Friday, July 31, 2026
BREAKING
ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ. ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ

ਪੰਜਾਬ

ਡੇਂਗੂ ਦੀ ਰੋਕਥਾਮ ਲਈ ਕਬਾੜ ਸਮਾਨ ਵਿੱਚ ਜਮ੍ਹਾਂ ਪਾਣੀ ਹਫ਼ਤੇ 'ਚ ਇਕ ਵਾਰ ਜ਼ਰੂਰ ਸੁਕਾਇਆ ਜਾਵੇ : ਡਾ. ਗੀਤਾਂਜਲੀ ਸਿੰਘ 

18 ਨਵੰਬਰ, 2025 04:53 PM

ਮਨੋਰੰਜਨ ਕਾਲੀਆ
ਨਵਾਂਸ਼ਹਿਰ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਾਕੇਸ਼ ਪਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁੱਢਲਾ ਸਿਹਤ ਕੇਂਦਰ, ਮੁਜ਼ੱਫਰਪੁਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਦੀ ਯੋਗ ਰਹਿਨੁਮਾਈ ਹੇਠ ਸਿਹਤ ਬਲਾਕ ਮੁਜ਼ੱਫਰਪੁਰ ਦੀ ਡੇਂਗੂ ਵਿਰੋਧੀ ਟੀਮ ਨੇ ਸੋਮਵਾਰ ਨੂੰ ਸੰਧੂ ਨਰਸਿੰਗ ਕਾਲਜ, ਮੋਹਾਲੋਂ ਵਿਖੇ ਜਾ ਕੇ ਡੇੰਗੂ ਵਿਰੋਧੀ ਮੁਹਿੰਮ ਤਹਿਤ ਲੋਕਾਂ ਨੂੰ ਜਾਗਰੂਕ ਕੀਤਾ।
 
ਇਸ ਮੌਕੇ ਮੁੱਢਲਾ ਸਿਹਤ ਕੇਂਦਰ, ਮੁਜ਼ੱਫਰਪੁਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਦੀ ਅਗਵਾਈ ਹੇਠ ਸਿਹਤ ਬਲਾਕ ਮੁਜ਼ੱਫਰਪੁਰ ਦੀ ਡੇਂਗੂ ਵਿਰੋਧੀ ਟੀਮ ਵੱਲੋਂ ਮੱਛਰਾਂ ਦੇ ਲਾਰਵੇ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚ ਫੁੱਲਾਂ ਦੇ ਗਮਲਿਆਂ ਹੇਠ ਰੱਖੀਆਂ ਟਰੇਆਂ, ਪੰਛੀਆਂ ਲਈ ਪਾਣੀ ਨਾਲ ਭਰੇ ਭਾਂਡੇ ਅਤੇ ਖੁੱਲ੍ਹੇ ਵਿੱਚ ਪਏ ਬਰਤਨ, ਫਰਿੱਜਾਂ ਦੀਆਂ ਟਰੇਆਂ ਤੇ ਕਬਾੜ ਸਮਾਨ ਆਦਿ ਸ਼ਾਮਲ ਸਨ।
 
ਡਾ. ਸਿੰਘ ਨੇ ਵਿਦਿਆਰਥਣਾਂ ਨੂੰ ਡੇਂਗੂ, ਮਲੇਰੀਆ ਤੇ ਚਿਕਨਗੁਣੀਆ ਦੇ ਲੱਛਣਾਂ ਤੇ ਬਚਾਅ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸਾਨੂੰ ਆਪਣੇ ਆਲੇ-ਦੁਆਲੇ ਦੀ ਸਾਫ਼-ਸਫ਼ਾਈ ਦਾ ਖਾਸ ਖਿਆਲ ਰੱਖਣਾ ਚਾਹੀਦਾ ਹੈ। ਗਮਲਿਆਂ, ਫਰਿਜਾਂ ਦੀਆਂ ਟਰੇਆਂ, ਪੁਰਾਣੇ ਟਾਇਰਾਂ, ਛੱਤਾਂ 'ਤੇ ਪਏ ਕਬਾੜ ਸਮਾਨ ਆਦਿ 'ਚ ਪਾਣੀ ਨਾ ਜਮ੍ਹਾਂ ਹੋਣ ਦਿੱਤਾ ਜਾਵੇ। ਉਨ੍ਹਾਂ ਦੱਸਿਆ ਕਿ ਡੇਂਗੂ ਬੁਖਾਰ ਮਾਦਾ ਏਡੀਜ ਏਜਿਪਟੀ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਸ ਤੋਂ ਬਚਾਅ ਲਈ ਅਪਣੇ ਸਰੀਰ ਨੂੰ ਚੰਗੀ ਤਰ੍ਹਾਂ ਢੱਕ ਕੇ ਰੱਖਣਾ ਚਾਹੀਦਾ ਹੈ, ਰਾਤ ਨੂੰ ਸੋਣ ਸਮੇਂ ਮੱਛਰਦਾਨੀ ਤੇ ਮੱਛਰ ਭਜਾਉਣ ਵਾਲੀਆਂ ਕਰੀਮਾ ਦੀ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਡੇਂਗੂ ਬੁਖਾਰ ਦਾ ਟੈਸਟ ਅਤੇ ਇਲਾਜ ਰਾਜ ਦੇ ਸਾਰੇ ਸਰਕਾਰੀ ਹਸਪਤਾਲਾਂ 'ਚ ਮੁਫਤ ਕੀਤਾ ਜਾਂਦਾ ਹੈ। ਡੇਂਗੂ ਦੇ ਆਮ ਲੱਛਣ ਤੇਜ਼ ਬੁਖਾਰ, ਸਰੀਰ ਵਿਚ ਦਰਦ, ਪੇਟ ਦਰਦ, ਮਸੂੜਿਆਂ 'ਚੋਂ ਖੂਨ ਆਉਣਾ, ਉਲਟੀਆਂ ਆਉਣਾ ਆਦਿ ਹੋ ਸਕਦੇ ਹਨ। ਜੇਕਰ ਕਿਸੇ ਵਿਅਕਤੀ ਨੂੰ ਇਹ ਲੱਛਣ ਦਿਖਾਈ ਦੇਣ ਤਾਂ ਤੁਰੰਤ ਨੇੜਲੇ ਸਿਹਤ ਕੇਂਦਰ ਨਾਲ ਸੰਪਰਕ ਕੀਤਾ ਜਾਵੇ।

Have something to say? Post your comment

ਅਤੇ ਪੰਜਾਬ ਖਬਰਾਂ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ