Tuesday, August 04, 2026
BREAKING
2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ ਰਾਜ ਸਭਾ 'ਚ MSME ਬਿੱਲ ਪਾਸ, ਹੁਣ ਮੁਫ਼ਤ ਰਜਿਸਟ੍ਰੇਸ਼ਨ ਨਾਲ ਕਾਰੋਬਾਰ ਸ਼ੁਰੂ ਕਰਨਾ ਹੋਵੇਗਾ ਆਸਾਨ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥਣ ਦੀ ਮੌਤ ਮਾਮਲੇ 'ਚ ਮੈਜਿਸਟ੍ਰੇਟ ਜਾਂਚ ਦੇ ਹੁਕਮ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ ਵਿਰੋਧੀ ਧਿਰ ਨੇ ਹਿੰਦੂ ਸੰਤਾਂ ਦਾ ਅਪਮਾਨ ਕੀਤਾ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ: ਤਰੁਣ ਚੁੱਘ NEET ਪੇਪਰ ਲੀਕ ਪ੍ਰਦਰਸ਼ਨਾਂ 'ਚ ਸ਼ਾਮਲ ਵਿਦਿਆਰਥੀਆਂ ਖ਼ਿਲਾਫ਼ FIR ਵਾਪਸ ਲੈ ਸਕਦੀਆਂ ਹਨ ਸਰਕਾਰਾਂ : SC ਭਾਰਤ-ਉਜ਼ਬੇਕਿਸਤਾਨ ਨੂੰ ਅਗਲੇ 3 ਸਾਲਾਂ 'ਚ ਵਪਾਰ ਦੁੱਗਣਾ ਕਰਨ ਦਾ ਰੱਖਣਾ ਚਾਹੀਦਾ ਟੀਚਾ : ਗੋਇਲ ਉਜ਼ਬੇਕਿਸਤਾਨ ਦੇ ਵਿਦੇਸ਼ ਮੰਤਰੀ ਭਾਰਤ ਦੌਰੇ 'ਤੇ; ਵਪਾਰ ਤੇ ਕੁਨੈਕਟੀਵਿਟੀ ਨੂੰ ਮਜ਼ਬੂਤ ਕਰਨ 'ਤੇ ਰਹੇਗਾ ਜ਼ੋਰ

ਪੰਜਾਬ

ਡੇਂਗੂ ਦੀ ਰੋਕਥਾਮ ਲਈ ਜਾਗਰੂਕਤਾ ਹੀ ਸਭ ਤੋਂ ਵੱਡਾ ਹਥਿਆਰ: ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

08 ਅਗਸਤ, 2025 06:54 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਲੋਕਾਂ ਨੂੰ ਡੇਂਗੂ, ਚਿਕਨਗੁਨੀਆ ਤੇ ਮਲੇਰੀਆ ਵਰਗੀਆਂ ਘਾਤਕ ਬਿਮਾਰੀਆਂ ਤੋਂ ਬਚਾਉਣ ਲਈ ਖ਼ੁਦ ਕਮਾਨ ਸੰਭਾਲੀ ਹੋਈ ਹੈ। ਅੱਜ "ਹਰ ਸ਼ੁੱਕਰਵਾਰ-ਡੇਂਗੂ 'ਤੇ ਵਾਰ" ਮੁਹਿੰਮ ਮੌਕੇ ਲੋਕਾਂ ਨੂੰ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ, ਖਾਸ ਕਰਕੇ ਡੇਂਗੂ ਦੇ ਡੰਗ ਤੋਂ ਬਚਾਉਣ ਲਈ ਡਾ. ਗੁਰਿੰਦਰਜੀਤ ਸਿੰਘ ਨੇ ਨਵਾਂਸ਼ਹਿਰ ਵਿੱਚ ਪੈਂਦੀਆਂ ਨਰਸਰੀਆਂ ਤੇ ਨਿਰਮਾਣ ਅਧੀਨ ਇਮਾਰਤਾਂ ਦਾ ਦੌਰਾ ਕੀਤਾ ਤੇ ਲਾਰਵੇ ਦੀ ਪਛਾਣ ਕਰਨ ਬਾਰੇ ਆਮ ਲੋਕਾਂ ਨੂੰ ਜਾਗਰੂਕ ਕੀਤਾ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਹਸਪਤਾਲ, ਨਵਾਂਸਹਿਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਸਤਵਿੰਦਰਪਾਲ ਸਿੰਘ ਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਾਕੇਸ਼ ਪਾਲ ਮੌਜੂਦ ਸਨ।
 
ਸਿਵਲ ਸਰਜਨ ਨੇ ਦੱਸਿਆ ਕਿ 'ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ' ਮੁਹਿੰਮ ਦਾ ਮਕਸਦ ਡੇਂਗੂ, ਮਲੇਰੀਆਂ ਤੇ ਚਿਕਨਗੁਨੀਆਂ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਕਰਨਾ ਹੈ ਤਾਂ ਜੋ ਲੋਕ ਸਾਵਧਾਨੀਆਂ ਵਰਤ ਕੇ ਆਪਣੀ ਤੇ ਆਪਣੇ ਇਲਾਕੇ ਦੇ ਲੋਕਾਂ ਦਾ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਕਰ ਸਕਣ।
 
ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ, ਜ਼ਿਲ੍ਹਾ ਹਸਪਤਾਲ, ਨਵਾਂਸਹਿਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਸਤਵਿੰਦਰਪਾਲ ਸਿੰਘ ਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਾਕੇਸ਼ ਪਾਲ ਨੇ ਨਵਾਂਸ਼ਹਿਰ ਵਿੱਚ ਪੈਂਦੀਆਂ ਨਰਸਰੀਆਂ ਤੇ ਨਿਰਮਾਣ ਅਧੀਨ ਇਮਾਰਤਾਂ ਵਿੱਚ ਜਾ ਕੇ ਪਾਣੀ ਵਾਲੇ ਸਰੋਤਾਂ, ਕੂਲਰਾਂ, ਫੁੱਲਾਂ ਦੇ ਗਮਲੇ ਅਤੇ ਪੰਛੀਆਂ ਨੂੰ ਪਾਣੀ ਪਿਲਾਉਣ ਲਈ ਵਰਤੇ ਜਾਂਦੇ ਭਾਂਡਿਆਂ ਦੀ ਜਾਂਚ ਕੀਤੀ। ਸਿਹਤ ਅਧਿਕਾਰੀਆਂ ਵੱਲੋਂ ਹਰ ਉਸ ਥਾਂ ਦੀ ਚੈਕਿੰਗ ਕੀਤੀ ਗਈ, ਜਿੱਥੇ ਡੇਂਗੂ ਦਾ ਲਾਰਵਾ ਹੋਣ ਦੀ ਸੰਭਾਵਨਾ ਸੀ। 
 
ਸਿਵਲ ਸਰਜਨ ਨੇ ਕਿਹਾ ਕਿ ਡੇਂਗੂ ਦੀ ਰੋਕਥਾਮ ਲਈ ਜਾਗਰੂਕਤਾ ਹੀ ਸਭ ਤੋਂ ਵੱਡਾ ਹਥਿਆਰ ਹੈ ਅਤੇ ਲੋਕਾਂ ਨੂੰ ਸਿੱਖਿਅਤ ਕਰਕੇ ਹੀ ਡੇਂਗੂ ਫੈਲਾਉਣ ਵਾਲੇ ਮੱਛਰ ਦੀ ਪੈਦਾਇਸ਼ ਨੂੰ ਰੋਕਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਜਿਥੇ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰਾਂ ਦੇ ਨੇੜੇ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਉਥੇ ਹੀ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਅ ਲਈ ਜਾਗਰੂਕ ਵੀ ਕੀਤਾ ਜਾ ਰਿਹਾ ਹੈ।
 
ਇਸ ਮੌਕੇ ਜ਼ਿਲ੍ਹਾ ਹਸਪਤਾਲ, ਨਵਾਂਸਹਿਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਸਤਵਿੰਦਰਪਾਲ ਸਿੰਘ ਨੇ ਦੱਸਿਆ ਕਿ ਭਾਵੇਂ ਡੇਂਗੂ ਦਾ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲਾਂ ਵਿੱਚ ਬਿਲਕੁਲ ਮੁਫ਼ਤ ਹੈ ਪਰ ਅਸੀਂ ਕੁਝ ਸਾਧਾਰਨ ਸਾਵਧਾਨੀਆਂ ਅਪਣਾ ਕੇ ਡੇਂਗੂ ਵਰਗੀਆਂ ਬਿਮਾਰੀਆਂ ਤੋਂ ਆਪਣੇ ਆਪ ਨੂੰ ਬਚਾਅ ਸਕਦੇ ਹਾਂ।

Have something to say? Post your comment

ਅਤੇ ਪੰਜਾਬ ਖਬਰਾਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ