੀ ਜਵਾਨੀ ਨੂੰ ਬਚਾਉਣਾ ਸਭ ਤੋਂ ਵੱਡੀ ਲੋੜ : ਪਰਗਟ ਸਿੰਘ

ਅਮਿਤ ਸ਼ਾਹ ਨਾਲ ਅੱਜ ਦਿੱਲੀ 'ਚ ਮੁਲਾਕਾਤ ਕਰਨਗੇ ਸੁਖਬੀਰ ਬਾਦਲ! ਚੋਣਾਂ ਨੂੰ ਲੈ ਕੇ ਹੋ ਸਕਦਾ ਕੁਝ ਖ਼ਾਸ

ਅਮਿਤ ਸ਼ਾਹ ਨਾਲ ਅੱਜ ਦਿੱਲੀ 'ਚ ਮੁਲਾਕਾਤ ਕਰਨਗੇ ਸੁਖਬੀਰ ਬਾਦਲ! ਚੋਣਾਂ ਨੂੰ ਲੈ ਕੇ ਹੋ ਸਕਦਾ ਕੁਝ ਖ਼ਾਸ

ਹਰ ਮਰੀਜ਼ ਨੂੰ ਸਮੇਂ ਸਿਰ, ਸੁਚੱਜੀਆਂ ਅਤੇ ਪ੍ਰਭਾਵਸ਼ਾਲੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣੀਅਆਂ ਯਕੀਨੀ ਬਣਾਈਆਂ ਜਾਣ: ਸਿਵਲ ਸਰਜਨ ਡਾ ਗੀਤਾਂਜਲੀ ਸਿੰਘ 

ਹਰ ਮਰੀਜ਼ ਨੂੰ ਸਮੇਂ ਸਿਰ, ਸੁਚੱਜੀਆਂ ਅਤੇ ਪ੍ਰਭਾਵਸ਼ਾਲੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣੀਅਆਂ ਯਕੀਨੀ ਬਣਾਈਆਂ ਜਾਣ: ਸਿਵਲ ਸਰਜਨ ਡਾ ਗੀਤਾਂਜਲੀ ਸਿੰਘ 

ਮਹਾਸਾਧਵੀ ਸ੍ਰੀ ਮਥੁਰਾ ਦੇਵੀ ਜੀ ਮਹਾਰਾਜ ਦੀ 80ਵੀਂ ਬਰਸੀ ਦੇ ਸਬੰਧ ਵਿੱਚ ਸ੍ਰੀ ਵਰਧਮਾਨ ਜੈਨ ਸੇਵਾ ਸੰਘ ਵੱਲੋਂ ਲਗਾਏ ਗਏ ਅੱਖਾਂ ਦੇ ਕੈਂਪ ਵਿੱਚ 32 ਮਰੀਜ਼ਾਂ ਦੇ ਆਪ੍ਰੇਸ਼ਨ ਹੋਣਗੇ

ਮਹਾਸਾਧਵੀ ਸ੍ਰੀ ਮਥੁਰਾ ਦੇਵੀ ਜੀ ਮਹਾਰਾਜ ਦੀ 80ਵੀਂ ਬਰਸੀ ਦੇ ਸਬੰਧ ਵਿੱਚ ਸ੍ਰੀ ਵਰਧਮਾਨ ਜੈਨ ਸੇਵਾ ਸੰਘ ਵੱਲੋਂ ਲਗਾਏ ਗਏ ਅੱਖਾਂ ਦੇ ਕੈਂਪ ਵਿੱਚ 32 ਮਰੀਜ਼ਾਂ ਦੇ ਆਪ੍ਰੇਸ਼ਨ ਹੋਣਗੇ

ਨਿਮੋਨੀਆ ਦੇ ਲੱਛਣਾਂ ਨੂੰ ਨਜ਼ਰਅੰਦਾਜ਼ ਨਾ ਕੀਤਾ ਜਾਵੇ, ਸਮੇਂ ਸਿਰ ਜਾਂਚ ਅਤੇ ਇਲਾਜ ਨਾਲ ਬੱਚਿਆਂ ਦੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਨਿਮੋਨੀਆ ਦੇ ਲੱਛਣਾਂ ਨੂੰ ਨਜ਼ਰਅੰਦਾਜ਼ ਨਾ ਕੀਤਾ ਜਾਵੇ, ਸਮੇਂ ਸਿਰ ਜਾਂਚ ਅਤੇ ਇਲਾਜ ਨਾਲ ਬੱਚਿਆਂ ਦੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਹਰ ਗਰਭਵਤੀ ਔਰਤ ਦੇ ਚਾਰ ਏ.ਐੱਨ.ਸੀ. ਚੈੱਕਅੱਪ ਅਤੇ ਸੁਰੱਖਿਅਤ ਜਣੇਪੇ ਨੂੰ ਬਣਾਇਆ ਜਾਵੇ ਯਕੀਨੀ : ਡਾ. ਹਰੀਸ਼ ਕਿਰਪਾਲ

ਹਰ ਗਰਭਵਤੀ ਔਰਤ ਦੇ ਚਾਰ ਏ.ਐੱਨ.ਸੀ. ਚੈੱਕਅੱਪ ਅਤੇ ਸੁਰੱਖਿਅਤ ਜਣੇਪੇ ਨੂੰ ਬਣਾਇਆ ਜਾਵੇ ਯਕੀਨੀ : ਡਾ. ਹਰੀਸ਼ ਕਿਰਪਾਲ

ਡਿਪਟੀ ਕਮਿਸ਼ਨਰ ਨੇ ਜਨਗਣਨਾ-2027 ਸਬੰਧੀ ਜਾਗਰੂਕਤਾ ਲਈ ਡਿਜੀਟਲ ਐਲ.ਈ.ਡੀ. ਵੈਨ ਨੂੰ ਝੰਡੀ ਦੇ ਕੇ ਕੀਤਾ ਰਵਾਨਾ

ਡਿਪਟੀ ਕਮਿਸ਼ਨਰ ਨੇ ਜਨਗਣਨਾ-2027 ਸਬੰਧੀ ਜਾਗਰੂਕਤਾ ਲਈ ਡਿਜੀਟਲ ਐਲ.ਈ.ਡੀ. ਵੈਨ ਨੂੰ ਝੰਡੀ ਦੇ ਕੇ ਕੀਤਾ ਰਵਾਨਾ

2014 ਬੈਚ ਦੇ ਪੀ.ਸੀ.ਐਸ. ਅਧਿਕਾਰੀ ਅਰਵਿੰਦ ਕੁਮਾਰ ਵੱਲੋਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਆਪਣਾ ਅਹੁੱਦਾ ਸੰਭਾਲਿਆ

2014 ਬੈਚ ਦੇ ਪੀ.ਸੀ.ਐਸ. ਅਧਿਕਾਰੀ ਅਰਵਿੰਦ ਕੁਮਾਰ ਵੱਲੋਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਆਪਣਾ ਅਹੁੱਦਾ ਸੰਭਾਲਿਆ

ਪਿੰਡ ਮੋਜੋਵਾਲ ਵਿਖੇ 37.50 ਲੱਖ ਦੀ ਲਾਗਤ ਵਾਲੇ ਆਧੁਨਿਕ ਖੇਡ ਸਟੇਡੀਅਮ ਦਾ ਉਦਘਾਟਨ

ਪਿੰਡ ਮੋਜੋਵਾਲ ਵਿਖੇ 37.50 ਲੱਖ ਦੀ ਲਾਗਤ ਵਾਲੇ ਆਧੁਨਿਕ ਖੇਡ ਸਟੇਡੀਅਮ ਦਾ ਉਦਘਾਟਨ